July 8, 2024 7:53 pm

ਅਜਨਾਲਾ ਦੀ ਕੋਮਲਜੀਤ ਕੌਰ ਕੈਨੇਡਾ ਪੁਲਿਸ ‘ਚ ਬਣੀ ਅਫਸਰ, ਮਾਪਿਆਂ ਅਤੇ ਇਲਾਕੇ ਦਾ ਵਧਾਇਆ ਮਾਣ

Canada Police

ਅਜਨਾਲਾ, 9 ਜਨਵਰੀ 2024: ਹਰ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਹਨਾਂ ਦੇ ਬੱਚੇ ਪੜ੍ਹ ਲਿਖ ਕੇ ਇੱਕ ਚੰਗਾ ਮੁਕਾਮ ਹਾਸਲ ਕਰਨ ਅਤੇ ਦੇਸ਼ਾਂ-ਵਿਦੇਸ਼ਾਂ ਵਿੱਚ ਉਹਨਾਂ ਦਾ ਨਾਂ ਰੋਸ਼ਨ ਕਰਨ ਉਸੇ ਸੁਪਨੇ ਨੂੰ ਪੂਰਾ ਕਰਦੇ ਹੋਏ ਅਜਨਾਲਾ ਦੀ ਕੋਮਲਜੀਤ ਕੌਰ ਜਿਸ ਨੇ 25 ਸਾਲ ਦੀ ਉਮਰ ‘ਚ ਕੈਨੇਡਾ ਦੀ ਪੁਲਿਸ (Canada Police) ‘ਚ ਕਰੈਕਸ਼ਨਲ ਪੀਸ […]

ਜ਼ਿਲ੍ਹਾ ਲੁਧਿਆਣੇ ਦੇ ਨੌਜਵਾਨ ਦੀ ਕੈਨੇਡਾ ‘ਚ ਗੋਲੀ ਮਾਰ ਕੇ ਕਤਲ

Canada

ਚੰਡੀਗੜ੍ਹ, 17 ਨਵੰਬਰ 2023: ਲੁਧਿਆਣਾ ਦੇ ਰਾਏਕੋਟ ਸ਼ਹਿਰ ਦੇ ਇੱਕ ਨੌਜਵਾਨ ਦੀ ਕੈਨੇਡਾ (Canada) ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ । ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸੇ ਕੰਮ ਤੋਂ ਘਰ ਪਰਤ ਰਿਹਾ ਸੀ, ਇਸ ਦੌਰਾਨ ਅਚਾਨਕ ਦੋ ਨਕਾਬਪੋਸ਼ ਬਦਮਾਸ਼ਾਂ ਨੇ ਘੇਰ ਲਿਆ। ਜਦੋਂ ਨੌਜਵਾਨ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਵੱਲੋਂ ਗੋਲੀਆਂ ਚਲਾ […]

ਗੈਂਗਸਟਰ ਕਰਨਵੀਰ ਸਿੰਘ ਦਾ ਕੈਨੇਡਾ ‘ਚ ਗੋਲੀਆਂ ਮਾਰ ਕੇ ਕੀਤਾ ਕਤਲ

Gangster Karanveer Singh

ਚੰਡੀਗੜ੍ਹ, 06 ਜੁਲਾਈ 2023: ਗੈਂਗਸਟਰ ਕਰਨਵੀਰ ਸਿੰਘ (Gangster Karanveer Singh) ਦਾ ਕੈਨੇਡਾ ‘ਚ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਕਤਲ ਕਰਨ ਕਰ ਦਿੱਤਾ। ਇਹ ਘਟਨਾ ਕੋਕੁਇਟਲਮ ਸ਼ਹਿਰ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਕਰਨਵੀਰ ਸਿੰਘ (25) ਕਈ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਸੀ। ਜਾਣਕਾਰੀ ਮੁਤਾਬਕ ਘਟਨਾ ਐਤਵਾਰ ਰਾਤ 9.20 ਵਜੇ ਵਾਪਰੀ ਹੈ । ਪ੍ਰਾਪਤ ਜਾਣਕਾਰੀ […]

ਕੈਨੇਡਾ ‘ਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਗੋਲੀਆਂ ਮਾਰ ਕੇ ਕਤਲ

Gangster Amarpreet Samra

ਚੰਡੀਗੜ੍ਹ, 29 ਮਈ 2023: ਕੈਨੇਡਾ ਦੇ ਟਾਪ-10 ਗੈਂਗਸਟਰਾਂ ਵਿੱਚੋਂ ਇੱਕ ਅਮਰਪ੍ਰੀਤ ਸਮਰਾ (Gangster Amarpreet Samra) ਉਰਫ ਚੱਕੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਅਮਰਪ੍ਰੀਤ ਵਿਆਹ ਵਿੱਚ ਸ਼ਾਮਲ ਹੋਣ ਲਈ ਵੈਨਕੂਵਰ ਪਹੁੰਚਿਆ ਸੀ। ਰਾਤ ਦੇ ਖਾਣੇ ਅਤੇ ਡਾਂਸ ਤੋਂ ਬਾਅਦ ਜਿਵੇਂ ਹੀ ਫਰੇਜ਼ਰ ਹਾਲ ਤੋਂ ਬਾਹਰ ਆਇਆ। ਬ੍ਰਦਰਜ਼ ਕੀਪਰਜ਼ ਗਰੁੱਪ ਦੇ ਗੁਰਗਿਆਂ ਨੇ ਗੋਲੀਆਂ ਚਲਾ […]

ਕੈਨੇਡਾ ਦੇ 25 ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ ‘ਚ ਗੋਲਡੀ ਬਰਾੜ ਦਾ ਨਾਂ ਸ਼ਾਮਲ

Goldy Brar

ਚੰਡੀਗੜ੍ਹ, 02 ਮਈ 2023: ਭਾਰਤ ਸਰਕਾਰ ਤੋਂ ਬਾਅਦ ਹੁਣ ਕੈਨੇਡਾ ਨੇ ਟਾਪ ਦੇ 25 ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ (Goldy Brar) ਵੀ ਸੂਚੀ ਵਿੱਚ ਸ਼ਾਮਲ ਹੈ, ਜੋ ਭਾਰਤ ਵਿੱਚ ਕਤਲਾਂ ਸਮੇਤ ਕਈ ਅਪਰਾਧਿਕ ਗਤੀਵਿਧੀਆਂ […]

ਕੈਨੇਡਾ ‘ਚ ਆਪਣੀ ਪਤਨੀ ਦੇ ਕਤਲ ਦੇ ਦੋਸ਼ ‘ਚ ਸਿੱਖ ਵਿਅਕਤੀ ਗ੍ਰਿਫ਼ਤਾਰ

arrested

ਚੰਡੀਗੜ੍ਹ 19 ਦਸੰਬਰ 2022: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਇੱਕ 40 ਸਾਲਾ ਸਿੱਖ ਵਿਅਕਤੀ ਨੂੰ ਆਪਣੀ ਪਤਨੀ ਦਾ ਕਤਲ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਕੈਨੇਡੀਅਨ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ 40 ਸਾਲਾ ਹਰਪ੍ਰੀਤ ਕੌਰ ਗਿੱਲ ਦੀ ਪਿਛਲੇ ਦਿਨੀਂ ਨਵਿੰਦਰ ਗਿੱਲ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ। ਇਹ […]

ਕੈਨੇਡਾ ਪੁਲਿਸ ਨੇ ਜਾਰੀ ਕੀਤੀ ਖ਼ਤਰਨਾਕ ਗੈਂਗਸਟਰਾਂ ਦੀ ਤਾਜ਼ਾ ਸੂਚੀ, 11 ਚੋਂ 9 ਪੰਜਾਬ ਮੂਲ ਦੇ ਸ਼ਾਮਲ

Canada Police

ਚੰਡੀਗੜ੍ਹ 04 ਅਗਸਤ 2022: ਕੈਨੇਡਾ ਪੁਲਿਸ (Canada Police) ਵਲੋਂ ਜਾਰੀ ਕੀਤੀ ਸਭ ਤੋਂ ਹਿੰਸਕ ਗੈਂਗਸਟਰਾਂ ਦੀ ਸੂਚੀ ‘ਚ 9 ਭਾਰਤੀ ਮੂਲ ਦੇ ਵਿਅਕਤੀਆਂ ਦਾ ਨਾਂਅ ਸ਼ਾਮਲ ਹਨ | ਬ੍ਰਿਟਿਸ਼ ਕੋਲੰਬੀਆ ਦੀ ਜੁਆਇੰਟ ਫੋਰਸਿਜ਼ ਸਪੈਸ਼ਲ ਇਨਫੋਰਸਮੈਂਟ ਯੂਨਿਟ (CFSEU-BC) ਨੇ 11 ਗੈਂਗਸਟਰਾਂ ਦੀ ਸੂਚੀ ਜਾਰੀ ਕੀਤੀ ਹੈ।ਇਸਦੇ ਨਾਲ ਹੀ ਜਨਤਕ ਸੁਰੱਖਿਆ ਚਿਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ […]