July 8, 2024 1:05 am

ਪੰਜਾਬ ਰੋਡਵੇਜ਼ ਤੇ PRTC ਨੇ 10 ਮਹੀਨਿਆਂ ‘ਚ ਪਿਛਲੇ ਵਰ੍ਹੇ ਨਾਲੋਂ 367.67 ਕਰੋੜ ਰੁਪਏ ਵੱਧ ਜੁਟਾਏ: ਲਾਲਜੀਤ ਸਿੰਘ ਭੁੱਲਰ

ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ,16 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪਹਿਲੇ 10 ਮਹੀਨਿਆਂ ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਨੇ ਸਾਲ 2022 ਵਿੱਚ ਪਿਛਲੇ ਵਰ੍ਹੇ ਦੇ ਮੁਕਾਬਲੇ 367.67 ਕਰੋੜ ਰੁਪਏ ਵੱਧ ਮਾਲੀਆ ਇਕੱਤਰ ਕੀਤਾ ਹੈ। ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਵੱਲੋਂ ਮਾਰਚ ਤੋਂ […]

ਡੇਅਰੀ ਕਿੱਤੇ ਦੀ ਸਿਖਲਾਈ ਤੇ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਲੈ ਕੇ ਦੁੱਧ ਉਤਪਾਦਕਾਂ ਨੂੰ ਆਪਣੀ ਆਮਦਨ ਵਧਾਉਣ ਦੀ ਅਪੀਲ

ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ 08 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਨੌਜਵਾਨਾਂ ਲਈ ਸਵੈ-ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਵਚਨਬੱਧਤਾ ਤਹਿਤ ਅੱਜ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਸਾਨਾਂ ਅਤੇ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨੀ ਦੇ ਨਾਲ-ਨਾਲ ਖੇਤੀਬਾੜੀ ਦੇ ਵੱਖੋ-ਵੱਖ ਸਹਾਇਕ ਕਿੱਤੇ ਜ਼ਰੂਰ […]

ਟਰਾਂਸਪੋਰਟ ਮੰਤਰੀ ਦੇ ਹੁਕਮਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਰੋਡਵੇਜ਼ ਦੇ ਜਨਰਲ ਮੈਨੇਜਰ ਸਣੇ ਚਾਰ ਮੁਲਾਜ਼ਮ ਮੁਅੱਤਲ

ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ 26 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਦੇ ਹੁਕਮਾਂ ‘ਤੇ ਅੱਜ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਸਮੇਤ ਚਾਰ ਮੁਲਾਜ਼ਮਾਂ ਨੂੰ ਬੇਨਿਯਮੀਆਂ ਅਤੇ ਭ੍ਰਿਸ਼ਟ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ […]

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਖੁਦ ਬੇਲਰ ਚਲਾ ਕੇ ਪਰਾਲੀ ਪ੍ਰਬੰਧਨ ਦਾ ਦਿੱਤਾ ਸੰਦੇਸ਼

Hinduja Group

ਪੱਟੀ 17 ਅਕਤੂਬਰ 2022 (ਬਲਜੀਤ ਸਿੰਘ) : ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਜ਼ਮੀਨ ਵਿਚਲੇ ਖੁਰਾਕੀ ਤੱਤ ਵੀ ਸੜਦੇ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਆਪਣੇ 60 ਏਕੜ ਖੇਤਾਂ ਵਿਚ ਪਰਾਲੀ ਪ੍ਰਬੰਧਨ ਕਰਦੇ ਸਮੇਂ ਕੀਤਾ । ਇਸ ਮੌਕੇ ਉਹਨਾਂ ਖ਼ੁਦ ਬੇਲਰ ਮਸ਼ੀਨ ਚਲਾ […]