July 7, 2024 6:41 pm

ਕੇਂਦਰੀ ਗ੍ਰਹਿ ਮੰਤਰਾਲੇ ਨੇ 14 ਨਾਗਰਿਕਾਂ ਨੂੰ CAA ਕਾਨੂੰਨ ਤਹਿਤ ਦਿੱਤੀ ਨਾਗਰਿਕਤਾ

CAA

ਚੰਡੀਗੜ੍ਹ,15 ਮਈ 2024: ਕੇਂਦਰੀ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਨੇ ਨਵੀਂ ਦਿੱਲੀ ਵਿੱਚ ਪਹਿਲੇ 14 ਨਾਗਰਿਕਾਂ ਨੂੰ ਸੀ.ਏ.ਏ (CAA) ਤਹਿਤ ਨਾਗਰਿਕਤਾ ਸਰਟੀਫਿਕੇਟ ਸੌਂਪੇ ਹਨ। ਨਾਗਰਿਕਤਾ (ਸੋਧ) ਨਿਯਮ, 2024 ਦੇ ਲਾਗੂ ਹੋਣ ਤੋਂ ਬਾਅਦ ਬੁੱਧਵਾਰ ਨੂੰ ਪਹਿਲੀ ਵਾਰ 14 ਜਣਿਆਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਗਈ। ਗ੍ਰਹਿ ਮੰਤਰਾਲੇ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਹ ਜਾਣਕਾਰੀ ਦਿੱਤੀ। ਕੇਂਦਰੀ […]

ਸੁਪਰੀਮ ਕੋਰਟ ਨੇ CAA ਕਾਨੂੰਨ ਵਿਰੁੱਧ ਦਾਇਰ ਪਟੀਸ਼ਨਾਂ ‘ਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ

abortion

ਚੰਡੀਗੜ੍ਹ, 19 ਮਾਰਚ 2024: ਸੁਪਰੀਮ ਕੋਰਟ ਨੇ ਨਾਗਰਿਕਤਾ ਸੋਧ ਕਾਨੂੰਨ (CAA Law) ਵਿਰੁੱਧ ਦਾਇਰ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਸਰਕਾਰ ਨੂੰ 8 ਅਪ੍ਰੈਲ ਯਾਨੀ ਲਗਭਗ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਹੈ ਅਤੇ ਸੁਣਵਾਈ ਦੀ ਅਗਲੀ ਤਾਰੀਖ਼ 9 ਅਪ੍ਰੈਲ ਤੈਅ ਕੀਤੀ ਹੈ। ਪਟੀਸ਼ਨਕਰਤਾਵਾਂ ਨੇ ਅਦਾਲਤ […]

ਅਸਦੁਦੀਨ ਓਵੈਸੀ ਨੇ CAA ਕਾਨੂੰਨ ਖ਼ਿਲਾਫ਼ ਸੁਪਰੀਮ ਕੋਰਟ ‘ਚ ਪਟੀਸ਼ਨ ਕੀਤੀ ਦਾਇਰ

CAA

ਚੰਡੀਗੜ੍ਹ, 16 ਮਾਰਚ 2024: AIMIM ਦੇ ਮੁਖੀ ਅਸਦੁਦੀਨ ਓਵੈਸੀ ਨੇ ਨਾਗਰਿਕਤਾ ਸੋਧ ਕਾਨੂੰਨ (CAA) ਖ਼ਿਲਾਫ਼ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਚ ਓਵੈਸੀ ਨੇ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇੰਡੀਅਨ ਯੂਨੀਅਨ ਮੁਸਲਿਮ ਲੀਗ ਨੇ ਵੀ ਸੀਏਏ ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਹਾਲ […]

ਅਮਰੀਕਾ ਦੀ ਪ੍ਰਤੀਕਿਰਿਆ ‘ਤੇ ਭਾਰਤੀ ਵਿਦੇਸ਼ ਮੰਤਰਾਲੇ ਦਾ ਬਿਆਨ, CAA ਕਾਨੂੰਨ ਸਾਡਾ ਅੰਦਰੂਨੀ ਮਾਮਲਾ

CAA

ਚੰਡੀਗੜ੍ਹ,15 ਮਾਰਚ 2024: ਨਾਗਰਿਕਤਾ ਸੋਧ ਕਾਨੂੰਨ (CAA) ਦੇ ਲਾਗੂ ਹੋਣ ਤੋਂ ਬਾਅਦ ਤੋਂ ਹੀ ਇਸ ‘ਤੇ ਬਿਆਨਬਾਜ਼ੀ ਜਾਰੀ ਹੈ। ਸਿਆਸੀ ਪਾਰਟੀਆਂ ਦੀਆਂ ਪ੍ਰਤੀਕਿਰਿਆਵਾਂ ਦਰਮਿਆਨ ਇਹ ਜਾਣਨਾ ਦਿਲਚਸਪ ਹੈ ਕਿ ਦੇਸ਼ ਦੇ ਇਸ ਕਾਨੂੰਨ ਨੂੰ ਲੈ ਕੇ ਵਿਦੇਸ਼ਾਂ ਤੋਂ ਵੀ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਵਿਦੇਸ਼ ਮੰਤਰਾਲੇ ਨੇ ਸੀ.ਏ.ਏ ਨਾਲ ਜੁੜੇ ਅਮਰੀਕਾ ਦੇ ਬਿਆਨ ‘ਤੇ ਸਪੱਸ਼ਟ ਸੰਦੇਸ਼ […]

ਮੁਸਲਿਮ ਲੀਗ ਵੱਲੋਂ CAA ਕਾਨੂੰਨ ‘ਤੇ ਰੋਕ ਲਗਾਉਣ ਲਈ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ

CAA

ਚੰਡੀਗੜ੍ਹ, 12 ਮਾਰਚ 2024: ਨਾਗਰਿਕਤਾ ਸੋਧ ਕਾਨੂੰਨ (CAA) ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਇੰਡੀਅਨ ਯੂਨੀਅਨ ਮੁਸਲਿਮ ਲੀਗ ਨੇ ਦਾਇਰ ਕੀਤੀ ਹੈ, ਜਿਸ ‘ਚ ਕਾਨੂੰਨ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿੱਚ ਦੇਸ਼ ਵਿੱਚ ਨਾਗਰਿਕਤਾ ਸੋਧ ਕਾਨੂੰਨ 2019 ਦੀਆਂ ਵਿਵਸਥਾਵਾਂ ਨੂੰ ਲਾਗੂ ਕਰਨ ‘ਤੇ ਰੋਕ ਲਗਾਉਣ ਦੀ […]