July 2, 2024 9:10 pm

ਮਲੇਰਕੋਟਲਾ ਜ਼ਿਲ੍ਹੇ ਦੇ ਰਹਿਣ ਵਾਲੇ ਪੰਜਾਬੀ ਨੌਜਵਾਨ ਦਾ ਕੈਨੇਡਾ ‘ਚ ਚਾਕੂ ਮਾਰ ਕੇ ਕੀਤਾ ਕਤਲ

Canada

ਚੰਡੀਗੜ੍ਹ, 26 ਅਪ੍ਰੈਲ 2024: ਵਿਦੇਸ਼ ਤੋਂ ਇੱਕ ਹੋਰ ਪੰਜਾਬੀ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਮੁਤਾਬਕ ਮਲੇਰਕੋਟਲਾ ਦੇ ਰਹਿਣ ਵਾਲੇ 27 ਸਾਲਾ ਨੌਜਵਾਨ ਦਾ ਕੈਨੇਡਾ (Canada) ਦੇ ਵ੍ਹਾਈਟ ਰੌਕ ਪੀਅਰ ‘ਤੇ ਬੁੱਧਵਾਰ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ […]

ਕੈਨੇਡਾ ਦੇ 18ਵੇਂ ਸਾਬਕਾ ਪ੍ਰਧਾਨ ਮੰਤਰੀ ਬ੍ਰਾਇਨ ਮੁਲਰੋਨੀ ਪੂਰੇ ਹੋ ਗਏ

Brian Mulroney

ਚੰਡੀਗੜ੍ਹ, 01 ਮਾਰਚ 2024: ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਬ੍ਰਾਇਨ ਮੁਲਰੋਨੀ (Brian Mulroney) ਦਾ 84 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਪਰਿਵਾਰ ਨੇ ਉਸ ਦੀ ਮੌਤ ਦੀ ਜਾਣਕਾਰੀ ਦਿੱਤੀ ਹੈ। ਉਹ ਰਾਜਨੀਤੀ ਸ਼ਾਸਤਰ ਦੀ ਪੜ੍ਹਾਈ ਕਰਨ ਵਾਲੇ ਯੂਨੀਵਰਸਿਟੀ ਦੇ ਵਿਦਿਆਰਥੀ ਵਜੋਂ ਪ੍ਰਧਾਨ ਮੰਤਰੀ ਜੌਹਨ ਡਾਈਫੇਨਬੇਕਰ ਦਾ ਸਲਾਹਕਾਰ ਰਹੇ ਸਨ | ਬ੍ਰਾਇਨ […]

ਸੱਤ ਮਹੀਨੇ ਪਹਿਲਾਂ ਕੈਨੇਡਾ ਗਏ ਪਿੰਡ ਬੁਤਾਲਾ ਦੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Canada

ਬਾਬਾ ਬਕਾਲਾ, 22 ਜਨਵਰੀ 2024: ਸੱਤ ਮਹੀਨੇ ਪਹਿਲਾਂ ਵਰਕ ਪਰਮਿਟ ‘ਤੇ ਕੈਨੇਡਾ (Canada) ਗਏ ਬਾਬਾ ਬਕਾਲਾ ਸਾਹਿਬ ਤਹਿਸੀਲ ਦੇ ਪਿੰਡ ਬੁਤਾਲਾ ਦੇ 27 ਸਾਲਾ ਨੌਜਵਾਨ ਗੁਰਜੰਟ ਸਿੰਘ ਦੀ ਸੜਕ ਹਾਦਸੇ ‘ਚ ਮੌਤ ਹੋ ਜਾਣ ਦਾ ਦੁਖਦ ਮਾਮਲਾ ਸਾਹਮਣੇ ਆਇਆ ਹੈ। ਗੁਰਜੰਟ ਸਿੰਘ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ਅਤੇ ਪਿੰਡ ‘ਚ ਹਰ ਪਾਸੇ ਸੋਗ […]

ਕੈਨੇਡਾ ਤੋਂ ਪਰਤਣ ਲਈ ਸਾਮਾਨ ਪੈਕ ਕਰ ਰਿਹਾ ਸੀ ਪੰਜਾਬੀ ਨੌਜਵਾਨ, ਅਚਾਨਕ ਦਿਮਾਗ ਦੀ ਨਾੜੀ ਫਟਣ ਕਾਰਨ ਹੋਈ ਮੌਤ

Canada

ਚੰਡੀਗੜ੍ਹ, 28 ਦਸੰਬਰ 2023: ਕੈਨੇਡਾ (Canada) ਤੋਂ ਇੱਕ ਹੋਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਗੁਰਦਾਸਪੁਰ ਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਮਸਰਾਲਾ ਦੇ 24 ਸਾਲਾ ਨੌਜਵਾਨ ਦੀ ਕੈਨੇਡਾ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਨਪਾਲ ਸਿੰਘ ਵਜੋਂ ਹੋਈ ਹੈ। ਅਮਨਪਾਲ 2019 ‘ਚ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਮ੍ਰਿਤਕ ਭਾਰਤ ਪਰਤਣ ਲਈ […]

ਲੰਡਨ ‘ਚ ਲਾਪਤਾ ਹੋਏ ਜਲੰਧਰ ਦੇ ਇਕ ਨੌਜਵਾਨ ਦੀ ਮੌਤ, ਪਿਛਲੇ ਸਾਲ ਪੜ੍ਹਾਈ ਲਈ ਗਿਆ ਸੀ ਲੰਡਨ

London

ਚੰਡੀਗੜ੍ਹ, 19 ਦਸੰਬਰ 2023: ਇੰਗਲੈਂਡ ਦੇ ਲੰਡਨ (London) ‘ਚ ਲਾਪਤਾ ਹੋਏ ਜਲੰਧਰ ਦੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਜਲੰਧਰ ਦੇ ਮਾਡਲ ਟਾਊਨ ਦਾ ਰਹਿਣ ਵਾਲਾ ਗੁਰਸ਼ਮਨ ਸਿੰਘ ਭਾਟੀਆ (23) 15 ਦਸੰਬਰ ਤੋਂ ਲਾਪਤਾ ਸੀ। ਜਿਸ ਤੋਂ ਬਾਅਦ ਪੂਰਾ ਪਰਿਵਾਰ ਸਦਮੇ ‘ਚ ਹੈ। ਗੁਰਸ਼ਮਨ ਈਸਟ ਲੰਡਨ ਵਿੱਚ ਪੜ੍ਹਨ ਗਿਆ ਸੀ। ਉਸ ਨੂੰ ਆਖਰੀ ਵਾਰ […]

ਸੈਮੀਨਾਰ ਲੈ ਕੇ ਕੌਰ ਇੰਮੀਗ੍ਰੇਸ਼ਨ ਆ ਰਹੀ ਹੁਣ ਜ਼ੀਰਾ ਸ਼ਹਿਰ

Kaur immigration

ਮੋਗਾ, 13 ਦਸੰਬਰ 2023: ਕੌਰ ਇੰਮੀਗ੍ਰੇਸ਼ਨ (Kaur Immigration) ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਕੌਰ ਇੰਮੀਗ੍ਰੇਸ਼ਨ ਦੀ ਟੀਮ ਜ਼ੀਰਾ ਸ਼ਹਿਰ ਵਿੱਚ ਸਟੂਡੈਂਟ, ਸਟੂਡੈਂਟ ਤੇ ਸਪਾਊਸ, ਸਪਾਊਸ ਓਪਨ ਵਰਕ ਪਰਮਿਟ, ਵਰਕ ਵੀਜ਼ਾ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਸੈਮੀਨਾਰ ਕਰਵਾਉਣ ਜਾ ਰਹੀ ਹੈ। ਜੇਕਰ ਤੁਸੀ ਵੀ […]

ਕੈਨੇਡਾ ‘ਚ ਸ਼ੋਅਰੂਮ ‘ਤੇ ਗੋਲੀਆਂ ਚਲਾਉਣ ਦੇ ਮਾਮਲੇ ‘ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫਤਾਰ

canada

ਚੰਡੀਗੜ੍ਹ, 12 ਦਸੰਬਰ 2023: ਕੈਨੇਡਾ (Canada) ‘ਚ ਇੱਕ ਸ਼ੋਅਰੂਮ ‘ਤੇ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਤਨਮਨਜੋਤ ਸਿੰਘ ਗਿੱਲ ਵਜੋਂ ਹੋਈ ਹੈ, ਜਿਸਦੀ ਉਮਰ 23 ਸਾਲ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਬਰੈਂਪਟਨ ਵਿੱਚ ਕਾਰੋਬਾਰੀ ਐਂਡੀ ਦੁੱਗਾ ਦੇ ਮਿਲੇਨੀਅਮ ਟਾਇਰ ਸ਼ੋਅਰੂਮ ਵਿੱਚ […]

ਕੈਨੇਡਾ ‘ਚ ਦਿੜ੍ਹਬਾ ਦੇ ਨੌਜਵਾਨ ਦੀ ਮੌਤ, ਪੁੱਤ ਨੂੰ ਮਿਲ ਕੇ ਮਾਪੇ ਇੱਕ ਦਿਨ ਪਹਿਲਾਂ ਹੀ ਪਰਤੇ ਸਨ ਪੰਜਾਬ

Dirba

ਦਿੜ੍ਹਬਾ, 30 ਨਵੰਬਰ 2023: ਦਿੜ੍ਹਬਾ (Dirba) ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਨਪ੍ਰੀਤ ਸਿੰਘ (29) ਨਾਂ ਦਾ ਵਿਅਕਤੀ ਪੰਜ ਸਾਲ ਪਹਿਲਾਂ ਆਪਣੀ ਪਤਨੀ ਨਾਲ ਕੈਨੇਡਾ ਗਿਆ ਸੀ। ਸੋਮਵਾਰ ਸ਼ਾਮ ਨੂੰ ਮ੍ਰਿਤਕ ਮਨਪ੍ਰੀਤ ਸਿੰਘ ਦੇ ਮਾਤਾ-ਪਿਤਾ ਆਪਣੇ ਪੁੱਤ ਨੂੰ ਮਿਲਣ ਤੋਂ ਬਾਅਦ ਪੰਜਾਬ ਪਰਤ ਆਏ ਸਨ। ਮਨਪ੍ਰੀਤ ਸਿੰਘ […]

ਜ਼ਿਲ੍ਹਾ ਲੁਧਿਆਣੇ ਦੇ ਨੌਜਵਾਨ ਦੀ ਕੈਨੇਡਾ ‘ਚ ਗੋਲੀ ਮਾਰ ਕੇ ਕਤਲ

Canada

ਚੰਡੀਗੜ੍ਹ, 17 ਨਵੰਬਰ 2023: ਲੁਧਿਆਣਾ ਦੇ ਰਾਏਕੋਟ ਸ਼ਹਿਰ ਦੇ ਇੱਕ ਨੌਜਵਾਨ ਦੀ ਕੈਨੇਡਾ (Canada) ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ । ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸੇ ਕੰਮ ਤੋਂ ਘਰ ਪਰਤ ਰਿਹਾ ਸੀ, ਇਸ ਦੌਰਾਨ ਅਚਾਨਕ ਦੋ ਨਕਾਬਪੋਸ਼ ਬਦਮਾਸ਼ਾਂ ਨੇ ਘੇਰ ਲਿਆ। ਜਦੋਂ ਨੌਜਵਾਨ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਵੱਲੋਂ ਗੋਲੀਆਂ ਚਲਾ […]

ਰੋਜ਼ੀ-ਰੋਟੀ ਕਮਾਉਣ ਕੈਨੇਡਾ ਗਏ ਪਿੰਡ ਮੀਆਂਵਿੰਡ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Canada

ਚੰਡੀਗੜ੍ਹ, 06 ਨਵੰਬਰ 2023: ਤਰਨ ਤਾਰਨ ਦੇ ਇੱਕ ਨੌਜਵਾਨ ਦੀ ਕੈਨੇਡਾ (Canada) ਵਿੱਚ ਮੌਤ ਹੋਣ ਦੀ ਦੁਖਦਾਈ ਖ਼ਬਰ ਆਈ ਹੈ । ਮ੍ਰਿਤਕ ਨੌਜਵਾਨ 7 ਮਹੀਨੇ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਹਰਬੇਜ ਸਿੰਘ ਵਜੋਂ ਹੋਈ ਹੈ। ਜੋ ਤਰਨਤਾਰਨ ਦੇ ਪਿੰਡ ਮੀਆਂਵਿੰਡ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਅਜੇ ਅਣ-ਵਿਆਹਿਆ ਸੀ […]