July 1, 2024 12:13 am

Punjab News: ਤਰਨ ਤਾਰਨ ‘ਚ BSF ਤੇ ਪੰਜਾਬ ਪੁਲਿਸ ਨੇ ਪਾਕਿਸਤਾਨੀ ਡਰੋਨ ਕੀਤਾ ਬਰਾਮਦ

Tarn Taran

ਚੰਡੀਗੜ੍ਹ, 17 ਜੂਨ 2024: ਬੀਤੇ ਦਿਨ ਸ਼ਾਮ ਨੂੰ ਡਿਊਟੀ ‘ਤੇ ਤਾਇਨਾਤ ਚੌਕਸ ਬੀ.ਐੱਸ.ਐੱਫ ਜਵਾਨਾਂ ਨੇ ਤਰਨ ਤਾਰਨ (Tarn Taran) ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਇੱਕ ਸ਼ੱਕੀ ਡਰੋਨ ਗਤੀਵਿਧੀ ਨੂੰ ਰੋਕਿਆ। ਬੀਐਸਐਫ ਦੇ ਜਵਾਨਾਂ ਨੇ ਅਨੁਮਾਨਤ ਡਰਾਪ ਏਰੀਆ ਨੂੰ ਘੇਰ ਲਿਆ ਅਤੇ ਪੰਜਾਬ ਪੁਲਿਸ ਨਾਲ ਤਾਲਮੇਲ ਕਰਕੇ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਮੁਹਿੰਮ ਦੌਰਾਨ […]

Tarn Taran News: BSF ਤੇ ਪੁਲਿਸ ਨੇ ਸਾਂਝੇ ਤੌਰ ‘ਤੇ ਖੇਤ ‘ਚੋਂ ਡਰੋਨ ਤੇ ਹੈਰੋਇਨ ਕੀਤੀ ਬਰਾਮਦ

Tarn Taran

ਚੰਡੀਗੜ੍ਹ, 14 ਜੂਨ, 2024: ਤਰਨ ਤਾਰਨ (Tarn Taran) ਦੇ ਸਰਹੱਦੀ ਪਿੰਡ ਮਾੜੀਕੰਬੋਕੇ ‘ਚ ਸੂਚਨਾ ਦੇ ਆਧਾਰ ‘ਤੇ ਬੀ.ਐੱਸ.ਐੱਫ ਅਤੇ ਤਰਨ ਤਾਰਨ ਪੁਲਿਸ ਨੇ ਸਾਂਝੇ ਤੌਰ ‘ਤੇ ਚਲਾਏ ਗਏ ਸਰਚ ਅਭਿਆਨ ਦੌਰਾਨ ਇੱਥੋਂ ਦੇ ਇਕ ਖੇਤ ‘ਚੋਂ ਇਕ ਡਰੋਨ ਅਤੇ ਅੱਧਾ ਕਿੱਲੋ ਹੈਰੋਇਨ ਦਾ ਪੈਕਟ ਬਰਾਮਦ ਕੀਤਾ ਗਿਆ। ਇਸ ਮਾਮਲੇ ਵਿੱਚ ਸਬੰਧਤ ਥਾਣਾ ਖਾਲੜਾ ਵਿੱਚ ਅਣਪਛਾਤੇ […]

ਤਰਨ ਤਾਰਨ ਜ਼ਿਲ੍ਹੇ ‘ਚ BSF ਤੇ ਪੰਜਾਬ ਪੁਲਿਸ ਵੱਲੋਂ ਖੇਤਾਂ ‘ਚ ਇੱਕ ਡਰੋਨ ਬਰਾਮਦ

BSF

ਚੰਡੀਗੜ੍ਹ, 11 ਜੂਨ 2024: ਤਰਨ ਤਾਰਨ ਦੇ ਜ਼ਿਲ੍ਹੇ ਦੇ ਪਿੰਡ ਰਾਜੋਕੇ ਵਿਖੇ ਇੱਕ ਖੇਤ ਵਿੱਚੋਂ ਡਿਊਟੀ ‘ਤੇ ਤਾਇਨਾਤ ਬੀਐਸਐਫ (BSF) 01 ਛੋਟਾ ਡਰੋਨ ਬਰਾਮਦ ਕੀਤਾ ਹੈ | ਬੀਐਸਐਫ ਦੇ ਜਵਾਨਾਂ ਨੇ ਡਰੋਨ ਦੀ ਗਤੀਵਿਧੀ ‘ਤੇ ਨਜ਼ਰ ਰੱਖੀ ਹੋਈ ਸੀ, ਸੰਭਾਵਿਤ ਡਰਾਪਿੰਗ ਏਰੀਏ ਨੂੰ ਘੇਰ ਲਿਆ ਗਿਆ ਸੀ ਅਤੇ ਬੀਐਸਐਫ ਦੁਆਰਾ ਪੰਜਾਬ ਪੁਲਿਸ ਦੇ ਨਾਲ ਇੱਕ […]

ਡੀਸੀ ਡਾ: ਸੇਨੂੰ ਦੁੱਗਲ ਤੇ SSP ਨੇ ਕੌਮਾਂਤਰੀ ਸਰਹੱਦ ਨੇੜੇ BSF ਤੇ ਪੁਲਿਸ ਦੇ ਸਾਂਝੇ ਨਾਕਿਆਂ ਦੀ ਕੀਤੀ ਚੈਕਿੰਗ

BSF

ਫਾਜ਼ਿਲਕਾ, 21 ਮਈ 2024: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਅਤੇ ਐਸਐਸਪੀ ਡਾ: ਪ੍ਰਗਿਆ ਜੈਨ ਨੇ ਸੋਮਵਾਰ ਦੀ ਰਾਤ ਭਾਰਤ-ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਨੇੜੇ ਦੂਜੀ ਕਤਾਰ ਦੇ ਬੀਐਸਐਫ (BSF) ਤੇ ਪੁਲਿਸ ਤੇ ਸਾਂਝੇ ਨਾਕਿਆਂ (ਸੈਕੰਡ ਲਾਇਨ ਆਫ ਡਿਫੈਂਸ) ਦੀ ਅਚਾਨਕ ਚੈਕਿੰਗ ਕੀਤੀ। ਜਿਕਰਯੋਗ ਹੈ ਕਿ ਫਾਜ਼ਿਲਕਾ ਇੱਕ ਸਰਹੱਦੀ ਜ਼ਿਲ੍ਹਾ ਹੈ ਜਿਸਦੀ ਇਕ ਲੰਬੀ […]

ਗਰਮੀ ਕਾਰਨ ਅਟਾਰੀ ਸਰਹੱਦ ’ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ

Retreat ceremony

ਚੰਡੀਗੜ੍ਹ, 16 ਮਈ 2024: ਭਾਰਤ-ਪਾਕਿਸਤਾਨ ਸਰਹੱਦ ‘ਤੇ ਦੋਵਾਂ ਦੇਸ਼ਾਂ ਵਿਚਾਲੇ ਰੀਟਰੀਟ ਸੈਰੇਮਨੀ (Retreat ceremony) ਦਾ ਸਮਾਂ ਬਦਲ ਦਿੱਤਾ ਹੈ | ਬੀ ਐੱਸ ਐੱਫ. ਅਧਿਕਾਰੀਆਂ ਦਾ ਕਹਿਣਾ ਹੈ ਕਿ ਕੜਾਕੇ ਦੀ ਗਰਮੀ ਕਾਰਨ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਸ਼ਾਮ 6 ਵਜੇ ਕਰ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਪਹਿਲੇ ਰਿਟਰੀਟ ਸੈਰੇਮਨੀ ਦਾ ਸਮਾਂ ਸ਼ਾਮ 5.30 […]

ਫਾਜ਼ਿਲਕਾ: ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ, ਹਰੇਕ ਵੋਟਰ ਕਰੇ ਮਤਦਾਨ

BSF

ਫਾਜ਼ਿਲਕਾ, 14 ਮਈ 2024: ਫਾਜ਼ਿਲਕਾ ਵਿਖੇ ਸਵੀਪ ਪ੍ਰੋਗਰਾਮ ਵਿਚ ਸੀਮਾ ਸੁਰੱਖਿਆ ਬਲ (BSF) ਦੇ ਜਵਾਨ ਵੀ ਵੋਟਰ ਜਾਗਰੂਕਤਾ ਲਈ ਅੱਗੇ ਆਏ ਹਨ। ਬੀਐਸਐਫ ਦੇ ਵਿਹੜੇ ਕਰਵਾਏ ਇਕ ਸਮਾਗਮ ਵਿਚ ਜਿੱਥੇ ਬੀਐਸਐਫ ਦੇ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੇ 100 ਫੀਸਦੀ ਮਤਦਾਨ ਕਰਨ ਦਾ ਪ੍ਰਣ ਲਿਆ ਉਥੇ ਹੀ ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਮਤਦਾਨ ਹੱਕ ਦਾ […]

BSF ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਤੋਂ 7 ਡਰੋਨ ਤੇ 3 ਕਿੱਲੋ ਹੈਰੋਇਨ ਕੀਤੀ ਬਰਾਮਦ

BSF

ਚੰਡੀਗੜ੍ਹ, 06 ਮਈ 2024: ਪਿਛਲੇ ਇੱਕ ਦਿਨ ਵਿੱਚ ਬੀਐਸਐਫ (BSF) ਦੇ ਜਵਾਨਾਂ ਨੇ ਸਰਹੱਦ ‘ਤੇ ਪ੍ਰਭਾਵਸ਼ਾਲੀ ਟੀਮ ਵਰਕ, ਸਮਰਪਣ ਅਤੇ ਚੌਕਸੀ ਦਾ ਪ੍ਰਦਰਸ਼ਨ ਕੀਤਾ ਹੈ, ਪੰਜਾਬ ਵਿੱਚ ਬੀਐਸਐਫ ਦੇ ਜਵਾਨਾਂ ਨੇ 7 ਡਰੋਨ (5 ਅੰਮ੍ਰਿਤਸਰ ਸਰਹੱਦ ‘ਤੇ ਅਤੇ 1-1 ਫਾਜ਼ਿਲਕਾ ਅਤੇ ਗੁਰਦਾਸਪੁਰ ਸਰਹੱਦ ‘ਤੇ) ਨੂੰ ਡੇਗਿਆ ਹੈ ਅਤੇ 2.996 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ […]

BSF ਵੱਲੋਂ ਅੰਮ੍ਰਿਤਸਰ ‘ਚ ਭਾਰਤ-ਪਾਕਿਸਤਾਨ ਸਰਹੱਦ ਨੇੜੇ 500 ਗ੍ਰਾਮ ਹੈਰੋਇਨ ਸਮੇਤ ਚੀਨੀ ਡਰੋਨ ਬਰਾਮਦ

BSF

ਚੰਡੀਗੜ੍ਹ, 20 ਅਪ੍ਰੈਲ 2024: ਬੀਐਸਐਫ (BSF) ਨੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ 500 ਗ੍ਰਾਮ ਹੈਰੋਇਨ ਦੇ ਪੈਕਟ ਸਮੇਤ ਇੱਕ ਚੀਨੀ ਡਰੋਨ ਬਰਾਮਦ ਕੀਤਾ ਹੈ। ਬੀਐੱਸਐੱਫ ਨੇ ਸ਼ਨੀਵਾਰ ਨੂੰ ਦੱਸਿਆ ਕਿ ‘ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਬੀਐੱਸਐੱਫ ਦੇ ਜਵਾਨਾਂ ਨੇ ਇਲਾਕੇ ‘ਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ।’ ਬੀਐਸਐਫ (BSF) […]

BSF ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਖੇਤ ‘ਚੋਂ 1 ਪਿਸਤੌਲ ਕੀਤਾ ਬਰਾਮਦ

BSF

ਚੰਡੀਗੜ੍ਹ 19 ਅਪ੍ਰੈਲ, 2024: ਬੀਐਸਐਫ (BSF) ਨੇ ਬੀਤੇ ਦਿਨ ਯਾਨੀ 18 ਅਪ੍ਰੈਲ 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ 1 ਪਿਸਤੌਲ ਬਰਾਮਦ ਕੀਤਾ ਹੈ। ਬੀਐਸਐਫ ਦੇ ਇੰਟੈਲੀਜੈਂਸ ਵਿੰਗ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਇੱਕ ਸ਼ੱਕੀ ਪੈਕਟ ਦੀ ਮੌਜੂਦਗੀ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਮੌਕੇ ‘ਤੇ ਪਹੁੰਚ ਕੇ ਸ਼ੱਕੀ ਖੇਤਰ ਵਿੱਚ […]

ਫਾਜ਼ਿਲਕਾ ਪੁਲਿਸ ਅਤੇ ਬੀਐਸਐਫ ਨੇ ਸਰਹੱਦੀ ਇਲਾਕਿਆਂ ‘ਚ ਚਲਾਇਆ ਵਿਸੇਸ਼ ਚੈਕਿੰਗ ਅਭਿਆਨ

Fazilka Police

ਫਾਜ਼ਿਲਕਾ, 12 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਅੰਤਰਰਾਸ਼ਟਰੀ ਸਰਹੱਦੀ ਦੇ ਨਾਲ ਲਗਦੇ ਪਿੰਡਾਂ ਵਿੱਚ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਫਾਜ਼ਿਲਕਾ ਪੁਲਿਸ (Fazilka Police) ਅਤੇ ਬੀਐਸਐਫ ਦੀਆਂ ਸਾਂਝੀਆਂ ਟੁਕੜੀਆਂ ਵੱਲੋਂ ਕਾਲੀਆਂ ਰਾਤਾਂ ਵਿਚ ਵੀ ਸਖਤ ਚੌਕਸੀ ਰੱਖੀ ਜਾ ਰਹੀ ਹੈ ਤਾਂ ਜੋ ਦੁਸ਼ਮਣ ਦੇਸ਼ ਵੱਲੋਂ ਕੀਤੀ ਜਾਣ ਵਾਲੀ ਕਿਸੇ ਵੀ ਨਾਪਾਕ ਹਰਕਤ ਨਾਲ […]