July 2, 2024 8:34 pm

ਪੰਜਾਬ ‘ਚ ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਕ੍ਰਾਂਤੀ ਦੀ ਨੀਂਹ ਰੱਖੀ ਗਈ: ਬ੍ਰਹਮ ਸ਼ੰਕਰ ਜਿੰਪਾ

ਵੈਲੇਂਸੀਆ ਐਨਕਲੇਵ

ਹੁਸ਼ਿਆਰਪੁਰ, 09 ਅਕਤੂਬਰ 2023: ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ (Aam Aadmi Clinics) ਰਾਹੀਂ ਸਿਹਤ ਕ੍ਰਾਂਤੀ ਦੀ ਨੀਂਹ ਰੱਖੀ ਗਈ ਹੈ ਅਤੇ ਸੂਬੇ ਵਿੱਚ 650 ਤੋਂ ਵੱਧ ਆਮ ਆਦਮੀ ਕਲੀਨਿਕ ਘਰਾਂ ਦੇ ਨੇੜੇ ਸਫਲਤਾਪੂਰਵਕ ਚਲਾਏ ਜਾ ਚੁੱਕੇ ਹਨ। […]

ਬ੍ਰਮ ਸ਼ੰਕਰ ਜਿੰਪਾ ਵੱਲੋਂ ਫਸਲਾਂ ਦੇ ਖ਼ਰਾਬੇ ਦੀ ਰਿਪੋਰਟ ਪੱਖਪਾਤ ਰਹਿਤ ਤੇ ਬਿਨਾਂ ਸਿਫਾਰਸ਼ ਜਲਦ ਭੇਜਣ ਦੇ ਨਿਰਦੇਸ਼

ਫਸਲਾਂ ਦੇ ਖ਼ਰਾਬੇ

ਚੰਡੀਗੜ੍ਹ, 05 ਅਪ੍ਰੈਲ 2023: ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਨਿਰਦੇਸ਼ ਦਿੱਤੇ ਹਨ ਕਿ ਬੇਮੌਸਮੀ ਮੀਂਹ ਕਾਰਣ ਸੂਬੇ ਵਿਚ ਫਸਲਾਂ ਦੇ ਖਰਾਬੇ ਦੀ ਰਿਪੋਰਟ ਜਲਦ ਤੋਂ ਜਲਦ ਬਿਨਾਂ ਪੱਖਪਾਤ ਅਤੇ ਸਿਫਾਰਸ਼ ਰਹਿਤ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਵਿਸਾਖੀ […]

ਮੁਆਵਜ਼ਾ ਜਲਦੀ ਨਾਲ ਦੇਣ ਲਈ ਗਿਰਦਾਵਰੀ ਦੇ ਕੰਮ ’ਤੇ ਰੋਜ਼ਮਰਾ ਦੇ ਆਧਾਰ ’ਤੇ ਨਜ਼ਰ ਰੱਖੀ ਜਾ ਰਹੀ: ਬ੍ਰਮ ਸ਼ੰਕਰ ਜਿੰਪਾ

Jimpa

ਤੰਗੋਰੀ (ਐਸ.ਏ.ਐਸ. ਨਗਰ), 03 ਅਪ੍ਰੈਲ 2023: ਕਣਕ ਦੀ ਫਸਲ ਨੂੰ ਮੀਂਹ ਕਾਰਨ ਹੋਏ ਭਾਰੀ ਨੁਕਸਾਨ ਦੇ ਸਬੰਧ ਵਿੱਚ ਕਿਸਾਨਾਂ ਨੂੰ ਹਰ ਮਦਦ ਦੇਣ ਦਾ ਐਲਾਨ ਕਰਦੇ ਹੋਏ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਕਿਹਾ ਕਿ ਸੰਕਟ ਦੀ ਇਸ ਘੜੀ ’ਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਪ੍ਰਭਾਵਿਤ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ […]

ਡਾ: ਇੰਦਰਬੀਰ ਨਿੱਝਰ ਨੇ 3.35 ਕਰੋੜ ਰੁਪਏ ਦੇ ਸੜਕ ਨਿਰਮਾਣ ਅਤੇ ਪਾਰਕ ਨਵੀਨੀਕਰਨ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

Dr. Inderbir Singh Nijjar

ਚੰਡੀਗੜ/ਲੁਧਿਆਣਾ, 01 ਅਪ੍ਰੈਲ 2023: ਸੂਬੇ ਦੇ ਉਦਯੋਗਿਕ ਹੱਬ ਵਜੋਂ ਜਾਣੇ ਜਾਂਦੇ ਸ਼ਹਿਰ ਲੁਧਿਆਣਾ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਅਤੇ ਹਰਿਆਵਲ ਨੂੰ ਹੁਲਾਰਾ ਦੇਣ ਦੇ ਮੱਦੇਨਜ਼ਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਨੇ ਸ਼ਨੀਵਾਰ ਨੂੰ ਲਗਭਗ 3.35 ਕਰੋੜ ਰੁਪਏ ਦੇ ਵੱਖ-ਵੱਖ ਸੜਕੀ ਪੁਨਰ ਨਿਰਮਾਣ ਅਤੇ ਪਾਰਕਾਂ ਦੇ ਨਵੀਨੀਕਰਨ ਸਬੰਧੀ ਪ੍ਰੋਜੈਕਟਾਂ […]

ਕੈਬਿਨਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ

Baisakhi

ਹੁਸ਼ਿਆਰਪੁਰ, 01 ਅਪ੍ਰੈਲ 2023: ਕੈਬਿਨਟ ਮੰਤਰੀ ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਕਿਹਾ ਕਿ ਹੁਸ਼ਿਆਰਪੁਰ ਦਾ ਵਿਕਾਸ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕੀਤਾ ਜਾ ਰਿਹਾ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹ ਅੱਜ ਵਾਰਡ ਨੰਬਰ 27 ਦੇ ਮੁਹੱਲਾ ਕੀਰਤੀ ਨਗਰ ਵਿਖੇ ਵੱਖ-ਵੱਖ ਗਲੀਆਂ ਵਿੱਚ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ […]

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਵਾਸੀਆਂ ਨੂੰ ਰਾਮ ਨੌਮੀ ਦੀ ਵਧਾਈ

Baisakhi

ਚੰਡੀਗੜ੍ਹ, 29 ਮਾਰਚ 2023: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਸੂਬੇ ਦੇ ਲੋਕਾਂ ਨੂੰ ਮਰਿਆਦਾ ਪ੍ਰਸ਼ੋਤਮ ਭਗਵਾਨ ਰਾਮ ਚੰਦਰ ਜੀ ਦੇ ਜਨਮ ਦਿਵਸ ਦੇ ਪਵਿੱਤਰ ਮੌਕੇ ਰਾਮ ਨੌਮੀ ਦੀ ਵਧਾਈ ਦਿੱਤੀ ਹੈ। ਇੱਕ ਸੰਦੇਸ਼ ਵਿੱਚ ਜਿੰਪਾ ਨੇ ਕਿਹਾ ਕਿ ਭਗਵਾਨ ਰਾਮ ਸਹਿਣ ਸ਼ਕਤੀ, ਨਿਆਂ ਅਤੇ ਉੱਚ ਕਦਰਾਂ ਕੀਮਤਾਂ ਦੇ ਪ੍ਰਤੀਕ […]

ਖ਼ੂਨਦਾਨ ਨਾਲ ਬਚਾਈਆਂ ਜਾ ਸਕਦੀਆਂ ਹਨ ਅਨੇਕਾਂ ਕੀਮਤੀ ਜਾਨਾਂ: ਬ੍ਰਮ ਸ਼ੰਕਰ ਜਿੰਪਾ

ਖ਼ੂਨਦਾਨ

ਹੁਸ਼ਿਆਰਪੁਰ, 21 ਮਾਰਚ 2023: ਖ਼ੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਕਿਉਂਕਿ ਖੂਨਦਾਨ ਇਕ ਮਹਾਨ ਦਾਨ ਹੈ, ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਊਨਾ ਰੋਡ ’ਤੇ ਸਥਿਤ ਸੈਣੀ ਭਵਨ ਵਿਖੇ ਸੈਣੀ ਜਾਗ੍ਰਿਤੀ ਮੰਚ ਪੰਜਾਬ ਵਲੋਂ ਲਗਾਏ ਖੂਨਦਾਨ ਕੈਂਪ ਵਿਚ […]

ਬ੍ਰਮ ਸ਼ੰਕਰ ਜਿੰਪਾ ਨੇ 1 ਕਰੋੜ 28 ਲੱਖ ਰੁਪਏ ਦੀ ਲਾਗਤ ਵਾਲੇ ਤਿੰਨ ਜਲ ਸਪਲਾਈ ਪ੍ਰਾਜੈਕਟ ਲੋਕਾਂ ਨੂੰ ਸਪੁਰਦ ਕੀਤੇ

Brahm Shankar Jimpa

ਮੁਕੇਰੀਆਂ/ਹੁਸ਼ਿਆਰਪੁਰ, 20 ਮਾਰਚ 2023: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਉੱਪ ਮੰਡਲ ਮੁਕੇਰੀਆਂ ਵਿਖੇ 1 ਕਰੋੜ 28 ਲੱਖ ਰੁਪਏ ਦੀ ਲਾਗਤ ਵਾਲੇ ਤਿੰਨ ਅਹਿਮ ਜਲ ਸਪਲਾਈ ਪ੍ਰਾਜੈਕਟ ਕੀਤੇ ਲੋਕ ਅਰਪਿਤ ਕੀਤੇ। ਇਨ੍ਹਾਂ ਵਿਚ ਪਿੰਡ ਕਾਲਾ ਮੰਝ ਵਿਖੇ 33.80 ਲੱਖ ਰੁਪਏ, ਪਿੰਡ ਸ਼ੈਰਕੋਵਾਲ ਵਿਖੇ 39.81 ਲੱਖ ਰੁਪਏ ਅਤੇ ਪਿੰਡ ਨੌਸ਼ਹਿਰਾ ਸਿੰਬਲੀ ਵਿਖੇ […]

ਪੰਜਾਬ ਸਰਕਾਰ ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ ‘ਤੇ 5172 ਕਲੋਰੀਨੇਟਰ ਲਾਏਗੀ: ਬ੍ਰਮ ਸ਼ੰਕਰ ਜਿੰਪਾ

Zero Electricity Bills

ਚੰਡੀਗੜ੍ਹ, 18 ਮਾਰਚ 2023: ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਯਕੀਨੀ (Water Supply) ਬਣਾਉਣ ਲਈ ਪੰਜਾਬ ਸਰਕਾਰ ਨੇ ਸੂਬੇ ਦੀਆਂ ਜਲ ਸਪਲਾਈ ਸਕੀਮਾਂ ‘ਤੇ 5172 ਕਲੋਰੀਨੇਟਰ (ਪਾਣੀ ਨੂੰ ਕੀਟਾਣੂ-ਰਹਿਤ ਕਰਨ ਵਾਲਾ ਯੰਤਰ) ਲਗਾਉਣ ਦਾ ਫੈਸਲਾ ਲਿਆ ਹੈ। 10.72 ਕਰੋੜ ਦੀ ਲਾਗਤ ਵਾਲਾ ਇਹ ਪ੍ਰਾਜੈਕਟ ਪਾਣੀ ਦੀ ਸਪਲਾਈ ਨੂੰ ਪ੍ਰਭਾਵਸ਼ਾਲੀ […]

ਮਾਲ ਵਿਭਾਗ ਨਾਲ ਸੰਬੰਧਿਤ ਸਕੀਮਾਂ ਅਤੇ ਕੰਮਾਂ ਦਾ ਹੋਵੇਗਾ ਨਿਰੀਖਣ: ਬ੍ਰਮ ਸ਼ੰਕਰ ਜਿੰਪਾ

Zero Electricity Bills

ਚੰਡੀਗੜ੍ਹ, 16 ਮਾਰਚ 2023: ਪੰਜਾਬ ਵਿਚ ਆਪਣੀ ਤਰ੍ਹਾਂ ਦੀ ਪਹਿਲੀ ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਜਲੰਧਰ ਤੋਂ ਕੀਤੀ ਜਾ ਰਹੀ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ (Brahm Shankar Jimpa)ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਮਾਲ ਵਿਭਾਗ (Revenue Department) ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਨਿਪਟਾਰਾ ਕਰਨ ਦੇ […]