July 4, 2024 8:36 pm

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਦੇ ਬਜਟ ਨੂੰ ਨਕਾਰਿਆ, ਇਨ੍ਹਾਂ ਸਵਾਲਾਂ ਦੇ ਮੰਗੇ ਜਵਾਬ

Partap Singh Bajwa

ਚੰਡੀਗੜ੍ਹ, 6 ਮਾਰਚ 2024: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ 6 ਮਾਰਚ ਨੂੰ ਚੌਥਾ ਦਿਨ ਹੈ। ਇਸ ਦੌਰਾਨ ਬਜਟ ‘ਤੇ ਬਹਿਸ ਜਾਰੀ ਹੈ | ਇਸ ਡੋਰਾਮ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਸਵਾਲ ਕੀਤਾ ਹੈ ਕਿ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਉਹ ਹੁਣ ਤੱਕ 40 ਹਜ਼ਾਰ 437 […]

ਪੰਜਾਬ ‘ਚ ਸਿਹਤ ਸੰਭਾਲ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਵਾਲਾ ਹਾਂ-ਪੱਖੀ ਅਤੇ ਪ੍ਰਗਤੀਸ਼ੀਲ ਬਜਟ: ਡਾ. ਬਲਬੀਰ ਸਿੰਘ

ਬਜਟ

ਚੰਡੀਗੜ੍ਹ, 5 ਮਾਰਚ 2024: ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਪੇਸ਼ ਕੀਤੇ ਗਏ ਪੰਜਾਬ ਦੇ ਬਜਟ 2024-25 (budget 2024-25) ਨੂੰ ਬਹੁਤ ਹੀ ਹਾਂ-ਪੱਖੀ ਅਤੇ ਪ੍ਰਗਤੀਸ਼ੀਲ ਦੱਸਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਖੇਤਰਾਂ ਲਈ ਬਜਟ ਵਿੱਚ ਕੀਤੇ ਗਏ ਵਾਧੇ ਦੀ ਵੰਡ ਨਾ […]

ਪੰਜਾਬ ‘ਚ ਸੈਰ–ਸਪਾਟੇ ਨੂੰ ਪ੍ਰਫੁੱਲਿਤ ਕਰਨ ਲਈ ਹੋਰ ਸਹਾਇਕ ਸਿੱਧ ਹੋਵੇਗਾ 2024-25 ਦਾ ਬਜਟ: ਅਨਮੋਲ ਗਗਨ ਮਾਨ

Anmol Gagan Mann

ਚੰਡੀਗੜ੍ਹ, 5 ਮਾਰਚ 2024: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਅੱਜ ਵਿੱਤੀ ਵਰ੍ਹੇ 2024-25 ਲਈ ਪੇਸ਼ ਕੀਤਾ ਗਿਆ ਬਜਟ ਵਿੱਚ ਸੂਬੇ ਦੇ ਸੈਰ-ਸਪਾਟੇ ਨੂੰ ਪ੍ਰਫੁੱਲਿਤ ਕਰਨ ਵਿੱਚ ਸਹਾਇਕ ਸਿੱਧ ਹੋਵੇਗਾ । ਇਹ ਪ੍ਰਗਟਾਵਾ ਪੰਜਾਬ ਦੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ (Anmol Gagan Mann)  ਵੱਲੋਂ ਕੀਤਾ ਗਿਆ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਅਨਮੋਲ […]

ਪੰਜਾਬ ਦੇ ਬਜਟ ‘ਚ ਸਕੂਲ ਸਿੱਖਿਆ ਲਈ 11.5 ਫੀਸਦੀ ਅਤੇ ਉਚੇਰੀ ਸਿੱਖਿਆ ਲਈ 6 ਫੀਸਦੀ ਵਾਧਾ ਦੇਣ ਲਈ ਹਰਜੋਤ ਸਿੰਘ ਬੈਂਸ ਵੱਲੋਂ ਧੰਨਵਾਦ

HARJOT SINGH BAINS

ਚੰਡੀਗੜ੍ਹ, 5 ਮਾਰਚ 2024: ਪੰਜਾਬ ਦੇ ਵਿੱਤ ਮੰਤਰੀ ਵੱਲੋਂ ਅੱਜ ਪੇਸ਼ ਕੀਤੇ ਗਏ ਵਿੱਤੀ ਵਰ੍ਹੇ 2024-25 ਲਈ ਤਜਵੀਜ਼ਤ ਬਜਟ ਵਿੱਚ ਸਕੂਲ ਸਿੱਖਿਆ ਲਈ 11.5 ਫੀਸਦੀ ਅਤੇ ਉਚੇਰੀ ਸਿੱਖਿਆ ਲਈ 6 ਫੀਸਦੀ ਵਾਧੇ ਵਾਲਾ ਬਜਟ ਰੱਖਣ ਲਈ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ (HARJOT SINGH BAINS) ਨੇ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ […]

ਮੁੱਖ ਮੰਤਰੀ ਮਾਨ ਵੱਲੋਂ ਬਜਟ 2024-25 ਦੀ ਸ਼ਲਾਘਾ, ਸੂਬੇ ਦੇ ਵਿਆਪਕ ਵਿਕਾਸ ਲਈ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਦੱਸਿਆ

BUDGET

ਚੰਡੀਗੜ੍ਹ, 5 ਮਾਰਚ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਬਜਟ 2024-25 (BUDGET) ਦੀ ਸ਼ਲਾਘਾ ਕਰਦਿਆਂ ਇਸ ਨੂੰ ਸੂਬੇ ਦੇ ਸਮੁੱਚੇ, ਬਰਾਬਰ ਅਤੇ ਵਿਆਪਕ ਵਿਕਾਸ ਰਾਹੀਂ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵੱਲ ਕਦਮ ਦੱਸਿਆ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ […]

ਪੰਜਾਬ ਸਰਕਾਰ ਵੱਲੋਂ 2 ਲੱਖ 4 ਹਜ਼ਾਰ 918 ਕਰੋੜ ਰੁਪਏ ਦਾ ਬਜਟ ਪੇਸ਼, ਕੋਈ ਨਵਾਂ ਟੈਕਸ ਨਹੀਂ ਜੋੜਿਆ

budget

ਚੰਡੀਗੜ੍ਹ, 5 ਮਾਰਚ 2024: ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਬਜਟ (budget) ਪੇਸ਼ ਕਰ ਦਿੱਤਾ ਹੈ। ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਰੁਪਏ ਦਾ ਹੈ। ਪੰਜਾਬ ਵਿੱਚ ਪਹਿਲੀ ਵਾਰ ਬਜਟ 2 ਲੱਖ ਕਰੋੜ ਰੁਪਏ ਤੋਂ ਵੱਧ ਗਿਆ ਹੈ। ਇਸ ਦੇ ਨਾਲ ਹੀ ਬਜਟ ਤੋਂ ਪਹਿਲਾਂ ਕਾਂਗਰਸ […]

ਹਰਿਆਣਾ: ਮਨੋਹਰ ਲਾਲ ਨੇ ਵਿੱਤ ਮੰਤਰੀ ਵੱਜੋਂ ਲਗਾਤਾਰ ਪੰਜਵਾਂ ਟੈਕਸ ਮੁਕਤ ਬਜਟ ਕੀਤਾ ਪੇਸ਼

budget

ਚੰਡੀਗੜ੍ਹ 2 ਮਾਰਚ 2024: ਹਰਿਆਣਾ ਵਿਧਾਨ ਸਭਾ ਦਾ ਸਾਲ 2024-25 ਦਾ ਬਜਟ (budget) ਇਜਲਾਸ ਕਈ ਅਰਥਾਂ ਵਿਚ ਅਹਿਮ ਰਿਹਾ | ਇਕ ਪਾਸੇ ਮੁੱਖ ਮੰਤਰੀ ਮਨੋਹਰ ਲਾਲ ਨੇ ਵਿੱਤ ਮੰਤਰੀ ਵੱਜੋਂ ਲਗਾਤਾਰ ਪੰਜਵਾਂ ਟੈਕਸ ਮੁਕਤ ਬਜਟ ਪੇਸ਼ ਕੀਤਾ, ਤਾਂ ਉੱਥੇ ਦੂਜੇ ਪਾਸੇ ਇਸ ਇਜਲਾਸ ਵਿਚ ਹਰਿਆਣਾ ਵਿਧਾਨ ਸਭਾ ਨੂੰ ਡਿਜੀਟਲਾਇਜ ਕਰਕੇ ਪ੍ਰਧਾਨ ਮੰਤਰੀ ਦੇ ਡਿਜੀਟਲ ਇੰਡਿਆ […]

29 ਮਾਰਚ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ: ਹਰਜਿੰਦਰ ਸਿੰਘ ਧਾਮੀ

ਬਜਟ ਇਜਲਾਸ

ਅੰਮ੍ਰਿਤਸਰ, 2 ਮਾਰਚ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ (budget Session) 29 ਮਾਰਚ ਨੂੰ ਹੋਵੇਗਾ। ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਇਹ ਫੈਸਲਾ ਕੀਤਾ ਗਿਆ ਹੈ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ […]

ਮੁੱਖ ਮੰਤਰੀ ਦੀ ਅਗਵਾਈ ‘ਚ ਪੰਜਾਬ ਵਜ਼ਾਰਤ ਵੱਲੋਂ ਇਕ ਮਾਰਚ ਤੋਂ 15 ਮਾਰਚ ਤੱਕ ਬਜਟ ਇਜਲਾਸ ਸੱਦਣ ਦੀ ਪ੍ਰਵਾਨਗੀ

Punjab Cabinet

ਚੰਡੀਗੜ੍ਹ, 22 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ (PUNJAB CABINET) ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਇਜਲਾਸ (ਬਜਟ ਸਮਾਗਮ) (BUDGET SESSION) ਇਕ ਮਾਰਚ ਤੋਂ 15 ਮਾਰਚ, 2024 ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ […]

Himachal Budget: ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੇ 58,444 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ

Himachal Pradesh

ਚੰਡੀਗੜ੍ਹ, 18 ਫਰਵਰੀ 2024: ਹਿਮਾਚਲ ਪ੍ਰਦੇਸ਼ (Himachal Pradesh) ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸ਼ਨੀਵਾਰ ਨੂੰ ਸਾਲ 2024-25 ਲਈ 58,444 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਸਾਲ 2024-25 ਵਿੱਚ ਮਾਲੀਆ ਪ੍ਰਾਪਤੀਆਂ 42,153 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ ਅਤੇ ਕੁੱਲ ਮਾਲੀ ਖਰਚੇ 46,667 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ। ਇਸ ਤਰ੍ਹਾਂ ਕੁੱਲ ਮਾਲੀਆ ਨੁਕਸਾਨ […]