July 7, 2024 7:35 am

ਬਜਟ ਸੈਸ਼ਨ: PM ਮੋਦੀ ਨੇ ਸੋਨੀਆ ਗਾਂਧੀ ਸਮੇਤ ਵਿਰੋਧੀ ਧਿਰ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

PM Modi

ਚੰਡੀਗੜ੍ਹ 07 ਅਪ੍ਰੈਲ 2022: ਅੱਜ ਯਾਨੀ ਵੀਰਵਾਰ ਨੂੰ ਸੰਸਦ ਦਾ ਬਜਟ ਸੈਸ਼ਨ ਅਣਮਿੱਥੇ ਸਮੇਂ ਲਈ ਖ਼ਤਮ ਹੋ ਚੁੱਕਾ ਹੈ। ਇਸ ਦੌਰਾਨ ਪੀ ਐੱਮ ਨਰਿੰਦਰ ਮੋਦੀ (PM Narendra Modi) ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ। ਪੀ.ਐੱਮ. ਮੋਦੀ ਨਾਲ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਇਲਾਵਾ, ਸਪਾ ਸੰਸਥਾਪਕ ਮੁਲਾਇਮ ਸਿੰਘ, […]

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸੰਸਦ ‘ਚ ‘ਕ੍ਰਿਮੀਨਲ ਪ੍ਰੋਸੀਜਰ ਬਿੱਲ-2022’ ਪੇਸ਼ ਕਰਨਗੇ

Criminal Procedure Bill 2022

ਚੰਡੀਗੜ੍ਹ 28 ਮਾਰਚ 2022: ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਦਾ ਅੱਜ ਨੌਵਾਂ ਦਿਨ ਹੈ। ਮਹਿੰਗਾਈ ਦੇ ਮੁੱਦੇ ‘ਤੇ ਅੱਜ ਰਾਜ ਸਭਾ ਅਤੇ ਲੋਕ ਸਭਾ ‘ਚ ਫਿਰ ਹੰਗਾਮਾ ਹੋਇਆ। ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸੰਸਦ ‘ਚ ‘ਕ੍ਰਿਮੀਨਲ ਪ੍ਰੋਸੀਜਰ ਬਿੱਲ-2022‘ (Criminal Procedure Bill-2022) ਪੇਸ਼ ਕਰਨਗੇ। ਜਿਕਰਯੋਗ ਹੈ ਕਿ ਇਸ ਬਿੱਲ ਦੇ ਪਾਸ […]

ਲੋਕ ਸਭਾ ‘ਚ ਅੱਜ ਪੇਸ਼ ਹੋ ਸਕਦਾ ਹੈ ਦਿੱਲੀ ਨਗਰ ਨਿਗਮ ਦੇ ਏਕੀਕਰਨ ਦਾ ਬਿੱਲ

Lok Sabha

ਚੰਡੀਗੜ੍ਹ 24 ਮਾਰਚ 2022: ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਦਾ ਅੱਜ ਸੱਤਵਾਂ ਦਿਨ ਹੈ।ਇਸ ਦੌਰਾਨ ਪੈਟਰੋਲ-ਡੀਜ਼ਲ, ਰਸੋਈ ਗੈਸ ਸਿਲੰਡਰ ਅਤੇ ਮਿੱਟੀ ਦੇ ਤੇਲ ਦੀਆਂ ਕੀਮਤਾਂ ‘ਚ ਵਾਧੇ ਨੂੰ ਲੈ ਕੇ ਅੱਜ ਵੀ ਰਾਜ ਸਭਾ ਅਤੇ ਲੋਕ ਸਭਾ (Lok Sabha) ‘ਚ ਹੰਗਾਮਾ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਭਾਜਪਾ ਨੇ ਆਪਣੇ ਸਾਰੇ ਸੰਸਦ ਮੈਂਬਰਾਂ […]

ਅੱਜ ਤੋਂ ਸੰਸਦ ਦਾ ਬਜਟ ਸੈਸ਼ਨ, ਵਿਰੋਧੀ ਧਿਰ ਇਨ੍ਹਾਂ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਕਰ ਰਹੀ ਤਿਆਰੀ

ਬਜਟ ਸੈਸ਼ਨ

ਚੰਡੀਗੜ੍ਹ, 31 ਜਨਵਰੀ 2022 : ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਸੈਸ਼ਨ ਦੀ ਸ਼ੁਰੂਆਤ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਸਾਂਝੀ ਬੈਠਕ ਨੂੰ ਸੰਬੋਧਨ ਕਰਨ ਨਾਲ ਹੋਵੇਗੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਮੰਗਲਵਾਰ ਨੂੰ ਬਜਟ ਸੈਸ਼ਨ ਦੇ ਪਹਿਲੇ ਦਿਨ ਆਰਥਿਕ ਸਰਵੇਖਣ 2021-2022 ਅਤੇ ਦੂਜੇ ਦਿਨ ਆਮ ਬਜਟ ਪੇਸ਼ ਕਰੇਗੀ। ਬਜਟ ਸੈਸ਼ਨ ਦਾ […]

ਬਜਟ ਸੈਸ਼ਨ ‘ਚ ਪੈਗਾਸਸ ਤੇ ਕਿਸਾਨਾਂ ਦੇ ਮੁੱਦੇ ‘ਤੇ ਹੋ ਸਕਦੈ ਹੰਗਾਮਾ

ਚੰਡੀਗੜ੍ਹ 30 ਜਨਵਰੀ 2022: ਸੰਸਦ ਦਾ ਬਜਟ ਸੈਸ਼ਨ (budget session) ਸੋਮਵਾਰ 31 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਸਾਲ ਦਾ ਪਹਿਲਾ ਸੈਸ਼ਨ ਹੋਣ ਕਰਕੇ ਪਰੰਪਰਾ ਅਨੁਸਾਰ ਸੈਸ਼ਨ ਦੀ ਸ਼ੁਰੂਆਤ ਰਾਸ਼ਟਰਪਤੀ ਦੇ ਭਾਸ਼ਣ ਨਾਲ ਹੋਵੇਗੀ। ਕੋਰੋਨਾ ਵਾਇਰਸ ਦੇ ਲਗਾਤਾਰ ਵੱਧਦੇ ਖ਼ਤਰੇ ਦੇ ਕਾਰਨ ਸੰਸਦ ‘ਚ ਇਹ ਬਜਟ ਸੈਸ਼ਨ ਕਈ ਪਾਬੰਦੀਆਂ ਦੇ ਨਾਲ ਸ਼ੁਰੂ ਹੋਵੇਗਾ । […]

Budget Session 2022 : 31 ਜਨਵਰੀ ਤੋਂ ਸੰਸਦ ਦਾ ਬਜਟ ਸੈਸ਼ਨ, ਸੀਤਾਰਮਨ 1 ਫਰਵਰੀ ਨੂੰ ਪੇਸ਼ ਕਰੇਗੀ ਆਮ ਬਜਟ

ਸੰਸਦ

ਚੰਡੀਗੜ੍ਹ, 14 ਜਨਵਰੀ 2022 : ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋਵੇਗਾ। ਨਿਊਜ਼ ਏਜੰਸੀ ਏਐਨਆਈ ਨੇ ਇਹ ਜਾਣਕਾਰੀ ਦਿੱਤੀ ਹੈ। 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਕੇਂਦਰੀ ਬਜਟ ਪੇਸ਼ ਕਰਨਗੇ। ਸੰਸਦੀ ਮਾਮਲਿਆਂ ਬਾਰੇ ਕੇਂਦਰੀ ਕਮੇਟੀ ਨੇ ਸੰਸਦ ਦੇ ਬਜਟ ਸੈਸ਼ਨ ਦਾ ਪਹਿਲਾ ਪੜਾਅ 31 ਜਨਵਰੀ ਤੋਂ 11 ਫਰਵਰੀ ਤੱਕ ਅਤੇ ਦੂਜਾ ਪੜਾਅ […]