July 7, 2024 5:33 pm

ਹਾਈਕੋਰਟ ‘ਚ ਭਲਕੇ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਸੁਣਵਾਈ

1158 ਸਹਾਇਕ ਪ੍ਰੋਫੈਸਰ

ਚੰਡੀਗੜ੍ਹ, 28 ਨਵੰਬਰ 2023: ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਦਾਇਰ ਰਿਵਿਊ ਪਟੀਸ਼ਨ ਉੱਤੇ ਭਲਕੇ ਮਿਤੀ 29 ਨਵੰਬਰ, 2023 ਨੂੰ ਸੁਣਵਾਈ ਹੋਵੇਗੀ। ਸੁਣਵਾਈ ਮੌਕੇ ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਦੌਰਾਨ ਚੁਣੇ ਗਏ 600 ਪ੍ਰੋਫੈਸਰਾਂ ਨੂੰ ਤੁਰੰਤ ਸਟੇਸ਼ਨ ਅਲਾਟ ਕਰਨ ਲਈ ਮੰਗ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਉਚੇਰੀ ਸਿੱਖਿਆ […]

ਸੂਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ ਆਨਲਾਈਨ ਓਰੀਐਂਟੇਸ਼ਨ ਸੈਸ਼ਨ ਕਰਵਾਇਆ

Air Force station

ਚੰਡੀਗੜ੍ਹ, 18 ਅਗਸਤ 2023: ਅਧਿਆਪਕਾਂ ਨੂੰ ਨਵੇਕਲੀਆਂ ਤੇ ਪ੍ਰਯੋਗਸ਼ੀਲ ਸਿੱਖਣ ਤਕਨੀਕਾਂ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਵਿਦਿਆਰਥੀਆਂ ਦੀ ਰਹਿਮਨੁਮਾਈ ਕਰਨ, ਪੜ੍ਹਾਉਣ ਤੇ ਸਹੂਲਤ ਦੇਣ ਦੇ ਮੱਦੇਨਜ਼ਰ ਲੋੜੀਂਦੇ ਇਲਮ ਅਤੇ ਸਾਧਨਾਂ ਨਾਲ ਲੈਸ ਕਰਨ ਅਤੇ ਪ੍ਰੋਗਰਾਮ ਦੀ ਡੂੰਘਾਈ ਨਾਲ ਜਾਣਕਾਰੀ ਪ੍ਰਦਾਨ ਕਰਨ ਲਈ, ਬੀਤੇ ਦਿਨ ਸੂਬੇ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲ ਅਧਿਆਪਕਾਂ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਬਾਰੇ […]

ਐਮਿਟੀ ਸਕੂਲ ਨੂੰ ਪੰਜਾਬੀ ਵਿਸ਼ਾ ਨਾ ਪੜ੍ਹਾਉਣ ਕਾਰਨ 50 ਹਜ਼ਾਰ ਰੁਪਏ ਜ਼ੁਰਮਾਨਾ: ਹਰਜੋਤ ਸਿੰਘ ਬੈਂਸ

Nangal Flyover

ਚੰਡੀਗੜ੍ਹ, 21 ਜੁਲਾਈ 2023: ਪੰਜਾਬ ਦੇ ਸਕੂਲ ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਐਮਿਟੀ ਇੰਟਰਨੈਸ਼ਨਲ ਸਕੂਲ, ਸੈਕਟਰ 79 ਵੱਲੋਂ ਪੰਜਾਬੀ ਭਾਸ਼ਾ ਨੂੰ ਲਾਜਮੀ ਵਿਸ਼ੇ ਵਜੋਂ ਨਹੀਂ ਪੜਾਇਆ ਜਾ ਰਹਾ ਜਿਸ ਕਾਰਨ ਇਸ ਨਿੱਜੀ ਸਕੂਲ ਨੂੰ 50 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ […]

ਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲੀ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ : ਹਰਜੋਤ ਸਿੰਘ ਬੈਂਸ

ਸਕੂਲ

ਚੰਡੀਗੜ੍ਹ, 4 ਜੁਲਾਈ 2023: ਪੰਜਾਬ ਦਾ ਇਤਿਹਾਸ ਸ਼ਹੀਦਾਂ, ਗੁਰੂਆਂ, ਸੰਤ ਮਹਾਂਪੁਰਸ਼ਾਂ ਅਤੇ ਗਦਰੀ ਬਾਬਿਆਂ ਨਾਲ ਲਬਰੇਜ਼ ਹੈ ਅਤੇ ਇਸਦਾ ਦਾ ਸੱਭਿਆਚਾਰ ਬਹੁਤ ਅਮੀਰ ਹੈ। ਇਹ ਪ੍ਰਗਟਾਵਾ ਅੱਜ ਭਾਰਤ ਸਰਕਾਰ ਦੀ ਕੌਮੀ ਸਿੱਖਿਆ ਅਤੇ ਖੋਜ ਕੌਂਸਲ ਦੀ 58ਵੀਂ ਜਨਰਲ ਕੌਂਸਲ ਦੀ ਆਨਲਾਈਨ ਮੀਟਿੰਗ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੀਤਾ। ਇਸ ਮੌਕੇ […]

ਵਿਸ਼ੇਸ਼ ਸਿਖਲਾਈ ਲਈ ਪ੍ਰਿੰਸੀਪਲਾਂ ਦਾ ਦੂਜਾ ਬੈਚ ਕੱਲ੍ਹ ਸਿੰਗਾਪੁਰ ਲਈ ਹੋਵੇਗਾ ਰਵਾਨਾ

Singapore

ਚੰਡੀਗੜ੍ਹ, 2 ਮਾਰਚ 2023: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਦੂਜਾ ਬੈਚ ਸਿਖਲਾਈ ਕੱਲ੍ਹ ਯਾਨੀ 4 ਮਾਰਚ ਨੂੰ ਸਿੰਗਾਪੁਰ (Singapore) ਲਈ ਰਵਾਨਾ ਹੋਵੇਗਾ | ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਇਸਦੀ ਜਾਣਕਾਰੀ ਦਿੱਤੀ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਅਸੀਂ ਸੂਬੇ ਦੇ 30 […]

ਮੁੱਖ ਮੰਤਰੀ ਮਾਨ ਵਲੋਂ ਸੂਬੇ ਭਰ ਦੇ 117 ‘ਸਕੂਲਜ਼ ਆਫ ਐਮੀਨੈਂਸ’ ਵਿੱਚ ਦਾਖ਼ਲੇ ਲਈ ਪੋਰਟਲ ਲਾਂਚ

Investors Summit

ਚੰਡੀਗੜ੍ਹ, 21 ਫਰਵਰੀ 2023: ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ 117 ‘ਸਕੂਲਜ਼ ਆਫ ਐਮੀਨੈਂਸ’ ਵਿੱਚ ਦਾਖ਼ਲੇ ਲਈ ਪੋਰਟਲ ਲਾਂਚ ਕੀਤਾ। ਪੋਰਟਲ www.ePunjabschools.gov.in/school-eminence/ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ ਸੂਬੇ ਦੇ […]

ਅਸ਼ੀਰਵਾਦ ਸਕੀਮ ਤਹਿਤ ਰਹਿੰਦੇ 50189 ਲਾਭਪਾਤਰੀਆਂ ਲਈ 25596.39 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਲਦ ਦਿੱਤੀ ਜਾਵੇਗੀ : ਡਾ. ਬਲਜੀਤ ਕੌਰ

DIVYANG WEEK

ਚੰਡੀਗੜ੍ਹ, 16 ਫਰਵਰੀ 2023: ਮਾਰਚ 2022 ਤੋਂ ਜਨਵਰੀ 2023 ਤੱਕ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜੋਰ ਵਰਗ ਦੇ ਕੁੱਲ 50189 ਲਾਭਪਾਤਰੀਆਂ ਲਈ 25596.39 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਲਦ ਹੀ ਜਾਰੀ ਕੀਤੀ ਜਾਵੇਗੀ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ (Dr. Baljit Kaur) ਨੇ ਕੀਤਾ। ਕੈਬਨਿਟ […]

‘ਸਕੂਲ ਆਫ਼ ਐਮੀਨੈਂਸ’ ਦੇ ਨਾਂ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਦੇ ਨਾਂ ‘ਤੇ ਰੱਖਣ ਦਾ ਐਲਾਨ

School of Eminence

ਮੋਹਾਲੀ, 21 ਜਨਵਰੀ 2023: ਸੂਬੇ ਵਿਚ ਆਹਲਾ ਦਰਜੇ ਦੀਆਂ ਸਹੂਲਤਾਂ ਵਾਲੇ ‘ਸਕੂਲ ਆਫ਼ ਐਮੀਨੈਂਸ’ (School of Eminence) ਨੂੰ ਹੋਣਹਾਰ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਚਾਨਣ ਮੁਨਾਰਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਹੁਣ ਪੰਜਾਬ ਸਹੀ ਮਾਅਨਿਆਂ ਵਿਚ ਸਿੱਖਿਆ ਦੇ ਖੇਤਰ ਵਿਚ ਅੱਵਲ ਸੂਬਾ ਬਣੇਗਾ ਜਦਕਿ ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ […]

CM ਭਗਵੰਤ ਮਾਨ ਵਲੋਂ ਉੱਚ ਪੱਧਰੀ ਮੀਟਿੰਗ ਦੌਰਾਨ ਅੰਮ੍ਰਿਤਸਰ ‘ਚ ਜੀ-20 ਸੰਮੇਲਨ ਪ੍ਰਬੰਧਾਂ ਦੀ ਸਮੀਖਿਆ

G-20 summit

ਚੰਡੀਗੜ੍ਹ, 16 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਰਚ ਤੇ ਜੂਨ ਮਹੀਨਿਆਂ ਵਿੱਚ ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਹੋਣ ਵਾਲੇ ਜੀ-20 ਸੰਮੇਲਨ (G-20 summit) ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਵੱਡ-ਆਕਾਰੀ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਅੱਜ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ […]

CM ਭਗਵੰਤ ਮਾਨ ਵਲੋਂ ਜੀ-20 ਸੰਮੇਲਨ ਸੰਬੰਧੀ ਸਾਰੇ ਕੰਮ ਸਮੇਂ ਤੋਂ ਪਹਿਲਾਂ ਮੁਕੰਮਲ ਕਰਨ ਦੇ ਨਿਰਦੇਸ਼

G-20 summit

ਚੰਡੀਗੜ੍ਹ,16 ਜਨਵਰੀ 2023: ਪੰਜਾਬ ਸਰਕਾਰ ਨੇ ਜੀ-20 ਸੰਮੇਲਨ (G-20 summit) ਦੀਆਂ ਤਿਆਰੀਆਂ ਲਈ ਤੇਜ਼ ਕਰ ਦਿੱਤੀਆਂ ਹਨ । ਇਨ੍ਹਾਂ ਤਿਆਰੀਆਂ ਸਬੰਧੀ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਣ ਵਾਲੇ ਜੀ-20 ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ | ਉਨ੍ਹਾਂ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜੀ-20 ਕਾਨਫਰੰਸ ਦੀਆਂ ਤਿਆਰੀਆਂ ਦਾ ਜਾਇਜ਼ਾ […]