July 7, 2024 10:21 pm

ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਹਿਜੋਵਾਲ/ਭਲਾਣ ਦੇ ਧਾਰਮਿਕ ਸਮਾਗਮਾਂ ‘ਚ ਕੀਤੀ ਸ਼ਿਰਕਤ

Harjot Singh Bains

ਸੁਖਸਾਲ/ਨੰਗਲ 28 ਮਈ ,2023: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ ਵੱਖ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦਾ ਭਰੋਸਾ ਦਿੱਤਾ। ਕੈਬਨਿਟ ਮੰਤਰੀ ਭਲਾਣ ਮਜਾਰਾ ਵਿਖੇ ਸ਼ਿਵ ਮੰਦਿਰ ਤ੍ਰਿਵੈਣੀ ਆਸ਼ਰਮ ਵਿੱਚ ਪਹੁੰਚੇ ਅਤੇ ਪਵਿੱਤਰ ਧਾਰਮਿਕ ਸਥਾਨ ਤੇ ਮੱਥਾਂ […]

ਹਰਜੋਤ ਬੈਂਸ ਵਲੋਂ ਨੰਗਲ ਦੇ SDM ਦਫ਼ਤਰ ‘ਚ ਅਚਨਚੇਤ ਚੈਕਿੰਗ, ਗੈਰ-ਹਾਜ਼ਰ ਮੁਲਾਜ਼ਮਾਂ ਨੂੰ ਕੀਤਾ ਮੁਅੱਤਲ

SDM office

ਚੰਡੀਗੜ੍ਹ, 06 ਫਰਵਰੀ 2023: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਰੂਪਨਗਰ ਦੇ ਨੰਗਲ ਵਿੱਚ ਸੋਮਵਾਰ ਸਵੇਰੇ ਐਸਡੀਐਮ ਦਫ਼ਤਰ (SDM office) ਵਿੱਚ ਅਚਨਚੇਤ ਚੈਕਿੰਗ ਕਰਨ ਪਹੁੰਚੇ । ਇਸ ਦੌਰਾਨ ਉਨ੍ਹਾਂ ਦਫ਼ਤਰ ਵਿੱਚ ਤਾਇਨਾਤ ਕਈ ਮੁਲਾਜ਼ਮ ਡਿਊਟੀ ਤੋਂ ਗੈਰ-ਹਾਜ਼ਰ ਮਿਲੇ । ਇਸ ਤੋਂ ਇਲਾਵਾ ਕਈ ਕਰਮਚਾਰੀ ਸਮੇਂ ਸਿਰ ਡਿਊਟੀ ‘ਤੇ ਨਹੀਂ ਪਹੁੰਚੇ। ਮੰਤਰੀ ਹਰਜੋਤ ਬੈਂਸ ਨੇ ਗੈਰ-ਹਾਜ਼ਰ […]

ਸੂਬੇ ਦੇ 1294 ਸਕੂਲਾਂ ‘ਚ 1741 ਨਵੇਂ ਕਲਾਸ-ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ : ਹਰਜੋਤ ਸਿੰਘ ਬੈਂਸ

School

ਚੰਡੀਗੜ੍ਹ, 31 ਜਨਵਰੀ 2023 : ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਸਿਸਟਮ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਮੁੱਢਲੇ ਢਾਂਚੇ ਦੇ ਨੂੰ ਹੋਰ ਮਜ਼ਬੂਤ ਕਰਨ ਲਈ ਸੂਬੇ 1294 ਸਕੂਲਾਂ ਵਿੱਚ 1741 ਨਵੇਂ ਕਲਾਸ-ਰੂਮ (New Classrooms) ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ […]

ਹਰਜੋਤ ਸਿੰਘ ਬੈਂਸ ਵਲੋਂ ਜਾਤ ਅਤੇ ਬਰਾਦਰੀ ਅਧਾਰਿਤ ਨਾਵਾਂ ਵਾਲੇ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਬਦਲਣ ਦੇ ਹੁਕਮ

government schools

ਚੰਡੀਗੜ੍ਹ 01 ਦਸੰਬਰ 2022 : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਵਿਚ ਸਥਿਤ ਅਜਿਹੇ ਸਾਰੇ ਸਰਕਾਰੀ ਸਕੂਲਾਂ (Government Schools) ਦੇ ਨਾਮ ਬਦਲਣ ਦੇ ਹੁਕਮ ਜਾਰੀ ਕੀਤੇ ਹਨ ਜਿਨ੍ਹਾਂ ਦੇ ਨਾਮ ਨ ਜਾਤ ਅਤੇ ਬਰਾਦਰੀ ਅਧਾਰਿਤ ਰੱਖੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ.ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਬਹੁਤ ਸਾਰੇ […]

ਸੂਬੇ ਦੇ 5500 ਐਲੀਮੈਂਟਰੀ ਤੇ 2200 ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ‘ਚ ਬਾਲਾ ਵਰਕ ਲਈ 3.85 ਕਰੋੜ ਰੁਪਏ ਦੀ ਰਾਸ਼ੀ ਜਾਰੀ: ਹਰਜੋਤ ਬੈਂਸ

Higher Education

ਚੰਡੀਗੜ੍ਹ 01 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿਦਿਅਕ ਪ੍ਰਣਾਲੀ ਨੂੰ ਹੋਰ ਚੁਸਤ ਤੇ ਸਮੇਂ ਦੇ ਹਾਣ ਦੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਵਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ […]

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸਮੁੱਚੀ ਲੋਕਾਈ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

Higher Education

ਸ਼੍ਰੀ ਅਨੰਦਪੁਰ ਸਾਹਿਬ 08 ਨਵੰਬਰ 2022: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਮੁੱਚੀ ਲੋਕਾਈ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ ਹੈ, ਉਨਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਾਨਵਤਾ ਦੇ ਕਲਿਆਣ ਲਈ ਸਮੁੱਚੇ ਜਗਤ ਨੂੰ ਨਵੀਂ ਰੌਸ਼ਨੀ ਦਿਖਾਈ ਹੈ, ਪਹਿਲੇ ਪਾਤਸ਼ਾਹ ਨੇ ਸਮਾਜਿਕ ਬੁਰਾਈਆਂ ਨੂੰ ਦੂਰ […]

ਅਧਿਆਪਕ ਰਾਜ ਪੁਰਸਕਾਰ-2022 ਲਈ ਚੁਣੇ ਗਏ 74 ਅਧਿਆਪਕਾਂ ਦੀ ਸੂਚੀ ਜਾਰੀ

Teacher State Award-2022

ਚੰਡੀਗੜ੍ਹ 03 ਸਤੰਬਰ 2022: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਅਧਿਆਪਕ ਰਾਜ ਪੁਰਸਕਾਰ-2022 (Teacher State Award-2022) ਲਈ ਚੁਣੇ ਗਏ ਅਧਿਆਪਕਾਂ ਦੀ ਸੂਚੀ ਜਾਰੀ ਕੀਤੀ ਹੈ।ਸੂਚੀ ਮੁਤਾਬਕ, ਸਟੇਟ ਐਵਾਰਡ ਲਈ ਚੁਣੇ ਗਏ ਅਧਿਆਪਕਾਂ ਵਿੱਚ ਕੁੱਲ 55 ਅਧਿਆਪਕਾਂ ਸ਼ਾਮਲ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਜੀ.ਐਮ.ਐਸ. ਲੋਹਾਰਕਾ ਕਲਾਂ ਦੇ ਰਾਜਨ ਅਤੇੇ ਜੀ.ਐਸ.ਐਸ.ਐਸ. ਝਿੱਤਾ ਕਲਾਂ ਦੇ ਸੰਜੇ ਕੁਮਾਰ, […]

ਅਧਿਆਪਕ ਦਿਵਸ 2022 ਮੌਕੇ ਸਨਮਾਨਿਤ ਕੀਤੇ ਜਾਣ ਵਾਲੇ 74 ਅਧਿਆਪਕਾਂ ਦੀ ਸੂਚੀ ਨੂੰ ਹਰਜੋਤ ਬੈਂਸ ਵਲੋਂ ਪ੍ਰਵਾਨਗੀ

Harjot Singh Bains

ਚੰਡੀਗੜ੍ਹ 03 ਸਤੰਬਰ 2022: ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2022 (Teacher’s Day 2022) ਮੌਕੇ ਸਨਮਾਨਿਤ ਕੀਤੇ ਜਾਣ ਵਾਲੇ ਤਿੰਨ ਕੈਟਾਗਰੀਆਂ ਵਿਚ 74 ਅਧਿਆਪਕ ਦੀ ਸੂਚੀ ਨੂੰ ਅੱਜ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ। ਸਕੂਲ ਸਿੱਖਿਆ ਮੰਤਰੀ ਵਲੋਂ ਪ੍ਰਵਾਨ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 55 ਅਧਿਆਪਕਾਂ ਨੂੰ ਦਿੱਤਾ ਜਾਵੇਗਾ […]

ਸਕੂਲ ਸਿੱਖਿਆ ਵਿਭਾਗ ਨੂੰ ਪੰਜਾਬ ਦੀ ਨਵੀਂ ਤਕਦੀਰ ਲਿਖਣ ਵਾਲਾ ਵਿਭਾਗ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ

School Education Department

ਚੰਡੀਗੜ੍ਹ 16 ਅਗਸਤ 2022: ਪੰਜਾਬ ਦੀ ਭਗਵੰਤ ਮਾਨ ਦੇ ਅਗਵਾਈ ਵਾਲੀ ਸਰਕਾਰ ਸਕੂਲ ਸਿੱਖਿਆ ਵਿਭਾਗ ਨੂੰ ਪੰਜਾਬ ਦੀ ਨਵੀਂ ਤਕਦੀਰ ਲਿਖਣ ਵਾਲਾ ਵਿਭਾਗ ਬਣਾਏਗੀ। ਇਹ ਪ੍ਰਗਟਾਵਾ ਅੱਜ ਇੱਥੇ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਦੇ 5 ਮਹੀਨਿਆਂ ਦੇ ਕਾਰਜਕਾਲ ਬਾਰੇ ਜਾਣਕਾਰੀ ਦਿੰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਜਲਦ ਵੱਡੇ […]

ਪੰਜਾਬ ਸਰਕਾਰ ਵਲੋਂ ਰੋਪੜ ਜ਼ਿਲ੍ਹੇ ਦੇ ਖੇੜਾ ਕਲਮੋਟ ਵਿਖੇ ਸਾਰੇ ਕਰੱਸ਼ਰਾਂ ਨੂੰ ਸੀਲ ਕਰਨ ਦੇ ਹੁਕਮ

Ropar

ਚੰਡੀਗੜ੍ਹ 21 ਅਪ੍ਰੈਲ 2022: ਪੰਜਾਬ ਸਰਕਾਰ ਵਲੋਂ ਵੱਡੀ ਕਾਰਵਾਈ ਕਰਦਿਆਂ ਰੋਪੜ (Ropar) ਜ਼ਿਲ੍ਹੇ ਦੇ ਖੇੜਾ ਕਲਮੋਟ (Khera Kalmot ) ਵਿਖੇ ਸਾਰੇ ਕਰੱਸ਼ਰਾਂ ਨੂੰ ਸੀਲ ਕਰਨ ਦੇ ਹੁਕਮ  ਦਿੱਤੇ ਹਨ। ਜਿਕਰਯੋਗ ਹੈ ਕਿ ਮਾਈਨਿੰਗ ਮੰਤਰੀ ਹਰਜੋਤ ਬੈਂਸ (Harjot Bains) ਵੱਲੋਂ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਵੀਰਵਾਰ ਨੂੰ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ। ਦੱਸਿਆ ਜਾ […]