July 7, 2024 6:05 am

ਅਕਾਲੀ ਦਲ ਦਾ ਗਠਜੋੜ ਬਸਪਾ ਨਾਲ ਹੈ, ਬੈਠਕ ‘ਚ ਵਿਚਾਰੇ ਪੰਜਾਬ ਦੇ ਮੁੱਦੇ: ਬਿਕਰਮਜੀਤ ਮਜੀਠੀਆ

Bikramjit Majithia

ਚੰਡੀਗੜ੍ਹ, 06 ਜੁਲਾਈ 2023: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ (Bikramjit Singh Majithia) ਨੇ ਭਾਜਪਾ-ਅਕਾਲੀ ਗਠਜੋੜ ਦੀ ਚਰਚਾ ‘ਤੇ ਬੋਲਦਿਆਂ ਕਿਹਾ ਕਿ ਅਕਾਲੀ ਦਲ ਦਾ ਗਠਜੋੜ ਬਸਪਾ ਨਾਲ ਹੀ ਹੈ। ਭਾਜਪਾ ਨਾਲ ਗਠਜੋੜ ਦੀ ਚਰਚਾ ਮੀਡੀਆ ਵਿੱਚ ਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਮੀਡੀਆ ਦੀ ਚਰਚਾ ਨਹੀਂ ਰੋਕ ਸਕਦੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ […]

ਭਾਜਪਾ ਨਾਲ ਗਠਜੋੜ ਦੀਆਂ ਅਟਕਲਾਂ ’ਤੇ ਸੁਖਬੀਰ ਬਾਦਲ ਦਾ ਬਿਆਨ, ਸਾਡਾ ਬਸਪਾ ਨਾਲ ਗਠਜੋੜ

Sukhbir Singh Badal

ਚੰਡੀਗੜ੍ਹ, 06 ਜੁਲਾਈ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਭਾਜਪਾ ਨਾਲ ਗਠਜੋੜ ਦੀਆਂ ਅਟਕਲਾਂ ’ਤੇ ਕਿਹਾ ਕਿ ਸਾਡਾ ਬਸਪਾ ਨਾਲ ਗਠਜੋੜ ਹੈ, ਫ਼ਿਰ ਇਹ ਸਵਾਲ ਵੀ ਕਿਵੇਂ ਉੱਠ ਰਿਹਾ ਹੈ। ਉਨ੍ਹਾਂ ਕਿਹਾ ਕਿ ਗਠਜੋੜ ਦੀਆਂ ਚਰਚਾਵਾਂ ਸਿਰਫ਼ ਮੀਡੀਆ ‘ਚ ਹੀ ਹਨ | ਸੁਖਬੀਰ ਬਾਦਲ ਨੇ ਕਿਹਾ ਕਿ ਇਹ […]

ਡਾ.ਭੀਮ ਰਾਓ ਅੰਬੇਡਕਰ ਸਾਹਿਬ ਦੇ ਜਨਮ ਦਿਵਸ ਮੌਕੇ ਬਸਪਾ ਕਰੇਗੀ ਸੂਬਾ ਪੱਧਰੀ ਵਰਕਰ ਸੰਮੇਲਨ

Aman Arora

ਚੰਡੀਗੜ੍ਹ 05 ਦਸੰਬਰ 2022: ਬਹੁਜਨ ਸਮਾਜ ਪਾਰਟੀ ਵੱਲੋਂ ਭਲਕੇ 6 ਦਸੰਬਰ ਨੂੰ ਸੰਵਿਧਾਨ ਨਿਰਮਾਤਾ ਬਾਬਾ ਸ੍ਰੀ ਭੀਮ ਰਾਓ ਅੰਬੇਡਕਰ ਸਾਹਿਬ ਜੀ ਦੇ ਜਨਮ ਦਿਵਸ ਮੌਕੇ ਸੂਬਾ ਪੱਧਰੀ ਵਰਕਰ ਸੰਮੇਲਨ ਕਰੇਗੀ। ਇੱਥੋਂ ਜਾਰੀ ਇਕ ਬਿਆਨ ਵਿੱਚ ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ ਪਾਰਟੀ ਵੱਲੋਂ ਸੂਬਾ ਪੱਧਰੀ ਵਰਕਰ […]

ਸੁੰਡਰਾਂ ਮਾਮਲੇ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਬਸਪਾ ਨੇ CM ਭਗਵੰਤ ਮਾਨ ਦਾ ਪੁਤਲਾ ਫੂਕਿਆ

Sundran Village

ਚੰਡੀਗੜ੍ਹ 20 ਮਈ 2022: ਡੇਰਾਬਸੀ ਦੇ ਪਿੰਡ ਸੁੰਡਰਾਂ (Sundran Village) ‘ਚ ਭਿਆਨਕ ਅੱਗ ਨਾਲ 52 ਦੇ ਕਰੀਬ ਝੁਗੀਆਂ ਸੜ ਗਈਆਂ ਸਨ ਅਤੇ ਇਕ ਮਾਸੂਮ ਬੱਚੀ ਦੀ ਮੌਤ ਹੋ ਗਈ ਸੀ | ਇਸ ਦੌਰਾਨ ਆਪ ਸਰਕਾਰ ਵੱਲੋਂ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਖਿਲਾਫ ਬਹੁਜਨ ਸਮਾਜ ਪਾਰਟੀ ਪੰਜਾਬ ਨੇ ਅੱਜ ਡੇਰਾਬਸੀ ਦੇ ਐਸਡੀਐਮ ਦਫਤਰ ਦੇ ਸਾਹਮਣੇ ਮੁੱਖ […]

ਪੰਜਾਬ ਚੋਣਾਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਬਸਪਾ ਸੁਪਰੀਮੋ ਮਾਇਆਵਤੀ ਨੇ ਵੱਡਾ ਲਿਆ ਫੈਸਲਾ

Mayawati

ਚੰਡੀਗੜ੍ਹ 28 ਮਾਰਚ 2022 : ਪੰਜਾਬ ਚੋਣਾਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਬਹੁਜਨ ਸਮਾਜ ਪਾਰਟੀ (ਬਸਪਾ) ਸੁਪਰੀਮੋ ਮਾਇਆਵਤੀ (Mayawati ) ਨੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਪਾਰਟੀ ਦੀ ਸਮੁੱਚੀ ਪੰਜਾਬ ਇਕਾਈ ਨੂੰ ਭੰਗ ਕਰ ਦਿੱਤਾ ਹੈ। ਹਾਲਾਂਕਿ ਫਗਵਾੜਾ ਤੋਂ ਚੋਣ ਹਾਰ ਚੁੱਕੇ ਜਸਬੀਰ ਗੜ੍ਹੀ ਪਾਰਟੀ ਦੇ ਸੂਬਾ ਪ੍ਰਧਾਨ ਬਣੇ ਰਹਿਣਗੇ। ਇਸ ਵਾਰ ਬਸਪਾ ਨੇ […]

ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਵਲੋਂ ਚੋਣ ਮਨੋਰਥ ਪੱਤਰ ਜਾਰੀ

ਚੋਣ ਮਨੋਰਥ ਪੱਤਰ

ਚੰਡੀਗੜ੍ਹ, 15 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮੇਂ ਬੇਹੱਦ ਨਜ਼ਦੀਕ ਆ ਚੁੱਕਾ ਹੈ, 20 ਫਰਵਰੀ ਨੂੰ ਚੋਣਾਂ ਹੋਣਗੀਆਂ ਤੇ 10 ਮਾਰਚ ਨੂੰ ਨਤੀਜੇ ਐਲਾਨ ਕੀਤੇ ਜਾਣਗੇ | ਜਿਸ ਤੋਂ ਪਹਿਲਾ ਹਰ ਪਾਰਟੀ ਵਲੋਂ  ਚੋਣ ਮਨੋਰਥ ਪੱਤਰ ਜਾਰੀ ਜਾਰੀ ਕੀਤੇ ਜਾ ਰਹੇ ਨੇ, ਇਸੇ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ  ਦੇ ਪ੍ਰਧਾਨ ਸੁਖਬੀਰ ਸਿੰਘ […]

ਇਸ ਵਾਰ ਵਿਧਾਨ ਸਭਾ ਚੋਣਾਂ ‘ਚ ਅਕਾਲੀ ਦਲ ਦਾ ਹੋਵੇਗਾ ਸਫਾਇਆ: ਰਾਜਾ ਵੜਿੰਗ

Raja Waring

ਮੁਕਤਸਰ ਸਾਹਿਬ 30 ਜਨਵਰੀ 2022 : ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ (Kotkapura) ਤੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵਿਧਾਨ ਸਭਾ ਸੀਟ ਤੋਂ ਕਾਂਗਰਸ ਦੀ ਟਿਕਟ ਦੇ ਸਾਰੇ ਹੀ ਦਾਅਵੇਦਾਰ ਕਾਂਗਰਸ ਉਮੀਦਵਾਰ ਬੀਬੀ ਕਰਨ ਕੌਰ ਬਰਾੜ […]

ਪੰਜਾਬ ਚੋਣਾਂ :ਬਹੁਜਨ ਸਮਾਜ ਪਾਰਟੀ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

Bahujan Samaj Party

ਚੰਡੀਗੜ੍ਹ 25 ਜਨਵਰੀ 2022: ਬਹੁਜਨ ਸਮਾਜ ਪਾਰਟੀ (Bahujan Samaj Party) ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ (Mayawati) ਦੇ ਹੁਕਮ ਅਨੁਸਾਰ ਅਤੇ ਰਣਧੀਰ ਸਿੰਘ ਬੈਨੀਵਾਲ ਦੇ ਨਿਰਦੇਸ਼ਾਂ ਅਨੁਸਾਰ ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਗਠਜੋੜ ਤਹਿਤ ਬਸਪਾ ਹਿੱਸੇ ਦੀਆਂ 20 ਵਿਧਾਨ ਸਭਾ ਸੀਟਾਂ ‘ਤੇ 6 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸਤੋਂ ਪਹਿਲਾਂ, ਪਹਿਲੀ ਸੂਚੀ ‘ਚ 14 ਸੀਟਾਂ […]

ਸੁਖਬੀਰ ਬਾਦਲ ਨੇ “ਆਪ” ਤੇ ਕਾਂਗਰਸ ‘ਤੇ ਸਾਧਿਆ ਨਿਸ਼ਾਨਾ

Sukhbir Badal

ਚੰਡੀਗੜ੍ਹ 25 ਜਨਵਰੀ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਆਮ ਆਦਮੀ ਪਾਰਟੀ (AAP) ਅਤੇ ਕਾਂਗਰਸ (Congress)  ‘ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਕਿਹਾ ਆਮ ਆਦਮੀ ਪਾਰਟੀ ਦੋਹਰਾ ਅੰਕ ਵੀ ਹਾਸਿਲ ਨਹੀਂ ਕਰ ਸਕੇਗੀ । ਕਾਂਗਰਸ ਪਾਰਟੀ ਜਿਸ ਤਰ੍ਹਾਂ ਭਾਰਤ ‘ਚ ਖਤਮ ਹੋ ਰਹੀ ਹੈ, ਇਸੇ ਤਰ੍ਹਾਂ ਕਾਂਗਰਸ ਪਾਰਟੀ […]

ਸ਼੍ਰੋਮਣੀ ਅਕਾਲੀ ਦਲ – ਬਸਪਾ ਦੇ ਗਠਜੋੜ ਨੇ SDM ਨੂੰ ਦਿੱਤਾ ਇਹ ਮੰਗ ਪੱਤਰ

ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ, 10 ਜਨਵਰੀ 2022 : ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦਾ ਸਾਂਝੇ ਗਠਜੋੜ ਦੇ ਉਮੀਦਵਾਰ ਅਤੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਐਸ.ਡੀ.ਐਮ. ਕੁਲਪ੍ਰੀਤ ਸਿੰਘ ਨੂੰ ਮਿਲੇ ਅਤੇ ਉਨ੍ਹਾਂ ਨੂੰ ਦੇਸ਼ ਦੇ ਮੁੱਖ ਚੋਣ ਕਮਿਸ਼ਨ ਦੇ ਨਾਂ ਇਕ ਮੰਗ ਪੱਤਰ ਸੌਂਪਿਆ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਬਸਪਾ ਨੇ […]