July 6, 2024 6:40 pm

ਪੰਜਾਬ ਪੁਲਿਸ ਵੱਲੋਂ ਵੱਡੇ ਪੱਧਰ ਦੀ ਕਾਰਵਾਈ ਤਹਿਤ ਕਥਿਤ ਅੱਤਵਾਦੀ ਅਰਸ਼ ਡੱਲਾ ਨਾਲ ਜੁੜੇ ਵਿਅਕਤੀਆਂ ‘ਤੇ ਸੂਬਾ ਪੱਧਰੀ ਛਾਪੇਮਾਰੀ

ਅਰਸ਼ ਡੱਲਾ

ਚੰਡੀਗੜ 07 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਕਥਿਤ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਵੱਡੇ ਪੱਧਰ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸ਼ਨੀਵਾਰ ਸਵੇਰੇ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ‘ਤੇ ਵੱਡੇ ਪੱਧਰ […]

ਪੰਜਾਬ ਪੁਲਿਸ ਵੱਲੋਂ ਡਰੋਨ ਅਧਾਰਤ ਕੇ.ਟੀ.ਐਫ. ਅੱਤਵਾਦੀ ਮਾਡਿਊਲ ਦਾ ਆਪਰੇਟਿਵ ਗ੍ਰਿਫਤਾਰ, 3 ਹੈਂਡ-ਗ੍ਰੇਨੇਡ ਤੇ 2 ਪਿਸਤੌਲ ਬਰਾਮਦ

Punjab Police

ਚੰਡੀਗੜ੍ਹ/ਮੋਗਾ 04 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚੱਲ ਰਹੀ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ (Punjab Police) ਨੇ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐਸ.ਆਈ.) ਦੀ ਹਮਾਇਤ ਪ੍ਰਾਪਤ ਡਰੋਨ ਅਧਾਰਤ ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐਫ.) ਅੱਤਵਾਦੀ ਮਾਡਿਊਲ ਦੇ ਇੱਕ ਹੋਰ ਆਪਰੇਟਿਵ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ […]

ਪੰਜਾਬ ਪੁਲਿਸ ਵੱਲੋਂ ਨਾਰਕੋ-ਅੱਤਵਾਦ ਮਾਡਿਊਲ ਦਾ ਪਰਦਾਫਾਸ਼, ਟਿਫਿਨ ਬੰਬ, 2 AK-56 ਰਾਈਫਲਾਂ, 2 ਕਿੱਲੋ ਹੈਰੋਇਨ ਸਮੇਤ ਸੰਚਾਲਕ ਗ੍ਰਿਫ਼ਤਾਰ

ਨਾਰਕੋ-ਅੱਤਵਾਦ ਮਾਡਿਊਲ

ਚੰਡੀਗੜ੍ਹ/ਅੰਮ੍ਰਿਤਸਰ 04 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੌਕਸੀ ਨੂੰ ਹੋਰ ਤੇਜ਼ ਕਰਨ ਨਾਲ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਈ.ਐਸ.ਆਈ. ਅਧਾਰਿਤ ਨਾਰਕੋ-ਅੱਤਵਾਦ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸ ਦੇ ਮੁੱਖ ਸੰਚਾਲਕ ਨੂੰ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਸਮੇਤ ਗ੍ਰਿਫਤਾਰ ਕਰ ਲਿਆ ਹੈ। ਇਹ […]

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਕੈਨੇਡਾ ਅਧਾਰਿਤ ਅਰਸ਼ ਡੱਲੇ ਦਾ ਸਾਥੀ ਹਥਿਆਰਾਂ ਸਮੇਤ ਕਾਬੂ

Punjab Police

ਚੰਡੀਗੜ 04 ਅਕਤੂਬਰ 2022: ਪੰਜਾਬ ਪੁਲਿਸ (Punjab Police) ਵਲੋਂ ਸੂਬੇ ਵਿਚ ਗੈਂਗਸਟਰਾਂ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਇਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ | ਪੰਜਾਬ ਡੀਜੀਪੀ ਗੌਰਵ ਯਾਦਵ ਨੇ ਜਾਣਕਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀ ਪਹਿਲਾ ਪੰਜਾਬ ਪੁਲਿਸ ਨੇ ਇੱਕ ਹੋਰ ਵੱਡੀ ਕਾਰਵਾਈ ਕਰਦੇ ਹੋਏ ਖਾਲਿਸਤਾਨ ਟਾਈਗਰ ਫੋਰਸ ਮਾਡਿਊਲ ਦਾ ਪਰਦਾਫਾਸ਼ […]