August 19, 2024 8:51 am

ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ‘ਚ 53 ਫੀਸਦੀ ਦੀ ਕਮੀ, ਪੰਜਾਬ ਸਰਕਾਰ ਵੱਲੋਂ ਅੰਕੜੇ ਜਾਰੀ

STUBBLE

ਚੰਡੀਗੜ੍ਹ, 27 ਅਕਤੂਬਰ 2023: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਦੂਜੇ ਪਾਸੇ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਪੰਜਾਬ ਵਿੱਚ ਪਰਾਲੀ ਸਾੜਨ (stubble burning) ਦੇ ਮਾਮਲਿਆਂ ਵਿੱਚ 53 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ । ਪੰਜਾਬ ਦੇ ਖੇਤੀਬਾੜੀ […]

ਪੰਜਾਬ ਸਰਕਾਰ ਵੱਲੋਂ ਦਿੱਤੀਆਂ ਮਸ਼ੀਨਾਂ ਦੀ ਮਦਦ ਨਾਲ ਕਿਸਾਨਾਂ ਨੇ ਪਰਾਲੀ ਘੱਟ ਸਾੜੀ: ਕੁਲਦੀਪ ਸਿੰਘ ਧਾਲੀਵਾਲ

Kuldeep Singh Dhaliwal

ਚੰਡੀਗੜ੍ਹ 22 ਨਵੰਬਰ 2022: ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਕਿਹਾ ਜਾ ਰਿਹਾ ਹੈ। ਕਿਸਾਨਾਂ ਵਲੋਂ ਵੀ ਇਸਦਾ ਸਹਿਯੋਗ ਮਿਲਦਾ ਨਜ਼ਰ ਆ ਰਿਹਾ ਹੈ । ਦਰਅਸਲ ਪਿਛਲੇ ਤਿੰਨ ਸਾਲਾਂ ਵਿੱਚ ਇਸ ਸਾਲ ਸਭ ਤੋਂ ਘੱਟ ਪਰਾਲੀ ਸਾੜੀ ਗਈ ਹੈ। ਸਰਕਾਰੀ ਅੰਕੜਿਆਂ ਅਨੁਸਾਰ ਪਿਛਲੇ ਤਿੰਨ ਸਾਲਾਂ ਵਿੱਚ […]

ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ ਆਈ ਭਾਰੀ ਕਮੀ : ਕੁਲਦੀਪ ਸਿੰਘ ਧਾਲੀਵਾਲ

ਪਰਾਲੀ

ਚੰਡੀਗੜ੍ਹ 04 ਨਵੰਬਰ 2022: ਕੇਂਦਰ ਸਰਕਾਰ ਵਲੋਂ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਪੰਜਾਬ ਸਿਰ ਪਰਾਲੀ ਨੂੰ ਜਲਾ ਕੇ ਪ੍ਰਦੂਸ਼ਣ ਫੈਲਾਉਣ ਦੇ ਦੋਸ਼ ਮੜ ਰਹੀ ਹੈ।ਅੱਜ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਮੀਤ ਹੇਅਰ ਨੇ ਪਰਾਲੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਆੜੇ ਹੱਥੀ ਲੈਂਦਿਆ […]

ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲੇ ਜ਼ਮੀਨ ਮਾਲਕਾਂ ਖ਼ਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ

Shaheed Bhagat Singh Nagar

ਨਵਾਂਸ਼ਹਿਰ 31 ਅਕਤੂਬਰ 2022: ਕਿਸਾਨਾਂ ਵੱਲੋਂ ਪਰਾਲੀ ਅਤੇ ਹੋਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦਾ ਸਖ਼ਤ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ, ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ਦੇ ਨੰਬਰਦਾਰਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਸੂਚਨਾ ਤੁਰੰਤ ਪ੍ਰਸ਼ਾਸਨ ਨੂੰ ਦੇਣ ਲਈ ਕਿਹਾ ਹੈ। ਪਿਛਲੇ ਦਿਨਾਂ ਵਿੱਚ ਆਪਣੇ ਫ਼ੀਲਡ ਦੌਰੇ […]