July 5, 2024 12:01 am

ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟਜ਼ ਦੇ ਕੈਡਿਟਾਂ ਨਾਲ ਮੁਲਾਕਾਤ

Aman Arora

ਚੰਡੀਗੜ੍ਹ, 19 ਅਪ੍ਰੈਲ 2023: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ (Aman Arora) ਨੇ ਇੱਥੇ ਪੰਜਾਬ ਭਵਨ ਵਿਖੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) (ਲੜਕੇ) ਅਤੇ ਮਾਈ ਭਾਗੋ ਏ.ਐਫ.ਪੀ.ਆਈ. (ਲੜਕੀਆਂ) ਦੇ ਕੈਡਿਟਾਂ ਨਾਲ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਥਾਪਤ ਇਨ੍ਹਾਂ ਦੋ ਵੱਕਾਰੀ ਸੰਸਥਾਵਾਂ ਦਾ ਉਦੇਸ਼ ਰੱਖਿਆ […]