July 7, 2024 8:11 am

ਨਗਰ ਕੌਂਸਲ ਦਾ ਜੇ.ਈ. ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

bribe

ਚੰਡੀਗੜ੍ਹ 5 ਮਈ 2024: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ (bribe) ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਨੇ ਬੀਤੀ ਰਾਤ ਨਗਰ ਕੌਂਸਲ ਮਾਨਸਾ ਵਿਖੇ ਤਾਇਨਾਤ ਜੇ.ਈ. ਜਤਿੰਦਰ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ […]

13 ਸਾਲ ਪੁਰਾਣੇ ਰਿਸ਼ਵਤ ਮਾਮਲੇ ‘ਚ ਪੰਜਾਬ ਪੁਲਿਸ ਸਾਬਕਾ ਬੀਬੀ DSP ਰਾਕਾ ਗੇਰਾ ਦੋਸ਼ੀ ਕਰਾਰ

DSP Raka Gera

ਚੰਡੀਗੜ੍ਹ, 6 ਫਰਵਰੀ 2024: ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸੋਮਵਾਰ ਨੂੰ ਪੰਜਾਬ ਪੁਲਿਸ ਦੀ ਸਾਬਕਾ ਬੀਬੀ ਡੀਐਸਪੀ ਰਾਕਾ ਗੇਰਾ (Former DSP Raka Gera)  ਨੂੰ ਦੋਸ਼ੀ ਕਰਾਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ 13 ਸਾਲ ਪੁਰਾਣੇ ਰਿਸ਼ਵਤ ਕਾਂਡ ਵਿੱਚ ਸਾਬਕਾ ਡੀ.ਐਸ.ਪੀ. ਸਜ਼ਾ ਦਾ ਐਲਾਨ ਭਲਕੇ ਬੁੱਧਵਾਰ ਨੂੰ ਕੀਤਾ ਜਾਵੇਗਾ। ਉਨ੍ਹਾਂ ਨੂੰ ਕੇਂਦਰੀ ਜਾਂਚ ਬਿਊਰੋ ਨੇ ਉਨ੍ਹਾਂ […]

ਹਾਈਕੋਰਟ ਵੱਲੋਂ ਸੇਵਾਮੁਕਤ ਸਹਾਇਕ ਜੇਲ੍ਹ ਸੁਪਰਡੈਂਟ ਦੀ ਰਿਸ਼ਵਤ ਮਾਮਲੇ ‘ਚ ਜ਼ਮਾਨਤ ਪਟੀਸ਼ਨ ਰੱਦ

ਬਹਿਬਲ ਕਲਾਂ

ਚੰਡੀਗੜ੍ਹ, 28 ਦਸੰਬਰ 2023: ਪੰਜਾਬ ਦੀ ਫਿਰੋਜ਼ਪੁਰ ਜੇਲ੍ਹ ‘ਚ ਬੰਦ ਨਸ਼ਾ ਤਸਕਰੀ ਦੇ ਦੋਸ਼ੀ ਨੂੰ ਮੋਬਾਇਲ ਫੋਨ ਦੇਣ ਅਤੇ ਬਦਲੇ ‘ਚ 1.63 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ‘ਚ ਸੇਵਾਮੁਕਤ ਸਹਾਇਕ ਜੇਲ੍ਹ ਸੁਪਰਡੈਂਟ (Jail Superintendent) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਹਾਈ ਕੋਰਟ ਨੇ ਸਾਬਕਾ ਸੁਪਰਡੈਂਟ ਨੂੰ ਜ਼ਮਾਨਤ ਦੇਣ ਤੋਂ ਇਨਕਾਰ […]

80,000 ਰੁਪਏ ਦੀ ਰਿਸ਼ਵਤ ਦੇ ਮਾਮਲੇ ‘ਚ ਵਿਜੀਲੈਂਸ ਬਿਊਰੋ ਵੱਲੋਂ SHO ਗ੍ਰਿਫਤਾਰ

Vigilance Bureau

ਚੰਡੀਗੜ੍ਹ, 6 ਅਕਤੂਬਰ 2023: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਧਰਮਕੋਟ, ਜ਼ਿਲ੍ਹਾ ਮੋਗਾ ਵਿੱਚ ਤਾਇਨਾਤ ਐਸਐਚਓ ਗੁਰਵਿੰਦਰ ਸਿੰਘ ਭੁੱਲਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਇੰਸਪੈਕਟਰ ਨੂੰ […]

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

Vigilance Bureau

ਚੰਡੀਗੜ੍ਹ, 4 ਅਕਤੂਬਰ 2023: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਥਾਣਾ ਮਲੌਦ, ਜ਼ਿਲ੍ਹਾ ਖੰਨਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਜਗਜੀਤ ਸਿੰਘ (ਨੰ: 462/ਖੰਨਾ) ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ […]

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੇ ਮਾਮਲੇ ‘ਚ ਫ਼ਰਾਰ ਏ.ਐਸ.ਆਈ. ਗ੍ਰਿਫਤਾਰ

Bribe

ਚੰਡੀਗੜ੍ਹ, 19 ਅਗਸਤ 2023: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸੁਧਾਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 16.06.2023 ਨੂੰ ਥਾਣਾ ਸੁਧਾਰ ਵਿਖੇ ਐਫ.ਆਈ.ਆਰ ਨੰਬਰ 48 ਦਰਜ ਕੀਤੀ ਗਈ […]

ਪਟਵਾਰੀ ਤੇ ਉਸ ਦਾ ਕਰਿੰਦਾ 2500 ਰੁਪਏ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Bribe

ਚੰਡੀਗੜ੍ਹ, 06 ਮਾਰਚ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਆਰੰਭੀ ਮੁਹਿੰਮ ਤਹਿਤ ਸੋਮਵਾਰ ਨੂੰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ਵਿੱਚ ਤਾਇਨਾਤ ਪਟਵਾਰੀ ਸੁਮਨਦੀਪ ਸਿੰਘ ਅਤੇ ਉਸ ਦੇ ਪ੍ਰਾਈਵੇਟ ਸਾਥੀ ਨਰਿੰਦਰਪਾਲ ਨੂੰ 2500 ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ […]

ਅਦਾਲਤ ਨੇ ‘ਆਪ’ ਵਿਧਾਇਕ ਅਮਿਤ ਰਤਨ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

MLA Amit Ratan

ਚੰਡੀਗੜ, 2 ਮਾਰਚ 2023: ਬਠਿੰਡਾ ਦਿਹਾਤੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ (MLA Amit Ratan) ਦਾ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਬਠਿੰਡਾ ਅਦਾਲਤ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੱਸ ਦੇਈਏ ਕਿ ਵਿਜੀਲੈਂਸ ਨੇ ਅਮਿਤ ਰਤਨ ਨੂੰ ਰਿਸ਼ਵਤ ਦੇ […]

MLA ਅਮਿਤ ਰਤਨ ਦੀ ਅਦਾਲਤ ‘ਚ ਪੇਸ਼ੀ, 27 ਫ਼ਰਵਰੀ ਤੱਕ ਵਿਜੀਲੈਂਸ ਰਿਮਾਂਡ ‘ਤੇ ਭੇਜਿਆ

MLA Amit Ratan

ਬਠਿੰਡਾ, 23 ਫਰਵਰੀ 2023: ਵਿਜੀਲੈਂਸ ਬਿਊਰੋ ਨੇ ਆਮ ਆਦਮੀ ਪਾਰਟੀ (ਆਪ) ਦੇ ਬਠਿੰਡਾ ਦਿਹਾਤੀ ਹਲਕੇ ਤੋਂ ਵਿਧਾਇਕ ਅਮਿਤ ਰਤਨ (MLA Amit Ratan) ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਅੱਜ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਜਿੱਥੇ ਮਾਣਯੋਗ ਅਦਾਲਤ ਨੇ ਵਿਧਾਇਕ ਅਮਿਤ ਰਤਨ ਨੂੰ 27 ਫ਼ਰਵਰੀ ਤੱਕ ਵਿਜੀਲੈਂਸ ਰਿਮਾਂਡ ‘ਤੇ ਭੇਜ ਦਿੱਤਾ ਹੈ | ਪ੍ਰਾਪਤ […]

ਰਿਸ਼ਵਤ ਮਾਮਲੇ ‘ਚ ਬਠਿੰਡਾ ਦਿਹਾਤੀ ਤੋਂ ‘ਆਪ’ ਵਿਧਾਇਕ ਅਮਿਤ ਰਤਨ ਵਿਜੀਲੈਂਸ ਵਲੋਂ ਗ੍ਰਿਫਤਾਰ

MLA Amit Ratan

ਚੰਡੀਗੜ੍ਹ, 23 ਫ਼ਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਆਮ ਆਦਮੀ ਪਾਰਟੀ (ਆਪ) ਦੇ ਬਠਿੰਡਾ ਦਿਹਾਤੀ ਹਲਕੇ ਤੋਂ ਵਿਧਾਇਕ ਅਮਿਤ ਰਤਨ (MLA Amit Ratan) ਨੂੰ ਗ੍ਰਿਫਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕ ਅਮਿਤ ਰਤਨ ਨੂੰ ਰਾਜਪੁਰਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ | ਵਿਜੀਲੈਂਸ ਵਿਧਾਇਕ ਨੂੰ ਬਠਿੰਡਾ ਅਦਾਲਤ ਵਿੱਚ ਪੇਸ਼ ਕਰੇਗੀ | ਇਸਦੇ ਨਾਲ ਹੀ ਵਿਜੀਲੈਂਸ […]