July 5, 2024 5:52 am

ਪੰਜਾਬ ਨੂੰ ਕੌਮਾਂਤਰੀ ਮੰਚ ‘ਤੇ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ ਜੀ-20 ਸੰਮੇਲਨ: CM ਮਾਨ

G-20 summit

ਅੰਮ੍ਰਿਤਸਰ 22 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਾਰਚ-2023 ਵਿੱਚ ਪਾਵਨ ਨਗਰੀ ਅੰਮ੍ਰਿਤਸਰ ਵਿਖੇ ਹੋਣ ਵਾਲਾ ਵੱਕਾਰੀ ਜੀ-20 ਸੰਮੇਲਨ (G-20 summit) ਕੌਮਾਂਤਰੀ ਮੰਚ ਉਤੇ ਪੰਜਾਬ ਨੂੰ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ ਅਤੇ ਸਾਨੂੰ ਆਪਣੀਆਂ ਪ੍ਰਾਪਤੀਆਂ ਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਣ ਦਾ ਮੌਕਾ ਮੁਹੱਈਆ ਕਰੇਗਾ। ਸੰਮੇਲਨ ਨੂੰ […]

ਮੁੱਖ ਮੰਤਰੀ ਭਗਵੰਤ ਮਾਨ ਜੀ-20 ਸੰਮੇਲਨ ਦੀ ਤਿਆਰੀਆਂ ਸੰਬੰਧੀ ਅਧਿਕਾਰੀਆਂ ਨਾਲ ਕਰਨਗੇ ਬੈਠਕ

Chief Minister Bhagwant Maan

ਅੰਮ੍ਰਿਤਸਰ 22 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਹਨ ਤੇ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਮੱਥਾ ਟੇਕਿਆ । ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੀ ਗੁਰੂ ਨਗਰੀ ਪਹੁੰਚੇ। ਅਗਲੇ ਸਾਲ ਮਾਰਚ ਮਹੀਨੇ ਅੰਮ੍ਰਿਤਸਰ ‘ਚ ਜੀ-20 ਕਾਨਫਰੰਸ (G-20 Conference) ਹੋਣ ਜਾ ਰਹੀ ਹੈ […]

ਕੁਲਤਾਰ ਸਿੰਘ ਸੰਧਵਾਂ ਦੀ ਨਿਵੇਕਲੀ ਪਹਿਲ, ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਵਿਧਾਨ ਸਭਾ ‘ਚ ਸਨਮਾਨ

Kultar Singh Sandhawan

ਚੰਡੀਗੜ, 17 ਅਕਤੂਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਅੱਜ ਇਕ ਨਿਵੇਕਲੀ ਪਹਿਲ ਕਰਦਿਆਂ ਬੀਤੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਵਾਲੇ ਸੂਬੇ ਦੇ ਵੱਖ-ਵੱਖ ਜ਼ਿਲਿਆਂ ਦੇ ਕਿਸਾਨਾਂ ਦਾ ਵਿਧਾਨ ਸਭਾ ਵਿਖੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਸਨਮਾਨ […]

ਪੰਜਾਬ ਸਰਕਾਰ ਪਰਾਲੀ ਪ੍ਰਬੰਧਨ ਲਈ ਗੰਭੀਰ, ਹੁਣ ਤੱਕ 1 ਲੱਖ 22 ਹਜ਼ਾਰ ਖੇਤੀ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕਰਵਾਈ: ਕੁਲਦੀਪ ਧਾਲੀਵਾਲ

ਪਰਾਲੀ ਪ੍ਰਬੰਧਨ

ਪਟਿਆਲਾ 15 ਅਕਤੂਬਰ 2022: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪਰਵਾਸੀ ਮਾਮਲੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਚਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਦੂਜਾ ਗੇੜ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਆਉਣ ਵਾਲੇ ਦਿਨਾਂ ਅੰਦਰ 229 ਏਕੜ 3 ਕਨਾਲ ਤੇ 9 ਮਰਲੇ […]

ਪੰਜਾਬ ਦੇ ਪਾਣੀਆਂ ਦੇ ਹੱਕ ‘ਚ ਡਟ ਕੇ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਪੁੱਤਰ ਹੋਣ ਦਾ ਫ਼ਰਜ਼ ਨਿਭਾਇਆ: ਕੁਲਦੀਪ ਧਾਲੀਵਾਲ

Sutlej Yamna Link Canal issue

ਚੰਡੀਗੜ੍ਹ 14 ਅਕਤੂਬਰ 2022: ਸਤਲੁਜ ਯਮਨਾ ਲਿੰਕ ਨਹਿਰ ਦੇ ਮੁੱਦੇ ਉੱਤੇ ਪੰਜਾਬ ਤੇ ਹਰਿਆਣਾ ਦੀ ਮੀਟਿੰਗ ਵਿੱਚ ਪੰਜਾਬ ਦੇ ਪਾਣੀਆਂ ਦੇ ਹੱਕ ਵਿੱਚ ਡਟ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪੁੱਤਰ ਹੋਣ ਦਾ ਫ਼ਰਜ਼ ਨਿਭਾਇਆ ਹੈ। ਪੰਜਾਬ ਦੇ ਹਿੱਤ ਭਗਵੰਤ ਮਾਨ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹਨ। ਇਹ ਗੱਲ ਪੰਜਾਬ ਦੇ ਖੇਤੀਬਾੜੀ […]

ਪੰਜਾਬ ਸਰਕਾਰ ਵਲੋਂ ਸ਼ਾਮਲਾਤ ਜਮੀਨਾਂ ‘ਤੇ ਨਜ਼ਾਇਜ ਕਬਜ਼ਿਆ ਸਬੰਧੀ ਸ਼ਿਕਾਇਤ ਜਾਂ ਸੂਚਨਾ ਦੇਣ ਲਈ ਵਟਸਐਪ ਨੰਬਰ ਜਾਰੀ

Shamalat lands

ਚੰਡੀਗੜ੍ਹ 13 ਅਕਤੂਬਰ 2022: ਪੰਜਾਬ ਸਰਕਾਰ ਵਲੋਂ ਦੇਸ਼ ਭਰ ਵਿੱਚੋਂ ਇੱਕ ਵੱਡੀ ਪਹਿਲਕਦਮੀ ਕਰਦਿਆਂ ਅਜਿਹੀਆਂ ਪੰਚਇਤੀ ਜ਼ਮੀਨਾਂ ਦੀ ਸ਼ਨਾਖਤ ਕਰਨ ਦਾ ਇਤਿਹਾਸ ਰਚਿਆ ਹੈ, ਜਿਨਾਂ ਦਾ ਪੰਚਾਇਤਾਂ ਨੂੰ ਪਤਾ ਹੀ ਨਹੀਂ ਸੀ।ਅੱਜ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਸਾਂਝੀ ਕਰਦਿਆਂ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ […]

ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਕਬਜ਼ੇ ਛੱਡਣ ਲਈ ਖ਼ੁਦ ਹੀ ਅੱਗੇ ਆਉਣ ਨਜਾਇਜ਼ ਕਾਬਜ਼ਕਾਰ : ਕੁਲਦੀਪ ਧਾਲੀਵਾਲ

ਕੁਲਦੀਪ ਧਾਲੀਵਾਲ

ਨੈਣ ਖੁਰਦ/ਪਟਿਆਲਾ 02 ਮਈ 2022: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਭੁੱਨਰਹੇੜੀ ਬਲਾਕ ਦੇ ਪਿੰਡ ਨੈਣ ਖੁਰਦ ਵਿਖੇ ਪੁੱਜਕੇ, ਪਿਛਲੇ ਦਿਨੀਂ ਆਪਣੀ ਸਹਿਮਤੀ ਨਾਲ ਜੰਗਲਾਤ ਵਿਭਾਗ ਦੀ ਕਰੀਬ 43 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੱਡਣ ਵਾਲੇ ਪਰਿਵਾਰ ਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫ਼ੋਂ ਮਾਤਾ ਪਰਮਿੰਦਰ ਕੌਰ ਦੀ ਝੋਲੀ […]