July 7, 2024 6:41 pm

ਮੇਰਾ ਪੰਜਾਬੀਆਂ ਨਾਲ ਖੂਨ ਦਾ ਰਿਸ਼ਤਾ ਹੈ: PM ਮੋਦੀ

Hoshiarpur

ਚੰਡੀਗੜ੍ਹ, 23 ਮਈ, 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਮੇਰਾ ਤੁਹਾਡੇ ਨਾਲ ਖੂਨ ਦਾ ਰਿਸ਼ਤਾ ਹੈ | ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ‘ਚ ਕੀ ਹੋਇਆ ਸਭ ਨੂੰ ਪਤਾ ਹੈ। ਸਾਡੇ ਆਗੂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅਫਗਾਨਿਸਤਾਨ ਤੋਂ ਸਿਰ ‘ਤੇ ਚੁੱਕ ਕੇ ਲਿਆਏ ਸਨ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ […]

ਪੰਜਾਬ ਕਿੰਗਜ਼ ਨੇ IPL ‘ਚ ਰਚਿਆ ਇਤਿਹਾਸ, ਟੀ-20 ਕ੍ਰਿਕਟ ‘ਚ ਸਭ ਤੋਂ ਵੱਡਾ ਟੀਚਾ ਹਾਸਲ ਕਰਕੇ ਤੋੜੇ ਕਈ ਰਿਕਾਰਡ

Punjab Kings

ਚੰਡੀਗੜ੍ਹ, 27 ਅਪ੍ਰੈਲ 2024: ਆਈਪੀਐਲ 2024 ਦੇ 42ਵੇਂ ਮੈਚ ਵਿੱਚ ਪੰਜਾਬ ਕਿੰਗਜ਼ (Punjab Kings) ਨੇ ਇਤਿਹਾਸ ਰਚਿਆ ਅਤੇ ਟੀ-20 ਕ੍ਰਿਕਟ ਅਤੇ ਲੀਗ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਸਕੋਰ ਦਾ ਪਿੱਛਾ ਕੀਤਾ ਹੈ । ਕੋਲਕਾਤਾ ਨਾਈਟ ਰਾਈਡਰਜ਼ ਨੇ 262 ਦੌੜਾਂ ਦਾ ਟੀਚਾ ਰੱਖਿਆ ਸੀ, ਜਿਸ ਨੂੰ ਪੰਜਾਬ ਨੇ ਅੱਠ ਗੇਂਦਾਂ ਬਾਕੀ ਰਹਿੰਦਿਆਂ ਹਾਸਲ ਕਰ ਲਿਆ। […]

SBI ਨੇ ਚੋਣ ਕਮਿਸ਼ਨ ਨੂੰ ਚੁਣਾਵੀ ਬਾਂਡ ਨਾਲ ਸਬੰਧਤ ਸਾਰੀ ਜਾਣਕਾਰੀ ਸੌਂਪੀ

abortion

ਚੰਡੀਗੜ੍ਹ, 13 ਮਾਰਚ 2024: ਭਾਰਤੀ ਸਟੇਟ ਬੈਂਕ (SBI) ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਅਦਾਲਤ ਦੇ ਹੁਕਮਾਂ ਮੁਤਾਬਕ ਚੋਣ ਕਮਿਸ਼ਨ ਨੂੰ ਚੁਣਾਵੀ ਬਾਂਡ (Electoral Bonds) ਨਾਲ ਸਬੰਧਤ ਜਾਣਕਾਰੀ ਸੌਂਪ ਦਿੱਤੀ ਹੈ। ਬੈਂਕ ਦੇ ਚੇਅਰਮੈਨ ਨੇ ਕਿਹਾ ਕਿ ਉਨ੍ਹਾਂ ਦੀ ਤਰਫੋਂ ਚੋਣ ਬਾਂਡ ਖਰੀਦਣ ਵਾਲਿਆਂ ਦੇ ਨਾਂ ਅਤੇ ਖਰੀਦੇ ਗਏ ਬਾਂਡ ਦੀ ਰਕਮ ਕਮਿਸ਼ਨ […]

ਪਹਿਲਵਾਨਾਂ ਦੇ ਸਮਰਥਨ ‘ਚ ਦਿੱਲੀ ਦੇ ਜੰਤਰ-ਮੰਤਰ ਪੁੱਜੇ MP ਗੁਰਜੀਤ ਸਿੰਘ ਔਜਲਾ

MP Gurjit Singh Aujla

ਨਵੀਂ ਦਿੱਲੀ ,11 ਮਈ 2023 (ਦਵਿੰਦਰ ਸਿੰਘ): ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ (MP Gurjit Singh Aujla) ਅੱਜ ਪਹਿਲਵਾਨਾਂ ਦਾ ਸਮਰਥਨ ਕਰਨ ਦਿੱਲੀ ਦੇ ਜੰਤਰ-ਮੰਤਰ ਪੁੱਜੇ। ਉਨ੍ਹਾਂ ਕਿਹਾ ਕਿ ਸਰਕਾਰ ਇੱਕ ਸੰਸਦ ਮੈਂਬਰ ਨੂੰ ਬਚਾਉਣ ਲਈ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਨਾਲ ਬੇਇਨਸਾਫ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੀੜਤ ਖਿਡਾਰੀ […]

ਭਾਜਪਾ ਬ੍ਰਿਜ ਭੂਸ਼ਣ ਸ਼ਰਨ ਨੂੰ ਬਚਾ ਰਹੀ ਹੈ, ਸਰਕਾਰ ਧਰਨੇ ‘ਤੇ ਬੈਠੇ ਖਿਡਾਰੀਆਂ ਨੂੰ ਜਵਾਬ ਦੇਵੇ: ਕੁਮਾਰੀ ਸ਼ੈਲਜਾ

Kumari Selja

ਨਵੀਂ ਦਿੱਲੀ, 05 ਮਈ 2023 (ਦਵਿੰਦਰ ਸਿੰਘ): ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI ) ਦੀ ਪ੍ਰਧਾਨ ‘ਤੇ ਲੱਗੇ ਦੋਸ਼ਾਂ ਬਾਰੇ ਕਾਂਗਰਸ ਨੇਤਾ ਕੁਮਾਰੀ ਸ਼ੈਲਜਾ (Kumari Selja) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਗੇ ਆ ਕੇ ਕਹਿਣਾ ਚਾਹੀਦਾ ਹੈ ਕਿ ਉਹ ਕਿਸੇ ਵੀ ਬੇਟੀ ਨਾਲ ਅਜਿਹਾ ਨਹੀਂ ਹੋਣ ਦੇਣਗੇ। ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ […]

Wrestlers Protest: ਪਹਿਲਵਾਨਾਂ ਨੂੰ ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ‘ਚ ਜਾਣ ਲਈ ਕਿਹਾ

Supreme Court

ਚੰਡੀਗੜ੍ਹ, 04 ਮਈ 2023: (Wrestlers Protest) ਆਪਣੀਆਂ ਮੰਗਾਂ ਨੂੰ ਲੈ ਕੇ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਵਾਲੇ ਪਹਿਲਵਾਨਾਂ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਤੁਹਾਡੀ ਪਟੀਸ਼ਨ ਦਾ ਮਕਸਦ ਪੂਰਾ ਹੋ ਗਿਆ ਹੈ ਅਤੇ ਹੁਣ ਤੁਹਾਨੂੰ ਸੁਣਵਾਈ ਲਈ ਹਾਈਕੋਰਟ ਜਾਣਾ ਚਾਹੀਦਾ ਹੈ। ਪਹਿਲਵਾਨਾਂ ਨੇ WFI ਦੇ ਮੁਖੀ ਬ੍ਰਿਜ […]

DCW ਦੀ ਚੇਅਰਪਰਸਨ ਸਵਾਤੀ ਮਾਲੀਵਾਲ ਵਲੋਂ ਪਹਿਲਵਾਨਾਂ ਨਾਲ ਮੁਲਾਕਾਤ, ਪਹਿਲਵਾਨਾਂ ਨੇ ਕਿਹਾ ਮੈਡਲ ਕਰਾਂਗੇ ਵਾਪਸ

Wrestlers

ਚੰਡੀਗੜ੍ਹ, 04 ਮਈ 2023: ਨਵੀਂ ਦਿੱਲੀ ਦੇ ਜੰਤਰ-ਮੰਤਰ ‘ਤੇ ਪਹਿਲਵਾਨਾਂ (Wrestlers) ਦੀ ਹੜਤਾਲ ਦਾ ਅੱਜ 12ਵਾਂ ਦਿਨ ਹੈ। ਬੁੱਧਵਾਰ ਦੇਰ ਰਾਤ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਅਤੇ ਪੁਲਿਸ ਵਿਚਾਲੇ ਝੜੱਪ ਹੋ ਗਈ। ਪਹਿਲਵਾਨਾਂ ਦਾ ਦੋਸ਼ ਹੈ ਕਿ ਸ਼ਰਾਬੀ ਪੁਲਸ ਵਾਲਿਆਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ ਅਤੇ ਗਾਲੀ-ਗਲੋਚ ਵੀ ਕੀਤਾ। ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ […]