July 2, 2024 6:46 pm

ਜਿਨਸੀ ਸ਼ੋਸ਼ਣ ਮਾਮਲੇ ‘ਚ ਬ੍ਰਿਜ ਭੂਸ਼ਣ ਸ਼ਰਣ ਦੀ ਅਦਾਲਤ ‘ਚ ਪੇਸ਼ੀ, 23 ਸਤੰਬਰ ਨੂੰ ਹੋਵੇਗੀ ਅਗਲੀ ਸੁਣਵਾਈ

Brij Bhushan Sharan

ਚੰਡੀਗੜ੍ਹ, 16 ਸਤੰਬਰ, 2023: ਪਹਿਲਵਾਨਾਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਦਰਜ ਕੀਤੇ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਣ (Brij Bhushan Sharan) ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ‘ਚ ਪੇਸ਼ੀ ਹੋਈ | ਪ੍ਰਾਪਤ ਜਾਣਕਰੀ ਦਿੱਲੀ ਪੁਲਿਸ ਨੇ ਕਿਹਾ ਕਿ ਨਿਗਰਾਨੀ ਕਮੇਟੀ ਨੇ ਸੰਸਦ ਮੈਂਬਰ ਬ੍ਰਿਜ ਭੂਸ਼ਣ (Brij […]

ਜਿਨਸੀ ਸ਼ੋਸ਼ਣ ਮਾਮਲੇ ‘ਚ ਬ੍ਰਿਜ ਭੂਸ਼ਣ ਸ਼ਰਣ ਰਾਊਸ ਐਵੇਨਿਊ ਅਦਾਲਤ ‘ਚ ਹੋਏ ਪੇਸ਼

Brij Bhushan Sharan

ਚੰਡੀਗੜ੍ਹ, 16 ਸਤੰਬਰ, 2023: ਪਹਿਲਵਾਨਾਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਦਰਜ ਕੀਤੇ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਣ (Brij Bhushan Sharan) ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ‘ਚ ਪੇਸ਼ ਹੋਏ ਹਨ | ਜਿਕਰਯੋਗ ਹੈ ਕਿ ਪਿਛਲੀ ਵਾਰ ਸੁਣਵਾਈ 15 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਸੀ। ਇਸ […]

ਹਾਈਕੋਰਟ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੀ ਚੋਣ ‘ਤੇ ਲਗਾਈ ਰੋਕ, ਕੱਲ੍ਹ ਹੋਣੀਆਂ ਸਨ ਵੋਟਾਂ

Wrestling Federation of India

ਦਿੱਲੀ, 11 ਅਗਸਤ 2023 (ਦਵਿੰਦਰ ਸਿੰਘ): ਪੰਜਾਬ-ਹਰਿਆਣਾ ਹਾਈ ਕੋਰਟ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (Wrestling Federation of India) ਦੀਆਂ ਚੋਣਾਂ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਭਲਕੇ 12 ਅਗਸਤ ਨੂੰ ਕੁਸ਼ਤੀ ਸੰਘ ਦੀ ਚੋਣ ਹੋਣੀ ਸੀ। ਹਾਈਕੋਰਟ ਨੇ ਅਗਲੇ ਹੁਕਮਾਂ ਤੱਕ WFI ਯਾਨੀ ਕੁਸ਼ਤੀ ਫੈਡਰੇਸ਼ਨ ਆਫ ਇੰਡੀਆ ਦੀਆਂ ਚੋਣਾਂ ‘ਤੇ ਰੋਕ ਲਗਾ ਦਿੱਤੀ […]

ਜਿਨਸੀ ਸ਼ੋਸ਼ਣ ਮਾਮਲਾ: ਬ੍ਰਿਜ ਭੂਸ਼ਣ ਨੂੰ ਅਦਾਲਤ ਨੇ ਇਕ ਦਿਨ ਲਈ ਨਿੱਜੀ ਪੇਸ਼ੀ ਤੋਂ ਦਿੱਤੀ ਛੋਟ

Brij Bhushan Sharan

ਚੰਡੀਗੜ੍ਹ, 28 ਜੁਲਾਈ 2023: ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ‘ਚ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ (Brij Bhushan) ਨੂੰ ਅਦਾਲਤ ਨੇ ਇੱਕ ਦਿਨ ਲਈ ਨਿੱਜੀ ਪੇਸ਼ੀ ਤੋਂ ਛੋਟ ਦਿੱਤੀ ਹੈ। ਮੁਲਜ਼ਮ ਦੇ ਅਦਾਲਤ ਵਿੱਚ ਪੇਸ਼ ਨਾ ਹੋਣ ਦਾ ਕਾਰਨ ਦੱਸਦਿਆਂ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਹ ਸੰਸਦ ਮੈਂਬਰ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ […]

ਬ੍ਰਿਜ ਭੂਸ਼ਣ ‘ਤੇ ਪੋਕਸੋ ਮਾਮਲੇ ‘ਚ ਸਾਕਸ਼ੀ ਮਲਿਕ ਨੇ ਕਿਹਾ- ਪੀੜਤ ਪਰਿਵਾਰ ਨੇ ਦਬਾਅ ‘ਚ ਬਦਲਿਆ ਬਿਆਨ

Sakshi Malik

ਚੰਡੀਗੜ੍ਹ,16 ਜੂਨ 2023: ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਕੁਸ਼ਤੀ ਫੈਡਰੇਸ਼ਨ ਦੀਆਂ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਅਤੇ ਪਹਿਲਵਾਨਾਂ ਦੀਆਂ ਕਈ ਮੰਗਾਂ ਵੀ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਨੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਕੀਤੇ ਕਈ ਵਾਅਦਿਆਂ ‘ਤੇ ਅਮਲ ਕੀਤਾ ਹੈ। ਇਸ ਦੌਰਾਨ ਵਿਰੋਧ ਕਰ […]

ਨਾਬਾਲਗ ਪਹਿਲਵਾਨ ਦੇ ਜਿਨਸੀ ਸ਼ੋਸ਼ਣ ਮਾਮਲੇ ‘ਚ ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਨੂੰ ਦਿੱਤੀ ਕਲੀਨ ਚਿੱਟ

Brij Bhushan Sharan

ਚੰਡੀਗੜ੍ਹ,15 ਜੂਨ 2023: ਦਿੱਲੀ ਪੁਲਿਸ ਨੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ (Brij Bhushan Sharan Singh) ਨੂੰ ਨਾਬਾਲਗ ਪਹਿਲਵਾਨ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਕਲੀਨ ਚਿੱਟ ਦੇ ਦਿੱਤੀ ਹੈ। ਦਿੱਲੀ ਪੁਲਿਸ ਨੇ ਵੀਰਵਾਰ ਨੂੰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ 7 ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ […]

ਜੰਤਰ-ਮੰਤਰ ‘ਤੇ ਬੈਠੇ ਪਹਿਲਵਾਨਾਂ ਦਾ ਖੁਲਾਸਾ, ਕਿਹਾ- ਬੀਤੀ ਰਾਤ ਧਰਨੇ ਨੂੰ ਵਿਗਾੜਨ ਆਏ ਕੁਝ ਲੋਕ

ਜੰਤਰ-ਮੰਤਰ

ਨਵੀਂ ਦਿੱਲੀ, 15 ਮਈ 2023(ਦਵਿੰਦਰ ਸਿੰਘ): ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨੇ ‘ਤੇ ਬੈਠੇ ਪਹਿਲਵਾਨਾਂ ਦਾ ਅੱਜ 23ਵਾਂ ਦਿਨ ਹੈ। ਪਹਿਲਵਾਨਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਬੀਤੀ ਰਾਤ ਉਨ੍ਹਾਂ ਦੇ ਧਰਨੇ ਨੂੰ ਸਾਬੋਤਾਜ ਕਰਨ ਦੀ ਕੋਸ਼ਿਸ਼ ਕੀਤੀ ਗਈ। […]

ਪਹਿਲਵਾਨਾਂ ਦੇ ਸਮਰਥਨ ‘ਚ ਦਿੱਲੀ ਦੇ ਜੰਤਰ-ਮੰਤਰ ਪੁੱਜੇ MP ਗੁਰਜੀਤ ਸਿੰਘ ਔਜਲਾ

MP Gurjit Singh Aujla

ਨਵੀਂ ਦਿੱਲੀ ,11 ਮਈ 2023 (ਦਵਿੰਦਰ ਸਿੰਘ): ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ (MP Gurjit Singh Aujla) ਅੱਜ ਪਹਿਲਵਾਨਾਂ ਦਾ ਸਮਰਥਨ ਕਰਨ ਦਿੱਲੀ ਦੇ ਜੰਤਰ-ਮੰਤਰ ਪੁੱਜੇ। ਉਨ੍ਹਾਂ ਕਿਹਾ ਕਿ ਸਰਕਾਰ ਇੱਕ ਸੰਸਦ ਮੈਂਬਰ ਨੂੰ ਬਚਾਉਣ ਲਈ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਨਾਲ ਬੇਇਨਸਾਫ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੀੜਤ ਖਿਡਾਰੀ […]

ਪਹਿਲਵਾਨ ਸਾਕਸ਼ੀ ਮਲਿਕ ਨੇ ਬ੍ਰਿਜ ਭੂਸ਼ਣ ਨੂੰ ਦਿੱਤੀ ਚੁਣੌਤੀ, ਕਿਹਾ- ਨਾਰਕੋ ਟੈਸਟ ਕਰਵਾ ਕੇ ਖ਼ੁਦ ਨੂੰ ਬੇਕਸੂਰ ਸਾਬਤ ਕਰੇ

Wrestler Sakshi Malik

ਚੰਡੀਗੜ੍ਹ, 10 ਮਈ 2023: ਰੀਓ ਓਲੰਪਿਕ 2016 ਦੀ ਕਾਂਸੀ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ (Wrestler Sakshi Malik) ਨੇ ਬ੍ਰਿਜ ਭੂਸ਼ਣ ਨੂੰ ਨਾਰਕੋ ਟੈਸਟ ਕਰਵਾਉਣ ਅਤੇ ਆਪਣੀ ਬੇਗੁਨਾਹੀ ਸਾਬਤ ਕਰਨ ਦੀ ਚੁਣੌਤੀ ਦਿੱਤੀ ਹੈ | ਸਾਕਸ਼ੀ ਨੇ ਕਿਹਾ ਕਿ ਡਬਲਯੂਐੱਫਆਈ ਦੇ ਮੁਖੀ ਬ੍ਰਿਜ ਭੂਸ਼ਣ ਨੂੰ ਸੱਤ ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ […]

ਭਾਜਪਾ ਬ੍ਰਿਜ ਭੂਸ਼ਣ ਸ਼ਰਨ ਨੂੰ ਬਚਾ ਰਹੀ ਹੈ, ਸਰਕਾਰ ਧਰਨੇ ‘ਤੇ ਬੈਠੇ ਖਿਡਾਰੀਆਂ ਨੂੰ ਜਵਾਬ ਦੇਵੇ: ਕੁਮਾਰੀ ਸ਼ੈਲਜਾ

Kumari Selja

ਨਵੀਂ ਦਿੱਲੀ, 05 ਮਈ 2023 (ਦਵਿੰਦਰ ਸਿੰਘ): ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI ) ਦੀ ਪ੍ਰਧਾਨ ‘ਤੇ ਲੱਗੇ ਦੋਸ਼ਾਂ ਬਾਰੇ ਕਾਂਗਰਸ ਨੇਤਾ ਕੁਮਾਰੀ ਸ਼ੈਲਜਾ (Kumari Selja) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਗੇ ਆ ਕੇ ਕਹਿਣਾ ਚਾਹੀਦਾ ਹੈ ਕਿ ਉਹ ਕਿਸੇ ਵੀ ਬੇਟੀ ਨਾਲ ਅਜਿਹਾ ਨਹੀਂ ਹੋਣ ਦੇਣਗੇ। ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ […]