July 2, 2024 9:15 pm

ਮੁੱਖ ਮੰਤਰੀ ਭਗਵੰਤ ਮਾਨ ਨੇ ਆਪ੍ਰੇਸ਼ਨ ਲੋਟਸ ਨੂੰ ਲੈ ਕੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

Punjab

ਚੰਡੀਗੜ੍ਹ 19 ਸਤੰਬਰ 2022: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਭਾਰਤੀ ਜਨਤਾ ਪਾਰਟੀ (BJP) ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਆਪ੍ਰੇਸ਼ਨ ਲੋਟਸ (Operation Lotus) ਤਹਿਤ ਆਮ ਆਦਮੀ ਪਾਰਟੀ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਹੈ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਵਿਧਾਇਕਾਂ ਨੂੰ 25-25 ਕਰੋੜ ਦੇ ਆਫਰ […]

‘ਆਪ’ ਵੱਲੋਂ ਇਸਦੇ ਵਿਧਾਇਕਾਂ ਦੀ ਖਰੀਦੋ ਫਰੋਖ਼ਤ ਦੇ ਭਾਜਪਾ ’ਤੇ ਲਾਏ ਦੋਸ਼ਾਂ ਦੀ ਸੀ.ਬੀ.ਆਈ ਅਤੇ ਈ.ਡੀ. ਜਾਂਚ ਹੋਵੇ: ਬਿਕਰਮ ਸਿੰਘ ਮਜੀਠੀਆ

Bikram Singh Majithia

ਚੰਡੀਗੜ੍ਹ 15 ਸਤੰਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਅੱਜਮੰਗ ਕੀਤੀ ਕਿ ਵਿੱਤ ਮੰਤਰੀ ਸ੍ਰੀ ਹਰਪਾਲ ਚੀਮਾ ਵੱਲੋਂ ਭਾਜਪਾ ’ਤੇ ਇਸਦੇ 10 ਵਿਧਾਇਕਾਂ ਨੂੰ 25, 25 ਕਰੋੜ ਰੁਪਏ ਦੀ ਪੇਸ਼ਕਸ਼ ਕਰ ਕੇ ਖਰੀਦੋ ਫਰੋਖ਼ਤ ਕਰਨ ਦੇ ਲਾਏ ਦੋਸ਼ਾਂ ਦੀ ਸੀ ਬੀ ਆਈ ਅਤੇ ਈ ਡੀ ਜਾਂਚ […]

ਐਕਸਾਈਜ਼ ਵਿਭਾਗ ਦੀ ਦੂਜੀ ਵੱਡੀ ਕਾਰਵਾਈ, ਲੁਧਿਆਣਾ ‘ਚ ਡੇਢ ਲੱਖ ਲੀਟਰ ਨਾਜਾਇਜ਼ ਸ਼ਰਾਬ ਬਰਾਮਦ

Excise Department

ਚੰਡੀਗੜ੍ਹ 02 ਸਤੰਬਰ 2022: ਪੰਜਾਬ ਦੇ ਐਕਸਾਈਜ਼ ਵਿਭਾਗ (Excise Department) ਅਤੇ ਪੰਜਾਬ ਪੁਲਿਸ ਨੇ ਅੱਜ ਦੂਜੀ ਵੱਡੀ ਕਾਰਵਾਈ ਕਰਦਿਆਂ ਲੁਧਿਆਣਾ ‘ਚ ਵੱਡੀ ਤਲਾਸ਼ੀ ਮੁਹਿੰਮ ਚਲਾਈ, ਇਸ ਦੌਰਾਨ ਲੁਧਿਆਣਾ ਦੇ ਲਾਡੋਵਾਲ ਖੇਤਰ ਵਿੱਚ 145000 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਇਹ ਕਾਰਵਾਈ ਡਰੋਨ ਦੀ ਮਦਦ ਨਾਲ ਕੀਤੀ ਗਈ ਹੈ | ਜਿਕਰਯੋਗ ਹੈ ਕਿ ਇਸਤੋਂ […]

ਨਾਜਾਇਜ਼ ਸ਼ਰਾਬ ਵਿਰੁੱਧ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ, 35 ਹਜ਼ਾਰ ਲੀਟਰ ENA ਜ਼ਬਤ

Excise Department of Punjab

ਚੰਡੀਗ੍ਹੜ 02 ਸਤੰਬਰ 2022: ਪੰਜਾਬ ਦੇ ਐਕਸਾਈਜ਼ ਵਿਭਾਗ (Excise Department of Punjab)  ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਪਟਿਆਲਾ ‘ਚ 35 ਹਜ਼ਾਰ ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਸ਼ਰਾਬ ਦੀ ਕੀਮਤ 4 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਈਐਨਏ 2 ਟਰੱਕਾਂ ਵਿੱਚ ਭਰਿਆ ਹੋਇਆ ਸੀ, ਜਿਸ ਦਾ ਇਸਤੇਮਾਲ ਸ਼ਰਾਬ […]

ਵਿੱਤ ਵਿਭਾਗ ਨੇ ਕੈਂਸਰ ਤੇ ਨਸ਼ਾ ਛੁਡਾਊ ਇਲਾਜ ਦੇ ਬੁਨਿਆਦੀ ਢਾਂਚੇ ਦੀ ਸਿਰਜਣਾ ਲਈ 32 ਕਰੋੜ ਰੁਪਏ ਕੀਤੇ ਜਾਰੀ

ਵਿੱਤ ਵਿਭਾਗ

ਚੰਡੀਗੜ੍ਹ 09 ਅਗਸਤ 2022: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤ ਵਿਭਾਗ ਨੇ ਕੈਂਸਰ ਅਤੇ ਨਸ਼ਾ ਛੁਡਾਊ ਇਲਾਜ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਹੋਰ ਅੱਗੇ ਵਧਾਉਣ ਵਾਸਤੇ ‘ਕ੍ਰਿਏਸ਼ਨ ਆਫ਼ ਕੈਂਸਰ ਐਂਡ […]

ਆਯੂਸ਼ਮਾਨ ਭਾਰਤ ਸਕੀਮ ਤਹਿਤ PGIMER ‘ਚ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਮੁੜ ਸ਼ੁਰੂ

PGIMER

ਚੰਡੀਗੜ੍ਹ 06 ਅਗਸਤ 2022: ਪੀਜੀਆਈਐਮਈਆਰ (PGIMER), ਚੰਡੀਗੜ੍ਹ ਨੇ ਆਯੂਸ਼ਮਾਨ ਸਕੀਮ ਦੇ ਤਹਿਤ ਪੰਜਾਬ ਦੇ ਮਰੀਜ਼ਾਂ ਦਾ ਬੰਦ ਕੀਤਾ ਗਿਆ ਇਲਾਜ ਮੁੜ ਤੋਂ ਸ਼ੁਰੂ ਕਰ ਦਿੱਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੁਮਾਰ ਗੌਰਵ ਧਵਨ, ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਅਤੇ ਅਧਿਕਾਰਤ ਬੁਲਾਰੇ, ਪੀਜੀਆਈਐਮਈਆਰ ਨੇ ਕਿਹਾ ਕਿ ਸਕੱਤਰ ਸਿਹਤ, ਪੰਜਾਬ ਸਰਕਾਰ ਵੱਲੋਂ ਇੱਕ ਪੱਤਰ ਪ੍ਰਾਪਤ ਹੋਇਆ ਹੈ, […]

ਰਾਜਪਾਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਵਜ਼ਾਰਤ ਦੇ ਪੰਜ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ

Punjab Cabinet

ਚੰਡੀਗੜ੍ਹ, 4 ਜੁਲਾਈ 2022: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਯੂ.ਟੀ. ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸੋਮਵਾਰ ਨੂੰ ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਸੂਬੇ ਦੇ ਪੰਜ ਨਵੇਂ ਕੈਬਨਿਟ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ […]