July 8, 2024 1:42 am

ਕੈਬਿਨਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲੇਬਰ ਅੱਡੇ ’ਤੇ ਪਹੁੰਚ ਕੇ ਮਜ਼ਦੂਰਾਂ ਨੂੰ ਮਠਿਆਈ ਤੇ ਟਿਫਨ ਵੰਡ ਕੇ ਦਿੱਤੀ ਮਜ਼ਦੂਰ ਦਿਵਸ ਦੀ ਵਧਾਈ

ਮਜ਼ਦੂਰ ਦਿਵਸ

ਹੁਸ਼ਿਆਰਪੁਰ, 1 ਮਈ 2023: ਅੱਜ 01 ਮਈ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ (International Labour Day) ’ਤੇ ਕੈਬਿਨਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਵਲੋਂ ਸਥਾਨਕ ਲੇਬਰ ਅੱਡੇ ’ਤੇ ਪਹੁੰਚ ਕੇ ਮਜ਼ਦੂਰਾਂ ਨੂੰ ਮਠਿਆਈ ਖਿਲਾ ਕੇ ਅਤੇ ਉਨ੍ਹਾਂ ਨੂੰ ਟਿਫਨ ਬਾਕਸ ਦੇ ਕੇ ਉਨ੍ਹਾਂ ਨੂੰ ਮਜ਼ਦੂਰ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਜ਼ਦੂਰਾਂ ਨੂੰ […]

ਵਕੀਲਾਂ ਦੇ ਨਵ-ਨਿਰਮਿਤ ਚੈਂਬਰਾਂ ਨਾਲ ਉਨ੍ਹਾਂ ਦੀ ਕਾਰਜ ਕੁਸ਼ਲਤਾ ’ਚ ਆਵੇਗਾ ਨਿਖ਼ਾਰ: ਬ੍ਰਮ ਸ਼ੰਕਰ ਜਿੰਪਾ

lawyers

ਹੁਸ਼ਿਆਰਪੁਰ, 17 ਅਪ੍ਰੈਲ 2023: ਪੰਜਾਬ ਦੇ ਕੈਬਿਨਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਖੇ ਬਣੇ ਨਵੇਂ ਕੋਰਟ ਕੰਪਲੈਕਸ ਨਾਲ ਵਕੀਲਾਂ (lawyers) ਦੇ ਕੰਮਕਾਜ਼ ਵਿਚ ਕਾਫ਼ੀ ਵਧੀਆ ਅਸਰ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਅਤਿ-ਆਧੁਨਿਕ ਕੋਰਟ ਕੰਪਲੈਕਸ ਦੇ ਨਿਰਮਾਣ ਨਾਲ ਹੁਸ਼ਿਆਰਪੁਰ ਵਾਸੀਆਂ ਦਾ ਜਿਥੇ ਮਾਣ ਵਧਿਆ ਹੈ, ਉਥੇ ਵਕੀਲਾਂ ਅਤੇ ਲੋਕਾਂ ਨੂੰ ਪੁਰਾਣੇ ਕੋਰਟ […]

ਦੇਸ਼ ਲਈ ਸ਼ਹਾਦਤ ਦੇਣ ਵਾਲਿਆਂ ਦੇ ਹਮੇਸ਼ਾ ਕਰਜ਼ਾਈ ਰਹਿਣਗੇ ਦੇਸ਼ ਵਾਸੀ: ਬ੍ਰਮ ਸ਼ੰਕਰ ਜਿੰਪਾ

Bram Shankar Jimpa

ਹੁਸ਼ਿਆਰਪੁਰ 26 ਦਸੰਬਰ 2022 : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਭਾਰਤ ਮਾਤਾ ਦੇ ਉਹ ਮਹਾਨ ਸਪੂਤ ਸਨ, ਜਿਨ੍ਹਾਂ ਨੇ ਦੇਸ਼ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੱਤਾ ਸੀ। ਉਨ੍ਹਾਂ ਨੇ ਜਾਲਮ ਬਰਤਾਨਵੀ ਹਕੂਮਤ ਨਾਲ ਜਲਿ੍ਹਆਂਵਾਲੇ ਬਾਗ ਵਿਚ ਨਿਹੱਥੇ ਅਤੇ ਬੇਕਸੂਰ ਭਾਰਤੀਆਂ ਉਤੇ ਕੀਤੇ ਜ਼ੁਲਮ ਦਾ ਬਦਲਾ ਲਿਆ। ਅੱਜ ਅਸੀਂ ਜਿਸ […]

ਮੁੱਖ ਮੰਤਰੀ ਮਾਨ ਵਲੋਂ ਮੈਡੀਕਲ ਕਾਲਜ ਬਣਾਉਣਾ, ਉਨ੍ਹਾਂ ਦੀ ਲੋਕ ਹਿਤੈਸ਼ੀ ਪਹਿਲਕਦਮੀ ਨੂੰ ਦਰਸਾਉਂਦਾ ਹੈ: ਜਿੰਪਾ

Government Medical College

ਹੁਸ਼ਿਆਰਪੁਰ 28 ਨਵੰਬਰ 2022: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਸ਼ਹੀਦ ਊਧਮ ਸਿੰਘ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਸਰਕਾਰੀ ਮੈਡੀਕਲ ਕਾਲਜ) ਦੇ ਸਥਾਨ ਦਾ ਨਿਰੀਖਣ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਵਿਕਾਸਸ਼ੀਲ ਸੋਚ ਤੇ ਲੋਕ ਹਿਤੈਸ਼ੀ ਪਹਿਲਕਦਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਇਸ ਮੈਡੀਕਲ ਕਾਲਜ […]

ਬ੍ਰਮ ਸ਼ੰਕਰ ਜਿੰਪਾ ਨੇ ਮਾਨਵਤਾ ਮੰਦਰ ਵਿਖੇ 500 ਵਿਦਿਆਰਥੀਆਂ ਨੂੰ ਵੰਡੇ ਸਵੈਟਰ

ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ 21 ਨਵੰਬਰ 2022 : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਫਕੀਰ ਲਾਇਬਰੇਰੀ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਨੇ ਅੱਜ ਮਾਨਵਤਾ ਮੰਦਰ ਸੁਤੈਹਰੀ ਰੋਡ, ਹੁਸ਼ਿਆਰਪੁਰ ਵਿਖੇ ਪਰਮਦਿਆਲ ਪੰਡਿਤ ਫਕੀਰ ਚੰਦ ਮਹਾਰਾਜ ਦੇ ਜਨਮ ਦਿਵਸ ਮੌਕੇ ਐਨ.ਆਰ.ਆਈ. ਰਾਹੁਲ ਭਟਨਾਗਰ ਦੇ ਸਹਿਯੋਗ ਨਾਲ ਕਰੀਬ 500 ਵਿਦਿਆਰਥੀਆਂ ਨੂੰ ਮੁਫ਼ਤ ਸਵੈਟਰ ਵੰਡੇ। ਇਸ ਮੌਕੇ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ […]