July 4, 2024 2:53 pm

ਨਵਾਂਸ਼ਹਿਰ ਪਹੁੰਚੀ ਬਸਪਾ ਪ੍ਰਧਾਨ ਮਾਇਆਵਤੀ, ਵਿਰੋਧੀ ਪਾਰਟੀਆਂ ਦੇ ਚੋਣ ਮੈਨੀਫੈਸਟੋ ‘ਤੇ ਚੁੱਕੇ ਸਵਾਲ

Mayawati

ਚੰਡੀਗੜ੍ਹ, 24 ਮਈ 2024: ਬਹੁਜਨ ਸਮਾਜ ਪਾਰਟੀ (ਬਸਪਾ) ਦੀ ਸੁਪਰੀਮੋ ਮਾਇਆਵਤੀ (Mayawati) ਅੱਜ ਪੰਜਾਬ ਦੇ ਨਵਾਂਸ਼ਹਿਰ ਪਹੁੰਚੀ। ਉਨ੍ਹਾਂ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਬਸਪਾ ਉਮੀਦਵਾਰ ਅਤੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕੀਤਾ। ਜਨ ਸਭਾ ਨੂੰ ਸੰਬੋਧਨ ਕਰਦਿਆਂ ਬਸਪਾ ਸੁਪਰੀਮੋ ਮਾਇਆਵਤੀ ਨੇ ਕਿਹਾ ਕਿ ਕਾਂਗਰਸ ਵਾਂਗ ਭਾਜਪਾ […]

ਬਸਪਾ ਨੇ ਲੋਕ ਸਭਾ ਚੋਣਾਂ ਲਈ ਸ੍ਰੀ ਫਤਿਹਗੜ੍ਹ ਸਾਹਿਬ ਤੇ ਬਠਿੰਡਾ ਸੀਟ ਲਈ ਉਮੀਦਵਾਰ ਐਲਾਨੇ

BSP.

ਚੰਡੀਗੜ੍ਹ/ਜਲੰਧਰ 25ਅਪ੍ਰੈਲ 2024: ਲੋਕ ਸਭਾ ਚੋਣਾਂ 2024 ਲਈ ਬਹੁਜਨ ਸਮਾਜ ਪਾਰਟੀ (BSP) ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਕਰਦਿਆਂ ਬਸਪਾ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਫਤਿਹਗੜ੍ਹ ਸਾਹਿਬ ਤੋਂ ਸ. ਕੁਲਵੰਤ ਸਿੰਘ ਮਹਤੋ ਅਤੇ ਬਠਿੰਡਾ ਤੋਂ ਲਖਵੀਰ […]

ਬਸਪਾ ਨੇ ਗੁਰਬਖਸ਼ ਸਿੰਘ ਚੌਹਾਨ ਨੂੰ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ

Faridkot

ਫ਼ਰੀਦਕੋਟ, 20 ਅਪ੍ਰੈਲ 2024: ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਲੋਕ ਸਭਾ ਚੋਣਾਂ 2024 ਲਈ ਹਲਕਾ ਫਰੀਦਕੋਟ (Faridkot) ਤੋਂ ਗੁਰਬਖਸ਼ ਸਿੰਘ ਚੌਹਾਨ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਉਹ ਪਹਿਲੇ ਉਮੀਦਵਾਰ ਹਨ ਜੋ ਫਰੀਦਕੋਟ ਦੇ ਰਹਿਣ ਵਾਲੇ ਹਨ। ਗੁਰਬਖਸ਼ ਸਿੰਘ ਚੌਹਾਨ ਇਸ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਨ। ਉਹਨਾਂ ਨੇ ਪਿਛਲੇ ਇੱਕ ਮਹੀਨੇ ਤੋਂ […]

BSP ਨੇ ਪਟਿਆਲਾ ਲੋਕ ਸਭਾ ਸੀਟ ਤੋਂ ਜਗਜੀਤ ਸਿੰਘ ਛੜਬੜ੍ਹ ਨੂੰ ਉਮੀਦਵਾਰ ਐਲਾਨਿਆ

Jagjit Singh Chharbar

ਚੰਡੀਗੜ੍ਹ, 13 ਅਪ੍ਰੈਲ 2024: ਬਹੁਜਨ ਸਮਾਜ ਪਾਰਟੀ (BSP) ਨੇ ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕੀਤਾ ਹੈ | ਇੰਚਾਰਜ ਰਣਧੀਰ ਸਿੰਘ ਬੈਨੀਵਾਲ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਪਟਿਆਲਾ ਤੋਂ ਉਮੀਦਵਾਰ ਜਗਜੀਤ ਸਿੰਘ ਛੜਬੜ੍ਹ (Jagjit Singh Chharbar) ਹੋਣਗੇ। ਕੇਂਦਰੀ ਕੋਆਰਡੀਨੇਟਰ ਬੈਣੀਵਾਲ ਨੇ ਕਿਹਾ ਕਿ ਛੇਤੀ ਹੀ ਪੰਜਾਬ ਦੀਆਂ […]

‘ਆਪ’ ਵਿਧਾਇਕ ਦੇ ਪਿਤਾ ਸੁਰਿੰਦਰ ਕੰਬੋਜ ਨੂੰ BSP ਨੇ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਨਾਇਆ

Surinder Kamboj

ਫਿਰੋਜ਼ਪੁਰ, 8 ਅਪ੍ਰੈਲ 2024: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬਹੁਜਨ ਸਮਾਜ ਪਾਰਟੀ ਨੇ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਬਹੁਜਨ ਸਮਾਜ ਪਾਰਟੀ ਨੇ ਸੁਰਿੰਦਰ ਕੰਬੋਜ (Surinder Kamboj) ਨੂੰ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਜਿਕਰਯੋਗ ਹੈ ਕਿ ਸੁਰਿੰਦਰ […]

ਮਾਇਆਵਤੀ ਨੇ ਗਠਜੋੜ ਦੀਆਂ ਚਰਚਾਵਾਂ ਨੂੰ ਨਕਾਰਿਆ, BSP ਇਕੱਲਿਆਂ ਹੀ ਲੜੇਗੀ ਲੋਕ ਸਭਾ ਚੋਣਾਂ

Mayawati

ਚੰਡੀਗੜ੍ਹ, 09 ਮਾਰਚ 2024: ਲੋਕ ਸਭਾ ਚੋਣਾਂ 2024 ਲਈ ਚੋਣ ਜ਼ਾਬਤਾ ਕਿਸੇ ਵੀ ਸਮੇਂ ਲਾਗੂ ਹੋ ਸਕਦਾ ਹੈ। ਇਸ ਦੌਰਾਨ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ (Mayawati) ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਬਹੁਜਨ ਸਮਾਜ ਪਾਰਟੀ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੇਗੀ। ਉਨ੍ਹਾਂ […]

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਬਹੁਜਨ ਸਮਾਜ ਪਾਰਟੀ ਨੇ ਤੋੜਿਆ ਗਠਜੋੜ

Shiromani Akali Dal

ਚੰਡੀਗੜ੍ਹ, 14 ਫਰਵਰੀ 2024: ਪੰਜਾਬ ‘ਚ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਆਪਣੇ ਆਪ ਨੂੰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨਾਲ ਆਪਣਾ ਗਠਜੋੜ ਤੋੜ ਲਿਆ ਹੈ। ਬਸਪਾ ਨੇ ਬੀਤੇ ਦਿਨ ਇਹ ਫੈਸਲਾ ਸੂਬਾ ਕਾਰਜਕਾਰਣੀ ਦੀ ਬੈਠਕ ਵਿਚ ਲਿਆ ਹੈ। ਇਸਦੇ ਨਾਲ ਹੀ ਬਸਪਾ ਲੀਡਰਸ਼ਿਪ ਨੇ ਵਰਕਰਾਂ ਨੂੰ ਅਕਾਲੀ ਦਲ ਦੇ ਆਗੂਆਂ ਤੋਂ ਦੂਰੀ ਬਣਾ ਕੇ […]

ਬਹੁਜਨ ਸਮਾਜ ਪਾਰਟੀ ਇਕੱਲਿਆਂ ਹੀ ਲੜੇਗੀ ਲੋਕ ਸਭਾ ਚੋਣਾਂ: ਮਾਇਆਵਤੀ

Mayawati

ਚੰਡੀਗੜ੍ਹ, 15 ਜਨਵਰੀ 2024: ਅੱਜ ਬਸਪਾ ਸੁਪਰੀਮੋ ਮਾਇਆਵਤੀ (Mayawati) ਦਾ ਜਨਮ ਦਿਨ ਹੈ। ਇਸ ਮੌਕੇ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਪ੍ਰੈੱਸ ਕਾਨਫਰੰਸ ਕੀਤੀ। ਮਾਇਆਵਤੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਉਹ ਇਕੱਲੇ ਹੀ ਲੋਕ ਸਭਾ ਚੋਣਾਂ ਲੜੇਗੀ। ਬਸਪਾ 2024 ਲੋਕ ਸਭਾ ਦੀਆਂ ਚੋਣਾਂ ਵਿੱਚ ਕਿਸੇ ਨਾਲ ਗਠਜੋੜ ਨਹੀਂ ਕਰੇਗੀ। ਲੋਕ ਸਭਾ ਚੋਣਾਂ ਇਕੱਲੇ […]

BJP ਸੰਸਦ ਮੈਂਬਰ ਰਮੇਸ਼ ਬਿਧੂੜੀ ਨੇ MP ਦਾਨਿਸ਼ ਅਲੀ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਂ ਦੀ ਕੀਤੀ ਵਰਤੋਂ

MP Ramesh Bidhuri

ਚੰਡੀਗੜ੍ਹ, 22 ਸਤੰਬਰ 2023: ਵੀਰਵਾਰ 21 ਸਤੰਬਰ ਨੂੰ ਲੋਕ ਸਭਾ ‘ਚ ਚੰਦਰਯਾਨ ‘ਤੇ ਚਰਚਾ ਦੌਰਾਨ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਰਮੇਸ਼ ਬਿਧੂੜੀ (MP Ramesh Bidhuri) ਨੇ ਅਮਰੋਹਾ ਤੋਂ ਬਸਪਾ ਦੇ ਸੰਸਦ ਮੈਂਬਰ ਕੁੰਵਰ ਦਾਨਿਸ਼ ਅਲੀ ਲਈ ਇਤਰਾਜ਼ਯੋਗ ਸ਼ਬਦਾਵਲੀ ਵਰਤੋਂ ਕੀਤੀ । ਉਨ੍ਹਾਂ ਨੇ ਬਿਧੂੜੀ ਨੂੰ ਬੈਠਣ ਲਈ ਕਿਹਾ, ਪਰ ਉਹ ਚੁੱਪ ਨਾ ਹੋਏ । […]

ਅਕਾਲੀ ਦਲ-ਬਸਪਾ ਗਠਜੋੜ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਸਾਂਝੇ ਤੌਰ ‘ਤੇ ਧਰਨਾ

Akali Dal-BSP

ਰੂਪਨਗਰ, 31 ਜੁਲਾਈ 2023: ਸ਼੍ਰੋਮਣੀ ਅਕਾਲੀ ਦਲ-ਬਸਪਾ (Akali Dal-BSP) ਗਠਜੋੜ ਵੱਲੋਂ ਅੱਜ ਪੰਜਾਬ ਸਰਕਾਰ ਦੇ ਖ਼ਿਲਾਫ਼ ਸਾਂਝੇ ਤੌਰ ਉੱਤੇ ਧਰਨਾ ਦਿੱਤਾ | ਇਸ ਮੌਕੇ ਉਤੇ ਵੱਡੀ ਗਿਣਤੀ ਦੇ ਵਿੱਚ ਅਕਾਲੀ ਦਲ ਅਤੇ ਬਸਪਾ ਦੇ ਸੀਨੀਅਰ ਆਗੂ ਪੁੱਜੇ।ਇਸ ਮੌਕੇ ਉੱਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਪ੍ਰੋਫੈਸਰ […]