July 5, 2024 12:11 am

ਨਗਰ ਕੌਂਸਲ ਦਾ ਜੇ.ਈ. ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

bribe

ਚੰਡੀਗੜ੍ਹ 5 ਮਈ 2024: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ (bribe) ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਨੇ ਬੀਤੀ ਰਾਤ ਨਗਰ ਕੌਂਸਲ ਮਾਨਸਾ ਵਿਖੇ ਤਾਇਨਾਤ ਜੇ.ਈ. ਜਤਿੰਦਰ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ […]

4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਪਰਚਾ ਦਰਜ

Vigilance Bureau

ਚੰਡੀਗੜ੍ਹ, 3 ਜੂਨ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਫਾਜ਼ਿਲਕਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਮੰਡੀ ਲਾਧੂਕਾ ਵਿਖੇ ਤਾਇਨਾਤ ਰਹੇ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਪਿਆਰਾ ਸਿੰਘ ਵਿਰੁੱਧ 4500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ […]

ਵਿਜੀਲੈਂਸ ਬਿਊਰੋ ਨੇ ESIC ਹਸਪਤਾਲ ਦਾ ਮੁਲਾਜ਼ਮ ਤੇ ਪ੍ਰਾਈਵੇਟ ਵਿਅਕਤੀ 25000 ਰੁਪਏ ਰਿਸ਼ਵਤ ਲੈਂਦਿਆਂ ਕੀਤੇ ਕਾਬੂ

Vigilance Bureau

ਚੰਡੀਗੜ, 29 ਮਈ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਈਐਸਆਈਸੀ ਹਸਪਤਾਲ, ਲੁਧਿਆਣਾ ਵਿੱਚ ਤਾਇਨਾਤ ਸੁਖਬੀਰ ਸਿੰਘ ਅਤੇ ਉਸਦੇ ਸਾਥੀ ਨਵਨੀਤ ਕੁਮਾਰ, ਵਾਸੀ ਗੁਰੂ ਅਰਜਨ ਦੇਵ ਨਗਰ, ਲੁਧਿਆਣਾ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ […]

ਵਸੀਕਾ ਨਵੀਸ ਤੇ ਉਸਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫਤਾਰ

Bribe

ਚੰਡੀਗੜ੍ਹ, 23 ਮਈ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਬ-ਡਿਵੀਜ਼ਨ ਕਾਦੀਆਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਕੰਮ ਕਰਦੇ ਕੰਵਰਪਾਲ ਸਿੰਘ (ਕੇ.ਪੀ.) ਵਸੀਕਾ ਨਵੀਸ (ਡੀਡ ਰਾਈਟਰ) ਅਤੇ ਉਸਦੇ ਸਹਾਇਕ ਨੂੰ 225000 ਰੁਪਏ ਰਿਸ਼ਵਤ (Bribe) ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ […]

10000 ਰੁਪਏ ਦੀ ਰਿਸ਼ਵਤ ਲੈਂਦਾ SDM ਦਾ ਸਟੈਨੋ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Vigilance Bureau

ਚੰਡੀਗੜ੍ਹ, 23 ਮਈ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਐਸ.ਡੀ.ਐਮ ਫਿਰੋਜ਼ਪੁਰ ਨਾਲ ਤਾਇਨਾਤ ਸਟੈਨੋ ਗੁਰਮੀਤ ਸਿੰਘ ਵਾਸਿ ਪਿੰਡ ਹਸਨ ਢੱਟ, ਜ਼ਿਲ੍ਹਾ ਫਿਰੋਜ਼ਪੁਰ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ […]

ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau

ਚੰਡੀਗੜ੍ਹ, 21 ਮਈ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਜੰਗਲਾਤ ਦਫ਼ਤਰ ਖਾਸਾ, ਅੰਮ੍ਰਿਤਸਰ ਵਿਖੇ ਬੇਲਦਾਰ ਵਜੋਂ ਤਾਇਨਾਤ ਨਿਰਮਲ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ […]

ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਵਿਜੀਲੈਂਸ ਬਿਊਰੋ

ਚੰਡੀਗੜ੍ਹ, 15 ਮਈ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਪੈਸ਼ਲ ਬ੍ਰਾਂਚ ਪਟਿਆਲਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡਜ਼ (ਪੀ.ਐਚ.ਜੀ.) ਦੇ ਵਲੰਟੀਅਰ ਬਲਵਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ […]

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Vigilance Bureau

ਚੰਡੀਗੜ੍ਹ, 15 ਮਈ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਲ ਹਲਕਾ ਪੰਡੋਰੀ ਸਰਕਲ ਵਿੱਚ ਬਤੌਰ ਪਟਵਾਰੀ ਤਾਇਨਾਤ ਰਮੇਸ਼ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ […]

6000 ਰੁਪਏ ਦੀ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Punjab Vigilance Bureau

ਚੰਡੀਗੜ, 14 ਮਈ 2024: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਲਹਿਰਾ ਸਿਟੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਰਾਜਵਿੰਦਰ ਸਿੰਘ ਨੂੰ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ […]

ਕੇਸ ‘ਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau

ਚੰਡੀਗੜ੍ਹ, 13 ਮਈ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਜ਼ਿਲ੍ਹਾ ਜਲੰਧਰ ਦੇ ਥਾਣਾ ਫਿਲੌਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਭਜਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ […]