July 7, 2024 4:09 pm

ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਪਿੰਡ ਕਾਲੇਵਾਲ ਵਿਖੇ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

Anmol Gagan Mann

ਖਰੜ, 19 ਫਰਵਰੀ 2024: “ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਪਿੰਡ ਕਾਲੇਵਾਲ ਵਿਖੇ ਲਾਏ ਕੈਂਪ ਦਾ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਮੌਕੇ ਤੇ ਹੱਲ ਮੁੱਹਈਆ ਕਰਵਾਉਣ ਉਪਰੰਤ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਮੁਹਿੰਮ ਸਦਕਾ […]

CM ਭਗਵੰਤ ਮਾਨ ਵੱਲੋਂ ਖਰੜ ਵਿਖੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ

Kharar

ਚੰਡੀਗੜ੍ਹ 07 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਰੜ (Kharar) ਵਿਖੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਿਹਤ ਸਿਸਟਮ ਨੂੰ ਲਗਾਤਾਰ ਨਵੀਆਂ ਤੇ ਆਧੁਨਿਕ ਮਸ਼ੀਨਾਂ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਇਸ ਹਸਪਤਾਲ ਵਿੱਚ ਪ੍ਰੇਸ਼ਾਨੀ ਦਾ ਪੂਰਾ ਖਿਆਲ ਰੱਖਿਆ ਜਾਵੇਗਾ | ਹਸਪਤਾਲ ਵਿੱਚ ਕਿਸੇ […]

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਨਗਰ ਕੌਂਸਲ ਖਰੜ ਦੇ ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਣ ਦਾ ਦਿੱਤਾ ਭਰੋਸਾ

Kharar

ਚੰਡੀਗੜ੍ਹ, 12 ਮਈ 2023: ਅੱਜ ਨਗਰ ਕੌਂਸਲ ਖਰੜ ਦੇ ਕੌਂਸਲਰਾਂ ਨੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨਾਲ ਮੁਲਾਕਾਤ ਕਰਕੇ ਖਰੜ (Kharar) ਸ਼ਹਿਰ ਦੇ ਵਿਕਾਸ ਵਿੱਚ ਆ ਰਹੀਆਂ ਮੁਸ਼ਕਲਾਂ ਸਾਂਝੀਆਂ ਕੀਤੀਆਂ। ਮੀਟਿੰਗ ਦੌਰਾਨ ਕੌਂਸਲਰਾਂ ਨੇ ਉਨ੍ਹਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਬਾਰੇ ਚਰਚਾ ਕੀਤੀ, ਜਿਸ ਵਿੱਚ ਜਲ ਸਪਲਾਈ ਦੀ ਸਮੱਸਿਆ, ਬੁਨਿਆਦੀ ਢਾਂਚਾ ਅਤੇ ਵਿਕਾਸ ਕਾਰਜ ਸ਼ਾਮਲ ਹਨ। ਉਨ੍ਹਾਂ […]

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

Kharar

ਐੱਸ.ਏ.ਐੱਸ.ਨਗਰ/ ਚੰਡੀਗੜ੍ਹ, 06 ਮਾਰਚ 2023: ਹਲਕਾ ਖਰੜ ਦੀਆਂ ਮੁਸ਼ਕਲਾਂ ਦੇ ਹੱਲ ਤੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖੋ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕਾ ਖਰੜ ਦਾ ਵਿਕਾਸ ਜੰਗੀ ਪੱਧਰ […]

ਮੰਤਰੀ ਤੇ ਆਮ ਆਦਮੀ ਵਾਸਤੇ ਕਾਨੂੰਨ ਵੱਖੋ-ਵੱਖ ਨਹੀਂ, ਗੰਨ ਕਲਚਰ ਲਈ ਅਨਮੋਲ ਗਗਨ ਮਾਨ ਖ਼ਿਲਾਫ ਹੋਵੇ ਕੇਸ ਦਰਜ: ਮਜੀਠੀਆ

Bikram Singh Majithia

ਚੰਡੀਗੜ੍ਹ 29 ਨਵੰਬਰ 2022: ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਅੱਜ ਕਿਹਾ ਕਿ ਇਕ ਮੰਤਰੀ ਤੇ ਆਮ ਆਦਮੀ ਵਾਸਤੇ ਕਾਨੂੰਨ ਵੱਖੋ-ਵੱਖ ਨਹੀਂ ਹੋ ਸਕਦਾ ਤੇ ਉਹਨਾਂ ਮੰਗ ਕੀਤੀ ਕਿ ਗੰਨ ਕਲਚਰ ਦੀ ਪ੍ਰੋਮੋਸ਼ਨ ਲਈ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਖਿਲਾਫ ਕੇਸ ਦਰਜ ਕੀਤਾ ਜਾਵੇ। ਇਥੇ ਜਾਰੀ […]

ਮੰਤਰੀ ਅਨਮੋਲ ਗਗਨ ਮਾਨ ਨੂੰ ਨਹੀਂ ਸਰਕਾਰੀ ਹੁਕਮਾਂ ਦੀ ਪਰਵਾਹ! ਹਥਿਆਰਾਂ ਨਾਲ ਸ਼ੇਅਰ ਕੀਤੀਆਂ ਤਸਵੀਰਾਂ ਹੋ ਰਹੀਆਂ ਵਾਈਰਲ

anmol gagan mann

ਚੰਡੀਗੜ੍ਹ 29 ਨਵੰਬਰ 2022 : ਸਰਕਾਰ ਨੇ ਗੰਨ ਕਲਚਰ ਨੂੰ ਲੈ ਕੇ ਸਖ਼ਤੀ ਦਿਖਾਈ ਹੈ। ਸਰਕਾਰ ਨੇ ਹਥਿਆਰਾਂ ਨੂੰ ਲੈ ਕੇ ਵੱਡੇ ਫੈਸਲੇ ਲਏ ਹਨ। ਪੰਜਾਬ ਸਰਕਾਰ ਨੇ ਇਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਸੂਬੇ ‘ਚ ਹਰ ਰੋਜ਼ ਗੋਲੀਆਂ ਚੱਲਣ ਦੀਆਂ ਖਬਰਾਂ ਆ ਰਹੀਆਂ ਹਨ, ਸਰਕਾਰ ਨੇ ਇਸ ਸਬੰਧੀ ਸਖਤੀ ਦਿਖਾਈ ਹੈ। ਜਾਰੀ […]

ਅਨਮੋਲ ਗਗਨ ਮਾਨ ਵੱਲੋਂ ਦਿੱਲੀ ਦੇ ਪ੍ਰਗਤੀ ਮੈਦਾਨ ‘ਚ ਪੰਜਾਬ ਡੇਅ ਸਮਾਗਮ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ

Anmol Gagan Mann

ਨਵੀਂ ਦਿੱਲੀ/ ਚੰਡੀਗੜ੍ਹ 25 ਨਵੰਬਰ 2022: ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਦਿੱਲੀ ਦੇ ਪ੍ਰਗਤੀ ਮੈਦਾਨ ‘ਚ ਚੱਲ ਰਹੇ 41ਵੇਂ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2022 ਵਿਖੇ ‘ਪੰਜਾਬ ਡੇਅ’ ਸਮਾਗਮ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ ਕੀਤਾ । ਇਸ ਮੌਕੇ ਬੋਲਦਿਆ ਉਨ੍ਹਾਂ ਕਿਹਾ ਕਿ ਮੁੱਖ […]

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ ‘ਚ ‘ਪੰਜਾਬ ਡੇਅ’ ਸਮਾਗਮ ਦੇ ਮੁੱਖ ਮਹਿਮਾਨ

Anmol Gagan Mann

ਚੰਡੀਗੜ੍ਹ 22 ਨਵੰਬਰ 2022: ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਬਾਰੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2022 ਦਰਮਿਆਨ 25 ਨਵੰਬਰ ਨੂੰ ਹੋਣ ਵਾਲੇ ‘ਪੰਜਾਬ ਡੇਅ’ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ। ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ […]

ਸਤਨਾਮ ਸਿੰਘ ਜਲਾਲਪੁਰ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਦਾ ਅਹੁਦਾ ਸਾਂਭਿਆ

Satnam Singh Jalalpur

ਨਵਾਂਸ਼ਹਿਰ 02 ਨਵੰਬਰ 2022: ਸਤਨਾਮ ਸਿੰਘ ਜਲਾਲਪੁਰ (Satnam Singh Jalalpur) ਨੇ ਅੱਜ ਇੱਥੇ ਜ਼ਿਲ੍ਹਾ ਯੋਜਨਾ ਕਮੇਟੀ, ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਪਰਸਨ ਦਾ ਅਹੁਦਾ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਦੀ ਅਗਵਾਈ ’ਚ ਸੰਭਾਲ ਲਿਆ। ਉਨ੍ਹਾਂ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੌਂਪੀ ਇਸ ਜ਼ਿੰਮੇਂਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸ਼ਿੱਦਤ ਨਾਲ ਨਿਭਾਉਣ ਦਾ ਭਰੋਸਾ […]

ਪੰਜਾਬ ਨੂੰ ਪਹਿਲੇ ਛੇ ਮਹੀਨਿਆਂ ‘ਚ 23,448 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋਇਆ: ਅਨਮੋਲ ਗਗਨ ਮਾਨ

Anmol Gagan Mann

ਚੰਡੀਗੜ੍ਹ 14 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਸੂਬੇ ਦੀ ਵਿੱਤੀ ਹਾਲਤ ਨੂੰ ਮਜ਼ਬੂਤ ਕਰਨ, ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਵੱਧ ਤੋਂ ਵੱਧ ਨਿਵੇਸ਼ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਸੂਬਾ ਸਰਕਾਰ ਨੂੰ ਆਪਣੇ ਅਣਥੱਕ ਯਤਨਾਂ ਸਦਕਾ ਪਹਿਲੇ ਛੇ ਮਹੀਨਿਆਂ ਦੌਰਾਨ ਵੱਖ-ਵੱਖ ਖੇਤਰਾਂ ਵਿੱਚ 23,448 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ […]