July 2, 2024 7:57 pm

ਅਮਰੀਕਾ ‘ਚ 23 ਸਾਲਾ ਭਾਰਤੀ ਵਿਦਿਆਰਥਣ ਲਾਪਤਾ, ਪਿਛਲੇ ਹਫ਼ਤੇ ਤੋਂ ਨਹੀਂ ਮਿਲਿਆ ਕੋਈ ਸੁਰਾਗ

Indian students

ਚੰਡੀਗੜ੍ਹ, 03 ਜੂਨ 2024: ਅਮਰੀਕਾ ‘ਚ ਭਾਰਤੀ ਵਿਦਿਆਰਥੀਆਂ (Indian students) ਦਾ ਲਾਪਤਾ ਹੋਣਾ ਜਾਂ ਉਨ੍ਹਾਂ ‘ਤੇ ਹਮਲਾ ਹੋਣਾ ਆਮ ਗੱਲ ਹੋ ਗਈ ਹੈ। ਇੱਥੇ ਭਾਰਤੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹੁਣ ਕੈਲੀਫੋਰਨੀਆ ਵਿੱਚ ਇੱਕ 23 ਸਾਲਾ ਭਾਰਤੀ ਵਿਦਿਆਰਥਣ ਲਾਪਤਾ ਹੈ। ਪਿਛਲੇ ਹਫ਼ਤੇ ਤੋਂ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਪੁਲਿਸ ਨੇ ਉਸ […]

ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਦੀ ਕੈਲੀਫੋਰਨੀਆਂ ‘ਚ ਮੌਤ, ਰੱਖੜੀ ‘ਤੇ ਆਖ਼ਰੀ ਵਾਰ ਭੈਣਾਂ ਨਾਲ ਹੋਈ ਸੀ ਗੱਲ

California

ਸ੍ਰੀ ਮੁਕਤਸਰ ਸਾਹਿਬ , 01 ਸਤੰਬਰ 2023: ਆਪਣੇ ਚੰਗੇ ਭਵਿੱਖ ਲਈ ਸ੍ਰੀ ਮੁਕਤਸਰ ਸਾਹਿਬ ਤੋਂ ਅਮਰੀਕਾ ਦੇ ਕੈਲੀਫੋਰਨੀਆਂ (California) ਗਏ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ | ਇਸ ਬਾਰੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਬਾਦੀਆਂ ਦੇ ਸਰਪੰਚ ਸਾਹਿਬ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਗੁਰਭੇਜ ਸਿੰਘ ਪੁੱਤਰ ਸਵਰਣ ਸਿੰਘ ਕਰੀਬ 11 ਮਹੀਨੇ […]

ਕੈਲੀਫੋਰਨੀਆ ‘ਚ ਚੱਕਰਵਾਤੀ ਤੂਫਾਨ ਕਾਰਨ ਆਇਆ ਹੜ੍ਹ, ਭੂਚਾਲ ਦੇ ਝਟਕਿਆਂ ਕਾਰਨ ਸਹਿਮੇ ਲੋਕ

California

ਚੰਡੀਗੜ੍ਹ, 21 ਅਗਸਤ 2023: ਤੂਫਾਨ ਹਿਲੇਰੀ ਨੇ ਐਤਵਾਰ ਨੂੰ ਮੈਕਸੀਕੋ ਦੇ ਤੱਟ ਨੇੜੇ ਪਹੁੰਚ ਗਿਆ ਹੈ । ਜਲਦੀ ਹੀ ਇਸ ਚੱਕਰਵਾਤੀ ਤੂਫਾਨ ਦੇ ਬਾਜਾ ਕੈਲੀਫੋਰਨੀਆ (California) ਪ੍ਰਾਇਦੀਪ ਤੱਕ ਪਹੁੰਚਣ ਦੀ ਸੰਭਾਵਨਾ ਹੈ। ਚੱਕਰਵਾਤੀ ਤੂਫਾਨ ਹਿਲੇਰੀ ਨੂੰ ਸ਼੍ਰੇਣੀ 1 ਦਾ ਤੂਫਾਨ ਦੱਸਿਆ ਜਾ ਰਿਹਾ ਹੈ ਅਤੇ ਇਸ ਨਾਲ ਭਾਰੀ ਨੁਕਸਾਨ ਹੋਣ ਦੀ ਸੰਭਾਵਨਾ ਹੈ। ਕੈਲੀਫੋਰਨੀਆ ਵਿੱਚ […]

ਸਿੱਧੂ ਮੂਸੇਵਾਲਾ ਕਤਲ ਮਾਮਲਾ: ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦਾ ਕਰੀਬੀ ਕੈਲੀਫੋਰਨੀਆ ਤੋਂ ਗ੍ਰਿਫਤਾਰ

Dharamjot Singh Kahlon

ਚੰਡੀਗੜ੍ਹ,10 ਅਗਸਤ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਧਰਮਜੋਤ ਸਿੰਘ ਕਾਹਲੋਂ (Dharamjot Singh Kahlon) ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਧਰਮਜੋਤ ਨੂੰ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦਾ ਕਾਫੀ ਕਰੀਬੀ ਦੱਸਿਆ ਜਾਂਦਾ ਹੈ। ਉਸ ‘ਤੇ ਇਲਜ਼ਾਮ ਹੈ ਕਿ ਮੂਸੇਵਾਲਾ ਕਤਲ ਕਾਂਡ ‘ਚ ਵਰਤੇ ਗਏ ਹਥਿਆਰ ਗੋਲਡੀ ਬਰਾੜ ਤੱਕ ਪਹੁੰਚਾਏ […]

ਕੈਲੀਫੋਰਨੀਆ ‘ਚ ਰੇਲਵੇ ਟ੍ਰੈਕ ‘ਤੇ ਫਸੇ ਟਰੱਕ ਨਾਲ ਰੇਲਗੱਡੀ ਦੀ ਟੱਕਰ, 16 ਯਾਤਰੀ ਜ਼ਖਮੀ

California

ਚੰਡੀਗੜ੍ਹ, 29 ਜੂਨ 2023: ਦੱਖਣੀ ਕੈਲੀਫੋਰਨੀਆ (California) ਵਿੱਚ ਇੱਕ ਐਮਟਰੈਕ ਰੇਲਗੱਡੀ ਦੇ ਪਟੜੀ ‘ਤੇ ਫਸੇ ਇੱਕ ਟਰੱਕ ਨਾਲ ਟਕਰਾਉਣ ਤੋਂ ਬਾਅਦ ਕੁੱਲ 16 ਯਾਤਰੀ ਜ਼ਖਮੀ ਹੋ ਗਏ। ਵੈਨਚੂਰਾ ਕਾਉਂਟੀ ਫਾਇਰ ਡਿਪਾਰਟਮੈਂਟ ਦੇ ਅਨੁਸਾਰ, ਟਰੱਕ ਡਰਾਈਵਰ ਨੂੰ ਟਰਾਮਾ ਸੈਂਟਰ ਵਿੱਚ ਲਿਜਾਇਆ ਗਿਆ, ਜਦੋਂ ਕਿ ਇੱਕ ਹੋਰ ਵਿਅਕਤੀ ਨੂੰ ਜ਼ਖਮੀ ਹਾਲਤ ਵਿੱਚ ਮੈਡੀਕਲ ਸੈਂਟਰ ਲਿਜਾਇਆ ਗਿਆ। ਰੇਲ […]

ਖੰਨਾ ਦੇ ਨੌਜਵਾਨ ਅਮਨਦੀਪ ਸਿੰਘ ਦੀ ਅਮਰੀਕਾ ‘ਚ ਸ਼ੱਕੀ ਹਾਲਤ ‘ਚ ਮੌਤ

Khanna

ਖੰਨਾ, 28 ਜੂਨ 2023: ਅਮਰੀਕਾ ਦੇ ਕੈਲੀਫੋਰਨੀਆ ‘ਚ ਰਹਿਣ ਵਾਲੇ ਖੰਨਾ (Khanna) ਦੇ 40 ਸਾਲਾ ਨੌਜਵਾਨ ਦੀ ਸ਼ੱਕੀ ਹਾਲਤ ‘ਚ ਮੌਤ ਹੋ ਗਈ ਹੈ। ਉਸ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ। ਰੋਂਦੇ ਹੋਏ ਮ੍ਰਿਤਕ ਅਮਨਦੀਪ ਸਿੰਘ ਦੀ ਮਾਤਾ ਜਸਪਾਲ ਕੌਰ ਅਤੇ ਭਰਾ ਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ […]

ਕੈਲੀਫੋਰਨੀਆ ਦੀ ਸਟੇਟ ਸੇਨੈਟ ਵੱਲੋਂ ਸਿੱਖਾਂ ਨੂੰ ਹੈਲਮੈਟ ਪਾਉਣ ਤੋਂ ਛੋਟ ਦੇਣ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਵਾਗਤ

Harjinder Singh Dhami

ਅੰਮ੍ਰਿਤਸਰ, 06 ਜੂਨ 2023: ਅਮਰੀਕਾ ਦੇ ਕੈਲੀਫੋਰਨੀਆ (California) ਵਿਚ ਸਟੇਟ ਸੈਨਟ ਨੇ ਸਿੱਖਾਂ ਨੂੰ ਵੱਡੀ ਰਾਹਤ ਦਿੰਦਿਆਂ ਇਕ ਬਿੱਲ ‘ਤੇ ਮੋਹਰ ਲਾ ਦਿੱਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸਿੱਖ ਬਿਨ੍ਹਾਂ ਹੈਲਮਟ ਪਹਿਨੇ ਆਪਣੀ ਰਵਾਇਤੀ ਦਸਤਾਰ ਬੰਨ ਕੇ ਬਾਈਕ ਚਲਾ ਸਕਣਗੇ। ਜਿਸਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਵਾਗਤ […]

ਕੈਲੀਫੋਰਨੀਆ ’ਚ ਸਿੱਖਾਂ ਨੂੰ ਬਿਨਾਂ ਹੈਲਮਟ ਬਾਈਕ ਚਲਾਉਣ ਦੀ ਦਿੱਤੀ ਛੂਟ, ਸੈਨਟ ‘ਚ ਬਿੱਲ ਪਾਸ

Sikhs

ਚੰਡੀਗੜ੍ਹ, 06 ਜੂਨ 2023: ਕੈਨੇਡਾ ਦੇ ਕੈਲੀਫੋਰਨੀਆ ਵਿਚ ਸਟੇਟ ਸੈਨਟ ਨੇ ਸਿੱਖਾਂ (Sikhs) ਨੂੰ ਵੱਡੀ ਰਾਹਤ ਦਿੰਦਿਆਂ ਇਕ ਬਿੱਲ ਉਪਰ ਮੋਹਰ ਲਾ ਦਿੱਤੀ ਹੈ, ਜਿਸ ਵਿਚ ਸਿੱਖ ਬਿਨ੍ਹਾਂ ਹੈਲਮਟ ਪਹਿਨੇ ਆਪਣੀ ਰਵਾਇਤੀ ਦਸਤਾਰ ਸਜ਼ਾ ਕੇ ਬਾਈਕ ਚਲਾ ਸਕਣਗੇ। ਇਹ ਕਦਮ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਮਸ਼ਹੂਰ ਸਿੱਖ ਰਾਈਡਰਜ਼ ਮੋਟਰਸਾਈਕਲ ਗਰੁੱਪ ਦੇ ਯਤਨਾਂ ਤੋਂ ਬਾਅਦ ਲਿਆ ਗਿਆ […]

ਕੈਲੀਫੋਰਨੀਆ ਸੂਬੇ ‘ਚ ਜਾਤੀ ਭੇਦਭਾਵ ‘ਤੇ ਪਾਬੰਦੀ ਲਗਾਉਣ ਵਾਲਾ ਬਿੱਲ ਪਾਸ

California

ਚੰਡੀਗੜ੍ਹ, 12 ਮਈ 2023: ਅਮਰੀਕਾ ਦੇ ਕੈਲੀਫੋਰਨੀਆ (California) ਸੂਬੇ ਵਿਚ ਜਾਤੀ ਭੇਦਭਾਵ ‘ਤੇ ਪਾਬੰਦੀ ਲਗਾਉਣ ਲਈ ਇਕ ਬਿੱਲ ਪਾਸ ਕੀਤਾ ਗਿਆ ਹੈ। ਅਜਿਹਾ ਕਰਨ ਵਾਲਾ ਕੈਲੀਫੋਰਨੀਆ ਅਮਰੀਕਾ ਦਾ ਪਹਿਲਾ ਸੂਬਾ ਬਣ ਗਿਆ ਹੈ। ਰਾਜਪਾਲ ਬਿੱਲ ‘ਤੇ ਦਸਤਖਤ ਕਰਨ ਤੋਂ ਪਹਿਲਾਂ, ਇਸ ਨੂੰ ਰਾਜ ਦੇ ਉਪਰਲੇ ਸਦਨ ਦੁਆਰਾ ਵੀ ਪਾਸ ਕੀਤਾ ਜਾਵੇਗਾ। ਇਹ ਬਿੱਲ ਕੈਲੀਫੋਰਨੀਆ ਦੀ […]

US: ਕੈਲੀਫੋਰਨੀਆ ਦੇ ਗੁਰਦੁਆਰੇ ‘ਚ ਗੋਲੀਬਾਰੀ ਮਾਮਲੇ ‘ਚ ਪੁਲਿਸ ਵਲੋਂ 17 ਜਣੇ ਗ੍ਰਿਫਤਾਰ

bribe

ਚੰਡੀਗੜ੍ਹ, 18 ਅਪ੍ਰੈਲ 2023: ਅਮਰੀਕਾ ਦੇ ਕੈਲੀਫੋਰਨੀਆ (California) ਸੂਬੇ ਦੇ ਸੈਕਰਾਮੈਂਟੋ ਦੇ ਇਕ ਗੁਰਦੁਆਰੇ ‘ਚ ਪਿਛਲੇ ਮਹੀਨੇ ਵਾਪਰੀ ਗੋਲੀ ਕਾਂਡ ਦੇ ਸੰਬੰਧ ਵਿੱਚ ਪੁਲਿਸ ਨੇ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਦੀ ਉਸ ਘਟਨਾ ਨੂੰ ਲੈ ਕੇ 20 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਸੀ। ਇਸ ਘਟਨਾ ਸਬੰਧੀ 17 ਜਣਿਆਂ […]