July 1, 2024 10:18 am

Punjab News: ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ‘ਚ ਵਿਆਪਕ ਪੱਧਰ ‘ਤੇ ਸੁਧਾਰ ਕਰਨ ਲਈ ਉੱਚ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ

Bram Shankar Jimpa

ਚੰਡੀਗੜ੍ਹ, 14 ਜੂਨ 2024: ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਆਪਣੇ ਦਫਤਰ ਵਿਚ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਵਿਭਾਗ ਵਿਚ ਵਿਆਪਕ ਪੱਧਰ ‘ਤੇ ਲੋਕ ਪੱਖੀ ਸੁਧਾਰ ਕਰਨ ਦੇ ਸਖਤ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ […]

ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਬ੍ਰਮ ਸ਼ੰਕਰ ਜਿੰਪਾ ਵੱਲੋਂ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ

Bram Shankar Jimpa

ਚੰਡੀਗੜ੍ਹ,11 ਮਾਰਚ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ 9 ਉਮੀਦਵਾਰਾਂ ਨੂੰ ਤਰਸ ਦੇ ਅਧਾਰ ਉੱਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਬਤੌਰ ਕਲਰਕ, ਜੂਨੀਅਰ ਟੈਕਨੀਸ਼ੀਅਨ ਅਤੇ ਹੈਲਪਰ ਟੈਕਨੀਕਲ ਦੀਆਂ ਅਸਾਮੀਆਂ ‘ਤੇ ਨਿਯੁਕਤੀ ਪੱਤਰ ਵੰਡੇ। ਉਨ੍ਹਾਂ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ […]

ਬ੍ਰਮ ਸ਼ੰਕਰ ਜਿੰਪਾ ਵੱਲੋਂ ਹੁਸ਼ਿਆਰਪੁਰ ਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ

Hoshiarpur

ਚੰਡੀਗੜ੍ਹ, 01 ਮਾਰਚ 2024: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਹੁਸ਼ਿਆਰਪੁਰ (Hoshiarpur) ਸ਼ਹਿਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਲਈ ਕਿਹਾ ਹੈ।ਆਪਣੇ ਦਫਤਰ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ, ਸਥਾਨਕ ਸਰਕਾਰਾਂ ਅਤੇ ਜਲ ਸ੍ਰੋਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਬੈਠਕ […]

ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ‘ਚ ਜਨਵਰੀ ਮਹੀਨੇ ‘ਚ 16 ਫੀਸਦੀ ਵਾਧਾ: ਬ੍ਰਮ ਸ਼ੰਕਰ ਜਿੰਪਾ

Bram Shanker Jimpa

ਚੰਡੀਗੜ੍ਹ, 19 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ ਜਨਵਰੀ ਮਹੀਨੇ ਵਿਚ 16 ਫੀਸਦੀ ਤੋਂ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ […]

ਬ੍ਰਮ ਸ਼ੰਕਰ ਜਿੰਪਾ ਵੱਲੋਂ ਬਾਗਪੁਰ ਸਕੂਲ ’ਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਉਦਘਾਟਨ

sports competition

ਹੁਸ਼ਿਆਰਪੁਰ, 5 ਫਰਵਰੀ 2024: ਪੰਜਾਬ ਦੇ ਮਾਲ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਬਰਾਬਰ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਉਹ ਵੀ ਆਪਣੇ ਦਮ-ਖਮ ਦਾ ਲੋਹਾ ਮੰਨਵਾ ਕੇ ਦੇਸ਼ ਅਤੇ ਸਮਾਜ ਦੇ ਵਿਕਾਸ ਵਿਚ ਆਪਣਾ ਅਹਿੰਮ ਯੋਗਦਾਨ ਦੇ ਸਕਦੇ ਹਨ। ਉਹ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਦੇ ਖੇਡ […]

ਮਾਨਸਾ ਸ਼ਹਿਰ ਦੇ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਛੇਤੀ ਮਿਲੇਗੀ ਰਾਹਤ: ਬ੍ਰਮ ਸ਼ੰਕਰ ਜਿੰਪਾ

Bram Shankar Jimpa

ਮਾਨਸਾ, 25 ਜਨਵਰੀ 2024: ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਵਾਇਸ ਆਫ ਮਾਨਸਾ ਦੇ ਨੁਮਾਇੰਦਿਆਂ ਨੂੰ ਤਲਵੰਡੀ ਸਾਬੋ ਪਾਵਰ ਪਲਾਂਟ ਬਣਾਂਵਾਲੀ ਵਿਖੇ ਸ਼ਹਿਰ ਦੀ ਸੀਵਰੇਜ਼ ਸਮੱਸਿਆ ਤੋਂ ਲੋਕਾਂ ਨੂੰ ਜਲਦ ਨਿਜਾਤ ਦਿਵਾਉਣ ਦਾ ਭਰੋਸਾ ਦਿੰਦਿਆਂ […]

ਕੈਬਿਨਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬਾ ਵਾਸੀਆਂ ਨੂੰ ਅਯੁੱਧਿਆ ਵਿਖੇ ਪ੍ਰਾਣ ਪ੍ਰਤਿਸ਼ਠਾ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

ਅਯੁੱਧਿਆ

ਹੁਸ਼ਿਆਰਪੁਰ, 22 ਜਨਵਰੀ 2024: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬਾ ਵਾਸੀਆਂ ਨੂੰ ਅਯੁੱਧਿਆ ਵਿਚ ਨਵਨਿਰਮਤ ਸ੍ਰੀ ਰਾਮ ਮੰਦਿਰ ਵਿਚ ਸਥਾਪਿਤ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਮੌਕੇ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ। ਸਭ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਸੈਸ਼ਨ ਚੌਕ ਸਥਿਤ ਦਫ਼ਤਰ ਵਿਚ ਭਗਵਾਨ ਸ੍ਰੀ ਰਾਮ ਜੀ ਦੀ ਪੂਜਾ ਕਰਨ ਤੋਂ ਬਾਅਦ ਲੰਗਰ ਦੀ ਸੇਵਾ ਕੀਤੀ। ਉਨ੍ਹਾਂ […]

ਪੰਜਾਬ ਸਰਕਾਰ ਵੱਲੋਂ ਇੰਤਕਾਲ ਕਰਵਾਉਣ ਲਈ ਲਾਏ ਵਿਸ਼ੇਸ਼ ਕੈਂਪ ਲੋਕਾਂ ਲਈ ਵਰਦਾਨ ਬਣੇ: ਬ੍ਰਮ ਸ਼ੰਕਰ ਜਿੰਪਾ

ਇੰਤਕਾਲ

ਐੱਸ.ਏ.ਐੱਸ. ਨਗਰ, 15 ਜਨਵਰੀ 2024: ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਵਲੋਂ ਬਕਾਇਆ ਇੰਤਕਾਲ ਦਰਜ ਕਰਨ ਲਈ ਵਿਸ਼ੇਸ਼ ਲਗਾਏ ਗਏ ਕੈਂਪਾਂ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਤੇ ਇਹ ਕੈਂਪ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਬੀਤੀ 06 ਜਨਵਰੀ ਨੂੰ ਲਗਾਏ ਅਜਿਹੇ ਕੈਂਪਾਂ […]

ਪੰਜਾਬ ਦੇ ਸਾਰੇ ਪਿੰਡਾਂ ‘ਚ ‘ਨਲ ਜਲ ਮਿੱਤਰ ਪ੍ਰੋਗਰਾਮ’ ਛੇਤੀ ਸ਼ੁਰੂ ਹੋਵੇਗਾ: ਬ੍ਰਮ ਸ਼ੰਕਰ ਜਿੰਪਾ

Nal Jal Mitra

ਚੰਡੀਗੜ੍ਹ, 10 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ (Nal Jal Mitra Program) ਛੇਤੀ ਸ਼ੁਰੂ ਕੀਤਾ ਜਾ ਰਿਹਾ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਸਹਿਯੋਗ ਨਾਲ ‘ਨਲ ਜਲ ਮਿੱਤਰ’ ਲਈ ਮਲਟੀ ਸਕੀਲਿੰਗ ਕੋਰਸ ਵਿਕਸਿਤ ਕੀਤਾ ਹੈ। […]

ਬ੍ਰਮ ਸ਼ੰਕਰ ਜਿੰਪਾ ਵੱਲੋਂ ਉਸਾਰੀ ਅਧੀਨ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼

Bram Shankar Jimpa

ਚੰਡੀਗੜ੍ਹ, 2 ਜਨਵਰੀ 2023: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਚ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ ਲਈ ਜਿੰਨੇ ਵੀ ਪ੍ਰੋਜੈਕਟ ਚੱਲ ਰਹੇ ਹਨ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਜਿੰਪਾ […]