July 2, 2024 9:20 pm

Canada: ਮੈਨੀਟੋਬਾ ‘ਚ ਟਰੱਕ ਅਤੇ ਬੱਸ ਵਿਚਾਲੇ ਭਿਆਨਕ ਟੱਕਰ, ਹਾਦਸੇ ‘ਚ 15 ਜਣਿਆ ਦੀ ਮੌਤ

Manitoba

ਚੰਡੀਗੜ੍ਹ,16 ਜੂਨ 2023: ਕੈਨੇਡਾ ਦੇ ਮੈਨੀਟੋਬਾ (Manitoba) ਵਿੱਚ ਕਾਰਬੇਰੀ ਕਸਬੇ ਨੇੜੇ ਇੱਕ ਟਰੱਕ ਦੀ ਬੱਸ ਨਾਲ ਟੱਕਰ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ 15 ਜਣਿਆ ਦੀ ਮੌਤ ਹੋ ਗਈ ਜਦਕਿ 10 ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਬਜ਼ੁਰਗ ਸਵਾਰ ਸਨ। ਜਾਂਚ ਅਧਿਕਾਰੀ ਮੁਤਾਬਕ ਬੱਸ ‘ਚ 25 ਜਣੇ ਸਵਾਰ ਸਨ, ਜਿਨ੍ਹਾਂ ‘ਚੋਂ […]

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਪੰਜਾਬੀ ਨੂੰ ਡਿਪੋਰਟ ਨਹੀਂ ਹੋਣ ਦੇਵੇਗੀ: ਕੁਲਦੀਪ ਸਿੰਘ ਧਾਲੀਵਾਲ

Canada

ਚੰਗੀਗੜ੍ਹ, 10 ਜੂਨ 2023: ਪਿਛਲੇ ਕਈ ਦਿਨਾਂ ਤੋਂ ਕੈਨੇਡਾ (Canada) ਵਿਚੋਂ ਜਬਰੀ ਵਤਨ ਵਾਪਸੀ ਦੀ ਮਾਰ ਝੱਲ ਰਹੇ ਪੰਜਾਬੀ ਨੌਜਵਾਨਾਂ ਲਈ ਇਕ ਖੁਸ਼ ਖਬਰ ਸਾਹਮਣੇ ਆ ਰਹੀ ਹੈ। ਕੈਨੇਡਾ ਦੀ ਰਾਜਧਾਨੀ ਓਟਾਵਾ ਤੋਂ ਖਬਰ ਆਈ ਹੈ ਕਿ ਇਕ ਪੰਜਾਬੀ ਵਿਦਿਆਰਥੀ ਲਵਪ੍ਰੀਤ ਸਿੰਘ ਦੀ ਵਤਨ ਵਾਪਸੀ ‘ਤੇ ਕੈਨੇਡਾ ਸਰਕਾਰ ਨੇ ਰੋਕ ਲਗਾ ਦਿੱਤੀ ਹੈ। ਇਸ ਬਾਬਤ […]

ਕੈਨੇਡਾ ‘ਚ ਖ਼ਾਲਸਾ ਸਜਾਨਾ ਦਿਵਸ ਮੌਕੇ ਸਜਾਏ ਗਏ ਨਗਰ ਕੀਰਤਨ PM ਜਸਟਿਨ ਟਰੂਡੋ ਨੇ ਕੀਤੀ ਸ਼ਮੂਲੀਅਤ

Canada

ਚੰਡੀਗੜ੍ਹ, 01 ਮਈ 2023: ਬੀਤੇ ਦਿਨ 30 ਅਪ੍ਰੈਲ ਦਿਨ ਐਤਵਾਰ ਨੂੰ ਕੈਨੇਡਾ (Canada) ਵਿੱਚ ਖ਼ਾਲਸਾ ਸਜਾਨਾ ਦਿਵਸ ਮੌਕੇ ਸਜਾਏ ਗਏ ਨਗਰ ਕੀਰਤਨ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ਮੂਲੀਅਤ ਕੀਤੀ ਅਤੇ ਸ਼ਰਧਾ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਕਿਹਾ ਕਿ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਪ੍ਰਬੰਧਕਾਂ ਨਾਲ ਤਸਵੀਰ ਕਰਵਾਉਣ […]

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹੋਏ ਕੋਰੋਨਾ ਵਾਇਰਸ ਦਾ ਸ਼ਿਕਾਰ

Justin Trudeau

ਚੰਡੀਗੜ੍ਹ 13 ਜੂਨ 2022: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Justin Trudeau) ਨੇ ਸੋਮਵਾਰ ਨੂੰ ਟਵੀਟ ਕੀਤਾ ਕਿ ਉਹ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਇਸ ਸਾਲ ਜਨਵਰੀ ‘ਚ ਵੀ ਟਰੂਡੋ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਲਿਹਾਜ਼ ਨਾਲ, ਟਰੂਡੋ ਛੇ ਮਹੀਨਿਆਂ ਦੇ ਅੰਦਰ ਦੂਜੀ ਵਾਰ ਸੰਕਰਮਿਤ ਪਾਏ ਗਏ ਹਨ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ […]

ਟਰੂਡੋ ਲੋਕਾਂ ਦੇ ਸ਼ਾਂਤੀਪੂਰਵਕ ਪ੍ਰਦਰਸ਼ਨ ਦੇ ਅਧਿਕਾਰਾਂ ਦਾ ਸਨਮਾਨ ਕਰਨ : ਅਮਰੀਕਾ ਸਥਿਤ ਹਿੰਦੂ ਸੰਗਠਨ

ਟਰੂਡੋ

ਚੰਡੀਗੜ੍ਹ 16 ਫਰਵਰੀ 2022: ਅਮਰੀਕਾ ਸਥਿਤ ਇਕ ਹਿੰਦੂ ਸੰਗਠਨ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਦੇ ਲੋਕਾਂ ਦੇ ਅਧਿਕਾਰਾਂ ਦਾ ਸਨਮਾਨ ਕਰਨ। ਇਸ ਦੌਰਾਨ ਹਿੰਦੂਪੈਕਟ ਦੇ ਕਾਰਜਕਾਰੀ ਨਿਰਦੇਸ਼ਕ ਉਤਸਵ ਚੱਕਰਵਰਤੀ ਨੇ ਕਿਹਾ, “ਮੈਂ ਕੈਨੇਡਾ ‘ਚ ਵਿਰੋਧ ਪ੍ਰਦਰਸ਼ਨਾਂ ਅਤੇ ਉਨ੍ਹਾਂ ਨੂੰ ਦਬਾਉਣ ਲਈ ਕੀਤੇ ਜਾ ਰਹੇ ਸਖ਼ਤ […]