July 8, 2024 7:13 pm

ਕੈਨੇਡਾ ਦੀਆਂ ਚੋਣਾਂ ‘ਚ ਭਾਰਤ ਦੀ ਦਖਲਅੰਦਾਜ਼ੀ ਦੇ ਦੋਸ਼ ਬੇਬੁਨਿਆਦ: ਭਾਰਤੀ ਵਿਦੇਸ਼ ਮੰਤਰਾਲੇ

Canada

ਚੰਡੀਗ੍ਹੜ, 06 ਅਪ੍ਰੈਲ, 2024: ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ (Canada) ਵੱਲੋਂ ਲਾਏ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ | ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, “ਕੈਨੇਡਾ ਨੇ ਸਾਡੇ ‘ਤੇ ਦੋਸ਼ ਲਗਾਇਆ ਕਿ ਭਾਰਤ ਨੇ ਉਨ੍ਹਾਂ ਦੀਆਂ ਚੋਣਾਂ ‘ਚ ਦਖਲਅੰਦਾਜ਼ੀ ਕੀਤੀ ਹੈ, ਇਹ ਦੋਸ਼ ਬੇਬੁਨਿਆਦ ਹੈ। ਦੂਜੇ ਦੇਸ਼ਾਂ ਦੀਆਂ ਲੋਕਤੰਤਰੀ ਪ੍ਰਕਿਰਿਆਵਾਂ ‘ਚ ਦਖਲ ਦੇਣਾ […]

ਪੰਜਾਬ ਸਰਕਾਰ ਵਿਦੇਸ਼ਾਂ ‘ਚ ਫਸੇ ਪੰਜਾਬੀਆਂ ਦੀ ਘਰ ਵਾਪਸੀ ਲਈ ਹਰ ਸੰਭਵ ਮੱਦਦ ਕਰੇਗੀ: ਕੁਲਦੀਪ ਧਾਲੀਵਾਲ

Kuldeep Singh Dhaliwal

ਚੰਡੀਗੜ੍ਹ, 7 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਘਰ ਵਾਪਸੀ ਲਈ ਹਰ ਸੰਭਵ ਮਦਦ ਕਰੇਗੀ ਅਤੇ ਠੱਗ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਅਮਲ ‘ਚ ਲਿਆਵੇਗੀ। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ (Kuldeep Dhaliwal) ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ […]

ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੂੰ ਕਾਨੂੰਨੀ ਸਹਾਇਤਾ ਦੇਵਾਂਗੇ: ਕੁਲਦੀਪ ਸਿੰਘ ਧਾਲੀਵਾਲ

Canada

ਚੰਡੀਗੜ੍ਹ, 08 ਜੂਨ 2023: ਪੰਜਾਬ ਦੇ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕੈਨੇਡਾ (Canada) ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ 700 ਦੇ ਕਰੀਬ ਵਿਦਿਆਰਥੀ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਵੇਗੀ। ਇਨ੍ਹਾਂ ਵਿਦਿਆਰਥੀਆਂ ‘ਚ ਜ਼ਿਆਦਾ ਪੰਜਾਬ ਨਾਲ ਸਬੰਧਤ ਹਨ ਅਤੇ ਉਨ੍ਹਾਂ ਨੂੰ ਕੈਨੇਡਾ ਵਿਚ […]

ਕੁਲਦੀਪ ਸਿੰਘ ਧਾਲੀਵਾਲ ਨੇ ਐਨ.ਆਰ.ਆਈ. ਵਿਭਾਗ ਪੰਜਾਬ ਦੀ ਐਮਰਜੈਂਸੀ ਮੀਟਿੰਗ ਸੱਦੀ

NRI Department of Punjab

ਚੰਡੀਗ੍ਹੜ, 08 ਜੂਨ 2023: ਕੈਨੇਡਾ ‘ਚ ਸਟੱਡੀ ਵੀਜ਼ੇ ‘ਤੇ ਗਏ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ ਭਖਦਾ ਜਾ ਰਿਹਾ ਹੈ | ਹੁਣ ਇਸ ਮਾਮਲੇ ਵਿੱਚ ਪੰਜਾਬ ਦੇ ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ, ਜਿਸ ਦੌਰਾਨ ਉਹ ਬਹੁਤ ਭਾਵੁਕ ਹੋ ਗਏ। ਉਨ੍ਹਾਂ ਕਿਹਾ ਮੇਰੇ ਦੇਸ਼ ਪੰਜਾਬ ਦੇ 700 ਬੱਚੇ ਜਿਨ੍ਹਾਂ ਨਾਲ […]

ਕੈਨੇਡਾ ‘ਚ ਡਿਪੋਰਟ ਕਰਨ ਦੇ ਫੈਸਲੇ ਖ਼ਿਲਾਫ਼ ਪੰਜਾਬੀ ਵਿਦਿਆਰਥੀਆਂ ਨੇ ਲਾਇਆ ਪੱਕਾ ਮੋਰਚਾ

Canada

ਚੰਡੀਗੜ੍ਹ, 07 ਜੂਨ 2023: ਕੈਨੇਡਾ (Canada) ‘ਚ ਸਟੱਡੀ ਵੀਜ਼ਾ ‘ਤੇ ਗਏ ਵਿਦਿਆਰਥੀਆਂ ਦੇ ਜਾਅਲੀ ਦਸਤਾਵੇਜ਼ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਉਥੋਂ ਡਿਪੋਰਟ ਕੀਤਾ ਜਾ ਰਿਹਾ ਹੈ। ਏਜੰਟਾਂ ਵੱਲੋਂ ਠੱਗੀ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਨੇ ਕੈਨੇਡਾ ਬਾਰਡਰ ਸਰਵਿਸ ਏਜੰਸੀ ਏਅਰਪੋਰਟ ਰੋਡ ਮਿਸੀਸਾਗਾ ਵਿਖੇ ਪੱਕਾ ਮੋਰਚਾ ਲਾਇਆ ਹੈ। ਉੱਥੇ ਹੀ ਵਿਦਿਆਰਥੀਆਂ ਨੇ ਖੁੱਲ੍ਹੇ ਅਸਮਾਨ ਹੇਠ ਆਪਣਾ ਧਰਨਾ […]

ਕੈਨੇਡਾ ਦੇ 25 ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ ‘ਚ ਗੋਲਡੀ ਬਰਾੜ ਦਾ ਨਾਂ ਸ਼ਾਮਲ

Goldy Brar

ਚੰਡੀਗੜ੍ਹ, 02 ਮਈ 2023: ਭਾਰਤ ਸਰਕਾਰ ਤੋਂ ਬਾਅਦ ਹੁਣ ਕੈਨੇਡਾ ਨੇ ਟਾਪ ਦੇ 25 ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ (Goldy Brar) ਵੀ ਸੂਚੀ ਵਿੱਚ ਸ਼ਾਮਲ ਹੈ, ਜੋ ਭਾਰਤ ਵਿੱਚ ਕਤਲਾਂ ਸਮੇਤ ਕਈ ਅਪਰਾਧਿਕ ਗਤੀਵਿਧੀਆਂ […]