July 2, 2024 8:35 pm

ਲੋਕ ਸਭਾ ਚੋਣਾਂ ਲਈ ਸੁਖਾਵਾਂ ਮਾਹੌਲ ਸਿਰਜਣ ਦੇ ਉਦੇਸ਼ ਨਾਲ ਸਰਹੱਦੀ ਪਿੰਡਾਂ ‘ਚ ਪੁਲਿਸ ਅਤੇ BSF ਵੱਲੋਂ ਫਲੈਗ ਮਾਰਚ

Lok Sabha Elections

ਫਾਜ਼ਿਲਕਾ/ਜਲਾਲਾਬਾਦ 6 ਅਪ੍ਰੈਲ 2024: ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਸੁਖਾਵਾਂ ਮਾਹੌਲ ਮਿਲੇ ਅਤੇ ਲੋਕ ਬਿਨਾਂ ਕਿਸੇ ਡਰ ਭੈਅ ਜਾਂ ਲਾਲਚ ਦੇ ਆਪਣੇ ਮਤਦਾਨ ਹੱਕ ਦਾ ਇਸਤੇਮਾਲ ਕਰ ਸਕਣ ਇਸ ਉਦੇਸ਼ ਨਾਲ ਲੋਕਾਂ ਵਿੱਚ ਵਿਸ਼ਵਾਸ ਬਹਾਲੀ ਲਈ ਸਰਹੱਦੀ ਪਿੰਡਾਂ ਵਿੱਚ ਪੁਲਿਸ ਵੱਲੋਂ ਸੀਮਾ ਸੁਰੱਖਿਆ ਬਲ ਦੇ ਨਾਲ ਸਾਂਝੇ ਤੌਰ ਤੇ ਫਲੈਗ ਮਾਰਚ […]

ਅੰਤਰਰਾਸ਼ਟਰੀ ਸਰਹੱਦ ਪਾਰੋਂ ਚੋਣਾਂ ‘ਚ ਦਖਲ ਰੋਕਣ ਲਈ ਸਿਵਲ, ਪੁਲਿਸ ਅਤੇ ਬੀਐਸਐਫ ਵੱਲੋਂ ਸਾਂਝੀ ਰਣਨੀਤੀ ਤਿਆਰ

Elections

ਫਾਜ਼ਿਲਕਾ 6 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਦੌਰਾਨ ਅੰਤਰ-ਰਾਸ਼ਟਰੀ ਸਰਹੱਦ ਦੇ ਪਾਰੋਂ ਨਸ਼ਿਆਂ ਜਾਂ ਹਥਿਆਰਾਂ ਦੇ ਰਾਹੀਂ ਚੋਣ (Elections) ਅਮਲ ਨੂੰ ਪ੍ਰਭਾਵਿਤ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਸਖਤੀ ਨਾਲ ਨਾਕਾਮ ਕਰਨ ਲਈ ਫਾਜ਼ਿਲਕਾ ਪ੍ਰਸ਼ਾਸਨ ਵੱਲੋਂ ਪੁਲਿਸ ਅਤੇ ਬੀਐਸਐਫ ਦੇ ਨਾਲ ਸਾਂਝੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸੇ ਲੜੀ ਵਿੱਚ ਚੋਣ ਕਮਿਸ਼ਨ ਦੀਆਂ […]

ਬੀ.ਐੱਸ.ਐੱਫ ਦੀਆਂ ਪੋਸਟਾਂ ‘ਤੇ ਮਲੇਰੀਆ ਦੀ ਰੋਕਥਾਮ ਲਈ ਸਪਰੇ ਕਰਵਾਈ

BSF Posts

ਫਾਜ਼ਿਲਕਾ 19 ਮਾਰਚ 2024: ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਕੱਕੜ ਅਤੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾਕਟਰ ਸੁਨੀਤਾ ਕੰਬਜ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ ਡਾਕਟਰ ਪੰਕਜ਼ ਚੌਹਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਲਟੀਪਰਪਜ ਹੈਲਥ ਸੁਪਰਵਾਈਜਰ ਕੰਵਲਜੀਤ ਸਿੰਘ ਅਤੇ ਵਿਜੇ ਕੁਮਾਰ ਯੋਗ ਅਗਵਾਈ ਹੇਠ ਬੀ.ਐੱਸ.ਐੱਫ ਦੀਆਂ ਪੋਸਟਾਂ (BSF Posts) ਵਿਖੇ ਮਲੇਰੀਆ ਦੀ ਰੋਕਥਾਮ ਲਈ […]

ਤਰਨ ਤਾਰਨ ‘ਚ BSF ਨੇ ਹੈਰੋਇਨ ਦੇ ਪੈਕਟ ਕੀਤੇ ਬਰਾਮਦ, ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Tarn Taran

ਚੰਡੀਗੜ੍ਹ, 18 ਮਾਰਚ, 2024: ਭਾਰਤੀ ਫੌਜ ਦੇ ਜਵਾਨਾਂ ਅਤੇ ਪੰਜਾਬ ਪੁਲਿਸ ਨੂੰ ਇੱਕ ਹੋਰ ਅਹਿਮ ਕਾਮਯਾਬੀ ਮਿਲੀ ਹੈ | ਬੀਤੀ ਰਾਤ ਲਗਭਗ 12:05 ਵਜੇ ਦੇ ਕਰੀਬ ਬੀਐਸਐਫ ਦੇ ਜਵਾਨਾਂ ਨੂੰ ਤਰਨ ਤਾਰਨ (Tarn Taran) ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਇੱਕ ਸ਼ੱਕੀ ਕਾਲੇ ਰੰਗ ਦਾ ਬੈਗ ਮਿਲਿਆ। ਜਾਂਚ ਕਰਨ ‘ਤੇ ਬੈਗ ਵਿੱਚ ਛੇ ਚਿੱਟੇ ਪੈਕਟ ਹੈਰੋਇਨ […]

ਤਰਨ ਤਾਰਨ ‘ਚ ਡਰੋਨ ਰਾਹੀਂ ਸੁੱਟੀ 15 ਕਰੋੜ ਦੀ ਹੈਰੋਇਨ BSF ਤੇ ਪੁਲਿਸ ਵੱਲੋਂ ਬਰਾਮਦ

Heroin

ਤਰਨ ਤਾਰਨ, 15 ਮਾਰਚ 2024: ਤਰਨ ਤਾਰਨ ‘ਚ ਭਾਰਤ-ਪਾਕਿਸਤਾਨ ਸਰਹੱਦ ਨੂੰ ਪਾਰ ਕਰ ਡਰੋਨ ਰਾਹੀਂ ਭੇਜੀ ਗਈ 3 ਕਿੱਲੋ ਹੈਰੋਇਨ (Heroin) ਨੂੰ ਸੂਚਨਾ ਦੇ ਆਧਾਰ ‘ਤੇ ਥਾਣਾ ਖੇਮਕਰਨ ਦੀ ਪੁਲਿਸ ਅਤੇ ਬੀ. ਐੱਸ. ਐੱਫ. ਵੱਲੋਂ ਬਰਾਮਦ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਸਬ-ਡਿਵੀਜ਼ਨ ਭਿੱਖੀਵਿੰਡ ਦੇ ਡੀ. ਐੱਸ. ਪੀ. ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ […]

ਖੇਮਕਰਨ ਪੁਲਿਸ ਤੇ BSF ਨੇ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਪਾਕਿਸਤਾਨੀ ਡਰੋਨ ਕੀਤਾ ਬਰਾਮਦ

Khemkaran police

ਖੇਮਕਰਨ, 28 ਫਰਵਰੀ 2024: ਥਾਣਾ ਖੇਮਕਰਨ ਪੁਲਿਸ (Khemkaran police) ਅਤੇ ਬੀਐਸਐਫ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਇੱਕ ਪਾਕਿਸਤਾਨੀ ਡਰੋਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ-ਡਿਵੀਜ਼ਨ ਭਿੱਖੀ ਪਿੰਡ ਦੇ ਡੀਐਸਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਬੀਐਸਐਫ ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਬੀਓਪੀ ਕੇਕੇ […]

ਫਾਜ਼ਿਲਕਾ: ਪੰਜਾਬ ਪੁਲਿਸ ਅਤੇ ਬੀਐਸਐਫ ਨੇ ਚਲਾਇਆ ਸਾਂਝਾ ਤਲਾਸ਼ੀ ਅਭਿਆਨ

Punjab Police

ਫਾਜ਼ਿਲਕਾ 14 ਫਰਵਰੀ 2024: ਗੌਰਵ ਯਾਦਵ ਆਈਪੀਐਸ ਡੀਜੀਪੀ ਪੰਜਾਬ ਦੀ ਹਦਾਇਤਾਂ ਮੁਤਾਬਕ ਵਰਿੰਦਰ ਸਿੰਘ ਬਰਾੜ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੇ ਨਿਰਦੇਸ਼ਾਂ ਤਹਿਤ ਸੁਬੇਗ ਸਿੰਘ ਉਪ ਕਪਤਾਨ ਪੁਲਿਸ ਸਬ-ਡਿਵੀਜ਼ਨ ਫਾਜ਼ਿਲਕਾ ਵੱਲੋਂ ਬੀਐਸਐਫ ਨਾਲ ਮਿਲ ਕੇ ਸਰਹੱਦੀ ਪਿੰਡ ਗੁਲਾਬਾਂ ਭੈਣੀ ਅਤੇ ਇਸਦੇ ਆਸ ਪਾਸ ਦੇ ਇਲਾਕੇ ਵਿੱਚ ਅੱਜ ਸਵੇਰੇ ਸਾਂਝਾ ਸਰਚ ਆਪਰੇਸ਼ਨ ਕਾਸੋ ਚਲਾਇਆ ਗਿਆ । ਇਸ […]

BSF ਦੇ ਜਵਾਨਾਂ ਨੇ ਅਟਾਰੀ ਵਾਹਗਾ ਸਰਹੱਦ ‘ਤੇ ਮਨਾਇਆ ਗਣਤੰਤਰ ਦਿਹਾੜਾ, ਪਾਕਿਸਤਾਨ ਰੇਂਜਰਾਂ ਨੂੰ ਵੰਡੀਆਂ ਮਠਿਆਈਆਂ

BSF

ਅੰਮ੍ਰਿਤਸਰ, 26 ਜਨਵਰੀ 2024: ਦੇਸ਼ ਦੇ 75ਵੇਂ ਗਣਤੰਤਰ ਦਿਹਾੜੇ ਮੌਕੇ ਭਾਰਤੀ ਸੀਮਾ ਸੁਰੱਖਿਆ ਬਲ ਵੱਲੋਂ ਬੀਐਸਐਫ (BSF) ਅਧਿਕਾਰੀਆਂ ਨਾਲ ਮਿਲ ਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਅੱਜ ਸਵੇਰੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਅਟਾਰੀ ਵਿਖੇ ਬੀਐਸਐਫ ਦੇ ਉੱਚ ਅਧਿਕਾਰੀਆਂ ਨੇ ਪਾਕਿਸਤਾਨ ਦੇ ਰੇਂਜਰ ਨੂੰ ਮਠਿਆਈਆਂ ਭੇਂਟ ਕੀਤੀਆਂ। ਇਸ ਮੌਕੇ ਬੀ.ਐਸ.ਐਫ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਅੱਜ ਦੇ […]

ਫਿਰੋਜ਼ਪੁਰ ‘ਚ ਪਾਕਿਸਤਾਨੀ ਡਰੋਨ ਰਾਹੀਂ ਸੁੱਟੇ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ

Weapen

ਚੰਡੀਗੜ੍ਹ, 20 ਜਨਵਰੀ 2024: ਜਲੰਧਰ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਫਿਰੋਜ਼ਪੁਰ ਵਿੱਚ ਪਾਕਿਸਤਾਨੀ ਡਰੋਨ ਦੁਆਰਾ ਸੁੱਟੇ ਗਏ ਹਥਿਆਰ (Weapen) ਅਤੇ ਗੋਲਾ ਬਾਰੂਦ ਬਰਾਮਦ ਕਰ ਕੇ ਸਰਹੱਦ ਪਾਰ ਦੇਸ਼ ਵਿਰੋਧੀ ਨਾਪਾਕ ਮਨਸੂਬਿਆਂ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਬੀਐਸਐਫ ਦੇ ਬੁਲਾਰੇ ਨੇ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ […]

ਡੇਰਾ ਬਾਬਾ ਨਾਨਕ ‘ਚ ਕਿਸਾਨ ਦੇ ਖੇਤਾਂ ‘ਚ ਮਿਲਿਆ ਡਰੋਨ, BSF ਵੱਲੋਂ ਜਾਂਚ ਸ਼ੁਰੂ

Drone

ਚੰਡੀਗੜ੍ਹ, 29 ਦਸੰਬਰ 2023: ਪੰਜਾਬ ਦੇ ਗੁਰਦਾਸਪੁਰ ਦੇ ਸਰਹੱਦੀ ਕਸਬੇ ਡੇਰਾ ਬਾਬਾ ਨਾਨਕ ਵਿੱਚ ਧਰਮਕੋਟ ਪੱਤਣ ਨੇੜੇ ਬੀਐਸਐਫ ਦੀ ਨੰਗਲੀ ਚੌਕੀ ’ਤੇ ਇੱਕ ਕਿਸਾਨ ਦੇ ਖੇਤਾਂ ਵਿੱਚੋਂ ਇੱਕ ਡਰੋਨ (Drone) ਬਰਾਮਦ ਹੋਇਆ ਹੈ। ਬੀਐਸਐਫ ਅਤੇ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਡਰੋਨ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ […]