July 4, 2024 11:54 pm

ਜਲੰਧਰ ‘ਚ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਮੁਲਤਵੀ, ਨਵੀਂ ਤਾਰੀਖ਼ ਦਾ ਐਲਾਨ ਜਲਦ ਕਰਾਂਗੇ: ਬ੍ਰਮ ਸ਼ੰਕਰ ਜਿੰਪਾ

Zero Electricity Bills

ਚੰਡੀਗੜ੍ਹ, 19 ਮਾਰਚ 2023: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ 20 ਮਾਰਚ ਨੂੰ ਜਲੰਧਰ ਚ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਦੇ ਬਹੁਤ ਜਰੂਰੀ ਰੁਝੇਵਿਆਂ ਕਰਕੇ ਇਸ ਨੂੰ ਅੱਗੇ ਪਾਇਆ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਦਿਸ਼ਾ ਨਿਰਦੇਸ਼ ਲੈਕੇ […]

ਮਾਨ ਸਰਕਾਰ ਵੱਲੋਂ 31 ਦਸੰਬਰ ਤੱਕ ਪੰਜਾਬ ਦੇ ਸਾਰੇ ਪੇਂਡੂ ਘਰਾਂ ਨੂੰ ਸਾਫ ਪਾਣੀ ਦੀ ਸਹੂਲਤ ਦਾ ਟੀਚਾ, 99.93 ਫ਼ੀਸਦੀ ਕੰਮ ਪੂਰਾ

Water Supply

ਚੰਡੀਗੜ੍ਹ 22 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ ਨਾਂ ਜਲਦ ਇੱਕ ਵੱਡੀ ਪ੍ਰਾਪਤੀ ਜੁੜ ਜਾਵੇਗੀ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 31 ਦਸੰਬਰ 2022 ਤੱਕ ਪੰਜਾਬ ਦੇ ਸਾਰੇ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਪਾਈਪਾਂ ਰਾਹੀਂ ਸਪਲਾਈ ਦੇਣ ਦਾ ਟੀਚਾ ਹੈ। ਹੁਣ ਤੱਕ ਰਾਜ ਦੇ 34.26 ਲੱਖ ਪੇਂਡੂ […]

ਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰਾਂ ਨੂੰ ਪਦਉੱਨਤ ਕਰਕੇ ਤਹਿਸੀਲਦਾਰ ਬਣਾਇਆ

Tehsildars

ਚੰਡੀਗੜ੍ਹ 10 ਦਸੰਬਰ 2022: ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਤੇ ਆਫ਼ਤ ਪ੍ਰਬੰਧਨ ਵਿਭਾਗ ਵਲੋਂ ਪੱਤਰ ਜਾਰੀ ਕਰਦਿਆਂ ਨਾਇਬ ਤਹਿਸੀਲਦਾਰਾਂ ਨੂੰ ਪਦਉੱਨਤ ਕਰਕੇ ਤਹਿਸੀਲਦਾਰ ਬਣਾਇਆ ਗਿਆ ਹੈ | ਇਸਦੇ ਨਾਲ ਹੀ ਤਹਿਸੀਲਦਾਰ ਨੂੰ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਤਿੰਨ ਨਾਇਬ ਤਹਿਸੀਲਦਾਰਾਂ ਦੇ ਵੀ ਤਬਾਦਲੇ ਕੀਤੇ ਗਏ ਹਨ।