July 7, 2024 10:14 am

ਹਰਿਆਣਾ ਮੰਤਰੀ ਮੰਡਲ ਨੇ 14 ਪੈਨਸ਼ਨ ਯੋਜਨਾਵਾਂ ਦੇ ਲਈ 250 ਰੁਪਏ ਮਹੀਨਾ ਵਾਧੇ ਨੂੰ ਮਨਜ਼ੂਰੀ

ਹਰਿਆਣਾ ਕੈਬਿਨਟ

ਚੰਡੀਗੜ੍ਹ, 30 ਜਨਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਕੈਬਨਿਟ ਦੀ ਬੈਠਕ ਵਿਚ ਸਮਾਜਿਕ ਨਿਆਂ, ਅਧਿਕਾਰਤਾ, ਐਸਸੀ ਅਤੇ ਬੀਸੀ ਦੀ ਭਲਾਈ ਅਤੇ ਅੰਤੋਂਦੇਯ (ਸੇਵਾ) ਵਿਭਾਗ, ਹਰਿਆਣਾ ਵੱਲੋਂ ਲਾਗੂ ਕੀਤੀ ਜਾ ਰਹੀ 14 ਪੈਨਸ਼ਨ ਯੋਜਨਾਵਾਂ (pension schemes) ਲਈ 1 ਜਨਵਰੀ, 2024 ਤੋਂ 250 ਰੁਪਏ ਦਾ ਮਹੀਨਾ ਵਾਧੇ ਨੁੰ ਮਨਜ਼ੂਰੀ […]

30 ਜਨਵਰੀ ਨੂੰ ਹੋਵੇਗੀ ਹਰਿਆਣਾ ਮੰਤਰੀ ਮੰਡਲ ਦੀ ਅਹਿਮ ਬੈਠਕ

Haryana Cabinet

ਚੰਡੀਗੜ੍ਹ, 15 ਜਨਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ 30 ਜਨਵਰੀ ਨੂੰ ਸਵੇਰੇ 11 ਵਜੇ ਹਰਿਆਣਾ ਮੰਤਰੀ ਮੰਡਲ (Haryana Cabinet) ਦੀ ਬੈਠਕ ਹਰਿਆਣਾ ਸਿਵਲ ਸਕੱਤਰੇਤ, ਚੰਡੀਗੜ੍ਹ ਦੀ ਚੌਥੀ ਮੰਜਿਲ ‘ਤੇ ਸਥਿਤ ਮੁੱਖ ਕਮੇਟੀ ਰੂਮ ਵਿਚ ਹੋਵੇਗੀ।

ਵਿਸ਼ੇਸ਼ ਇਜਲਾਸ ਤੋਂ ਪਹਿਲਾਂ CM ਭਗਵੰਤ ਮਾਨ ਨੇ ਸੱਦੀ ਕੈਬਿਨਟ ਬੈਠਕ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ

Punjab Cabinet

ਚੰਡੀਗੜ੍ਹ, 13 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਮਾਨ ਨੇ 20 ਅਕਤੂਬਰ ਤੋਂ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਤੋਂ ਪਹਿਲਾਂ 14 ਅਕਤੂਬਰ ਨੂੰ ਮੰਤਰੀ ਮੰਡਲ (Cabinet meeting) ਦੀ ਬੈਠਕ ਸੱਦ ਲਈ ਹੈ। ਇਹ ਬੈਠਕ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਵੇਗੀ। ਇਸ ਦਾ ਏਜੰਡਾ ਅਜੇ ਜਾਰੀ ਨਹੀਂ […]

ਕੇਂਦਰ ਸਰਕਾਰ ਨੇ ਵਿਸ਼ੇਸ਼ ਸੈਸ਼ਨ ਦੌਰਾਨ ਸੱਦੀ ਕੈਬਿਨਟ ਬੈਠਕ, PM ਮੋਦੀ ਕਰਨਗੇ ਪ੍ਰਧਾਨਗੀ

special session

ਚੰਡੀਗੜ੍,18 ਸਤੰਬਰ 2023: ਸੰਸਦ ਦੇ ਵਿਸ਼ੇਸ਼ ਸੈਸ਼ਨ (special session) ਦੌਰਾਨ ਕੈਬਨਿਟ ਦੀ ਅਹਿਮ ਬੈਠਕ ਹੋਵੇਗੀ। ਸੂਤਰਾਂ ਮੁਤਾਬਕ ਸੋਮਵਾਰ ਸ਼ਾਮ 6.30 ਵਜੇ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਸੱਦੀ ਗਈ ਹੈ। ਇਹ ਬੈਠਕ ਸੰਸਦ ਦੀ ਐਨੈਕਸੀ ਬਿਲਡਿੰਗ ਵਿੱਚ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ‘ਚ ਹੋਣ ਵਾਲੀ ਇਸ ਬੈਠਕ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ […]

ਪੰਜਾਬ ਕੈਬਿਨਟ ਦੀ ਅੱਜ ਅਹਿਮ ਮੀਟਿੰਗ, ਇਨ੍ਹਾਂ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

Punjab Cabinet

ਚੰਡੀਗੜ੍ਹ 06 ਜਨਵਰੀ 2022: ਪੰਜਾਬ ਦੇ ਕਈ ਅਹਿਮ ਮਾਮਲਿਆਂ ‘ਤੇ ਅੱਜ ਪੰਜਾਬ ਕੈਬਿਨਟ (Punjab Cabinet)  ਦੀ ਮੀਟਿੰਗ ਹੋਣੀ ਹੈ। ਇਹ ਮੀਟਿੰਗ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਦੌਰਾਨ ਪੰਜਾਬ ਕੈਬਿਨਟ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਬੁਲਾਉਣ ਬਾਰੇ ਚਰਚਾ ਕਰ ਸਕਦੀ ਹੈ। ਇਸਦੇ ਨਾਲ ਹੀ ਕਈ ਹੋਰ ਅਹਿਮ ਮੁੱਦਿਆਂ […]

ਮੁੱਖ ਮੰਤਰੀ ਭਗਵੰਤ ਮਾਨ ਨੇ 09 ਸਤੰਬਰ ਨੂੰ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

Punjab

ਚੰਡੀਗੜ੍ਹ 07 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ‘ਚ 09 ਸਤੰਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ (Cabinet meeting) ਹੋਵੇਗੀ | ਇਸ ਮੀਟਿੰਗ ‘ਚ ਮੰਤਰੀ ਮੰਡਲ ਵਲੋਂ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਗਾ ਸਕਦੀ ਹੈ |

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਜਾਰੀ, ਕੱਚੇ ਕਾਮਿਆਂ ਨੂੰ ਪੱਕਾ ਕਰਨ ਸੰਬੰਧੀ ਹੋ ਸਕਦੈ ਅਹਿਮ ਫੈਸਲਾ

Punjab Cabinet meeting

ਚੰਡੀਗੜ੍ਹ 05 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ‘ਚ ਅੱਜ ਚੰਡੀਗੜ੍ਹ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਜਾਰੀ ਹੈ | ਇਸ ਦੌਰਾਨ ਪੰਜਾਬ ਦੇ ਵੱਖ ਵੱਖ ਵਿਭਾਗਾਂ ਦੇ 36 ਹਜ਼ਾਰ ਕੱਚੇ ਕਾਮਿਆਂ ਨੂੰ ਪੱਕਾ ਕਰਨ ਸੰਬੰਧੀ ਫੈਸਲਾ ਹੋ ਸਕਦਾ ਹੈ | ਸੂਤਰਾਂ ਮੁਤਾਬਕ ਅੱਜ ਅਧਿਆਪਕ ਦਿਵਸ ਹੈ ਜਿਸ […]

ਪੰਜਾਬ ਸਰਕਾਰ ਦੀ 25 ਅਗਸਤ ਨੂੰ ਹੋਣ ਵਾਲੀ ਮੰਤਰੀ ਮੰਡਲ ਦੀ ਮੀਟਿੰਗ ਕੀਤੀ ਮੁਲਤਵੀ

Punjab Cabinet meeting

ਚੰਡੀਗੜ੍ਹ 23 ਅਗਸਤ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ‘ਚ 25 ਅਗਸਤ ਨੂੰ ਹੋਣ ਵਾਲੀ ਮੰਤਰੀ ਮੰਡਲ ਦੀ ਮੀਟਿੰਗ (Cabinet meeting) ਹੁਣ 26 ਅਗਸਤ ਨੂੰ ਹੋਵੇਗੀ | ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿਖੇ ਸਵੇਰ 11:00 ਵਜੇ ਹੋਵੇਗੀ |

ਮੁੱਖ ਮੰਤਰੀ ਭਗਵੰਤ ਮਾਨ ਨੇ 25 ਅਗਸਤ ਨੂੰ ਸੱਦੀ ਮੰਤਰੀ ਮੰਡਲ ਦੀ ਮੀਟਿੰਗ

ਚੰਡੀਗੜ੍ਹ 22 ਅਗਸਤ 2022: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ (cabinet meeting) 25 ਅਗਸਤ ਨੂੰ ਸੱਦੀ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿਖੇ ਸਵੇਰੇ 11:00 ਵਜੇ ਹੋਵੇਗੀ।