July 8, 2024 7:19 pm

ਕੈਨੇਡਾ ਨੇ ਭਾਰਤ ‘ਚ ਆਪਣੇ ਡਿਪਲੋਮੈਟਿਕ ਮਿਸ਼ਨਾਂ ਤੋਂ ਭਾਰਤੀ ਸਟਾਫ਼ ਨੂੰ ਹਟਾਇਆ

Canada

ਚੰਡੀਗ੍ਹੜ, 12 ਅਪ੍ਰੈਲ, 2024: ਕੈਨੇਡਾ (Canada) ਨੇ ਭਾਰਤ ਵਿੱਚ ਆਪਣੇ ਡਿਪਲੋਮੈਟਿਕ ਮਿਸ਼ਨਾਂ ਤੋਂ ਕਈ ਭਾਰਤੀ ਸਟਾਫ਼ ਨੂੰ ਹਟਾ ਦਿੱਤਾ ਹੈ। ਇਸ ਤੋਂ ਇਲਾਵਾ ਮੁੰਬਈ, ਚੰਡੀਗੜ੍ਹ ਅਤੇ ਬੈਂਗਲੁਰੂ ਸਥਿਤ ਕੈਨੇਡੀਅਨ ਕੌਂਸਲੇਟਾਂ ਦੇ ਸਾਰੇ ਕਰਮਚਾਰੀਆਂ ਨੂੰ ਵੀ ਹਟਾ ਦਿੱਤਾ ਗਿਆ ਹੈ। ਕੈਨੇਡੀਅਨ ਹਾਈ ਕਮਿਸ਼ਨ ਦੇ ਪਬਲਿਕ ਰਿਲੇਸ਼ਨ ਆਫਿਸ ਨੇ ਕਿਹਾ ਕਿ ਇਹ ਫੈਸਲਾ ਭਾਰਤ ਵੱਲੋਂ ਕੈਨੇਡੀਅਨ ਡਿਪਲੋਮੈਟਾਂ […]

ਕੈਨੇਡਾ ਸਰਕਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੀਜ਼ਾ ਜਾਰੀ ਕਰਨ ਸਬੰਧੀ ਨਵੀਂ ਯੋਜਨਾ ਦਾ ਕਰ ਸਕਦੀ ਹੈ ਐਲਾਨ

international students

ਚੰਡੀਗੜ੍ਹ, 23 ਜਨਵਰੀ 2024: ਕੈਨੇਡਾ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ | ਕੈਨੇਡਾ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੀਜ਼ਾ ਜਾਰੀ ਕਰਨ ਸਬੰਧੀ ਅੱਜ ਨਵੀਂ ਯੋਜਨਾ ਦਾ ਐਲਾਨ ਕੀਤਾ ਜਾ ਸਕਦਾ ਹੈ। ਜਿਕਰਯੋਗ ਹੈ ਕਿ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਵੱਲੋਂ ਕੈਨੇਡਾ ਵਿੱਚ ਪੜ੍ਹਨ ਲਈ ਜਾਰੀ ਕੀਤੇ ਜਾਣ ਵਾਲੇ ਪਰਮਿਟਾਂ ਦੀ ਗਿਣਤੀ ਨੂੰ ਘਟਾਉਣ ਲਈ […]

700 ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ਾਂ ‘ਤੇ ਕੈਨੇਡਾ ਭੇਜਣ ਵਾਲਾ ਏਜੰਟ ਬ੍ਰਿਜੇਸ਼ ਮਿਸ਼ਰਾ ਕੈਨੇਡਾ ‘ਚ ਗ੍ਰਿਫਤਾਰ

Brijesh Mishra

ਚੰਡੀਗੜ੍ਹ, 24 ਜੂਨ 2023: ਕੈਨੇਡਾ ‘ਚ ਫਰਜ਼ੀ ਦਸਤਾਵੇਜ਼ਾਂ ‘ਤੇ ਸਟੱਡੀ ਵੀਜ਼ਾ ਭੇਜਣ ਵਾਲੇ ਫਰਜ਼ੀ ਟਰੈਵਲ ਏਜੰਟ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬ੍ਰਿਜੇਸ਼ ਮਿਸ਼ਰਾ (Brijesh Mishra) ਨੂੰ ਕੈਨੇਡਾ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡਾ ਵਿਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੇ ਹੋਏ ਫੜਿਆ ਗਿਆ ਹੈ। ਕੈਨੇਡਾ ਬਾਰਡਰ ਸੁਰੱਖਿਆ ਏਜੰਸੀ (CBSA) […]

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਪੰਜਾਬੀ ਨੂੰ ਡਿਪੋਰਟ ਨਹੀਂ ਹੋਣ ਦੇਵੇਗੀ: ਕੁਲਦੀਪ ਸਿੰਘ ਧਾਲੀਵਾਲ

Canada

ਚੰਗੀਗੜ੍ਹ, 10 ਜੂਨ 2023: ਪਿਛਲੇ ਕਈ ਦਿਨਾਂ ਤੋਂ ਕੈਨੇਡਾ (Canada) ਵਿਚੋਂ ਜਬਰੀ ਵਤਨ ਵਾਪਸੀ ਦੀ ਮਾਰ ਝੱਲ ਰਹੇ ਪੰਜਾਬੀ ਨੌਜਵਾਨਾਂ ਲਈ ਇਕ ਖੁਸ਼ ਖਬਰ ਸਾਹਮਣੇ ਆ ਰਹੀ ਹੈ। ਕੈਨੇਡਾ ਦੀ ਰਾਜਧਾਨੀ ਓਟਾਵਾ ਤੋਂ ਖਬਰ ਆਈ ਹੈ ਕਿ ਇਕ ਪੰਜਾਬੀ ਵਿਦਿਆਰਥੀ ਲਵਪ੍ਰੀਤ ਸਿੰਘ ਦੀ ਵਤਨ ਵਾਪਸੀ ‘ਤੇ ਕੈਨੇਡਾ ਸਰਕਾਰ ਨੇ ਰੋਕ ਲਗਾ ਦਿੱਤੀ ਹੈ। ਇਸ ਬਾਬਤ […]

ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਵਿਦੇਸ਼ ਮੰਤਰੀ ਨੂੰ ਕੈਨੇਡਾ ‘ਚ 700 ਵਿਦਿਆਰਥੀਆਂ ਨੂੰ ਡਿਪੋਰਟ ਨਾ ਕਰਨ ਦੀ ਅਪੀਲ

Sant Balbir Singh Seechewal

ਚੰਡੀਗੜ੍ਹ, 23 ਮਾਰਚ 2023: ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਨੇ ਕੈਨੇਡਾ ਸਰਕਾਰ ਵੱਲੋ 700 ਪੰਜਾਬੀ ਵਿਦਿਆਰਥੀਆਂ ਨੂੰ ਡਿਪੋਰਟ ਕੀਤੇ ਜਾਣ ਤੋਂ ਰੋਕਣ ਲਈ ਭਾਰਤ ਸਰਕਾਰ ਨੂੰ ਦਖਲ ਦੇਣ ਦੀ ਮੰਗ ਕੀਤੀ। ਸੰਤ ਸੀਚੇਵਾਲ ਵੱਲੋਂ ਵਿਦੇਸ਼ ਮੰਤਰੀ ਨੂੰ ਲਿਖੇ ਮੰਗ ਪੱਤਰ ਵਿਚ ਉਹਨਾਂ ਕਿਹਾ ਕਿ ਇਹਨਾਂ 700 […]

ਹਰਦੀਪ ਗਰੇਵਾਲ ਨੇ ਕੈਨੇਡਾ ‘ਚ ਵਧਾਇਆ ਪੰਜਾਬੀਆਂ ਦਾ ਮਾਣ, ਬਰੈਂਪਟਨ ਈਸਟ ਤੋਂ ਜਿੱਤੀ ਚੋਣ

Hardeep Grewal

ਬਰੈਂਪਟਨ 03 ਜੂਨ 2022 : ਡੱਗ ਫੋਰਡ ਦੀ ਅਗਵਾਈ ਵਿੱਚ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਨੇ ਬਰੈਂਪਟਨ ਦੇ ਪੰਜਾਂ ਹਲਕਿਆਂ ਵਿੱਚ ਨੀਲੇ ਰੰਗ ਦਾ ਪਰਚਮ ਲਹਿਰਾ ਦਿੱਤਾ। ਪਿਛਲੀਆਂ ਚੋਣਾਂ ਵਿੱਚ ਤਿੰਨ ਸੀਟਾਂ ਹਾਸਲ ਕਰਨ ਵਾਲੀ ਐਨਡੀਪੀ ਨੂੰ ਇਸ ਵਾਰੀ ਖਾਲੀ ਹੱਥ ਹੀ ਰਹਿਣਾ ਪਿਆ। ਬਰੈਂਪਟਨ ਈਸਟ ਤੋਂ ਗੁਰਰਤਨ ਸਿੰਘ, ਬਰੈਂਪਟਨ ਨੌਰਥ ਤੋਂ ਸੰਦੀਪ ਸਿੰਘ ਤੇ ਬਰੈਂਪਟਨ ਸੈਂਟਰ […]

ਏਅਰ ਕੈਨੇਡਾ ਨੇ ਵੈਨਕੂਵਰ ਅਤੇ ਦਿੱਲੀ ਵਿਚਕਾਰ ਉਡਾਣਾਂ ਨੂੰ ਤਿੰਨ ਮਹੀਨਿਆਂ ਲਈ ਕੀਤਾ ਮੁਅੱਤਲ

Canada

ਚੰਡੀਗੜ੍ਹ ਨ ਅਪ੍ਰੈਲ 2022: ਕੈਨੇਡਾ (Canada) ਜਾਣ ਵਾਲੇ ਭਾਰਤੀਆਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕੈਨੇਡਾ ਦੀ ਹਵਾਈ ਕੰਪਨੀ ਏਅਰ ਕੈਨੇਡਾ (Air Canada) ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਹ ਇਹਨਾਂ ਗਰਮੀਆਂ ‘ਚ ਵੈਨਕੂਵਰ ਅਤੇ ਦਿੱਲੀ ਵਿਚਕਾਰ ਆਪਣੀ ਸਿੱਧੀ ਉਡਾਣ ਸੇਵਾ ਨੂੰ ਕਈ ਕਾਰਨਾਂ ਦੇ ਚੱਲਦਿਆਂ ਮੁਅੱਤਲ ਕਰ ਰਹੀ । ਜਿਕਰਯੋਗ ਹੈ ਕਿ ਇਹ […]

ਟਰੂਡੋ ਦੀ ਪਾਰਟੀ ਤੇ NDP ਦਰਮਿਆਨ ਹੋਇਆ ਗਠਜੋੜ, ਟਰੂਡੋ 2025 ਤੱਕ ਸਤਾ ‘ਚ ਰਹਿਣਗੇ

Justin Trudeau

ਚੰਡੀਗੜ੍ਹ 23 ਮਾਰਚ 2022: ਕੈਨੇਡਾ (Canada) ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Justin Trudeau) ਨੇ ਐਲਾਨ ਕੀਤਾ ਹੈ ਕਿ ਉਹਨਾਂ ਦੀ ਲਿਬਰਲ ਪਾਰਟੀ ਦਾ ਨਿਊ ਡੈਮੋਕਰੈਟਿਕ ਪਾਰਟੀ (NDP) ਨਾਲ ਸੰਸਦ ‘ਚ ਸਮਝੌਤਾ ਹੋ ਗਿਆ ਹੈ ਜਿਸਦੀ ਬਦੌਲਤ ਹੁਣ 2025 ਤੱਕ ਉਹਨਾਂ ਦੀ ਪਾਰਟੀ ਸੱਤਾ ‘ਚ ਰਹੇਗੀ। ਇਸ ਸੰਬੰਧੀ ਟਰੂਡੋ ਨੇ ਇਕ ਪ੍ਰੈੱਸ ਕਾਨਫ਼ਰੰਸ ‘ਚ ਕਿਹਾ ਕਿ […]

ਕੈਨੇਡਾ ਸੰਸਦ ‘ਚ ਸਵਾਸਤਿਕ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਵਾਲਾ ਬਿੱਲ ਪੇਸ਼

ਸਵਾਸਤਿਕ

ਚੰਡੀਗੜ੍ਹ 18 ਫਰਵਰੀ 2022: ਹਿੰਦੂਆਂ ਦੇ ਪਵਿੱਤਰ ਚਿੰਨ੍ਹ ਸਵਾਸਤਿਕ ਨੂੰ ਲੈ ਕੇ ਕੈਨੇਡਾ ‘ਚ ਹੁਣ ਵਿਵਾਦ ਖੜ੍ਹਾ ਹੋ ਗਿਆ ਹੈ। ਕੈਨੇਡੀਅਨ ਸੰਸਦ ‘ਚ ਸਵਾਸਤਿਕ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਲਈ ਇੱਕ ਬਿੱਲ ਪੇਸ਼ ਕੀਤਾ ਗਿਆ ਹੈ। ਇਸ ਨਾਲ ਇੰਡੋ-ਕੈਨੇਡੀਅਨ ਭਾਈਚਾਰੇ ਵਿੱਚ ਗੁੱਸਾ ਹੈ। ਭਾਰਤ ਸਰਕਾਰ ਨੇ ਇਸ ਸਬੰਧੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਗੱਲ ਕੀਤੀ […]

ਕਨੇਡਾ ‘ਚ ਵੈਕਸੀਨ ਸੰਬੰਧੀ ਵਿਰੋਧ ਪ੍ਰਦਰਸ਼ਨ ਹੋਇਆ ਤੇਜ਼

Canada

ਚੰਡੀਗੜ੍ਹ 06 ਫਰਵਰੀ 2022: ਕੈਨੇਡਾ (Canada) ‘ਚ ਹਜ਼ਾਰਾਂ ਲੋਕ ਟੀਕੇ ਲਾਜ਼ਮੀ ਬਣਾਉਣ ਅਤੇ ਕੋਵਿਡ-19 ਪਾਬੰਦੀਆਂ ਵਰਗੇ ਸਰਕਾਰੀ ਆਦੇਸ਼ਾਂ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ‘ਚ ਲੋਕ ਰੈਲੀਆਂ ਕਰ ਰਹੇ ਹਨ। ਇਹ ਪ੍ਰਦਰਸ਼ਨ ਸ਼ਾਂਤਮਈ ਹਨ ਪਰ ਲੋਕਾਂ ਦੀ ਗਿਣਤੀ ਇੰਨੀ ਜ਼ਿਆਦਾ ਹੈ ਕਿ ਪੁਲਸ ਬੇਵੱਸ ਜਾਪਦੀ ਹੈ। ਪੁਲਸ ਨੇ […]