July 7, 2024 9:48 pm

ਬੀਬੀਸੀ ਦਾ ਭਾਰਤ ‘ਚ ਬਦਲਿਆ ਰੂਪ, ਕਲੈਕਟਿਵ ਨਿਊਜ਼ਰੂਮ ਨੇ ਕੰਮ ਕੀਤਾ ਸ਼ੁਰੂ

BBC

ਚੰਡੀਗੜ੍ਹ, 13 ਅਪ੍ਰੈਲ 2024: ਭਾਰਤ ਵਿੱਚ ਬੀਬੀਸੀ (BBC) ਦਾ ਰੂਪ ਬਦਲ ਗਿਆ ਹੈ। ਬ੍ਰਿਟਿਸ਼ ਬਰੌਡਕਾਸਟ ਕਾਰਪੋਰੇਸ਼ਨ ਲਈ ਭਾਰਤ ਵਿੱਚ ਅਜ਼ਾਦ ਮੀਡੀਆ ਕੰਪਨੀ ‘ਕਲੈਕਟਿਵ ਨਿਊਜ਼ਰੂਮ’ ਨੇ ਆਪਣਾ ਕੰਮਕਾਜ ਸ਼ੁਰੂ ਕਰ ਦਿੱਤਾ ਹੈ। ਇਹ ਪੂਰੀ ਤਰ੍ਹਾਂ ਨਾਲ ਇੱਕ ਭਾਰਤੀ ਕੰਪਨੀ ਹੈ। ਬੀਬੀਸੀ ਦੇ ਚਾਰ ਸੀਨੀਅਰ ਪੱਤਰਕਾਰਾਂ ਨੇ ਅਸਤੀਫ਼ਾ ਦੇ ਕੇ ਕਲੈਕਟਿਵ ਨਿਊਜ਼ਰੂਮ ਦੀ ਸਥਾਪਨਾ ਕੀਤੀ ਹੈ। ਡਿਜੀਟਲ […]

ਬੀਬੀਸੀ ਦਫ਼ਤਰਾਂ ‘ਤੇ ਸਰਵੇਖਣ ਬਾਰੇ ਬ੍ਰਿਟਿਸ਼ ਸਰਕਾਰ ਦਾ ਬਿਆਨ, ਅਸੀਂ ਬੀਬੀਸੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ

BBC

ਚੰਡੀਗੜ੍ਹ, 22 ਫ਼ਰਵਰੀ 2023: ਬ੍ਰਿਟਿਸ਼ ਸਰਕਾਰ ਨੇ ਪਿਛਲੇ ਹਫਤੇ ਬੀਬੀਸੀ (BBC) ਦੇ ਨਵੀਂ ਦਿੱਲੀ ਅਤੇ ਮੁੰਬਈ ਦਫਤਰਾਂ ਦੇ ਇਨਕਮ ਟੈਕਸ ਸਰਵੇਖਣ ਤੋਂ ਬਾਅਦ ਅੱਜ ਸੰਸਦ ਵਿੱਚ ਬੀਬੀਸੀ ਦੀ ਸੰਪਾਦਕੀ ਸੁਤੰਤਰਤਾ ਦਾ ਜ਼ੋਰਦਾਰ ਬਚਾਅ ਕੀਤਾ ਹੈ। ਬ੍ਰਿਟਿਸ਼ ਸਰਕਾਰ ਦੀ ਤਰਫੋਂ ਕਿਹਾ ਗਿਆ ਕਿ ਜਿੱਥੋਂ ਤੱਕ ਲਿਖਣ ਦੀ ਆਜ਼ਾਦੀ ਦਾ ਸਵਾਲ ਹੈ, ਅਸੀਂ ਇਸ ਮਾਮਲੇ ਵਿੱਚ ਬੀਬੀਸੀ […]

ਬੀਬੀਸੀ ਸਰਵੇਖਣ ‘ਤੇ ਇਨਕਮ ਟੈਕਸ ਵਿਭਾਗ ਦਾ ਦਾਅਵਾ, ਟੈਕਸ ਭੁਗਤਾਨਾਂ ‘ਚ ਮਿਲੀਆਂ ਬੇਨਿਯਮੀਆਂ

BBC

ਚੰਡੀਗੜ੍ਹ, 17 ਫਰਵਰੀ 2023: ਮੁੰਬਈ-ਦਿੱਲੀ ਸਥਿਤ ਬ੍ਰਿਟਿਸ਼ ਬ੍ਰਾਡਕਾਸਟਿੰਗ ਕਾਰਪੋਰੇਸ਼ਨ (BBC) ਦੇ ਦਫਤਰਾਂ ‘ਚ ਹੋਏ ਆਈ.ਟੀ ਸਰਵੇਖਣ ਨੂੰ ਲੈ ਕੇ ਆਮਦਨ ਕਰ ਵਿਭਾਗ ਨੇ ਵੱਡਾ ਦਾਅਵਾ ਕੀਤਾ ਹੈ। ਆਮਦਨ ਕਰ ਵਿਭਾਗ ਨੇ ਕਿਹਾ ਕਿ ਤਿੰਨ ਦਿਨਾਂ ਦੇ ਸਰਵੇਖਣ ਤੋਂ ਬਾਅਦ ਬੀਬੀਸੀ ਦਫ਼ਤਰਾਂ ਵਿੱਚ ਅੰਤਰਰਾਸ਼ਟਰੀ ਟੈਕਸ ਸਬੰਧੀ ਕੁਝ ਬੇਨਿਯਮੀਆਂ ਦਾ ਪਤਾ ਲੱਗਾ ਹੈ। ਆਮਦਨ ਕਰ ਵਿਭਾਗ ਨੇ […]

ਇਨਕਮ ਦੀ ਟੈਕਸ ਰੇਡ ‘ਤੇ ਭਾਜਪਾ ਦਾ ਕਾਂਗਰਸ ਨੂੰ ਜਵਾਬ, ਕਿਹਾ- ਇੰਦਰਾ ਗਾਂਧੀ ਨੇ ਵੀ ਬੀਬੀਸੀ ‘ਤੇ ਲਾਈ ਸੀ ਪਾਬੰਦੀ

BBC

ਚੰਡੀਗੜ੍ਹ, 14 ਫਰਵਰੀ 2023: ਬ੍ਰਿਟਿਸ਼ ਬ੍ਰਾਡਕਾਸਟਿੰਗ ਕਾਰਪੋਰੇਸ਼ਨ (BBC) ਦੇ ਦਿੱਲੀ ਅਤੇ ਮੁੰਬਈ ਦਫਤਰਾਂ ‘ਚ ਇਨਕਮ ਟੈਕਸ ਟੀਮਾਂ ਦੇ ਆਉਣ ‘ਤੇ ਵੀ ਸਿਆਸਤ ਸ਼ੁਰੂ ਹੋ ਗਈ ਹੈ। ਇਸ ਨੂੰ ਲੈ ਕੇ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਨੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਨੇ ਵੀ ਇਨ੍ਹਾਂ ਦੋਸ਼ਾਂ ਦਾ ਜਵਾਬ ਦਿੱਤਾ ਹੈ। […]

BBC ਦੇ ਦਿੱਲੀ-ਮੁੰਬਈ ਦਫ਼ਤਰਾਂ ‘ਤੇ ਛਾਪੇਮਾਰੀ ਦੌਰਾਨ ਕਾਂਗਰਸ ਨੇ ਅਡਾਨੀ ਦਾ ਕੀਤਾ ਜ਼ਿਕਰ

BBC

ਚੰਡੀਗੜ੍ਹ, 14 ਫਰਵਰੀ 2023: ਆਮਦਨ ਕਰ ਵਿਭਾਗ ਨੇ ਮੰਗਲਵਾਰ ਨੂੰ ਬੀਬੀਸੀ (BBC) ਦੇ ਦਿੱਲੀ-ਮੁੰਬਈ ਦਫ਼ਤਰਾਂ ‘ਤੇ ਸਰਵੇਖਣ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ 2002 ਦੇ ਗੁਜਰਾਤ ਦੰਗਿਆਂ ‘ਤੇ ਡਾਕੂਮੈਂਟਰੀ ਬਣਾਉਣ ਤੋਂ ਬਾਅਦ ਆਮਦਨ ਕਰ ਵਿਭਾਗ ਵੱਲੋਂ ਕੀਤੀ ਗਈ ਇਸ ਕਾਰਵਾਈ ਲਈ ਵਿਰੋਧੀ ਪਾਰਟੀਆਂ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਕਾਂਗਰਸ ਤੋਂ ਲੈ ਕੇ ਟੀਐਮਸੀ […]

ਇਨਕਮ ਟੈਕਸ ਵਲੋਂ BBC ਦੇ ਦਿੱਲੀ-ਮੁੰਬਈ ਦਫ਼ਤਰਾਂ ‘ਤੇ ਛਾਪੇਮਾਰੀ, ਦਫ਼ਤਰ ਕੀਤੇ ਸੀਲ

BBC

ਚੰਡੀਗੜ੍ਹ, 14 ਫਰਵਰੀ 2023: ਬ੍ਰਿਟਿਸ਼ ਬ੍ਰੌਡਕਾਸਟਿੰਗ ਕਾਰਪੋਰੇਸ਼ਨ (BBC) ਦੇ ਦਿੱਲੀ ਦਫਤਰ ‘ਤੇ ਆਮਦਨ ਕਰ ਵਿਭਾਗ (Income Tax Department) ਦੇ ਛਾਪੇ ਦੀ ਖਬਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬੀਬੀਸੀ ਦਫ਼ਤਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਸਾਰੇ ਕਰਮਚਾਰੀਆਂ ਦੇ ਫ਼ੋਨ ਜ਼ਬਤ ਕਰ ਲਏ ਗਏ ਹਨ। ਕਰਮਚਾਰੀਆਂ ਨੂੰ ਘਰ ਜਾਣ ਲਈ ਕਿਹਾ ਗਿਆ ਹੈ। ਬੀਬੀਸੀ ਦੇ ਲੰਡਨ […]