July 5, 2024 1:41 am

ਥਾਣਿਆਂ ‘ਚੋਂ ਰਿਸ਼ਵਤ ਦੀ ਸ਼ਿਕਾਇਤ ਜਾਂ ਲੋਕਾਂ ਨੂੰ ਨਾਜਾਇਜ਼ ਪ੍ਰੇਸ਼ਾਨ ਕੀਤਾ ਤਾਂ SSP ਸਿੱਧੇ ਤੌਰ ‘ਤੇ ਹੋਣਗੇ ਜ਼ਿੰਮੇਵਾਰ: CM ਮਾਨ

SSP

ਚੰਡੀਗੜ੍ਹ, 18 ਜੂਨ 2024: ਪੰਜਾਬ ਵਿੱਚ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਬਹੁ-ਦਿਸ਼ਾਵੀ ਰਣਨੀਤੀ ਤਿਆਰ ਕੀਤੀ ਹੈ। ਇੱਥੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ […]

Bribe Case: ਰਿਸ਼ਵਤ ਮੰਗਣ ਦੇ ਦੋਸ਼ ਹੇਠ ESIC ਡਿਸਪੈਂਸਰੀ ਦਾ ਬ੍ਰਾਂਚ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Bribe

ਚੰਡੀਗੜ੍ਹ, 14 ਜੂਨ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਈ.ਐਸ.ਆਈ.ਸੀ. ਡਿਸਪੈਂਸਰੀ, ਫੋਕਲ ਪੁਆਇੰਟ, ਲੁਧਿਆਣਾ ਦੇ ਬ੍ਰਾਂਚ ਮੈਨੇਜਰ ਅਨਿਲ ਕੁਮਾਰ ਕਥੂਰੀਆ ਨੂੰ 10,000 ਰੁਪਏ ਰਿਸ਼ਵਤ (Bribe) ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ […]

Vigilance: ਵਿਜੀਲੈਂਸ ਬਿਊਰੋ ਨੇ ASI ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ

Vigilance Bureau

ਚੰਡੀਗੜ੍ਹ, 11 ਜੂਨ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਿਰਮਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ (Vigilance Bureau) ਦੇ ਬੁਲਾਰੇ ਨੇ ਦੱਸਿਆ […]

ਵਸੀਕਾ ਨਵੀਸ ਤੇ ਉਸਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫਤਾਰ

Bribe

ਚੰਡੀਗੜ੍ਹ, 23 ਮਈ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਬ-ਡਿਵੀਜ਼ਨ ਕਾਦੀਆਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਕੰਮ ਕਰਦੇ ਕੰਵਰਪਾਲ ਸਿੰਘ (ਕੇ.ਪੀ.) ਵਸੀਕਾ ਨਵੀਸ (ਡੀਡ ਰਾਈਟਰ) ਅਤੇ ਉਸਦੇ ਸਹਾਇਕ ਨੂੰ 225000 ਰੁਪਏ ਰਿਸ਼ਵਤ (Bribe) ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ […]

8,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Vigilance Bureau

ਚੰਡੀਗੜ੍ਹ, 29 ਫਰਵਰੀ 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਥਾਣਾ ਅਨਾਜ ਮੰਡੀ, ਪਟਿਆਲਾ ਅਧੀਨ ਪੈਂਦੀ ਪੁਲਿਸ ਚੌਕੀ, ਫੱਗਣਮਾਜਰਾ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਨਰਾਤਾ ਰਾਮ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ […]

90,000 ਰਿਸ਼ਵਤ ਮੰਗਣ ਦੇ ਦੋਸ਼ ਹੇਠ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

VIGILANCE BUREAU

ਚੰਡੀਗੜ੍ਹ, 27 ਫਰਵਰੀ 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ (VIGILANCE BUREAU) ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਦਾ ਇੰਸਪੈਕਟਰ ਅਮਨਦੀਪ ਗੁਪਤਾ 90,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ […]

ਸਿਵਲ ਹਸਪਤਾਲ ਬਠਿੰਡਾ ਦਾ ਮੈਡੀਕਲ ਅਫਸਰ ਤੇ ਸਫਾਈ ਸੇਵਕ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

BRIBE

ਚੰਡੀਗੜ, 26 ਫਰਵਰੀ 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ ਸਫਾਈ ਸੇਵਕ ਨੂੰ 5,000 ਰੁਪਏ ਦੀ ਰਿਸ਼ਵਤ (BRIBE) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ […]

ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 15 ਫਰਵਰੀ 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਮਾਲ ਹਲਕਾ ਹਰਪੁਰਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਕੇਵਲ ਸਿੰਘ ਵਾਸੀ ਪਿੰਡ ਕੰਢਿਆਲਾ ਨੂੰ ਰਿਸ਼ਵਤ (bribe) ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ (Punjab Vigilance […]

ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਕੀਤਾ ਕਾਬੂ

ਚੰਡੀਗੜ੍ਹ, 6 ਫਰਵਰੀ 2024: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਸੀ.ਆਈ.ਏ. ਬਰਨਾਲਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ […]

ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਖ਼ਿਲਾਫ਼ 45 ਲੱਖ ਰੁਪਏ ਦੀ ਰਿਸ਼ਵਤ ਲੈਣ ਸਬੰਧੀ ਇਕ ਹੋਰ ਕੇਸ ਦਰਜ

ਚੰਡੀਗੜ੍ਹ, 2 ਫਰਵਰੀ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨਾਲ ਨਜਿੱਠਣ ਦੀ ਆਪਣੀ ਵਚਨਬੱਧਤਾ ਤਹਿਤ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਦੇ ਲੇਖਾਕਾਰ ਤੇ ਅੰਮ੍ਰਿਤਸਰ ਨਿਵਾਸੀ ਵਿਸ਼ਾਲ ਸ਼ਰਮਾ ਵਿਰੁੱਧ 45 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਇੱਕ ਹੋਰ ਮਾਮਲਾ ਦਰਜ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ […]