July 3, 2024 7:49 am

ਪੰਜਾਬ ‘ਚ 2 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਹਨ ਜਲ ਸਪਲਾਈ ਪ੍ਰਾਜੈਕਟ : ਬ੍ਰਮ ਸ਼ੰਕਰ ਜਿੰਪਾ

Bram Shankar Jimpa

ਹੁਸ਼ਿਆਰਪੁਰ, 11 ਦਸੰਬਰ 2023: ਪੰਜਾਬ ਮਾਲ ਵਿਭਾਗ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ 2 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਦੇ ਪ੍ਰਾਜੈਕਟ ਚਲਾਏ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ […]

ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਸਰਬਸੰਮਤੀ ਨਾਲ ਪਾਸ

bills

ਚੰਡੀਗੜ੍ਹ, 29 ਨਵੰਬਰ 2023: ਪੰਜਾਬ ਵਿਧਾਨ ਸਭਾ ਨੇ ਅੱਜ ਚਾਰ ਅਹਿਮ ਬਿੱਲ (bills) ਸਰਬਸੰਮਤੀ ਨਾਲ ਪਾਸ ਕੀਤੇ ਹਨ। ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਿੰਨ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ (ਪੰਜਾਬ ਸੋਧਨਾ) ਬਿੱਲ-2023, ਰਜਿਸਟ੍ਰੇਸ਼ਨ (ਪੰਜਾਬ ਸੋਧਨਾ) ਬਿੱਲ-2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧਨਾ) ਬਿੱਲ-2023 ਸ਼ਾਮਲ ਹਨ। ਇਸੇ ਤਰ੍ਹਾਂ ਜਲ ਸਰੋਤ […]

ਬ੍ਰਮ ਸ਼ੰਕਰ ਜਿੰਪਾ ਨੇ ਸ੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਹਿਕਾਰੀ ਸਭਾ ਦੇ 52 ਮੈਂਬਰਾਂ ਨੂੰ ਵੰਡੇ 7 ਲੱਖ ਦੇ ਬੋਨਸ ਦੇ ਚੈੱਕ

ਸਹਿਕਾਰੀ ਸਭਾ

ਹੁਸ਼ਿਆਰਪੁਰ, 27 ਨਵੰਬਰ 2023: ਸ੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਹਿਕਾਰੀ ਸਭਾ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੁਸਾਇਟੀ ਦੇ ਦੁੱਧ ਉਤਪਾਦਕ ਮੈਂਬਰਾਂ ਨੂੰ ਬੋਨਸ ਦੇ ਚੈੱਕ ਵੰਡ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਹੋਰ ਦੁੱਧ ਉਤਪਾਦਕਾਂ ਨੂੰ ਵੀ ਵੇਰਕਾ ਦੀਆਂ ਸਹਿਕਾਰੀ ਸਭਾਵਾਂ ਨਾਲ ਜੁੜ ਕੇ ਅਜਿਹੇ ਲਾਭ ਲੈਣੇ ਚਾਹੀਦੇ […]

ਪੰਜਾਬ ਦੇ 1718 ਪਿੰਡਾਂ ਨੂੰ ਜਲਦ ਮਿਲੇਗੀ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ: ਬ੍ਰਮ ਸ਼ੰਕਰ ਜਿੰਪਾ

water supply

ਚੰਡੀਗੜ੍ਹ, 12 ਅਕਤੂਬਰ 2023: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਚ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਆਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ (water supply) ਲਈ ਜਿੰਨੇ ਵੀ ਪ੍ਰੋਜੈਕਟ ਚੱਲ ਰਹੇ ਹਨ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਜਿੰਪਾ ਨੇ […]

ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਰਲ ਪੰਜਾਬੀ ਭਾਸ਼ਾ ‘ਚ ਨਵਾਂ ਪ੍ਰੋਫਾਰਮਾ ਜਾਰੀ: ਬ੍ਰਮ ਸ਼ੰਕਰ ਜਿੰਪਾ

Bram Shankar Jimpa

ਚੰਡੀਗੜ੍ਹ, 11 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਗਰਿਕ ਕੇਂਦਰਿਤ ਫੈਸਲੇ ਨੂੰ ਲਾਗੂ ਕਰਦਿਆਂ ਮਾਲ ਵਿਭਾਗ ਨੇ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਸਰਲ ਪੰਜਾਬੀ ਭਾਸ਼ਾ (Punjabi language) ਵਿੱਚ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਜਿਸ ਨਾਲ ਹੁਣ ਆਮ ਵਿਅਕਤੀ ਆਪਣੀ ਜਾਇਦਾਦ ਦੇ ਦਸਤਾਵੇਜ਼ ਖੁਦ ਪੜ੍ਹ ਸਕੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਮਾਲ ਮੰਤਰੀ […]

ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਵਾਧਾ ਜਾਰੀ: ਬ੍ਰਮ ਸ਼ੰਕਰ ਜਿੰਪਾ

Bram Shankar Jimpa

ਚੰਡੀਗੜ੍ਹ, 06 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੇ ਨਤੀਜੇ ਵੱਜੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਵਿੱਤੀ ਵਰ੍ਹੇ 2023-24 ਦੇ ਪਹਿਲੇ 6 ਮਹੀਨਿਆਂ ‘ਚ ਪਿਛਲੇ ਸਾਲ ਦੇ ਮੁਕਾਬਲੇ 12 ਫੀਸਦੀ ਜ਼ਿਆਦਾ ਪੈਸਾ ਆਇਆ ਹੈ। ਪੰਜਾਬ ਦੇ ਮਾਲ […]

ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਦੀਆਂ 24 ਪੰਚਾਇਤਾਂ ਨੂੰ ‘ਉੱਤਮ ਪਿੰਡ’ ਦਾ ਰਾਜ ਪੱਧਰੀ ਐਵਾਰਡ

Gram Panchayats

ਚੰਡੀਗੜ੍ਹ, 02 ਅਕਤੂਬਰ 2023: ਪੰਜਾਬ ਦੇ ਜਿਹੜੇ 24 ਪਿੰਡਾਂ ਨੇ ਸਾਫ ਸਫਾਈ, ਤਰਲ ਤੇ ਠੋਸ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਅਤੇ ਬੁਨਿਆਦੀ ਸਵੱਛ ਸਹੂਲਤਾਂ ਪੱਖੋਂ ਉੱਤਮ ਕੰਮ ਕੀਤੇ ਹਨ ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ (Gram Panchayats) ਨੂੰ ਅੱਜ ‘ਸਵੱਛ ਭਾਰਤ ਦਿਵਸ’ ਮੌਕੇ ਰਾਜ ਪੱਧਰੀ ਸਮਾਗਮ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਸਨਮਾਨਿਤ ਕੀਤਾ […]

ਗੁਰੂਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ: ਬ੍ਰਮ ਸ਼ੰਕਰ ਜਿੰਪਾ

Gurudwara Fatehgarh Sahib

ਚੰਡੀਗੜ੍ਹ/ਫਤਿਹਗੜ੍ਹ ਸਾਹਿਬ, 27 ਸਤੰਬਰ 2023: ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ‘ਤੇ ਆਉਣ ਵਾਲੀ ਸੰਗਤ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸੇ ਤਹਿਤ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਗੁਰਦੁਆਰਾ ਫਤਿਹਗੜ੍ਹ ਸਾਹਿਬ (Gurudwara Fatehgarh Sahib) ਨੇੜੇ ਸੰਗਤਾਂ […]

ਬ੍ਰਮ ਸ਼ੰਕਰ ਜਿੰਪਾ ਨੇ 7.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਟਾਇਲਟ ਬਲਾਕ ਦਾ ਨੀਂਹ ਪੱਥਰ ਰੱਖਿਆ

Gurudwara Fatehgarh Sahib

ਫਤਿਹਗੜ੍ਹ ਸਾਹਿਬ, 27 ਸਤੰਬਰ 2023: ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨੇੜੇ ਸੰਗਤਾਂ ਦੀ ਸਹੂਲਤ ਲਈ 7.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਟਾਇਲਟ ਬਲਾਕ ਦਾ ਨੀਂਹ ਪੱਥਰ ਰੱਖਿਆ। ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ […]

ਨਵੀਂ ਦਿਸ਼ਾ ਵੱਲ ਵੱਧ ਰਿਹਾ ਪੰਜਾਬ, ਵਿਕਾਸ ਕਾਰਜਾਂ ‘ਚ ਆਈ ਤੇਜੀ: ਬ੍ਰਮ ਸ਼ੰਕਰ ਜਿੰਪਾ

ਪੰਜਾਬ

ਹੁਸ਼ਿਆਰਪੁਰ, 13 ਸਤੰਬਰ 2023: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਨਵੀਂ ਦਿਸ਼ਾ ਵੱਲ ਵੱਧ ਰਿਹਾ ਹੈ ਅਤੇ ਪੰਜਾਬ ਵਿਚ ਤੇਜ਼ੀ ਨਾਲ ਵਿਕਾਸ ਕਾਰਜ ਹੋ ਰਹੇ ਹਨ। ਉਹ ਦੁਸਹਿਰਾ ਗਰਾਊਂਡ ਸ਼੍ਰੀ ਹਨੂੰਮਾਨ ਮੰਦਰ ਨੇੜੇ ਸੜਕ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ […]