July 4, 2024 11:11 pm

ਡੇਰਾ ਬਾਬਾ ਨਾਨਕ ‘ਚ ਕਿਸਾਨ ਦੇ ਖੇਤਾਂ ‘ਚ ਮਿਲਿਆ ਡਰੋਨ, BSF ਵੱਲੋਂ ਜਾਂਚ ਸ਼ੁਰੂ

Drone

ਚੰਡੀਗੜ੍ਹ, 29 ਦਸੰਬਰ 2023: ਪੰਜਾਬ ਦੇ ਗੁਰਦਾਸਪੁਰ ਦੇ ਸਰਹੱਦੀ ਕਸਬੇ ਡੇਰਾ ਬਾਬਾ ਨਾਨਕ ਵਿੱਚ ਧਰਮਕੋਟ ਪੱਤਣ ਨੇੜੇ ਬੀਐਸਐਫ ਦੀ ਨੰਗਲੀ ਚੌਕੀ ’ਤੇ ਇੱਕ ਕਿਸਾਨ ਦੇ ਖੇਤਾਂ ਵਿੱਚੋਂ ਇੱਕ ਡਰੋਨ (Drone) ਬਰਾਮਦ ਹੋਇਆ ਹੈ। ਬੀਐਸਐਫ ਅਤੇ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਡਰੋਨ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ […]

ਕੌਮਾਂਤਰੀ ਸਰਹੱਦੀ ‘ਤੇ BSF ਤੇ ਲੋਪੋਕੇ ਪੁਲਿਸ ਵੱਲੋਂ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਹੈਰੋਇਨ ਬਰਾਮਦ

Heroin

ਅੰਮ੍ਰਿਤਸਰ, 25 ਦਸੰਬਰ 2023: ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦੀ ਪਿੰਡ ਕੱਕੜ ਵਿਖੇ ਲੋਪੋਕੇ ਪੁਲਿਸ ਤੇ ਬੀ.ਐੱਸ.ਐੱਫ. ਵੱਲੋਂ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਇਕ ਪੈਕਟ ਹੈਰੋਇਨ (Heroin) ਬਰਾਮਦ ਕਰਨ ਚ ਸਫਲਤਾ ਹਾਸਲ ਕੀਤੀ ਹੈ | ਦੇਰ ਰਾਤ ਭਾਰਤ ਪਾਕਿਸਤਾਨ ਦੇ ਸਰਹੱਦੀ ਪਿੰਡ ਕੱਕੜ ਵਿਖੇ ਡਰੋਨ ਦੀ ਹਲਚਲ ਸੁਣਾਈ ਦਿੱਤੀ ਜਿਸ ਤੇ ਕਾਰਵਾਈ ਕਰਦੇ ਹੋਏ ਬੀ.ਓ.ਪੀ. 22 ਬਟਾਲੀਅਨ ਦੇ […]

ਅਖਨੂਰ ‘ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਭਾਰਤੀ ਸੁਰੱਖਿਆ ਬਲਾਂ ਦੀ ਗੋਲੀਬਾਰੀ ‘ਚ ਇਕ ਘੁਸਪੈਠੀਏ ਦੀ ਮੌਤ

Akhnoor

ਚੰਡੀਗੜ੍ਹ, 23 ਦਸੰਬਰ 2023: ਜੰਮੂ-ਕਸ਼ਮੀਰ ਦੇ ਅਖਨੂਰ (Akhnoor) ਦੇ ਆਈਬੀ ਸੈਕਟਰ ‘ਚ ਭਾਰਤੀ ਫੌਜ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। 22 ਅਤੇ 23 ਦਸੰਬਰ ਦੀ ਰਾਤ ਨੂੰ ਚਾਰ ਅੱਤਵਾਦੀਆਂ ਦੀ ਸ਼ੱਕੀ ਗਤੀਵਿਧੀ ਦੇਖੀ ਗਈ ਸੀ। ਚੌਕਸ ਸੁਰੱਖਿਆ ਬਲਾਂ ਨੇ ਸ਼ੱਕੀ ਗਤੀਵਿਧੀ ਦੇਖੀ ਅਤੇ ਗੋਲੀਬਾਰੀ ਕਰ ਦਿੱਤੀ । ਗੋਲੀਬਾਰੀ ‘ਚ ਇਕ ਅੱਤਵਾਦੀ […]

ਭਾਰਤ-ਪਾਕਿਸਤਾਨ ਸਰਹੱਦ ਤੋਂ ਚੱਲ ਰਹੇ ਡਰੱਗ ਰੈਕੇਟ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

Drug racket

ਚੰਡੀਗੜ੍ਹ, 13 ਦਸੰਬਰ 2023: ਭਾਰਤੀ ਸੁਰੱਖਿਆ ਸੀਮਾ ਬਲ (ਬੀਐਸਐਫ) ਨੇ ਸਰਹੱਦ ਪਾਰੋਂ ਨਸ਼ਾ ਤਸਕਰੀ (Drug racket) ਵਿੱਚ ਸ਼ਾਮਲ ਹੋਣ ਦੇ ਸ਼ੱਕੀ 75 ਵਿਅਕਤੀਆਂ ਦੀ ਸੂਚੀ ਪੰਜਾਬ ਪੁਲਿਸ ਨੂੰ ਸੌਂਪੀ ਹੈ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਰੱਖਣ ਦਾ ਪ੍ਰਸਤਾਵ ਦਿੱਤਾ ਹੈ, ਜਿਸ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ […]

ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ‘ਚ BSF ਵੱਲੋਂ ਤਸਕਰਾਂ ਦੀ ਸਾਜ਼ਿਸ਼ ਨਾਕਾਮ, ਚੀਨ ‘ਚ ਬਣਿਆ ਡਰੋਨ ਬਰਾਮਦ

BSF

ਚੰਡੀਗੜ੍ਹ, 09 ਦਸੰਬਰ 2023: ਇੱਕ ਪਾਕਿਸਤਾਨੀ ਡਰੋਨ ਜੋ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ ਸੀ, ਉਸ ਨੂੰ ਬੀਐਸਐਫ (BSF) ਨੇ ਗੋਲੀ ਮਾਰ ਕੇ ਹੇਠਾਂ ਸੁੱਟ ਦਿੱਤਾ । ਇਹ ਡਰੋਨ ਸ਼ਨੀਵਾਰ ਸਵੇਰੇ ਸਰਚ ਆਪਰੇਸ਼ਨ ਦੌਰਾਨ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਰੋਹੀਲਾ ਹਾਜੀ ਨੇੜੇ ਖੇਤਾਂ ਵਿੱਚੋਂ ਬਰਾਮਦ ਕੀਤਾ ਗਿਆ ਹੈ । ਬੀਐਸਐਫ (BSF) […]

ਭਾਰਤੀ ਸਰਹੱਦ ‘ਚ ਮੁੜ ਦਿਸਿਆ ਡਰੋਨ, BSF ਅਤੇ ਪੰਜਾਬ ਪੁਲਿਸ ਵੱਲੋਂ ਹੈਰੋਇਨ ਦੀ ਖੇਪ ਜ਼ਬਤ

BSF

ਚੰਡੀਗੜ੍ਹ, 07 ਦਸੰਬਰ 2023: ਪਾਕਿਸਤਾਨੀ ਸਮੱਗਲਰਾਂ ਦੇ ਡਰੋਨਾਂ ਨੇ ਇੱਕ ਵਾਰ ਫਿਰ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਨਾਪਾਕ ਕੋਸ਼ਿਸ਼ ਕੀਤੀ ਹੈ। ਇਸ ਦੌਰਾਨ ਡਰੋਨ ਹੈਰੋਇਨ (heroin) ਦੀ ਖੇਪ ਨੂੰ ਭਾਰਤੀ ਸਰਹੱਦ ਦੇ ਪਾਰ ਸੁੱਟ ਕੇ ਵਾਪਸ ਪਰਤਿਆ। ਤਲਾਸ਼ੀ ਦੌਰਾਨ ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ ‘ਤੇ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ […]

BSF ਵੱਲੋਂ ਪਾਕਿਸਤਾਨੀ ਸਮੱਗਲਰਾਂ ਦੀਆਂ ਕੋਸ਼ਿਸ਼ ਨਾਕਾਮ, ਡਰੋਨ ਸਮੇਤ ਅਤਿ-ਆਧੁਨਿਕ ਹਥਿਆਰਾਂ ਦੀ ਖੇਪ ਜ਼ਬਤ

smugglers

ਚੰਡੀਗੜ੍ਹ, 02 ਦਸੰਬਰ 2023: ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਇਕ ਵਾਰ ਫਿਰ ਪਾਕਿਸਤਾਨੀ ਸਮੱਗਲਰਾਂ (smugglers) ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਦੇ ਜਵਾਨਾਂ ਨੇ ਡਰੋਨ ਰਾਹੀਂ ਭੇਜੇ ਗਏ ਹਥਿਆਰਾਂ ਦੀ ਖੇਪ ਜ਼ਬਤ ਕਰ ਲਈ ਹੈ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਅੱਤਵਾਦੀ ਅਤੇ ਗੈਂਗਸਟਰ ਟਾਰਗੇਟ ਕਿਲਿੰਗ […]

BSF ਦੇ 59ਵੇਂ ਸਥਾਪਨਾ ਦਿਵਸ ਸਮਾਗਮ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਹੋਏ ਸ਼ਾਮਲ

BSF

ਚੰਡੀਗੜ੍ਹ, 01 ਦਸੰਬਰ 2023: ਅਮਿਤ ਸ਼ਾਹ ਬੀਐਸਐਫ (BSF) ਦੇ 59ਵੇਂ ਸਥਾਪਨਾ ਦਿਵਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਝਾਰਖੰਡ ਦੇ ਹਜ਼ਾਰੀਬਾਗ ਪਹੁੰਚੇ । 1968 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਕੇ ਸਮਾਗਮ ਦੀ ਸ਼ੁਰੂਆਤ ਕੀਤੀ | ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੀ ਜਾਨ ਕੁਰਬਾਨ ਕਰਨ ਵਾਲੇ ਬੀਐਸਐਫ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ‘ਤੇ […]

BSF ਨੇ ਭਾਰਤ-ਪਾਕਿਸਤਾਨ ਹੁਸੈਨੀਵਾਲਾ ਬਾਰਡਰ ’ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਫੜਿਆ

ASI arrested

ਚੰਡੀਗੜ੍ਹ, 25 ਨਵੰਬਰ 2023: ਪੰਜਾਬ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ.ਐਸ.ਐਫ਼. ਨੇ ਭਾਰਤ-ਪਾਕਿਸਤਾਨ ਹੁਸੈਨੀਵਾਲਾ (Hussainiwala)ਬਾਰਡਰ ’ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਫੜਿਆ ਹੈ। ਫੜਿਆ ਗਿਆ ਉਕਤ ਵਿਅਕਤੀ ਪਾਕਿਸਤਾਨੀ ਨਾਗਰਿਕ ਹੈ। ਜਿਸ ਨੂੰ ਬੀ.ਐਸ.ਐਫ 155 ਬਟਾਲੀਅਨ ਦੇ ਜਵਾਨਾਂ ਨੇ ਜੇ.ਸੀ.ਸੀ ਬੈਰੀਅਰ ਨੇੜੇ ਭਾਰਤੀ ਸਰਹੱਦ ਵਿੱਚ ਘੁਸਪੈਠ ਕਰਦੇ ਹੋਏ ਫੜ ਲਿਆ ਸੀ। ਪਾਕਿਸਤਾਨੀ ਨਾਗਰਿਕ ਕੋਲੋਂ ਬਰਾਮਦ […]

BSF ਤੇ ਪੰਜਾਬ ਪੁਲਿਸ ਨੇ ਭਾਰਤੀ ਸਰਹੱਦ ‘ਤੇ 5.29 ਕਿੱਲੋ ਹੈਰੋਇਨ ਕੀਤੀ ਜ਼ਬਤ

Punjab Police

ਚੰਡੀਗੜ੍ਹ, 22 ਨਵੰਬਰ 2023: ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪੰਜਾਬ ਦੇ ਅੰਮ੍ਰਿਤਸਰ ਵਿੱਚ ਅਟਾਰੀ-ਵਾਹਗਾ ਸਰਹੱਦ ਨੇੜੇ ਪਾਕਿਸਤਾਨੀ ਤਸਕਰਾਂ ਦੀ ਇੱਕ ਵੱਡੀ ਕੋਸ਼ਿਸ਼ ਨਾਕਾਮ ਕਰ ਦਿੱਤਾ ਹੈ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਅਤੇ ਪੰਜਾਬ ਪੁਲਿਸ (Punjab Police) ਨੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਚੀਨ ਦੇ ਬਣੇ ਡਰੋਨ ਰਾਹੀਂ ਭਾਰਤੀ ਸਰਹੱਦ ‘ਤੇ ਭੇਜੀ ਗਈ ਕਰੀਬ 5.29 ਕਿੱਲੋ ਹੈਰੋਇਨ ਜ਼ਬਤ […]