July 2, 2024 8:32 pm

ਪੰਜਾਬ ਪੁਲਿਸ ਦੀਆਂ ਟੀਮਾਂ 217 ਮਜਬੂਤ ਅੰਤਰ-ਰਾਜੀ ਨਾਕਿਆਂ ’ਤੇ ਨਸ਼ਾ-ਤਸਕਰਾਂ ਤੇ ਅਪਰਾਧੀਆਂ ‘ਤੇ ਰੱਖੇਗੀ ਤਿੱਖੀ ਨਜ਼ਰ

Punjab Police

ਜਲੰਧਰ/ਚੰਡੀਗੜ੍ਹ, 4 ਅਪ੍ਰੈਲ 2024: ਆਗਾਮੀ ਆਮ ਚੋਣਾਂ 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ (Punjab Police) ਦੇ ਵਿਸ਼ੇਸ਼ ਡਾਇਰੈਕਟਰ ਜਨਰਲ, ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਵੀਰਵਾਰ ਨੂੰ ਸੀਮਾ ਸੁਰੱਖਿਆ ਬਲ ਨਾਲ ਰਣਨੀਤੀ ਤਿਆਰ ਕੀਤੀ ਤਾਂ ਜੋ ਸੁਰੱਖਿਆ ਦੀ ਦੂਜੀ ਕਤਾਰ ਨੂੰ ਹੋਰ ਮਜ਼ਬੂਤ ਕੀਤਾ ਜਾ […]

BSF ਤੇ ਪੰਜਾਬ ਪੁਲਿਸ ਵੱਲੋਂ ਡਰੋਨ ਅਤੇ ਹੈਰੋਇਨ ਸਮੇਤ ਹਥਿਆਰ ਬਰਾਮਦ, ਦੋ ਜਣੇ ਗ੍ਰਿਫ਼ਤਾਰ

BSF

ਜਲੰਧਰ, 27 ਜਨਵਰੀ 2024: ਦੇਸ਼ ਵਿਰੋਧੀ ਅਨਸਰਾਂ ਦੀ ਇੱਕ ਹੋਰ ਗੈਰ-ਕਾਨੂੰਨੀ ਕੋਸ਼ਿਸ਼ ਨੂੰ ਬੀ.ਐੱਸ,ਐੱਫ (BSF) ਅਤੇ ਪੰਜਾਬ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ | ਸੀਮਾ ਸੁਰੱਖਿਆ ਬਲ (BSF) ਅਤੇ ਅੰਮ੍ਰਿਤਸਰ ਦੀ ਵਿਸ਼ੇਸ਼ ਟਾਸਕ ਫੋਰਸ (STF) ਨੇ ਇੱਕ ਸਾਂਝੀ ਕਾਰਵਾਈ ਕਰਦਿਆਂ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੇ ਗਏ ਹਥਿਆਰ ਅਤੇ ਹੈਰੋਇਨ ਬਰਾਮਦ ਕਰਕੇ ਦੋ ਤਸਕਰਾਂ ਨੂੰ ਗ੍ਰਿਫਤਾਰ […]

ਫਿਰੋਜ਼ਪੁਰ ‘ਚ ਪਾਕਿਸਤਾਨੀ ਡਰੋਨ ਰਾਹੀਂ ਸੁੱਟੇ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ

Weapen

ਚੰਡੀਗੜ੍ਹ, 20 ਜਨਵਰੀ 2024: ਜਲੰਧਰ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਫਿਰੋਜ਼ਪੁਰ ਵਿੱਚ ਪਾਕਿਸਤਾਨੀ ਡਰੋਨ ਦੁਆਰਾ ਸੁੱਟੇ ਗਏ ਹਥਿਆਰ (Weapen) ਅਤੇ ਗੋਲਾ ਬਾਰੂਦ ਬਰਾਮਦ ਕਰ ਕੇ ਸਰਹੱਦ ਪਾਰ ਦੇਸ਼ ਵਿਰੋਧੀ ਨਾਪਾਕ ਮਨਸੂਬਿਆਂ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਬੀਐਸਐਫ ਦੇ ਬੁਲਾਰੇ ਨੇ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ […]

BSF ਦੇ 59ਵੇਂ ਸਥਾਪਨਾ ਦਿਵਸ ਸਮਾਗਮ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਹੋਏ ਸ਼ਾਮਲ

BSF

ਚੰਡੀਗੜ੍ਹ, 01 ਦਸੰਬਰ 2023: ਅਮਿਤ ਸ਼ਾਹ ਬੀਐਸਐਫ (BSF) ਦੇ 59ਵੇਂ ਸਥਾਪਨਾ ਦਿਵਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਝਾਰਖੰਡ ਦੇ ਹਜ਼ਾਰੀਬਾਗ ਪਹੁੰਚੇ । 1968 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਕੇ ਸਮਾਗਮ ਦੀ ਸ਼ੁਰੂਆਤ ਕੀਤੀ | ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੀ ਜਾਨ ਕੁਰਬਾਨ ਕਰਨ ਵਾਲੇ ਬੀਐਸਐਫ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ‘ਤੇ […]

BSF ਵੱਲੋਂ ਪਾਕਿਸਤਾਨੀ ਡਰੋਨ ਦੁਆਰਾ ਸੁੱਟੀ ਹੈਰੋਇਨ ਦੀ ਖੇਪ ਜ਼ਬਤ, ਤਲਾਸ਼ੀ ਮੁਹਿੰਮ ਜਾਰੀ

BSF

ਚੰਡੀਗੜ੍ਹ, 21 ਨਵੰਬਰ 2023: ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਭਾਰਤੀ ਸਰਹੱਦ ਵਿੱਚ ਦਾਖਲ ਹੋਏ ਪਾਕਿਸਤਾਨੀ ਡਰੋਨ ਦੁਆਰਾ ਸੁੱਟੀ ਗਈ ਹੈਰੋਇਨ ਦੀ ਖੇਪ ਨੂੰ ਜ਼ਬਤ ਕੀਤਾ ਹੈ। ਹਾਲਾਂਕਿ ਡਰੋਨ ਵਾਪਸ ਜਾਣ ਵਿੱਚ ਕਾਮਯਾਬ ਹੋ ਗਿਆ। ਇਸ ਖੇਪ ਦੀ ਅੰਤਰਰਾਸ਼ਟਰੀ ਕੀਮਤ ਕਰੀਬ 3.5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ […]

ਫ਼ਿਰੋਜ਼ਪੁਰ ‘ਚ BSF ਵੱਲੋਂ ਪਾਕਿਸਤਾਨ ਤਸਕਰਾਂ ਦੀ ਕੋਸ਼ਿਸ਼ ਨਾਕਾਮ, ਇੱਕ ਡਰੋਨ ਬਰਾਮਦ

Drone

ਚੰਡੀਗੜ੍ਹ, 14 ਨਵੰਬਰ 2023: ਭਾਰਤੀ ਸੀਮਾ ਸੁਰੱਖਿਆ ਬਲ ਨੇ ਦੀਵਾਲੀ ਦੇ ਇੱਕ ਦਿਨ ਬਾਅਦ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਪਾਕਿਸਤਾਨੀ ਤਸਕਰਾਂ ਦੀ ਇੱਕ ਵੱਡੀ ਕੋਸ਼ਿਸ਼ ਨਾਕਾਮ ਕਰ ਦਿੱਤਾ ਹੈ । ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਦੇਰ ਰਾਤ ਤਲਾਸ਼ੀ ਮੁਹਿੰਮ ਦੌਰਾਨ ਪਾਕਿਸਤਾਨੀ ਸਮੱਗਲਰਾਂ ਵੱਲੋਂ ਭਾਰਤੀ ਸਰਹੱਦ ਵੱਲ ਭੇਜਿਆ ਚੀਨ ਦਾ ਬਣਿਆ ਡਰੋਨ (Drone) ਜ਼ਬਤ ਕੀਤਾ ਹੈ। ਬੀਐਸਐਫ […]

ਫਿਰੋਜ਼ਪੁਰ ਸਰਹੱਦ ‘ਤੇ ਮਿਲਿਆ ਚੀਨੀ ਡਰੋਨ, 21 ਕਰੋੜ ਦੀ ਹੈਰੋਇਨ ਬਰਾਮਦ

Ferozepur

ਚੰਡੀਗੜ੍ਹ, 24 ਅਗਸਤ 2023: ਪੰਜਾਬ ਦੇ ਫਿਰੋਜ਼ਪੁਰ (Ferozepur) ਸਰਹੱਦ ‘ਤੇ ਸਥਾਨਕ ਪੁਲਿਸ ਅਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਵੱਲੋਂ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ। ਸੂਚਨਾ ਮਿਲੀ ਸੀ ਕਿ ਸਰਹੱਦ ਦੇ ਆਲੇ-ਦੁਆਲੇ ਡਰੋਨ ਦੀ ਆਵਾਜਾਈ ਹੋਈ ਹੈ, ਜਿਸ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਮਿਲ ਕੇ ਫਿਰੋਜ਼ਪੁਰ ਸਰਹੱਦ ਤੋਂ ਚੀਨੀ ਡਰੋਨ ਬਰਾਮਦ ਕੀਤਾ ਹੈ। ਇਸ ਡਰੋਨ […]

BSF ਅਤੇ ਪੰਜਾਬ ਪੁਲਿਸ ਦੀ ਸਾਂਝੀ ਮੁਹਿੰਮ ਦੌਰਾਨ ਪਾਕਿਸਤਾਨੀ ਡਰੋਨ ਬਰਾਮਦ

BSF

ਚੰਡੀਗੜ੍ਹ, 07 ਅਗਸਤ 2023: ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਦੀ ਸਾਂਝੀ ਮੁਹਿੰਮ ਚਲਾ ਕੇ ਪਾਕਿਸਤਾਨ ਤੋਂ ਪਾਸੋਂ ਆਇਆ ਡਰੋਨ ਬਰਾਮਦ ਕੀਤਾ ਹੈ । ਆਵਾਜ਼ ਸੁਣਨ ਤੋਂ ਬਾਅਦ ਸਾਂਝੀ ਟੀਮ ਨੇ ਇਲਾਕਿਆਂ ‘ਚ ਤਲਾਸ਼ੀ ਲਈ ਸੀ।ਡਰੋਨ ਦੀ ਬਰਾਮਦਗੀ ਅੰਮ੍ਰਿਤਸਰ ਸਰਹੱਦ ਨਾਲ ਲੱਗਦੇ ਪਿੰਡ ਰਤਨ ਖੁਰਦ ਤੋਂ ਕੀਤੀ ਗਈ ਹੈ। ਇਹ ਹੈਕਸਾਕਾਪਟਰ ਡਰੋਨ ਹੈ, ਜਿਸ […]

ਭਾਰਤੀ ਸਰਹੱਦ ‘ਚ ਗਲਤੀ ਨਾਲ ਦਾਖਲ ਹੋਏ ਦੋ ਪਾਕਿਸਤਾਨੀ ਨਾਗਰਿਕ ਨੂੰ BSF ਨੇ ਪਾਕਿਸਤਾਨੀ ਰੇਂਜਰਾਂ ਦੇ ਕੀਤਾ ਹਵਾਲੇ

Pakistan Rangers

ਫਿਰੋਜ਼ਪੁਰ , 28 ਜੂਨ 2023: ਫਿਰੋਜ਼ਪੁਰ ਸੈਕਟਰ ਦੇ ਸੀਮਾ ਸੁਰੱਖਿਆ ਬਲ ਦੁਆਰਾ ਇੱਕ ਅਣਜਾਣੇ ਵਿੱਚ ਭਾਰਤੀ ਸਰਹੱਦ ‘ਚ ਦਾਖਲ ਹੋਏ ਪਾਕਿਸਤਾਨੀ ਨਾਗਰਿਕ ਨੂੰ ਪਾਕਿਸਤਾਨ ਰੇਂਜਰਾਂ (Pakistan Rangers) ਨੂੰ ਸੌਂਪ ਦਿੱਤਾ | ਮਿਲੀ ਜਾਣਕਾਰੀ ਅਨੁਸਾਰ 27 ਜੂਨ 2023 ਨੂੰ ਬੀਐਸਐਫ ਦੇ ਜਵਾਨਾਂ ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਸਰਹੱਦੀ ਵਾੜ ਦੇ ਨਜਦੀਕ ਤੋਂ ਫੜਿਆ ਸੀ। ਜੋ ਪਿੰਡ […]

BSF ਵੱਲੋਂ ਤਰਨ ਤਾਰਨ ‘ਚ ਕੌਮਾਂਤਰੀ ਸਰਹੱਦ ‘ਤੇ ਪਾਕਿਸਤਾਨੀ ਡਰੋਨ ਦੀ ਸਾਜ਼ਿਸ਼ ਨਾਕਾਮ

Tarn Taran

ਚੰਡੀਗੜ੍ਹ, 24 ਜੂਨ 2023: ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਸ਼ਨੀਵਾਰ ਸਵੇਰੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਨਾਕਾਮ ਕਰ ਦਿੱਤਾ ਹੈ । ਪਾਕਿਸਤਾਨੀ ਤਸਕਰਾਂ ਦਾ ਡਰੋਨ ਇੱਕ ਵਾਰ ਫਿਰ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਇਆ ਹੈ, ਆਵਾਜ਼ ਸੁਣ ਕੇ ਬੀਐਸਐਫ ਦੇ ਜਵਾਨਾਂ ਨੇ ਗੋਲੀ ਚਲਾ ਕੇ ਡਰੋਨ ਨੂੰ ਡੇਗ ਦਿੱਤਾ। ਇਸਤੋਂ ਬਾਅਦ ਇਲਾਕੇ […]