July 15, 2024 10:01 pm

ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ CBG ਪਲਾਂਟਾਂ ਤੋਂ ਪੈਦਾ ਹੁੰਦੀ ਜੈਵਿਕ ਖਾਦ ਦੀ ਟੈਸਟਿੰਗ ਤੇ ਵਰਤੋਂ ਨੂੰ ਉਤਸ਼ਾਹਿਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਦੇ ਆਦੇਸ਼

CBG plants

ਚੰਡੀਗੜ੍ਹ 16 ਸਤੰਬਰ 2022: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ (Aman Arora) ਨੇ ਅੱਜ ਅਧਿਕਾਰੀਆਂ ਨੂੰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟਾਂ (CBG plants) ਤੋਂ ਪੈਦਾ ਹੁੰਦੀ ਫਰਮੈਂਟਿਡ ਆਰਗੈਨਿਕ ਮੈਨਿਓਰ (ਜੈਵਿਕ ਖਾਦ) ਦੀ ਵੱਖਰੇ ਉਤਪਾਦ ਵਜੋਂ ਟੈਸਟਿੰਗ ਅਤੇ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਸੰਭਾਵਨਾਵਾਂ ਤਲਾਸ਼ਣ ਅਤੇ ਰੂਪ ਰੇਖਾ ਤਿਆਰ ਕਰਨ ਦੇ ਆਦੇਸ਼ ਦਿੱਤੇ। […]

ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀਆਂ ਸਾਰੀਆਂ ਆਨਲਾਈਨ ਸੇਵਾਵਾਂ ਸਮਾਂਬੱਧ ਢੰਗ ਨਾਲ ਪ੍ਰਦਾਨ ਕਰਨ ਦੇ ਆਦੇਸ਼

ਬਹਾਦਰ ਸਿੰਘ ਮਰਦਾਂਪੁਰ

ਚੰਡੀਗੜ੍ਹ 14 ਸਤੰਬਰ 2022: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਿਭਾਗ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਉਣ ਦੇ ਨਾਲ-ਨਾਲ ਜਵਾਬਦੇਹੀ ਤੈਅ ਕਰਨ ਦੇ ਮਕਸਦ ਨਾਲ ਲੋਕਾਂ ਨੂੰ ਸਾਰੀਆਂ ਸੇਵਾਵਾਂ ਸਮਾਂਬੱਧ ਢੰਗ ਨਾਲ ਆਨਲਾਈਨ ਮੁਹੱਈਆ ਕਰਵਾਈਆਂ ਜਾਣਗੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਮਕਾਨ ਉਸਾਰੀ […]

ਪੰਜਾਬ ਖਾਦੀ ਤੇ ਗ੍ਰਾਮ ਉਦਯੋਗ ਬੋਰਡ ਦੇ ਨਵੇਂ ਚੇਅਰਮੈਨ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਮੀਤ ਹੇਅਰ ਦੀ ਮੌਜੂਦਗੀ ‘ਚ ਅਹੁਦਾ ਸਾਂਭਿਆ

Inderjit Singh Mann

ਚੰਡੀਗੜ੍ਹ 09 ਸਤੰਬਰ 2022:ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਇੰਦਰਜੀਤ ਸਿੰਘ ਮਾਨ (Inderjit Singh Mann) ਨੇ ਅੱਜ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ। ਮਾਨ ਨੂੰ ਵਧਾਈ ਦਿੰਦਿਆਂ ਦੋਵਾਂ ਮੰਤਰੀਆਂ ਨੇ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਬੋਰਡ ਨਵੀਆਂ ਉਚਾਈਆਂ […]

ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੋਲਰ ਸਟਰੀਟ ਲਾਈਟਾਂ ਦੀ ਮੁਰੰਮਤ ਲਈ ਟੈਂਡਰ ਮੰਗੇ

NOC

ਚੰਡੀਗੜ੍ਹ 03 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਲਈ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਉਤੇ ਪੰਜਾਬ ਊਰਜਾ ਵਿਕਾਸ ਏਜੰਸੀ (PEDA) ਨੇ ਐਲ.ਈ.ਡੀ. ਆਧਾਰਿਤ ਨੁਕਸਦਾਰ ਜਾਂ ਕੰਮ ਨਾ ਕਰਨ ਵਾਲੀਆਂ ਸੋਲਰ ਸਟਰੀਟ ਲਾਈਟਾਂ ਦੀ ਮੁਰੰਮਤ ਕਰਨ […]

ਪੰਜਾਬ ਸਰਕਾਰ ਨੇ ਰਜਿਸਟਰੀਆਂ ਲਈ NOCs ਮਾਮਲੇ ‘ਚ ਸੱਦੀ ਉੱਚ ਪੱਧਰੀ ਮੀਟਿੰਗ

Punjab government

ਚੰਡੀਗੜ੍ਹ 10 ਅਗਸਤ 2022: ਪੰਜਾਬ ਸਰਕਾਰ ਨੇ ਰਜਿਸਟਰੀਆਂ ਲਈ ਐਨ.ਓ.ਸੀ (NOCs) ਦੇ ਮਾਮਲੇ ‘ਚ ਉੱਚ ਪੱਧਰੀ ਮੀਟਿੰਗ ਸੱਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੀਟਿੰਗ ਪੰਜਾਬ ਭਵਨ ਵਿਖੇ ਦੁਪਹਿਰ 12 ਵਜੇ ਮੀਟਿੰਗ ਹੋਵੇਗੀ, ਜਿਸ ਵਿਚ ਮਸਲੇ ਦੇ ਹੱਲਸੰਬੰਧੀ ਮੰਥਨ ਕੀਤਾ ਜਾਵੇਗਾ । ਇਸ ਮੀਟਿੰਗ ‘ਚ ਕੈਬਿਨੇਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ […]