July 7, 2024 5:56 pm

ਹੁਸ਼ਿਆਰਪੁਰ: ਓਵਰਟੇਕ ਕਰਦੇ ਸਮੇਂ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਸਕੇ ਭਰਾਵਾਂ ਸਮੇਤ 3 ਜਣਿਆਂ ਦੀ ਮੌਤ

Hoshiarpur

ਚੰਡੀਗੜ੍ਹ, 7 ਦਸੰਬਰ 2023: ਹੁਸ਼ਿਆਰਪੁਰ (Hoshiarpur)  ਜ਼ਿਲ੍ਹੇ ਵਿੱਚ ਗੜ੍ਹਸ਼ੰਕਰ-ਚੰਡੀਗੜ੍ਹ ਰੋਡ ‘ਤੇ ਪਿੰਡ ਪਨਾਮ ਨੇੜੇ ਇੱਕ ਨਿੱਜੀ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਬੱਸ ਦੀ ਲਪੇਟ ‘ਚ ਆਉਣ ਨਾਲ ਦੋ ਭਰਾਵਾਂ ਸਮੇਤ ਤਿੰਨ ਜਣਿਆਂ ਦੀ ਮੌਤ ਹੋ ਗਈ। ਪੁਲਿਸ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪਰ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਦੱਸਿਆ […]

ਕੋਟਕਪੂਰਾ ਬੱਸ ਹਾਦਸੇ ‘ਚ ਹੁਣ ਤੱਕ ਅੱਠ ਸਵਾਰੀਆਂ ਦੀ ਮੌਤ, CM ਭਗਵੰਤ ਨੇ ਹਾਦਸੇ ‘ਤੇ ਦੁੱਖ ਪ੍ਰਗਟਾਇਆ

bus accident

ਚੰਡੀਗੜ੍ਹ, 19 ਸਤੰਬਰ 2023: ਸ੍ਰੀ ਮੁਕਤਸਰ ਸਾਹਿਬ ਜ਼ਿਲੇ ‘ਚ ਅੱਜ ਦੁਪਹਿਰ ਨੂੰ ਮੁਕਤਸਰ-ਕੋਟਕਪੂਰਾ ਰੋਡ ‘ਤੇ ਸਵਾਰੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗਣ ਕਾਰਨ ਵੱਡਾ ਹਾਦਸਾ (bus accident)  ਵਾਪਰ ਗਿਆ । ਇਹ ਨਿੱਜੀ ਬੱਸ ਮੁਕਤਸਰ ਤੋਂ ਕੋਟਕਪੂਰਾ ਜਾ ਰਹੀ ਸੀ। ਇਹ ਹਾਦਸਾ ਬੱਸ ਦੇ ਨਹਿਰ ਦੇ ਪੁਲ ਦੇ ਲੋਹੇ ਦੇ ਐਂਗਲ ਨਾਲ ਟਕਰਾ ਜਾਣ ਕਾਰਨ ਵਾਪਰਿਆ। […]

ਗੁਰਦਾਸਪੁਰ ‘ਚ ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ, ਸਾਰੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ

Gurdaspur

ਚੰਡੀਗੜ੍ਹ, 26 ਜੁਲਾਈ 2023: ਗੁਰਦਾਸਪੁਰ (Gurdaspur) ਦੇ ਪਿੰਡ ਹਰਦਾਨ ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ ਖੇਤ ਵਿੱਚ ਪਲਟ ਗਈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਬੱਸ ‘ਚ ਕਰੀਬ 25 ਬੱਚੇ ਸਵਾਰ ਸਨ। ਇਹ ਹਾਦਸਾ ਸੜਕ ਕਿਨਾਰੇ ਟੁੱਟੀ ਹੋਣ ਕਾਰਨ ਵਾਪਰਿਆ ਹੈ । ਮੌਕੇ ‘ਤੇ ਆਸਪਾਸ ਦੇ […]

ਬਠਿੰਡਾ ਤੋਂ ਚੰਡੀਗ੍ਹੜ ਜਾ ਰਹੀ PRTC ਦੀ ਬੱਸ ਪਲਟੀ, ਵਾਲ ਵਾਲ ਬਚੇ ਯਾਤਰੀ

PRTC

ਚੰਡੀਗੜ੍ਹ, 08 ਜੁਲਾਈ 2023: ਪੰਜਾਬ ‘ਚ ਸਵਾਰੀਆਂ ਨਾਲ ਭਰੀ ਪੀ.ਆਰ.ਟੀ.ਸੀ. (PRTC) ਦੀ ਬੱਸ ਪਲਟਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਦੇ ਨਜ਼ਦੀਕ ਨੈਸ਼ਨਲ ਹਾਈਵੇ ‘ਤੇ ਬੱਸ ਪਲਟ ਗਈ। ਦੱਸਿਆ ਜਾ ਰਿਹਾ ਹੈ ਕਿ ਬਰਸਾਤ ਕਾਰਨ ਸਲਿੱਪ ਹੋਣ ਕਾਰਨ ਬੱਸ ਬੇਕਾਬੂ ਹੋ ਗਈ, ਜਿਸ ਕਾਰਨ ਸੜਕ ਵਿਚਕਾਰ ਪਲਟ ਗਈ। ਇਹ ਬੱਸ ਬਠਿੰਡਾ ਤੋਂ ਚੰਡੀਗ੍ਹੜ […]

ਅੰਮ੍ਰਿਤਸਰ ‘ਚ ਖੜ੍ਹੇ ਟਰੱਕ ਨਾਲ ਟਕਰਾਈ ਪੰਜਾਬ ਰੋਡਵੇਜ ਦੀ ਬੱਸ, 15 ਤੋਂ ਵੱਧ ਸਵਾਰੀਆਂ ਜਖ਼ਮੀ

Punjab Roadway

ਅੰਮ੍ਰਿਤਸਰ, 10 ਮਈ 2023: ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਅੱਜ ਪੰਜਾਬ ਰੋਡਵੇਜ (Punjab Roadway) ਦੀ ਬੱਸ ਨਾਲ ਸੜਕ ਹਾਦਸਾ ਵਾਪਰਿਆ ਹੈ। ਪੱਟੀ ਡੀਪੂ ਦੀ ਪੰਜਾਬ ਰੋਡਵੇਜ ਬੱਸ ਜੋ ਕਿ ਯਮੁਨਾ ਨਗਰ ਤੋਂ ਅੰਮ੍ਰਿਤਸਰ ਜਾ ਰਹੀ ਸੀ ਦੋਰਾਹਾ ਵਿਖੇ ਖੜ੍ਹੇ ਟਰੱਕ ਪਿੱਛੇ ਟਕਰਾ ਗਈ। ਇਸਤੋਂ ਬਾਅਦ ਬੱਸ ਦੀ ਪਿੱਛੇ ਇੱਕ ਕਾਰ ਟਕਰਾ ਗਈ। ਇਸ ਹਾਦਸੇ ਚ […]

ਤਰਨਤਾਰਨ ‘ਚ ਸਕੂਲੀ ਬੱਸ ਤੇ ਟਰੱਕ ਵਿਚਾਲੇ ਭਿਆਨਕ ਟੱਕਰ, ਡਰਾਈਵਰ ਸਮੇਤ ਦੋ ਵਿਦਿਆਰਥੀਆਂ ਦੀ ਮੌਤ

Tarn Taran

ਚੰਡੀਗੜ੍ਹ 03 ਦਸੰਬਰ 2022: ਤਰਨਤਾਰਨ (Tarn Taran) ‘ਚ ਅੱਜ ਸਵੇਰੇ ਧੁੰਦ ਕਾਰਨ ਦਰਦਨਾਕ ਹਾਦਸਾ ਵਾਪਰਿਆ ਹੈ, ਤਰਨਤਾਰਨ ਦੇ ਅਧੀਨ ਪੈਂਦੇ ਪਿੰਡ ਸ਼ੇਖਚੱਕ ਨੇੜੇ ਸਵੇਰੇ ਸਕੂਲ ਬੱਸ ਅਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਜਿਸ ਵਿੱਚ ਡਰਾਈਵਰ ਸਮੇਤ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਜਦਕਿ ਕਈ ਵਿਦਿਆਰਥੀਆਂ ਜ਼ਖਮੀ ਦੱਸੇ ਜਾ ਰਹੇ ਹਨ । ਟਰੱਕ ਡਰਾਈਵਰ […]

ਜਲੰਧਰ ਦੇ ਪਿੰਡ ਧੀਣਾ ’ਚ ਬੱਚਿਆਂ ਨਾਲ ਭਰੀ ਬੱਸ ਪਲਟੀ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਬੱਚਿਆਂ ਨਾਲ ਭਰੀ ਬੱਸ

ਚੰਡੀਗੜ੍ਹ 01 ਅਗਸਤ 2022: ਜਲੰਧਰ ਦੇ ਪਿੰਡ ਧੀਣਾ ’ਚ ਇੱਕ ਨਿੱਜੀ ਸਕੂਲ ਮਾਨਵ ਸਹਿਯੋਗ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਦੀ ਬੱਸ ਖੇਤਾਂ ’ਚ ਪਲਟ ਗਈ। ਜਾਣਕਾਰੀ ਅਨੁਸਾਰ ਇਸ ਬੱਸ ‘ਚ ਇੱਕ ਦਰਜਨ ਦੇ ਕਰੀਬ ਬੱਚੇ ਸਵਾਰ ਸਨ ਜਿਨ੍ਹਾਂ ‘ਚ ਕੁਝ ਬੱਚਿਆਂ ਮਾਮੂਲੀ ਸੱਟਾਂ ਲੱਗੀਆਂ ਹਨ। ਇਨ੍ਹਾਂ ਜ਼ਖ਼ਮੀ ਬੱਚਿਆਂ ਨੂੰ […]