July 7, 2024 4:29 pm

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

British Columbia

ਚੰਡੀਗੜ੍ਹ, 12 ਫ਼ਰਵਰੀ 2024: ਬ੍ਰਿਟਿਸ਼ ਕੋਲੰਬੀਆ(British Columbia) (ਕੈਨੇਡਾ) ਦੇ ਸਪੀਕਰ ਰਾਜ ਚੌਹਾਨ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿਖੇ ਹੋਈ ਮੁਲਾਕਾਤ […]

ਪੰਜਾਬੀ ਗਾਇਕ ਤੇ ਅਦਾਕਾਰ ਸਿੱਪੀ ਗਿੱਲ ਸੜਕ ਹਾਦਸੇ ‘ਚ ਵਾਲ-ਵਾਲ ਬਚੇ

Sippy Gill

ਚੰਡੀਗ੍ਹੜ, 25 ਜਨਵਰੀ 2024: ਕੈਨੇਡਾ ‘ਚ ਰਹਿੰਦੇ ਪੰਜਾਬੀ ਗਾਇਕ ਤੇ ਅਦਾਕਾਰ ਸਿੱਪੀ ਗਿੱਲ (Sippy Gill) ਸੜਕ ਹਾਦਸੇ ‘ਚ ਵਾਲ-ਵਾਲ ਬਚ ਗਏ। ਉਹ ਬ੍ਰਿਟਿਸ਼ ਕੋਲੰਬੀਆ ਦੇ ਜੰਗਲ ਵਿੱਚ ਇੱਕ ਦੋਸਤ ਦੇ ਨਾਲ ਆਫ-ਰੋਡਿੰਗ ਲਈ ਨਿਕਲਿਆ ਸੀ ਜਦੋਂ ਰਸਤੇ ਵਿੱਚ ਉਸਦੀ ਜੀਪ ਉਲਟ ਗਈ। ਸਿੱਪੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਹਾਦਸੇ ਦੀ ਜਾਣਕਾਰੀ ਸਾਂਝੀ ਕਰਦੇ ਹੋਏ […]

ਕੈਨੇਡੀਅਨ ਆਗੂ ਉਜਲ ਦੋਸਾਂਝ ਵੱਲੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ

Ujjal dosanjh

ਚੰਡੀਗੜ੍ਹ, 19 ਮਈ 2023: ਕੈਨੇਡਾ ਦੇ ਸਾਬਕਾ ਸਿਹਤ ਮੰਤਰੀ ਅਤੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਉਜਲ ਦੋਸਾਂਝ (Ujjal dosanjh) ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ ਗਈ। ਸ. ਸੰਧਵਾਂ ਦੀ ਸਰਕਾਰੀ ਰਿਹਾਇਸ਼ ਵਿਖੇ ਇਸ ਮੁਲਾਕਾਤ ਦੌਰਾਨ ਦੋਹਾਂ ਆਗੂਆਂ ਵਿਚਕਾਰ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਸਲਿਆਂ ਨੂੰ ਸੁਲਝਾਉਣ ਲਈ ਵਿਚਾਰ-ਚਰਚਾ ਕੀਤੀ ਗਈ। […]

ਕੈਨੇਡਾ ‘ਚ ਲੁਧਿਆਣਾ ਜ਼ਿਲ੍ਹੇ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Jalandhar

ਚੰਡੀਗੜ੍ਹ 04 ਜਨਵਰੀ 2023: ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਤੋਂ ਇੱਕ ਹੋਰ ਫਿਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ | ਬੀਤੇ ਦਿਨ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਇੱਕ ਪੰਜਾਬੀ ਨੌਜਵਾਨ ਸ਼ਮਸ਼ੇਰ ਗਿੱਲ ਉਰਫ਼ ਸ਼ੈਰੀ ਗਿੱਲ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਕਤ ਨੌਜਵਾਨ ਸ਼ਮਸ਼ੇਰ ਗਿੱਲ ਆਪਣੀ ਪਤਨੀ ਅਤੇ ਬੱਚੇ […]

ਕੈਨੇਡਾ ਪੁਲਿਸ ਨੇ ਜਾਰੀ ਕੀਤੀ ਖ਼ਤਰਨਾਕ ਗੈਂਗਸਟਰਾਂ ਦੀ ਤਾਜ਼ਾ ਸੂਚੀ, 11 ਚੋਂ 9 ਪੰਜਾਬ ਮੂਲ ਦੇ ਸ਼ਾਮਲ

Canada Police

ਚੰਡੀਗੜ੍ਹ 04 ਅਗਸਤ 2022: ਕੈਨੇਡਾ ਪੁਲਿਸ (Canada Police) ਵਲੋਂ ਜਾਰੀ ਕੀਤੀ ਸਭ ਤੋਂ ਹਿੰਸਕ ਗੈਂਗਸਟਰਾਂ ਦੀ ਸੂਚੀ ‘ਚ 9 ਭਾਰਤੀ ਮੂਲ ਦੇ ਵਿਅਕਤੀਆਂ ਦਾ ਨਾਂਅ ਸ਼ਾਮਲ ਹਨ | ਬ੍ਰਿਟਿਸ਼ ਕੋਲੰਬੀਆ ਦੀ ਜੁਆਇੰਟ ਫੋਰਸਿਜ਼ ਸਪੈਸ਼ਲ ਇਨਫੋਰਸਮੈਂਟ ਯੂਨਿਟ (CFSEU-BC) ਨੇ 11 ਗੈਂਗਸਟਰਾਂ ਦੀ ਸੂਚੀ ਜਾਰੀ ਕੀਤੀ ਹੈ।ਇਸਦੇ ਨਾਲ ਹੀ ਜਨਤਕ ਸੁਰੱਖਿਆ ਚਿਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ […]