August 20, 2024 8:46 am

ਬ੍ਰਤਾਨਵੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਨਾਲ ਮੁਲਾਕਾਤ

Tanmanjit Singh Dhesi

ਚੰਡੀਗੜ੍ਹ, 21 ਜੂਨ 2023: ਬਰਤਾਨੀਆ ਵਿੱਚ ਪਹਿਲੇ ਦਸਤਾਰਧਾਰੀ ਸਿੱਖ ਚੁਣੇ ਗਏ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ (Tanmanjit Singh Dhesi) ਦੀ ਚੰਡੀਗੜ੍ਹ ਸਥਿਤ ਭਾਰਤ ਵਿੱਚ ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨਾਲ ਬਰਤਾਨੀਆ ਦੀ ਸੰਸਦ ਵਿੱਚ ਉਸਾਰੂ ਮੀਟਿੰਗ ਹੋਈ। ਇਸ ਬਾਰੇ ਬਿਆਨ ਜਾਰੀ ਕਰਦੇ ਹੋਏ, ਢੇਸੀ ਨੇ ਦੱਸਿਆ ਕਿ ਉਨ੍ਹਾਂ ਨੇ ਦੋਹਾਂ ਦੇਸ਼ਾਂ ਦਰਮਿਆਨ ਦੁਵੱਲੇ ਸਬੰਧਾਂ, […]

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਕੈਰੋਲਿਨ ਰੋਵੇਟ

ਚੰਡੀਗੜ੍ਹ 05 ਅਪ੍ਰੈਲ 2022: ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਸੀਐੱਮ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ `ਤੇ ਸਿਸ਼ਟਾਚਾਰ ਮੁਲਾਕਾਤ ਕਰਨ ਮੌਕੇ ਵਿਚਾਰ-ਵਟਾਂਦਰੇ ਦੌਰਾਨ, ਕੈਰੋਲਿਨ ਰੋਵੇਟ ਨੇ ਕਿਹਾ ਕਿ ਉਹ ਯਕੀਨੀ ਤੌਰ `ਤੇ ਉਡਾਨਾਂ ਸ਼ੁਰੂ ਕਰਨ ਦਾ ਇਹ ਮਾਮਲਾ ਬਰਤਾਨਵੀ ਹਾਈ ਕਮਿਸ਼ਨਰ ਕੋਲ ਉਠਾਉਣਗੇ […]