July 7, 2024 8:01 pm

ਮੋਹਾਲੀ ਪ੍ਰਸ਼ਾਸਨ ਵੱਲੋਂ ਬਿਨਾਂ ਅੱਗ ਲਾਇਆ ਪਰਾਲੀ ਦੇ ਨਿਪਟਾਰਾ ਸਾਧਨਾਂ ਬਾਰੇ ਜਾਗਰੂਕ ਕਰਨ ਲਈ ਕਿਸਾਨਾਂ ਤੱਕ ਪਹੁੰਚ

stubble

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਜਨਵਰੀ, 2024: ਪਰਾਲੀ (stubble) ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਮਸ਼ੀਨਰੀ ‘ਤੇ ਉਪਲਬਧ ਵੱਡੀ ਸਬਸਿਡੀ ਸਕੀਮ ਬਾਰੇ ਜਾਣੂ ਕਰਵਾਉਣ ਲਈ ਉਨ੍ਹਾਂ ਨਾਲ ਤਾਲਮੇਲ […]

CM ਭਗਵੰਤ ਮਾਨ ਵੱਲੋਂ ਸਰਕਾਰੀ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਮਜ਼ਬੂਰ ਕਰਨ ਵਾਲੀ ਭੀੜ ’ਤੇ FIR ਦਰਜ ਕਰਨ ਦੇ ਹੁਕਮ

burn stubble

ਚੰਡੀਗੜ੍ਹ, 04 ਨਵੰਬਰ 2023: ਇਕ ਵੀਡੀਓ ਵਿੱਚ ਭੀੜ ਵੱਲੋਂ ਸਰਕਾਰੀ ਕਰਮਚਾਰੀ ਨੂੰ ਪਰਾਲੀ ਸਾੜਨ (burn stubble) ਲਈ ਮਜਬੂਰ ਕਰਨ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਘਿਨਾਉਣੇ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਖਿਲਾਫ਼ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਕ ਬਿਆਨ ਵਿੱਚ ਮੁੱਖ ਮੰਤਰੀ ਨੇ […]

CM ਭਗਵੰਤ ਮਾਨ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਪਰਚਾ ਦਰਜ ਕਰਨ ਦੇ ਦਿੱਤੇ ਹੁਕਮ

burn stubble

ਚੰਡੀਗੜ੍ਹ, 04 ਨਵੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਪਰਚਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਕਿ, ਪਿਆਰੇ ਪੰਜਾਬੀਓ ਆਹ ਕਿਹੜੇ ਰਾਹਾਂ ‘ਤੇ ਤੁਰ ਪਏ ?? .. ਸਰਕਾਰੀ ਕਰਮਚਾਰੀ ਪਰਾਲ਼ੀ ਨਾ ਸਾੜਨ ਦਾ ਸੰਦੇਸ਼ ਲੈ ਕੇ ਗਿਆ ਪਰ ਓਸੇ […]

ਮਾਨਸਾ ਜ਼ਿਲ੍ਹੇ ‘ਚ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਡੇਢ ਲੱਖ ਰੁਪਏ ਦਾ ਜ਼ੁਰਮਾਨਾ

Mansa

ਮਾਨਸਾ, 3 ਨਵੰਬਰ 2023: ਮਾਨਸਾ (Mansa) ਜ਼ਿਲ੍ਹੇ ਦੇ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਢ ਲੱਖ ਰੁਪਏ ਦੇ ਕਰੀਬ ਜ਼ੁਰਮਾਨੇ ਲਗਾਏ ਹਨ | ਇਸ ਸਾਲ ਪਿਛਲੇ ਸਾਲ ਨਾਲੋਂ ਮਾਨਸਾ ਵਿੱਚ ਪਰਾਲੀ ਸਾੜਨ ਦੇ ਮਾਮਲੇ ਵੀ ਜਿਆਦਾ ਸਾਹਮਣੇ ਆਏ ਹਨ ਅਤੇ ਹੁਣ ਤੱਕ 70 ਦੇ ਕਰੀਬ ਕਿਸਾਨਾਂ ‘ਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ੁਰਮਾਨੇ ਲਗਾਉਣ […]

ਪਟਿਆਲਾ: ਖੇਤਾਂ ‘ਚ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲੇ ਦਾ ਅਸਲਾ ਲਾਇਸੈਂਸ ਮੁਅੱਤਲ

Patiala

ਚੰਡੀਗੜ੍ਹ, 27 ਅਕਤੂਬਰ 2023: ਪੰਜਾਬ ਵਿੱਚ ਜਿੱਥੇ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਇਸਦੇ ਨਾਲ ਹੀ ਪ੍ਰਸ਼ਾਸਨ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਵੀ ਕਰ ਰਿਹਾ ਹੈ | ਤਾਜ਼ਾ ਮਾਮਲਾ ਪਟਿਆਲੇ (Patiala) ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ, ਜਿੱਥੇ ਖੇਤਾਂ ਵਿੱਚ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਕਾਰਨ ਹਰਵਿੰਦਰ ਸਿੰਘ ਪੁੱਤਰ, ਮਹਿਲ […]

ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ ‘ਤੇ ਸਬਸਿਡੀ ਹਾਸਲ ਕਰਨ ਲਈ ਕਿਸਾਨ 10 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ

ਚੰਡੀਗੜ੍ਹ, 3 ਸਤੰਬਰ 2023: ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ, ਇਸ ਦੇ ਪ੍ਰਬੰਧਨ ਲਈ ਸੁਚੱਜੀ ਵਿਧੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਤਾਂ ਵਿੱਚ ਹੀ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਰਿਆਇਤੀ ਦਰਾਂ ‘ਤੇ ਸਰਫੇਸ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ […]

ਪੰਜਾਬ ਹੁਣ ਤੱਕ ਪਰਾਲੀ ਸਾੜਨ ਦੀਆਂ 700 ਘਟਨਾਵਾਂ ਸਾਹਮਣੇ ਆਈਆਂ: ਕੁਲਦੀਪ ਧਾਲੀਵਾਲ

Kuldeep Singh Dhaliwal

ਚੰਡੀਗੜ੍ਹ 13 ਅਕਤੂਬਰ 2022: ਪੰਜਾਬ ਸਰਕਾਰ ਵਲੋਂ ਸੂਬੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ, ਇਸ ਮੁੱਦੇ ‘ਤੇ ਕਿਸਾਨਾਂ ਆਗੂਆਂ ਦੀ ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ਵੀ ਬੇਸਿੱਟਾ ਰਹੀ, ਜਿਸਦੇ ਚੱਲਦੇ ਇਹ ਮੁੱਦਾ ਗੰਭੀਰ ਬਣਿਆ ਹੋਇਆ ਹੈ |ਦੂਜੇ ਪਾਸੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਦੱਸਿਆ ਕਿ […]