July 7, 2024 7:22 pm

ਤਹਿਸੀਲਦਾਰ ਦਫਤਰ ਦਾ ਬਿੱਲ ਕਲਰਕ 4500 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Bribe

ਚੰਡੀਗੜ 25 ਅਪ੍ਰੈਲ 2023: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਤਹਿਤ ਮੰਗਲਵਾਰ ਨੂੰ ਤਹਿਸੀਲਦਾਰ ਦਫਤਰ ਤਲਵੰਡੀ ਸਾਬੋ ਦੇ ਬਿੱਲ ਕਲਰਕ ਹਰਜੀਤ ਸਿੰਘ ਨੂੰ 4500 ਰੁਪਏ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਹੈ। ਅੱਜ ਇੱਥੇ ਇਹ ਜਾਣਕਾਰੀ […]

5,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Khanauri

ਚੰਡੀਗੜ੍ਹ 10 ਅਪ੍ਰੈਲ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ, ਬੱਸ ਸਟੈਂਡ, ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ […]

ਵਿਜੀਲੈਂਸ ਬਿਊਰੋ ਨੇ ਸਹਿਕਾਰੀ ਸਭਾ ‘ਚ ਕਰੋੜਾਂ ਰੁਪਏ ਦੇ ਗਬਨ ‘ਚ ਸ਼ਾਮਲ ਭਗੌੜੇ ਦੋਸ਼ੀ ਨੂੰ ਕੀਤਾ ਕਾਬੂ

Khanauri

ਚੰਡੀਗੜ, 05 ਅਪ੍ਰੈਲ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਰੋੜਾਂ ਰੁਪਏ ਦੇ ਗਬਨ ਦੇ ਕੇਸ ਵਿੱਚ ਭਗੌੜੇ ਹੋਏ ਸਾਬਕਾ ਖਜਾਨਚੀ ਹਰਪ੍ਰੀਤ ਸਿੰਘ ਪਿੰਡ ਕਰਨਾਣਾ, ਤਹਿਸੀਲ ਬੰਗਾ ਨੂੰ ਗਿ੍ਰਫਤਾਰ ਕੀਤਾ ਹੈ। ਉਕਤ ਦੋਸ਼ੀ ਨੇ ਕਰਨਾਣਾ ਮਲਟੀਪਰਪਜ ਸਹਿਕਾਰੀ ਸੋਸਾਇਟੀ ਲਿਮਟਿਡ, ਪਿੰਡ ਕਰਨਾਣਾ, ਜ਼ਿਲਾ ਐਸ.ਬੀ.ਐਸ.ਨਗਰ ਵਿੱਚ 7,14,07,596 ਦਾ ਗਬਨ ਹੋਰਨਾਂ ਦੋਸ਼ੀਆਂ ਨਾਲ ਮਿਲੀਭੁਗਤ ਰਾਹੀਂ […]

ਵਿਜੀਲੈਂਸ ਬਿਊਰੋ ਵੱਲੋਂ ਦੋ ਰੇਲਵੇ ਮੁਲਾਜਮਾਂ ਤੇ ਇੱਕ ਪ੍ਰਾਈਵੇਟ ਵਿਅਕਤੀ ਵਿਰੁੱਧ ਰਿਸ਼ਵਤਖੋਰੀ ਦਾ ਪਰਚਾ ਦਰਜ

Khanauri

ਚੰਡੀਗੜ, 7 ਮਾਰਚ 2023: ਵਿਜੀਲੈਂਸ ਬਿਊਰੋ (Vigilance Bureau) ਪੰਜਾਬ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਭਾਰਤੀ ਰੇਲਵੇਜ ਵਿੱਚ ਨੌਕਰੀਆਂ ਦਿਵਾਉਣ ਦੇ ਇਵਜ਼ ਵਿੱਚ ਰਿਸ਼ਵਤ ਲੈਣ ਦੇ ਦੋਸ਼ ਵਿੱਚ ਰੇਲਵੇਜ ਦੇ ਦੋ ਮੁਲਾਜਮਾਂ ਅਤੇ ਇੱਕ ਨਿੱਜੀ ਵਿਅਕਤੀ ਖਿਲਾਫ ਰਿਸ਼ਵਤਖੋਰੀ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਇੱਕ ਪ੍ਰਾਈਵੇਟ ਵਿਅਕਤੀ ਦਲਜੀਤ […]

ਵਿਜੀਲੈਂਸ ਬਿਊਰੋ ਵੱਲੋਂ 15 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਿਜਲੀ ਬੋਰਡ ਦਾ ਵਧੀਕ ਸੁਪਰਡੈਂਟ ਇੰਜੀਨੀਅਰ ਕਾਬੂ

Khanauri

ਚੰਡੀਗੜ੍ਹ, 09 ਫਰਵਰੀ 2023: ਵਿਜੀਲੈਂਸ ਬਿਊਰੋ (Vigilance Bureau) ਪੰਜਾਬ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਜਲੰਧਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਵਧੀਕ ਸੁਪਰਡੈਂਟ ਇੰਜਨੀਅਰ (ਏ.ਐਸ.ਈ.) ਸੁਖਵਿੰਦਰ ਸਿੰਘ ਮੁਲਤਾਨੀ ਨੂੰ 15 ਲੱਖ ਰੁਪਏ ਰਿਸ਼ਵਤ ਲੈਣ ਅਤੇ ਹੋਰ 20 ਲੱਖ ਰੁਪਏ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ […]

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਵਲੋਂ ਪੰਚਾਇਤ ਸਕੱਤਰ ਗ੍ਰਿਫਤਾਰ

Khanauri

ਚੰਡੀਗੜ੍ਹ, 8 ਫਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਵਲਟੋਹਾ, ਜ਼ਿਲ੍ਹਾ ਤਰਨਤਾਰਨ ਵਿੱਚ ਤਾਇਨਾਤ ਪੰਚਾਇਤ ਸਕੱਤਰ ਹਰਦਿਆਲ ਸਿੰਘ ਵਾਸੀ ਪਿੰਡ ਦਾਸੂਵਾਲ, ਜਿਲਾ ਤਰਨਤਾਰਨ ਨੂੰ ਉਸ ਦੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤ ਲੈਣ ਦੇ ਦੋਸ਼ ‘ਚ ਪਟਵਾਰੀ ਖ਼ਿਲਾਫ਼ ਕੇਸ ਦਰਜ

Bribe

ਫਿਰੋਜ਼ਪੁਰ, 21 ਜਨਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਚੀਫ ਡ੍ਰਾਇਕਟਰ ਵਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ ਤਹਿਤ ਸ.ਗੁਰਮੀਤ ਸਿੰਘ ਐਸਐਸਪੀ ਵਿਜੀਲੈਸ ਫ਼ਿਰੋਜ਼ਪੁਰ ਦੀ ਰਹਿਣਮਾਈ ਹੇਠ ਮੋਗਾ ਜ਼ਿਲ੍ਹੇ ਦੇ ਪਟਵਾਰ ਹਲਕਾ ਨਿਹਾਲ ਸਿੰਘ ਵਾਲਾ ਵਿਖੇ ਤਾਇਨਾਤ ਮਾਲ ਪਟਵਾਰੀ ਰੇਸ਼ਮ ਸਿੰਘ ਵਿਰੁੱਧ 10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ […]

ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ 4500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

Vigilance Bureau

ਚੰਡੀਗੜ੍ਹ 15 ਸਤੰਬਰ 2022: ਵਿਜੀਲੈਂਸ ਬਿਊਰੋ (Vigilance Bureau) ਪੰਜਾਬ  ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਬਟਾਲਾ ਸਰਕੀ ਵਿਖੇ ਤਾਇਨਾਤ ਮਾਲ ਪਟਵਾਰੀ ਨੂੰ 4500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਜਸਵੰਤ ਸਿੰਘ ਨੂੰ ਸ੍ਰੀਮਤੀ ਗੁਰਦੀਪ ਕੌਰ ਵਾਸੀ ਮਹਿਤਾ ਚੌਕ ਜ਼ਿਲ੍ਹਾ ਗੁਰਦਾਸਪੁਰ ਦੀ […]