July 5, 2024 2:15 pm

CM ਭਗਵੰਤ ਮਾਨ ਵੱਲੋਂ ਹੜ੍ਹ ਪੀੜਤਾਂ ਲਈ ਹੁਣ ਤੱਕ 285 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ: ਬ੍ਰਮ ਸ਼ੰਕਰ ਜਿੰਪਾ

Bram Shankar Jimpa

ਚੰਡੀਗੜ੍ਹ, 02 ਸਤੰਬਰ 2023: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 31 ਅਗਸਤ ਤੱਕ ਪੰਜਾਬ ਦੇ ਸਾਰੇ 23 ਜ਼ਿਲਿ੍ਹਆਂ ਨੂੰ ਹੜ੍ਹਾਂ (Flood) ਦੇ ਨੁਕਸਾਨ ਦੀ ਪੂਰਤੀ ਲਈ 285.32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ […]

ਹੁਸ਼ਿਆਰਪੁਰ ’ਚ 3 ਸਤੰਬਰ ਤੋਂ ਸ਼ੁਰੂ ਹੋਣਗੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਖੇਡ ਮੁਕਾਬਲੇ

ਖੇਡਾਂ ਵਤਨ ਪੰਜਾਬ ਦੀਆਂ

ਹੁਸ਼ਿਆਰਪੁਰ, 25 ਅਗਸਤ 2023: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ’ਚ 3 ਸਤੰਬਰ ਤੋਂ 5 ਸਤੰਬਰ ਤੱਕ ਬਲਾਕ ਪੱਧਰੀ ਅਤੇ 8 ਤੋਂ 10 ਸਤੰਬਰ ਤੱਕ ਬਲਾਕ ਪੱਧਰੀ ਅਤੇ 16 ਤੋਂ 26 ਸਤੰਬਰ ਤੱਕ ਜ਼ਿਲ੍ਹਾ (Hoshiarpur) ਪੱਧਰੀ ਚੱਲਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਖੇਡ ਮੁਕਾਬਲਿਆਂ ਦੀ ਤਿਆਰੀ ਮੁਕੰਮਲ ਕਰ ਲਈ […]

ਹੜ੍ਹ ਕਾਰਨ ਵਾਟਰ ਵਰਕਸ ਨੂੰ ਪਹੁੰਚਿਆ ਨੁਕਸਾਨ, ਪੀਣ ਵਾਲੇ ਪਾਣੀ ਨੂੰ ਤਰਸੇ ਪਿੰਡ ਫੂਸ ਮੰਡੀ ਦੇ ਵਾਸੀ

Phus Mandi

ਸਰਦੂਲਗੜ੍ਹ , 21 ਅਗਸਤ 2023: ਸਰਦੂਲਗੜ੍ਹ ਇਲਾਕੇ ਵਿੱਚੋਂ ਲੰਘਦੇ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਜਾਣ ਕਾਰਨ ਇਸਦੇ ਨੇੜੇ ਪਿੰਡ ਫੂਸ ਮੰਡੀ (Phus Mandi) ਵਿੱਚ ਬਣੇ ਹੋਏ ਵਾਟਰ ਵਰਕਸ ਵਿੱਚ ਵੀ ਤਿੰਨ-ਚਾਰ ਫੁੱਟ ਪਾਣੀ ਭਰ ਗਿਆ ਸੀ। ਵਿਭਾਗ ਵੱਲੋਂ ਬੇਸ਼ੱਕ ਹੋਰ ਪਿੰਡ ਨਾਲ ਪਾਣੀ ਦੀ ਸਪਲਾਈ ਜੋੜ ਕੇ ਪਿੰਡ ਦੇ ਲੋਕਾਂ ਨੂੰ ਪਾਣੀ ਦੇਣ […]

ਕੈਬਿਨਟ ਮੰਤਰੀ ਬ੍ਰਾਮ ਸ਼ੰਕਰ ਜਿੰਪਾ ਤੇ ਹਰਭਜਨ ਸਿੰਘ ਈ.ਟੀ.ਓ ਨੇ ਧੁੱਸੀ ਬੰਨ੍ਹ ਦਾ ਕੀਤਾ ਦੌਰਾ

ਧੁੱਸੀ ਬੰਨ੍ਹ

ਟਾਂਡਾ/ਹੁਸ਼ਿਆਰਪੁਰ, 16 ਅਗਸਤ 2023: ਕੈਬਿਨਟ ਮੰਤਰੀ ਬ੍ਰਮ ਸੰਕਰ ਜਿੰਪਾ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਦੀ ਮੌਜੂਦਗੀ ਵਿਚ ਟਾਂਡਾ ਦੇ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਤੋਂ ਬਾਅਦ ਇਲਾਕੇ ਦੇ ਪਿੰਡ ਗੰਦੂਵਾਲ, ਭੂਲਪੁਰ, ਰੜਾ, ਟਾਹਲੀਮੰਡ, ਬੱਲਾਂ, ਅਬਦੁਲਾਪੁਰ, ਫਤਾ ਕੁੱਲਾ ਤੋਂ ਇਲਾਵਾ ਗੁਜਰਾਂ ਦੇ ਡੇਰਿਆਂ ਦਾ ਦੌਰਾ ਕਰਕੇ ਰਾਹਤ […]

ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

Hoshiarpur

ਚੰਡੀਗੜ੍ਹ, 16 ਅਗਸਤ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਕੈਬਨਿਟ ਸਾਥੀਆਂ ਨੂੰ ਤਾਜ਼ਾ ਹੜ੍ਹਾਂ ਕਾਰਣ ਉਪਜੀ ਸਥਿਤੀ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਦੇ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਮਾਲ, ਮੁੜ ਵਸੇਬਾਂ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ (Hoshiarpur) ਜ਼ਿਲ੍ਹੇ ਦੇ ਟਾਂਡਾ ਅਤੇ ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ […]

ਬ੍ਰਮ ਸ਼ੰਕਰ ਜਿੰਪਾ ਵੱਲੋਂ ਐਮ. ਸੇਵਾ ਫੀਕਲ ਸਲੱਜ ਮੈਨੇਜਮੈਂਟ ਪੋਰਟਲ ਦੀ ਸ਼ੁਰੂਆਤ

Bram Shankar Jimpa

ਚੰਡੀਗੜ੍ਹ, 16 ਅਗਸਤ 2023: ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਵੱਲੋਂ ਆਨਲਾਈਨ ਮਾਧਿਅਮ ਰਾਹੀਂ ਫ਼ਿਰੋਜ਼ਪੁਰ ਤੋਂ ਐਮ. ਸੇਵਾ ਫੀਕਲ ਸਲੱਜ ਮੈਨੇਜਮੈਂਟ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਈ-ਗੋਵ ਫਾਊਂਡੇਸ਼ਨ ਦੇ ਸਹਿਯੋਗ ਨਾਲ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਮਨੁੱਖੀ ਮਲ/ਸੈਪਟਿਕ ਟੈਂਕਾਂ ਦੀ ਗਾਰ ਦੇ ਪ੍ਰਬੰਧਨ (ਫੀਕਲ ਸਲੱਜ ਅਤੇ ਸੇਪਟੇਜ […]

CM ਭਗਵੰਤ ਮਾਨ ਪਟਿਆਲਾ ਦਾ ਪੱਬਰਾ ਜਲ ਸਪਲਾਈ ਪ੍ਰੋਜੈਕਟ ਜਲਦ ਕਰਨਗੇ ਲੋਕ ਅਰਪਿਤ: ਬ੍ਰਮ ਸ਼ੰਕਰ ਜਿੰਪਾ

Pabra water supply project

ਚੰਡੀਗੜ੍ਹ, 12 ਅਗਸਤ 2023: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਪਟਿਆਲਾ ਜ਼ਿਲ੍ਹੇ ਦੇ ਨਹਿਰੀ ਪਾਣੀ ਆਧਾਰਤ ਪ੍ਰੋਜੈਕਟ ਪੱਬਰਾ (Pabra water supply project)  ਦਾ ਉੱਚ ਅਧਿਕਾਰੀਆਂ ਸਮੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. […]

ਪਿੰਡ ਮੋਤਲੇਵਾਲਾ ਵਿਖੇ ਲਿਫਟ ਪੰਪ ਬੰਦ ਕਰਨ ਨੂੰ ਲੈ ਕੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ

Lift Pump

ਸ੍ਰੀ ਮੁਕਤਸਰ ਸਾਹਿਬ, 10 ਅਗਸਤ , 2023: ਸ੍ਰੀ ਮੁਕਤਸਰ ਸਾਹਿਬ ਦੇ ਨਜਦੀਕ ਪੈਦੇ ਪਿੰਡ ਮੋਤਲੇਵਾਲਾ ਵਿਖੇ ਵੱਖ-ਵੱਖ ਪਿੰਡਾ ਦੇ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਜੰਮ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਿਸਾਨਾਂ ਨੇ ਕਿਹਾ ਕਿ ਜੋ ਸਰਕਾਰ ਵੱਲੋਂ ਲਿਫਟ ਪੰਪ (Lift Pump) ਬੰਦ ਕਰਨ ਦਾ ਤੁਗਲਕੀ ਫੁਰਮਾਨ ਜਾਰੀ ਕੀਤਾ ਹੈ ਜੋ ਕਿ ਕਿਸਾਨਾਂ […]

ਜਲ ਸਪਲਾਈ ਵਿਭਾਗ ‘ਚ ਵੱਖ ਵੱਖ ਅਹੁਦਿਆਂ ਲਈ 9 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Punjab Water Supply

ਚੰਡੀਗੜ੍ਹ/ਪਟਿਆਲਾ, 9 ਅਗਸਤ 2023: ਪੰਜਾਬ ਦੇ ਜਲ ਸਪਲਾਈ (Punjab Water Supply) ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਜਲ ਸਪਲਾਈ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਦਾ ਜਾਇਜ਼ਾ ਲਿਆ ਅਤੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ […]

ਪੰਜਾਬ ਸਰਕਾਰ ਕਮਜ਼ੋਰ ਵਰਗ ਨੂੰ ਉੱਚਾ ਚੁੱਕਣ ਲਈ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

Punjab Government

ਹੁਸ਼ਿਆਰਪੁਰ, 2 ਅਗਸਤ 2023: ਕੈਬਿਨਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਨੇ ਹਮੇਸ਼ਾ ਜ਼ਰੂਰਤਮੰਦਾਂ ਦਾ ਹੱਥ ਫੜਿਆ ਹੈ ਅਤੇ ਸਰਕਾਰ ਵਲੋਂ ਵੱਖ-ਵੱਖ ਯੋਜਨਾਵਾਂ ਰਾਹੀਂ ਕਮਜ਼ੋਰ ਵਰਗ ਨੂੰ ਉੱਚਾ ਚੁੱਕਣ ਲਈ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ […]