July 1, 2024 11:50 am

Canada: 10 ਮਹੀਨੇ ਪਹਿਲਾਂ ਹੀ ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਗਈ ਜਾਨ

Canada

ਚੰਡੀਗੜ੍ਹ, 28 ਜੂਨ 2024: ਕੈਨੇਡਾ (Canada) ਤੋਂ ਇੱਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋਣ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ | ਮ੍ਰਿਤਕ ਚਰਨਪ੍ਰੀਤ ਸਿੰਘ (25 ਸਾਲ) ਮੋਗਾ ਜ਼ਿਲ੍ਹੇ ਦੇ ਪਿੰਡ ਕਾਹਨ ਸਿੰਘ ਰਹਿਣ ਵਾਲਾ ਸੀ । ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ‘ਚ ਦੋ ਕਾਰਾਂ ਵਿਚਾਲੇ ਟੱਕਰ ਹੋ ਗਈ। ਜਿਸ ਵਿੱਚ ਦੋ ਨੌਜਵਾਨਾਂ […]

T20 World Cup: ਪਾਕਿਸਤਾਨ ਨੇ ਟੀ-20 ਵਿਸ਼ਵ ਕੱਪ 2024 ‘ਚ ਆਪਣੀ ਪਹਿਲੀ ਜਿੱਤ ਕੀਤੀ ਦਰਜ

T20 World Cup 2024

ਚੰਡੀਗੜ੍ਹ, 11 ਜੂਨ, 2024: ਪਾਕਿਸਤਾਨ ਨੇ ਟੀ-20 ਵਿਸ਼ਵ ਕੱਪ 2024 (T20 World Cup 2024) ਵਿੱਚ ਆਪਣੀ ਪਹਿਲੀ ਜਿੱਤ ਦਰਜ ਕੀਤੀ ਹੈ। ਟੀਮ ਨੇ ਕੈਨੇਡਾ ਨੂੰ 7 ਵਿਕਟਾਂ ਨਾਲ ਹਰਾਇਆ। ਨਿਊਯਾਰਕ ਦੇ ਨਸਾਓ ਕ੍ਰਿਕਟ ਸਟੇਡੀਅਮ ‘ਚ ਮੰਗਲਵਾਰ ਨੂੰ ਪਾਕਿਸਤਾਨ ਨੇ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਕੈਨੇਡਾ ਨੇ 20 ਓਵਰਾਂ ‘ਚ 7 ਵਿਕਟਾਂ ‘ਤੇ […]

T-20 ਵਿਸ਼ਵ ਕੱਪ ‘ਚ ਅੱਜ ਪਾਕਿਸਤਾਨ ਦਾ ਕੈਨੇਡਾ ਨਾਲ ਮੁਕਾਬਲਾ, ਪਾਕਿਸਤਾਨ ਦਾ ਮੈਚ ਜਿੱਤਣਾ ਜ਼ਰੂਰੀ

Pakistan

ਚੰਡੀਗੜ੍ਹ, 11 ਜੂਨ 2024: ਟੀ-20 ਵਿਸ਼ਵ ਕੱਪ ‘ਚ ਅੱਜ ਪਾਕਿਸਤਾਨ (Pakistan) ਦਾ ਸਾਹਮਣਾ ਕੈਨੇਡਾ ਨਾਲ ਹੋਵੇਗਾ। ਦੋਵਾਂ ਟੀਮਾਂ ਦਾ ਕ੍ਰਿਕਟ ਇਤਿਹਾਸ 45 ਸਾਲ ਪੁਰਾਣਾ ਹੈ। ਹਾਲਾਂਕਿ, ਫਿਰ ਦੋਵੇਂ ਟੀਮਾਂ 1979 ਵਨਡੇ ਵਿਸ਼ਵ ਕੱਪ ਵਿੱਚ ਇੱਕ-ਦੂਜੇ ਦਾ ਸਾਹਮਣਾ ਕਰਦੀਆਂ ਸਨ। ਪਾਕਿਸਤਾਨ ਅਤੇ ਕੈਨੇਡਾ ਵਿਚਾਲੇ ਹੁਣ ਤੱਕ ਕੁੱਲ 3 ਅੰਤਰਰਾਸ਼ਟਰੀ ਕ੍ਰਿਕਟ ਮੈਚ ਖੇਡੇ ਜਾ ਚੁੱਕੇ ਹਨ। ਪਾਕਿਸਤਾਨ […]

ਫਾਜ਼ਿਲਕਾ ਜ਼ਿਲ੍ਹੇ ਦੇ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌਤ, ਪਰਿਵਾਰ ਨੇ ਵਿਦੇਸ਼ ਮੰਤਰਾਲੇ ਤੋਂ ਮੰਗੀ ਮੱਦਦ

Canada

ਫਾਜ਼ਿਲਕਾ, 28 ਮਈ 2024: ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕੰਧਵਾਲਾ ਹਾਜਰ ਖਾਂ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ (Canada) ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਮ੍ਰਿਤਕ ਰਵਿੰਦਰ ਪਾਲ ਸਿੰਘ ਉਰਫ ਕਾਕਾ ਵਿਰਕ ਪਿਛਲੇ ਪੰਜ ਸਾਲਾਂ ਤੋਂ ਕੈਨੇਡਾ ਦੇ ਟੋਰਾਂਟੋ ਸ਼ਹਿਰ ਵਿੱਚ ਰਹਿ ਰਿਹਾ ਸੀ। ਉਕਤ ਮ੍ਰਿਤਕ ਦੀ ਉਮਰ 29 ਸਾਲ ਦੇ ਕਰੀਬ […]

ਮਲੇਰਕੋਟਲਾ ਜ਼ਿਲ੍ਹੇ ਦੇ ਰਹਿਣ ਵਾਲੇ ਪੰਜਾਬੀ ਨੌਜਵਾਨ ਦਾ ਕੈਨੇਡਾ ‘ਚ ਚਾਕੂ ਮਾਰ ਕੇ ਕੀਤਾ ਕਤਲ

Canada

ਚੰਡੀਗੜ੍ਹ, 26 ਅਪ੍ਰੈਲ 2024: ਵਿਦੇਸ਼ ਤੋਂ ਇੱਕ ਹੋਰ ਪੰਜਾਬੀ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਮੁਤਾਬਕ ਮਲੇਰਕੋਟਲਾ ਦੇ ਰਹਿਣ ਵਾਲੇ 27 ਸਾਲਾ ਨੌਜਵਾਨ ਦਾ ਕੈਨੇਡਾ (Canada) ਦੇ ਵ੍ਹਾਈਟ ਰੌਕ ਪੀਅਰ ‘ਤੇ ਬੁੱਧਵਾਰ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ […]

ਕੈਨੇਡਾ ‘ਚ ਵਾਪਰੇ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ, ਇੱਕ ਮਹੀਨਾ ਪਹਿਲਾਂ ਲੱਗਿਆ ਸੀ ਵੀਜ਼ਾ

Canada

ਚੰਡੀਗੜ੍ਹ,16 ਅਪ੍ਰੈਲ 2024: ਕੈਨੇਡਾ (Canada) ਦੇ ਸਰੀ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਮਜੀਠਾ ਵਿਧਾਨ ਸਭਾ ਹਲਕੇ ਦੇ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਗੁਰਸਾਹਿਬ ਸਿੰਘ (23) ਵਜੋਂ ਹੋਈ ਹੈ। ਮ੍ਰਿਤਕ ਦੇ ਚਾਚਾ ਸੁਖਚੈਨ ਸਿੰਘ ਸੁੱਖ ਭੰਗੂ ਨੇ ਦੱਸਿਆ ਕਿ ਗੁਰਸਾਹਿਬ ਸਿੰਘ (23) ਪੁੱਤਰ ਪਲਵਿੰਦਰ ਸਿੰਘ […]

ਕੈਨੇਡਾ ਨੇ ਭਾਰਤ ‘ਚ ਆਪਣੇ ਡਿਪਲੋਮੈਟਿਕ ਮਿਸ਼ਨਾਂ ਤੋਂ ਭਾਰਤੀ ਸਟਾਫ਼ ਨੂੰ ਹਟਾਇਆ

Canada

ਚੰਡੀਗ੍ਹੜ, 12 ਅਪ੍ਰੈਲ, 2024: ਕੈਨੇਡਾ (Canada) ਨੇ ਭਾਰਤ ਵਿੱਚ ਆਪਣੇ ਡਿਪਲੋਮੈਟਿਕ ਮਿਸ਼ਨਾਂ ਤੋਂ ਕਈ ਭਾਰਤੀ ਸਟਾਫ਼ ਨੂੰ ਹਟਾ ਦਿੱਤਾ ਹੈ। ਇਸ ਤੋਂ ਇਲਾਵਾ ਮੁੰਬਈ, ਚੰਡੀਗੜ੍ਹ ਅਤੇ ਬੈਂਗਲੁਰੂ ਸਥਿਤ ਕੈਨੇਡੀਅਨ ਕੌਂਸਲੇਟਾਂ ਦੇ ਸਾਰੇ ਕਰਮਚਾਰੀਆਂ ਨੂੰ ਵੀ ਹਟਾ ਦਿੱਤਾ ਗਿਆ ਹੈ। ਕੈਨੇਡੀਅਨ ਹਾਈ ਕਮਿਸ਼ਨ ਦੇ ਪਬਲਿਕ ਰਿਲੇਸ਼ਨ ਆਫਿਸ ਨੇ ਕਿਹਾ ਕਿ ਇਹ ਫੈਸਲਾ ਭਾਰਤ ਵੱਲੋਂ ਕੈਨੇਡੀਅਨ ਡਿਪਲੋਮੈਟਾਂ […]

ਕੈਨੇਡਾ ‘ਚ ਦਿਨ ਦਿਹਾੜੇ ਗੋਲੀਬਾਰੀ ‘ਚ ਭਾਰਤੀ ਮੂਲ ਦੇ ਕਾਰੋਬਾਰੀ ਸਣੇ 2 ਜਣਿਆਂ ਦੀ ਮੌਤ

Jalandhar

ਚੰਡੀਗੜ੍ਹ, 10 ਅਪ੍ਰੈਲ 2024: ਕੈਨੇਡਾ (Canada) ਦੇ ਅਲਬਰਟਾ ਸੂਬੇ ਵਿੱਚ ਦਿਨ ਦਿਹਾੜੇ ਹੋਈ ਗੋਲੀਬਾਰੀ ਵਿੱਚ ਭਾਰਤੀ ਮੂਲ ਦੇ ਕਾਰੋਬਾਰੀ (ਇੱਕ ਉਸਾਰੀ ਕੰਪਨੀ ਦੇ ਮਾਲਕ) ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਇਹ ਜਾਣਕਾਰੀ ਸਥਾਨਕ ਮੀਡੀਆ ਦੀ ਖ਼ਬਰ ‘ਚ ਦਿੱਤੀ ਹੈ। ਸੀਬੀਸੀ ਨਿਊਜ਼ ਨੇ ਸੋਮਵਾਰ ਨੂੰ ਰਿਪੋਰਟ ਦਿੱਤੀ […]

ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਨੇ ਮੱਦਦ ਦੀ ਕੀਤੀ ਪੁਕਾਰ

ਪੰਜਾਬੀ ਨੌਜਵਾਨ

ਚੰਡੀਗੜ੍ਹ 25 ਮਾਰਚ 2024: ਤਾਰਨ ਤਾਰਨ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਦੇਊ ਬਾਠ ਦਾ ਰਹਿਣ ਵਾਲਾ ਇੱਕ ਨੌਜਵਾਨ ਕੈਨੇਡਾ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਜਿਵੇਂ ਹੀ ਇਹ ਸੂਚਨਾ ਪਰਿਵਾਰ ਤੱਕ ਪਹੁੰਚੀ ਤਾਂ ਘਰ ‘ਚ ਸੋਗ ਦਾ ਮਾਹੌਲ ਬਣ ਗਿਆ। ਪੀੜਤ ਪਰਿਵਾਰ ਹੁਣ ਸਰਕਾਰ ਤੋਂ ਉਨ੍ਹਾਂ ਦੇ ਪੁੱਤ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ […]

ਭਦੌੜ ਦੇ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

Canada

ਬਰਨਾਲਾ, 15 ਮਾਰਚ 2024: ਕੈਨੇਡਾ (Canada) ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ | ਮ੍ਰਿਤਕ ਨੌਜਵਾਨ ਦੀ ਪਛਾਣ ਸੁਖਚੈਨ ਸਿੰਘ ਵਾਸੀ ਬਰਨਾਲਾ ਦੇ ਕਸਬਾ ਭਦੌੜ ਵਜੋਂ ਹੋਈ ਹੈ ਅਤੇ 3 ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਹੁਣ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ […]