July 7, 2024 11:35 pm

ਮੀਤ ਹੇਅਰ ਵੱਲੋਂ ਜਲ ਸਰੋਤ ਵਿਭਾਗ ਦੇ ਚੱਲ ਰਹੇ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ

ਜਲ ਸਰੋਤ ਵਿਭਾਗ

ਚੰਡੀਗੜ੍ਹ, 11 ਜਨਵਰੀ 2023: ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਅਤੇ ਇਨ੍ਹਾਂ ਦੇ ਫੰਡਾਂ ਦੀ ਢੁਕਵੀਂ ਅਤੇ ਸੁਚੱਜੀ ਵਰਤੋਂ ਕਰਨਾ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਨ੍ਹਾਂ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। […]

ਪੰਜਾਬ ਸਰਕਾਰ 25-30 ਸਾਲਾਂ ਤੋਂ ਬੰਦ ਪਈਆਂ ਖੇਡਾਂ ਨੂੰ ਪੁਨਰ ਜੀਵਤ ਕਰਨਾ ਚਾਹੁੰਦੀ ਹੈ: ਬ੍ਰਹਮ ਸ਼ੰਕਰ ਜਿੰਪਾ

Brahm Shankar Zimpa

ਹੁਸ਼ਿਆਰਪੁਰ 10 ਅਕਤੂਬਰ 2022: ਪੰਜਾਬ (Punjab) ਵਿੱਚ ਖੇਡਾਂ ਨੂੰ ਵਧਾਵਾ ਦੇਣ ਲਈ ਸਰਕਾਰ ਪੂਰੀ ਤਰ੍ਹਾਂ ਨਾਲ ਕੰਮ ਕਰ ਰਹੀ ਹੈ, ਜਿਸ ਦੇ ਚੱਲਦੇ ਪੰਜਾਬ ਵਿੱਚ ਪਿਛਲੇ ਦਿਨੀ ਖੇਡ ਵਤਨ ਪੰਜਾਬ ਦੀਆ ਤਹਿਤ ਸਕੂਲਾਂ ਵਿੱਚ ਖੇਲ ਪ੍ਰਤੀਯੋਗਿਤਾ ਕਰਵਾਈਆਂ ਗਈਆਂ,, ਜੇਕਰ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਅੱਜ ਵੀ ਸਰਕਾਰ ਦੀ ਅਣਦੇਖੀ ਦਾ ਸ਼ਿਕਾਰ ਹੋ ਰਹੇ ਨੇ […]

CM ਭਗਵੰਤ ਮਾਨ ਨੇ ਵਿਧਾਇਕਾਂ ਨਾਲ ਸੂਬੇ ਦੀਆਂ ਸਮੱਸਿਆਵਾਂ ਬਾਰੇ ਕੀਤੀ ਗੱਲਬਾਤ

ਭਗਵੰਤ ਮਾਨ

ਚੰਡੀਗ੍ਹੜ 04 ਮਈ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਚੰਡੀਗੜ੍ਹ ਸੈਕਟਰ-35 ਸਥਿਤ ਮਿਊਂਸੀਪਲ ਭਵਨ ਵਿਖੇ ਬੈਠਕ ਖ਼ਤਮ ਹੋ ਚੁੱਕੀ ਹੈ । ਇਸ ਦੌਰਾਨ ਸੀ ਐੱਮ ਭਗਵੰਤ ਮਾਨ ਨੇ ਵਿਧਾਇਕਾਂ ਤੋਂ ਸੂਬੇ ਦੀਆਂ ਮੁੱਖ ਸਮੱਸਿਆਵਾਂ ਬਾਰੇ ਵੀ ਗੱਲਬਾਤ ਕੀਤੀ ਹੈ ਤਾਂ ਜੋ ਸੂਬੇ ਦੀਆਂ […]