July 7, 2024 7:36 pm

ਅਮਨ ਅਰੋੜਾ ਵੱਲੋਂ ਭਵਿੱਖ ਨੂੰ ਬਚਾਉਣ ਲਈ ਨਵੀਨਤਮ ਊਰਜਾ ਕੁਸ਼ਲ ਤਕਨੀਕਾਂ ਦੀ ਦਿਸ਼ਾ ‘ਚ ਕੰਮ ਕਰਨ ਦਾ ਸੱਦਾ

Aman Arora

ਚੰਡੀਗੜ੍ਹ, 21 ਨਵੰਬਰ 2023: ਵਾਤਾਵਰਣ ‘ਤੇ ਗ੍ਰੀਨ ਹਾਊਸ ਗੈਸਾਂ ਦੇ ਮਾੜੇ ਪ੍ਰਭਾਵ ਨੂੰ ਘੱਟ ਕਰਨ ਅਤੇ ਸੂਬੇ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਨਵੀਂ ਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਅਮਨ ਅਰੋੜਾ (Aman Arora) ਨੇ ਅੱਜ ਨਵੀਨਤਮ ਊਰਜਾ ਕੁਸ਼ਲ ਤਕਨੀਕਾਂ ਦੀ ਦਿਸ਼ਾ ਵਿੱਚ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿੱਚ ਹੁਣ ਗਰੀਨ […]

ਬਠਿੰਡਾ ਅਤੇ ਪਠਾਨਕੋਟ ਦੀਆਂ ਧੀਆਂ ਦੀ ਆਫੀਸਰਜ਼ ਟਰੇਨਿੰਗ ਅਕੈਡਮੀ, ਚੇਨੱਈ ਵਿੱਚ ਪ੍ਰੀ-ਕਮਿਸ਼ਨ ਟਰੇਨਿੰਗ ਲਈ ਚੋਣ

PRE-COMMISSION TRAINING

ਚੰਡੀਗੜ੍ਹ, 05 ਜੁਲਾਈ 2023: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਦੋ ਮਹਿਲਾ ਕੈਡਿਟਾਂ ਚੇਨੱਈ ਸਥਿਤ ਆਫੀਸਰਜ਼ ਟਰੇਨਿੰਗ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਟਰੇਨਿੰਗ (PRE-COMMISSION TRAINING) ਲਈ ਚੁਣੀਆਂ ਗਈਆਂ ਹਨ। ਦੋਵਾਂ ਮਹਿਲਾ ਕੈਡਿਟਾਂ, ਅਰਸ਼ਦੀਪ ਕੌਰ ਸਿੱਧੂ ਅਤੇ ਪੱਲਵੀ ਰਾਜਪੂਤ, ਦੀ ਸਿਖਲਾਈ ਅਕਤੂਬਰ, 2023 ਤੋਂ ਸ਼ੁਰੂ ਹੋਵੇਗੀ। ਬਠਿੰਡਾ ਦੀ ਰਹਿਣ ਵਾਲੀ ਅਰਸ਼ਦੀਪ […]

ਅਮਨ ਅਰੋੜਾ ਵੱਲੋਂ 18 ਰੋਬੋਟਿਕਸ ਲੈਬ ਅਤੇ 3 ਐਕਸ.ਆਰ. ਰਿਐਲਿਟੀ ਲੈਬ ਤਿਆਰ ਕਰਨ ਵਾਲਾ ਪ੍ਰੋਜੈਕਟ ਲਾਂਚ

Aman Arora

ਚੰਡੀਗੜ੍ਹ, 27 ਮਈ 2023: ਪੰਜਾਬ ਦੇ ਰੁਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ (Aman Arora) ਨੇ ਦੱਸਿਆ ਕਿ ਸੂਬੇ ਦੀ ਸਕੂਲ ਸਿੱਖਿਆ ਦੇ ਇਤਿਹਾਸ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਵਿਦਿਆਰਥੀਆਂ ਦੀ ਰਚਨਾਤਮਕ ਸੋਚ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਦੀ ਸਮਰੱਥਾ ਵਧਾਉਣ ਦੇ ਮਕਸਦ ਨਾਲ ਸੁਨਾਮ ਵਿਧਾਨ ਸਭਾ ਹਲਕੇ ਦੇ ਸਾਰੇ […]

ਪੰਜਾਬ ‘ਚ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਲਈ 25,000 ਘਰ ਜਲਦ ਬਣਾਏ ਜਾਣਗੇ: ਅਮਨ ਅਰੋੜਾ

Aman Arora

ਚੰਡੀਗੜ੍ਹ, 18 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਇੱਕ ਸਾਲ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ (Aman Arora) ਨੇ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਇੰਨੀ ਦ੍ਰਿੜ ਵਚਨਬੱਧਤਾ ਨਾਲ ਕੰਮ ਨਹੀਂ ਕੀਤਾ ਜਿਵੇਂ ਆਮ ਆਦਮੀ ਪਾਰਟੀ ਨੇ ਕੀਤਾ ਅਤੇ ਅਣਗਣਿਤ ਲੋਕ […]

ਕੈਬਿਨਟ ਮੰਤਰੀ ਅਮਨ ਅਰੋੜਾ ਵੱਲੋਂ ਪੰਜਾਬ ਨਿਵੇਸ਼ਕ ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ

Punjab Investor Summit

ਚੰਡੀਗੜ੍ਹ/ਐਸ.ਏ.ਐਸ.ਨਗਰ, 12 ਜਨਵਰੀ 2023: ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਪਹਿਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (Punjab Investor Summit) ਨੂੰ ਸਫ਼ਲ ਬਣਾਉਣ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਇਸ ਸਾਲ ਫਰਵਰੀ ਵਿਚ ਹੋਣ ਵਾਲੇ ਇਸ ਮੈਗਾ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ […]

ਕੈਬਿਨਟ ਮੰਤਰੀ ਅਮਨ ਅਰੋੜਾ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Aman Arora

ਚੰਡੀਗੜ੍ਹ 05 ਦਸੰਬਰ 2022: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਐਮ.ਐਚ.1 ਨਿਊਜ਼ ਚੈਨਲ ਦੇ ਪੰਜਾਬ ਬਿਊਰੋ ਚੀਫ਼ ਦੀਪਕ ਸ਼ਰਮਾ ਦੀ ਮਾਤਾ ਸ੍ਰੀਮਤੀ ਸ਼ਾਂਤੀ ਦੇਵੀ ਸ਼ਰਮਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸ਼੍ਰੀਮਤੀ ਸ਼ਾਂਤੀ ਦੇਵੀ ਸ਼ਰਮਾ, ਜੋ 80 ਵਰ੍ਹਿਆਂ ਦੇ ਸਨ, ਨੇ ਸੰਖੇਪ ਬਿਮਾਰੀ ਉਪਰੰਤ ਕੱਲ੍ਹ ਬਾਅਦ ਦੁਪਹਿਰ ਪੀ.ਜੀ.ਆਈ. […]

ਅਕਤੂਬਰ ‘ਚ ਖ਼ਤਮ ਹੋਈ ਉਦਯੋਗਿਕ ਵਿਕਾਸ ਨੀਤੀ, ਨਵੀਂ ਨੀਤੀ ਬਣਾਉਣ ਦੀ ਬਜਾਏ CM ਮਾਨ ਗੁਜਰਾਤ ਵੱਲ ਰੁੱਝੇ: ਪ੍ਰਤਾਪ ਬਾਜਵਾ

Pratap Singh Bajwa

ਗੁਰਦਾਸਪੁਰ 05 ਦਸੰਬਰ 2022: ਪੰਜਾਬ ਕਾਂਗਰਸ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa)ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੀ ਉਦਯੋਗਪਤੀਆਂ ਲਈ ਨਵੀਂ ਨੀਤੀ (Industrial development policy ) ਬਣਾਉਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹਿਣ ਕਾਰਨ ਨਿਖੇਧੀ ਕੀਤੀ। ਬਾਜਵਾ ਨੇ ਕਿਹਾ ਕਿ ਸਨਅਤੀ […]

300 ਮੈਗਾਵਾਟ ਕੈਨਾਲ ਟਾਪ ਤੇ ਫਲੋਟਿੰਗ ਸੋਲਰ ਪਾਵਰ ਪ੍ਰੋਜੈਕਟ ਲਗਾਏ ਜਾਣਗੇ: ਅਮਨ ਅਰੋੜਾ

Placement Campaign

ਚੰਡੀਗੜ੍ਹ 21 ਨਵੰਬਰ 2022: ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਕਰਦੇ ਹੋਏ ਨਵਿਆਉਣਯੋਗ ਊਰਜਾ ਨੂੰ ਹੋਰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ, ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਵਿੱਚ 300 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਸੋਲਰ ਪਾਵਰ ਫੋਟੋਵੋਲਟੇਇਕ (ਪੀਵੀ) ਪ੍ਰੋਜੈਕਟ ਲਗਾਉਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਪ੍ਰੋਜੈਕਟਾਂ ਵਿੱਚ 200 ਮੈਗਾਵਾਟ ਕੈਨਾਲ […]

ਮਾਨ ਸਰਕਾਰ ਵੱਲੋਂ ਕੀਤੇ ਸੁਚੱਜੇ ਤੇ ਪਾਰਦਰਸ਼ੀ ਖਰੀਦ ਪ੍ਰਬੰਧਾਂ ਦੀ ਬਦੌਲਤ ਨਿਰਵਿਘਨ ਖਰੀਦ, ਚੁਕਾਈ ਅਤੇ ਅਦਾਇਗੀ ਪ੍ਰਕਿਰਿਆ ਜਾਰੀ: ਅਮਨ ਅਰੋੜਾ

ਅਮਨ ਅਰੋੜਾ

ਲੌਂਗੋਵਾਲ/ ਸੰਗਰੂਰ 08 ਨਵੰਬਰ 2022: ਮੁੱਖ ਮੰੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨ ਹਿੱਤਾਂ ਨੂੰ ਮੁੱਖ ਰੱਖਦਿਆਂ ਅਨਾਜ ਮੰਡੀਆਂ ਅੰਦਰ ਕਿਸਾਨ ਭਰਾਵਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਇਹਨਾਂ ਸਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਅਤੇ ਨਵਿਆਉਣਯੋਗ ਊਰਜਾ, ਮਕਾਨ ਉਸਾਰੀ ਅਤੇ […]

ਪੰਜਾਬ ‘ਚ ਰੀਅਲ ਅਸਟੇਟ ਸੈਕਟਰ ਨੂੰ ਹੁਲਾਰਾ ਦੇਵੇਗੀ ਨਵੀਂ ਅਫੋਰਡੇਬਲ ਹਾਊਸਿੰਗ ਪਾਲਿਸੀ: ਅਮਨ ਅਰੋੜਾ

Placement Campaign

ਚੰਡੀਗੜ੍ਹ 15 ਅਕਤੂਬਰ 2022: ਪੰਜਾਬ ਵਿੱਚ ਹੇਠਲੇ-ਮੱਧਮ ਦਰਜੇ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਕਿਫ਼ਾਇਤੀ ਮਕਾਨਾਂ ਦੀ ਉਸਾਰੀ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਰੀਅਲ ਅਸਟੇਟ ਸੈਕਟਰ (Real Estate Sector) ਨੂੰ ਹੁਲਾਰਾ ਦੇਣ ਲਈ ਪੰਜਾਬ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜਲਦ ਨਵੀਂ ਅਫੋਰਡੇਬਲ ਹਾਊਸਿੰਗ ਪਾਲਿਸੀ ਲਿਆਂਦੀ ਜਾ ਰਹੀ ਹੈ। ਲੋਕਾਂ ਤੋਂ ਸੁਝਾਅ ਲੈਣ […]