July 2, 2024 6:50 pm

ਪੰਜਾਬ ਵਿਧਾਨ ਸਭਾ ‘ਚ ਰਾਜ ਚੋਣ ਕਮਿਸ਼ਨ ਸੋਧ ਬਿੱਲ 2024 ਪਾਸ, ਬਜਟ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

Punjab Vidhan Sabha

ਚੰਡੀਗ੍ਹੜ, 12 ਮਾਰਚ 2024: ਪੰਜਾਬ ਵਿਧਾਨ ਸਭਾ (Punjab Vidhan Sabha) ਦਾ ਬਜਟ ਇਜਲਾਸ 2024 ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਰਾਜ ਚੋਣ ਕਮਿਸ਼ਨ ਸੋਧ ਬਿੱਲ 2024 ਵੀ ਪਾਸ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੇ ਵਰਚੁਅਲ ਉਦਘਾਟਨ ‘ਤੇ ਸਵਾਲ ਉਠਾਏ । ਇਸ […]

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਸ਼ੁਰੂ, ਵਿਧਾਇਕਾਂ ਦੇ ਸਮੇਂ ‘ਤੇ ਨਾ ਪਹੁੰਚਣ ‘ਤੇ ਵਿੱਤ ਮੰਤਰੀ ਨਾਰਾਜ਼

Punjab Vidhan Sabha

ਚੰਡੀਗੜ੍ਹ, 12 ਚੰਡੀਗੜ੍ਹ 2024: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਬਜਟ ਇਜਲਾਸ ਦੇ 7ਵੇਂ ਦਿਨ ਦੀ ਸ਼ੁਰੂਆਤ ਸਵਾਲ-ਜਵਾਬ ਦੌਰ ਨਾਲ ਹੋਈ। ਸਵਾਲ-ਜਵਾਬ ਦਾ ਦੌਰ ਖਤਮ ਹੁੰਦੇ ਹੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਆਪਣਾ ਸੰਬੋਧਨ ਸ਼ੁਰੂ ਕੀਤਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਈ ਮੈਂਬਰਾਂ ਦੇ ਸਵਾਲ ਹਨ ਅਤੇ ਉਹ ਸਦਨ ਵਿੱਚ ਨਹੀਂ ਪਹੁੰਚਦੇ। ਜਿਸ […]

ਪੰਜਾਬ ਮੰਤਰੀ ਮੰਡਲ ਦੀ ਬੈਠਕ ‘ਚ ਇਨ੍ਹਾਂ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

PUNJAB CABINET

ਚੰਡੀਗੜ੍ਹ, 09 ਮਾਰਚ 2024: ਪੰਜਾਬ ਸਰਕਾਰ ਦੀ ਮੰਤਰੀ ਮੰਡਲ (Punjab Cabinet) ਦੀ ਬੈਠਕ ਅੱਜ ਚੰਡੀਗੜ੍ਹ ਵਿਖੇ ਬੈਠਕ ਹੈ । ਪੰਜਾਬ ਸਰਕਾਰ ਨੇ ਬਜਟ ਇਜਲਾਸ ਦੇ ਅੱਧ ਵਿੱਚ ਬੈਠਕ ਬੁਲਾਈ ਹੈ। ਇਸ ਬੈਠਕ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਸੂਤਰਾਂ ਦੀ ਮੰਨੀਏ ਤਾਂ ਸਰਕਾਰ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਲੈ ਕੇ ਵੱਡੇ ਫੈਸਲੇ ਲੈ ਸਕਦੀ […]

ਭਲਕੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ, ਇਨ੍ਹਾਂ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

Punjab Cabinet

ਚੰਡੀਗੜ੍ਹ, 8 ਮਾਰਚ 2024: ਪੰਜਾਬ ਸਰਕਾਰ ਦੀ ਮੰਤਰੀ ਮੰਡਲ (Punjab Cabinet) ਦੀ ਬੈਠਕ ਭਲਕੇ ਯਾਨੀ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਹੋਵੇਗੀ। ਪੰਜਾਬ ਸਰਕਾਰ ਨੇ ਬਜਟ ਇਜਲਾਸ ਦੇ ਅੱਧ ਵਿੱਚ ਬੈਠਕ ਬੁਲਾਈ ਹੈ। ਇਸ ਬੈਠਕ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਸੂਤਰਾਂ ਦੀ ਮੰਨੀਏ ਤਾਂ ਸਰਕਾਰ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਲੈ ਕੇ ਵੱਡੇ ਫੈਸਲੇ ਲੈ […]

ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਗੁਰਮੀਤ ਸਿੰਘ ਮੀਤ ਹੇਅਰ

environment

ਚੰਡੀਗੜ੍ਹ, 7 ਮਾਰਚ 2024: ਪੰਜਾਬ ਵਿਧਾਨ ਸਭਾ ਵਿੱਚ ਅੱਜ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਜੰਗਲ ਹੇਠਲਾ ਰਕਬਾ ਵਧਾਉਣ ਦੇ ਮਤੇ ਉੱਤੇ ਬੋਲਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਵਾਤਾਵਰਣ (environment) ਦੀ ਰੱਖਿਆ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਮੁਹਿੰਮ ਦੀ ਸਫ਼ਲਤਾ ਲਈ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣੀ ਪਵੇਗੀ। ਇਸ ਲਈ ਲੋਕਾਂ […]

CM ਭਗਵੰਤ ਮਾਨ ਚਾਹੁੰਦੇ ਹਨ ਤਾਂ ਬੱਸਾਂ ਦੀਆਂ ਬਾਡੀਆਂ ਸੰਬੰਧੀ ਮਾਮਲੇ ਦੀ ਜਾਂਚ ਕਰਵਾ ਲੈਣ: ਰਾਜਾ ਵੜਿੰਗ

ਬੱਸਾਂ ਦੀਆਂ ਬਾਡੀਆਂ

ਚੰਡੀਗੜ੍ਹ, 04 ਮਾਰਚ 2024: ਪੰਜਾਬ ਸਰਕਾਰ ਦੇ ਬਜਟ ਇਜਲਾਸ (Budget Session) ਦਾ ਅੱਜ ਦੂਜਾ ਦਿਨ ਹੰਗਾਮੇ ਨਾਲ ਸ਼ੁਰੂ ਹੋਇਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਕਾਂਗਰਸ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬੱਸਾਂ ਦੀਆਂ ਬਾਡੀਆਂ ਲਗਾਉਣ ਲਈ ਰਾਜਸਥਾਨ ਕਿਉਂ ਜਾਣਾ ਪਿਆ, ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ‘ਚ ਬੱਸਾਂ ਦੀਆਂ ਬਾਡੀਆਂ ਕਿਉਂ ਨਹੀਂ […]

ਬਜਟ ਇਜਲਾਸ: ਸਪੀਕਰ ਕੁਲਤਾਰ ਸਿੰਘ ਸਿੰਧਵਾਂ ਨੇ ਵਿਧਾਨ ਸਭਾ ‘ਚ ਚੰਗਾ ਵਿਵਹਾਰ ਰੱਖਣ ਦੀ ਦਿੱਤੀ ਨਸ਼ੀਹਤ

budget session

ਚੰਡੀਗੜ੍ਹ, 04 ਮਾਰਚ 2024: ਪੰਜਾਬ ਸਰਕਾਰ ਦੇ ਬਜਟ ਇਜਲਾਸ (Budget Session) ਦਾ ਅੱਜ ਦੂਜਾ ਦਿਨ ਹੰਗਾਮੇ ਨਾਲ ਸ਼ੁਰੂ ਹੋਇਆ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸੰਬੋਧਨ ‘ਤੇ ਬਹਿਸ ਹੋਣੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸ ਹੋਈ । ਇਸ ਮਾਮਲੇ ਨੂੰ ਲੈ ਕੇ ਸਦਨ ‘ਚ […]

ਹਰਿਆਣਾ: ਮਨੋਹਰ ਲਾਲ ਨੇ ਵਿੱਤ ਮੰਤਰੀ ਵੱਜੋਂ ਲਗਾਤਾਰ ਪੰਜਵਾਂ ਟੈਕਸ ਮੁਕਤ ਬਜਟ ਕੀਤਾ ਪੇਸ਼

budget

ਚੰਡੀਗੜ੍ਹ 2 ਮਾਰਚ 2024: ਹਰਿਆਣਾ ਵਿਧਾਨ ਸਭਾ ਦਾ ਸਾਲ 2024-25 ਦਾ ਬਜਟ (budget) ਇਜਲਾਸ ਕਈ ਅਰਥਾਂ ਵਿਚ ਅਹਿਮ ਰਿਹਾ | ਇਕ ਪਾਸੇ ਮੁੱਖ ਮੰਤਰੀ ਮਨੋਹਰ ਲਾਲ ਨੇ ਵਿੱਤ ਮੰਤਰੀ ਵੱਜੋਂ ਲਗਾਤਾਰ ਪੰਜਵਾਂ ਟੈਕਸ ਮੁਕਤ ਬਜਟ ਪੇਸ਼ ਕੀਤਾ, ਤਾਂ ਉੱਥੇ ਦੂਜੇ ਪਾਸੇ ਇਸ ਇਜਲਾਸ ਵਿਚ ਹਰਿਆਣਾ ਵਿਧਾਨ ਸਭਾ ਨੂੰ ਡਿਜੀਟਲਾਇਜ ਕਰਕੇ ਪ੍ਰਧਾਨ ਮੰਤਰੀ ਦੇ ਡਿਜੀਟਲ ਇੰਡਿਆ […]

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਂਟ

Punjab Vidhan Sabha

ਚੰਡੀਗੜ੍ਹ, 01 ਮਾਰਚ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਵਿਧਾਨ ਸਭਾ (Punjab Vidhan Sabha) ਦੇ ਪਿਛਲੇ ਇਜਲਾਸ ਤੋਂ ਹੁਣ ਤੱਕ ਵਿਛੜੀਆਂ ਰੂਹਾਂ, ਜਿਨ੍ਹਾਂ ਵਿੱਚ ਸ਼ਹੀਦ ਫੌਜੀ, ਕਿਸਾਨ ਤੇ ਸਿਆਸੀ ਸ਼ਖ਼ਸੀਅਤਾਂ ਸ਼ਾਮਲ ਹਨ, ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਛੇਵੇਂ ਇਜਲਾਸ ਦੌਰਾਨ […]

ਬਜਟ ਇਜਲਾਸ: ਪੰਜਾਬ ਵਿਧਾਨ ਸਭਾ ਦੀ ਕਾਰਵਾਈ 4 ਮਾਰਚ ਤੱਕ ਮੁਲਤਵੀ

Punjab Vidhan Sabha

ਚੰਡੀਗੜ੍ਹ, 1 ਮਾਰਚ 2024: ਪੰਜਾਬ ਸਰਕਾਰ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ।ਇਸਦੇ ਨਾਲ ਹੀ ਬਜਟ ਇਜਲਾਸ (budget session) ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਪੰਜਾਬ ਵਿਧਾਨ ਸਭਾ (Punjab Vidhan Sabha) ਦੀ ਕਾਰਵਾਈ 4 ਮਾਰਚ ਯਾਨੀ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ | ਵਿਧਾਨ ਸਭਾ ਦੀ ਕਾਰਵਾਈ ਦੇ ਪਹਿਲੇ ਦਿਨ ਜਿਵੇਂ ਹੀ […]