July 7, 2024 7:59 pm

ਵਿਜੀਲੈਂਸ ਬਿਊਰੋ ਨੇ ਮੁੱਖ ਮੁਨਸ਼ੀ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

Vigilance Bureau

ਚੰਡੀਗੜ੍ਹ, 19 ਜਨਵਰੀ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਪੁਲਿਸ ਚੌਕੀ ਕੈਲਾਸ਼ ਨਗਰ, ਥਾਣਾ ਡਵੀਜ਼ਨ ਨੰ: 8, ਲੁਧਿਆਣਾ ਦੇ ਮੁਹੱਰਰ ਹੈੱਡ ਕਾਂਸਟੇਬਲ ਮਨਦੀਪ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ […]

6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Bribe

ਚੰਡੀਗੜ੍ਹ, 12 ਜਨਵਰੀ 2024: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਗਿਆਸਪੁਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਚਮਕੌਰ ਸਿੰਘ ਦੇ ਕਰਿੰਦਾ ਅਸ਼ੋਕ ਕੁਮਾਰ ਨੂੰ 6,000 ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਮੌਕੇ ਤੋਂ ਫ਼ਰਾਰ ਹੋਏ ਪਟਵਾਰੀ ਤੇ ਉਸਦੇ ਕਾਰਿੰਦੇ ਖਿਲਾਫ਼ ਰਿਸ਼ਵਤਖੋਰੀ ਦਾ […]

11,500 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Bribe

ਚੰਡੀਗੜ, 22 ਦਸੰਬਰ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੁਲਿਸ ਚੌਕੀ ਗੋਲੇ ਵਾਲਾ, ਥਾਣਾ ਸਦਰ ਫ਼ਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਵਿੰਦਰ ਸਿੰਘ ਨੂੰ 11,500 ਰੁਪਏ ਦੀ ਰਿਸ਼ਵਤ (Bribe) ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ […]

ਵਿਜੀਲੈਂਸ ਬਿਊਰੋ ਵੱਲੋਂ ਸੁਧਾਰ ਟਰੱਸਟ ਦਾ ਕਾਨੂੰਨ ਅਫ਼ਸਰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ

Vigilance Bureau

ਚੰਡੀਗੜ੍ਹ, 21 ਦਸੰਬਰ 2023: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਵੀਰਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਕਾਨੂੰਨ ਅਧਿਕਾਰੀ (ਲਾਅ ਅਫਸਰ) ਵਜੋਂ ਤਾਇਨਾਤ ਐਡਵੋਕੇਟ ਗੌਤਮ ਮਜੀਠੀਆ ਨੂੰ 8 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ […]

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦੇ 7 ਕੇਸਾਂ ‘ਚ 9 ਮੁਲਜ਼ਮ ਨਵੰਬਰ ਮਹੀਨੇ ਦੌਰਾਨ ਗ੍ਰਿਫਤਾਰ

ਚੰਡੀਗੜ੍ਹ, 12 ਦਸੰਬਰ 2023 : ਪੰਜਾਬ ਵਿਜੀਲੈਂਸ (Vigilance) ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਨਵੰਬਰ ਮਹੀਨੇ ਦੌਰਾਨ ਰਿਸ਼ਵਤ ਲੈਣ ਸੰਬੰਧੀ 7 ਵੱਖ-ਵੱਖ ਮਾਮਲਿਆਂ ਵਿੱਚ 9 ਸਰਕਾਰੀ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ਜਿਨ੍ਹਾਂ ਵਿੱਚ ਦੋ ਡਾਕਟਰ, ਦੋ ਬਿਜਲੀ ਕਰਮਚਾਰੀ ਅਤੇ ਦੋ ਪੁਲੀਸ ਮੁਲਾਜ਼ਮ ਸ਼ਾਮਲ ਸਨ। ਇਸ ਤੋਂ ਇਲਾਵਾ 6 […]

ਜਲੰਧਰ ਦੇ ਆਪਣੇ ਹੀ ਥਾਣੇ ‘ਚ SHO ਖ਼ਿਲਾਫ਼ ਮਾਮਲਾ ਦਰਜ, ਰਿਸ਼ਵਤ ਲੈਣ ਦੇ ਲੱਗੇ ਦੋਸ਼

bribe

ਚੰਡੀਗੜ੍ਹ, 08 ਦਸੰਬਰ 2023: ਪੰਜਾਬ ਦੇ ਜਲੰਧਰ ਦੇ ਰਾਮਾਮੰਡੀ ਥਾਣੇ ਦੇ ਐਸਐਚਓ ਰਾਜੇਸ਼ ਕੁਮਾਰ ਅਰੋੜਾ ਨੂੰ ਕਮਿਸ਼ਨਰੇਟ ਪੁਲਿਸ ਨੇ ਰਿਸ਼ਵਤ (bribe) ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅਰੋੜਾ ਖ਼ਿਲਾਫ਼ ਉਨ੍ਹਾਂ ਦੇ ਹੀ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਐਫਆਈਆਰ ਵਿੱਚ ਐਸਐਚਓ ਦੇ ਦੋ ਸਾਥੀ ਕਰਮਚਾਰੀਆਂ ਦਾ ਨਾਮ ਵੀ ਦਰਜ […]

ਸਫ਼ਾਈ ਸੇਵਕ ਤੋਂ 5,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦਾ ਨੰਬਰਦਾਰ ਵਿਜੀਲੈਂਸ ਵੱਲੋਂ ਕਾਬੂ

bribe

ਚੰਡੀਗੜ੍ਹ, 07 ਦਸੰਬਰ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਗਰ ਨਿਗਮ ਜ਼ੋਨ ਏ, ਲੁਧਿਆਣਾ ਦੇ ਨੰਬਰਦਾਰ ਪੰਕਜ ਕੁਮਾਰ ਨੂੰ ਇੱਕ ਸਫ਼ਾਈ ਸੇਵਕ ਤੋਂ 5,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ (bribe) ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਸ਼ੋਕ […]

5000 ਰੁਪਏ ਦੀ ਦੂਜੀ ਕਿਸ਼ਤ ਵਜੋਂ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

VIGILANCE BUREAU

ਚੰਡੀਗੜ੍ਹ, 6 ਦਸੰਬਰ 2023: ਪੰਜਾਬ ਵਿਜੀਲੈਂਸ ਬਿਊਰੋ (VIGILANCE BUREAU) ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਲ ਮਹਿਕਮੇ ਦੇ ਉਕਤ […]

ਮਿਲਕ ਪਲਾਂਟ ਦਾ ਮੈਨੇਜਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਵਿਜੀਲੈਂਸ

ਚੰਡੀਗੜ੍ਹ, 06 ਦਸੰਬਰ 2023: ਪੰਜਾਬ ਵਿਜੀਲੈਂਸ (Vigilance) ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਮਿਲਕ ਪਲਾਂਟ ਮੁਹਾਲੀ ਵਿਖੇ ਤਾਇਨਾਤ ਮੈਨੇਜਰ( ਦੁੱਧ ਇਕੱਤਰਨ) ਮਨੋਜ ਕੁਮਾਰ ਸ੍ਰੀਵਾਸਤਵਾ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਵਿਰੁੱਧ ਇਹ […]

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

Vigilance Bureau

ਚੰਡੀਗੜ੍ਹ, 22 ਨਵੰਬਰ 2023: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਸੂਬੇ ‘ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਵਿਪਨ ਕੁਮਾਰ ਸ਼ਰਮਾ ਨੂੰ 15,000 ਰੁਪਏ ਦੀ ਰਿਸ਼ਵਤ ਰੰਗੇ ਹੱਥੀਂ ਕਾਬੂ ਲੈਂਦਿਆਂ ਗ੍ਰਿਫ਼ਤਾਰ ਕਰਕੇ ਇੱਕ ਹੋਰ ਸਫ਼ਲਤਾ ਹਾਸਲ ਕੀਤੀ। ਇਸ ਸਬੰਧੀ ਜਾਣਕਾਰੀ […]