July 8, 2024 2:46 am

ਪੰਜਾਬ ਮੰਤਰੀ ਮੰਡਲ ਦੀ ਬੈਠਕ ‘ਚ ਇਨ੍ਹਾਂ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

PUNJAB CABINET

ਚੰਡੀਗੜ੍ਹ, 09 ਮਾਰਚ 2024: ਪੰਜਾਬ ਸਰਕਾਰ ਦੀ ਮੰਤਰੀ ਮੰਡਲ (Punjab Cabinet) ਦੀ ਬੈਠਕ ਅੱਜ ਚੰਡੀਗੜ੍ਹ ਵਿਖੇ ਬੈਠਕ ਹੈ । ਪੰਜਾਬ ਸਰਕਾਰ ਨੇ ਬਜਟ ਇਜਲਾਸ ਦੇ ਅੱਧ ਵਿੱਚ ਬੈਠਕ ਬੁਲਾਈ ਹੈ। ਇਸ ਬੈਠਕ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਸੂਤਰਾਂ ਦੀ ਮੰਨੀਏ ਤਾਂ ਸਰਕਾਰ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਲੈ ਕੇ ਵੱਡੇ ਫੈਸਲੇ ਲੈ ਸਕਦੀ […]

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਐਸ.ਏ.ਐਸ. ਨਗਰ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ

Cabinet

ਚੰਡੀਗੜ੍ਹ, 28 ਅਗਸਤ 2023: ਪੰਜਾਬ ਵਿੱਚ ਜਿਗਰ ਦੀਆਂ ਬਿਮਾਰੀਆਂ ਦੇ ਇਲਾਜ ਲਈ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਨ ਦੇ ਉਦੇਸ਼ ਨਾਲ ਇਕ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਐਸ.ਏ.ਐਸ. ਨਗਰ ਵਿੱਚ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਹਰੀ ਝੰਡੀ ਦੇ ਦਿੱਤੀ। ਇਸ […]

ਪੰਜਾਬ ਵਿਧਾਨ ਸਭਾ ਦੇ ਅੱਜ 2-ਰੋਜ਼ਾ ਸੈਸ਼ਨ ਦੌਰਾਨ ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ

Punjab Vidhan Sabha

ਚੰਡੀਗੜ੍ਹ, 19 ਜੂਨ 2023: ਪੰਜਾਬ ਵਿਧਾਨ ਸਭਾ (Punjab Vidhan Sabha) ਦਾ 2 ਰੋਜ਼ਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਕੈਬਿਨਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪਹੁੰਚਣਗੇ। ਪਹਿਲੇ ਦਿਨ ਪੰਜਾਬ ਦੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ। ਭਗਵੰਤ ਮਾਨ ਇਜਲਾਸ ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ […]

ਪੰਜਾਬ ਵਜ਼ਾਰਤ ਵਲੋਂ ਪੰਜਾਬ ਰੈਵੇਨਿਊ ਪਟਵਾਰੀ (ਗਰੁੱਪ 3) ਸੇਵਾ ਨਿਯਮ 2023 ਨੂੰ ਪ੍ਰਵਾਨਗੀ

ਪੰਜਾਬ ਰੈਵੇਨਿਊ ਪਟਵਾਰੀ

ਜਲੰਧਰ,17 ਮਈ 2023: ਇੱਥੇ ਪੀ.ਏ.ਪੀ. ਕੰਪਲੈਕਸ ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ ਹੈ | ਜਿਸ ਵਿਚ ਪੰਜਾਬ ਵਜ਼ਾਰਤ ਨੇ ਪੰਜਾਬ ਰੈਵੇਨਿਊ ਪਟਵਾਰੀ (ਗਰੁੱਪ 3) ਸੇਵਾ ਨਿਯਮ 1966 ਨੂੰ ਰੱਦ ਕਰਨ ਅਤੇ ਪੰਜਾਬ ਰੈਵੇਨਿਊ ਪਟਵਾਰੀ (ਗਰੁੱਪ 3) ਸੇਵਾ ਨਿਯਮ 2023 ਦੇ ਖਰੜੇ ਨੂੰ ਵੀ […]

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਿਨਟ ਵੱਲੋਂ ਕੇਂਦਰ ਸਰਕਾਰ ਤੋਂ ਕਣਕ ਦੇ ਖ਼ਰੀਦ ਮਾਪਦੰਡਾਂ ‘ਚ ਛੋਟ ਦੀ ਮੰਗ

Cabinet

ਚੰਡੀਗੜ੍ਹ, 10 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ (Punjab Cabinet) ਨੇ ਕੇਂਦਰ ਸਰਕਾਰ ਤੋਂ ਬੇਮੌਸਮੇ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਮੌਜੂਦਾ ਸੀਜ਼ਨ ਵਿੱਚ ਕਣਕ ਖ਼ਰੀਦ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਮੰਗ ਕੀਤੀ ਹੈ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿੱਚ ਮੁੱਖ ਮੰਤਰੀ ਦੀ […]

CM ਮਾਨ ਵੱਲੋਂ ਸਨਅਤਕਾਰਾਂ ਨੂੰ ਦੁਨੀਆ ਭਰ ‘ਚ ‘ਬ੍ਰਾਂਡ ਪੰਜਾਬ’ ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ

Brand Punjab

ਲੁਧਿਆਣਾ, 6 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਨਅਤਕਾਰਾਂ ਨੂੰ 23 ਤੇ 24 ਫਰਵਰੀ ਨੂੰ ‘ਨਿਵੇਸ਼ ਪੰਜਾਬ ਸੰਮੇਲਨ’ ਵਿਚ ਦੁਨੀਆ ਭਰ ਤੋਂ ਸ਼ਿਰਕਤ ਕਰਨ ਆ ਰਹੇ ਉਦਯੋਗ ਸਾਹਮਣੇ ‘ਬ੍ਰਾਂਡ ਪੰਜਾਬ’ (Brand Punjab) ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਅੱਜ ਇੱਥੇ ਇਕ ਸੈਸ਼ਨ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਚਰਚਾ ਦੌਰਾਨ ਮੁੱਖ […]

CM ਭਗਵੰਤ ਮਾਨ ਨੇ ਲੁਧਿਆਣਾ ਦੇ ਵਪਾਰੀਆਂ ਨੂੰ ਇਨਵੈਸਟ ਪੰਜਾਬ ਸੰਮਲੇਨ ਲਈ ਦਿੱਤਾ ਸੱਦਾ

Invest Punjab Summit

ਚੰਡੀਗੜ੍ਹ, 6 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨਵੈਸਟ ਪੰਜਾਬ ਸੰਮਲੇਨ (Invest Punjab Summit) ਤੋਂ ਪਹਿਲਾਂ ਲੁਧਿਆਣਾ ਵਿਖੇ ਵਪਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਕੈਬਿਨਟ ਵੱਲੋਂ ਨਵੀਂ ਉਦਯੋਗਿਕ ਨੀਤੀ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਕਾਰੋਬਾਰੀਆਂ ਨੇ ਇਸ ਨੀਤੀ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਵਿੱਚ ਨਿਵੇਸ਼ ਕਰਨ ਬਾਰੇ ਵੀ ਵਿਚਾਰ ਕੀਤੀ […]

ਪੰਜਾਬ ਕੈਬਿਨਟ ਦੀ ਮੀਟਿੰਗ ‘ਚ ਨਵੀਂ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ ਨੂੰ ਪ੍ਰਵਾਨਗੀ

Punjab Cabinet

ਚੰਡੀਗੜ੍ਹ, 03 ਫਰਵਰੀ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਪੰਜਾਬ ਕੈਬਨਿਟ (Punjab Cabinet) ਦੀ ਮੀਟਿੰਗ ਹੋਈ । ਜਿਸ ਵਿੱਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ ਅਤੇ ਕਈ ਨਵੀਆਂ ਨੀਤੀਆਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ । ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਮੰਤਰੀ […]

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਰਨਾਟਕ ਸਰਕਾਰ ਕੈਬਿਨਟ ‘ਚ ਕਰ ਸਕਦੀ ਹੈ ਵਿਸਥਾਰ ਤੇ ਫੇਰਬਦਲ

Karnataka cabinet

ਚੰਡੀਗੜ੍ਹ 22 ਅਕਤੂਬਰ 2022: ਕਰਨਾਟਕ (Karnataka) ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਇਸਤੋਂ ਪਹਿਲਾਂ ਕਰਨਾਟਕ ਸਰਕਾਰ ਆਪਣੀ ਕੈਬਿਨਟ ਵਿੱਚ ਵਿਸਥਾਰ ਅਤੇ ਫੇਰਬਦਲ ਕਰ ਸਕਦੀ ਹੈ | ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ (Chief Minister Basavaraj Bomai) ਨੇ ਕਿਹਾ, ‘ਮੈਂ ਕੈਬਨਿਟ ਵਿਸਤਾਰ ‘ਤੇ ਚਰਚਾ ਕਰਨ ਲਈ ਛੇਤੀ ਹੀ ਦਿੱਲੀ ਜਾਵਾਂਗਾ। […]

ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ‘ਚ ਕਿਸਾਨਾਂ ਲਈ ਵੱਡੇ ਫੈਸਲੇ, ਪੜ੍ਹੋ ਪੂਰੀ ਖ਼ਬਰ

Union Cabinet meeting

ਚੰਡੀਗੜ੍ਹ 27 ਅਪ੍ਰੈਲ 2022: ਅੱਜ ਯਾਨੀ ਬੁੱਧਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ (Union Cabinet meeting) ‘ਚ ਕਈ ਅਹਿਮ ਫੈਸਲੇ ਲਏ ਗਏ ਹਨ । ਇਸ ਦੌਰਾਨ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਵਲੋਂ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਬੈਠਕ ‘ਚ ਇਹ ਫੈਸਲਾ ਲਿਆ ਗਿਆ ਹੈ ਕਿ ਪੀਐੱਮ ਸਟਰੀਟ ਵੈਂਡਰ ਸੈਲਫ-ਰਿਲੇਂਟ ਫੰਡ (ਪੀਐੱਮ ਸਵਾਨਿਧੀ) ਨੂੰ ਹੁਣ ਦਸੰਬਰ 2024 […]