July 4, 2024 7:53 pm

ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ: ਮੁੱਖ ਮੰਤਰੀ

Canal water

ਚੰਡੀਗੜ੍ਹ, 7 ਜੂਨ 2024: ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਹਿਰੀ ਪਾਣੀ (Canal water) ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਜਲ ਸਰੋਤ ਵਿਭਾਗ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ […]

ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਵਿਧਾਇਕਾਂ ਨਾਲ ਰਾਬਤਾ ਮੁਹਿੰਮ

CANAL WATER

ਚੰਡੀਗੜ੍ਹ, 10 ਜਨਵਰੀ 2024: ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟਾ ਕੇ ਸੂਬੇ ਦੇ ਹਰ ਖੇਤ ਨੂੰ ਸਿੰਜਣ ਲਈ ਨਹਿਰੀ ਪਾਣੀ (CANAL WATER) ਪੁੱਜਦਾ ਕਰਨ ਵਾਸਤੇ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਸ. ਜੌੜਾਮਾਜਰਾ […]

ਧਰਤੀ ਹੇਠਲਾ ਪਾਣੀ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ‘ਤੇ ਜ਼ੋਰ

Water

ਪਟਿਆਲਾ, 25 ਨਵੰਬਰ 2023: ਪੰਜਾਬ ਦੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਜਲ (Water) ਸਰੋਤ ਵਿਭਾਗ ਦੇ ਪਟਿਆਲਾ ਜ਼ਿਲ੍ਹੇ ਨਾਲ ਜੁੜੇ ਡਰੇਨੇਜ ਤੇ ਸਿੰਚਾਈ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨਾਲ ਪਲੇਠੀ ਜਾਇਜ਼ਾ ਬੈਠਕ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ‘ਇਮਾਨਦਾਰੀ ਨਾਲ ਕੰਮ ਕਰੋ’ ਵਾਲਾ ਸਪੱਸ਼ਟ ਸੁਨੇਹਾ ਦਿੱਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ […]

CM ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਕਿਸਾਨਾਂ ਨੂੰ ਦਹਾਕਿਆਂ ਬਾਅਦ ਮਿਲਿਆ ਨਹਿਰੀ ਪਾਣੀ: ਮੀਤ ਹੇਅਰ

Canal Water

ਚੰਡੀਗੜ, 3 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਨਹਿਰੀ ਪਾਣੀ (Canal Water) ਮੁਹੱਈਆ ਕਰਵਾਉਣ ਦੇ ਨਿਰਦੇਸ਼ਾਂ ਤੋਂ ਬਾਅਦ ਸੂਬੇ ਦੇ ਕਿਸਾਨਾਂ ਨੂੰ ਦਹਾਕਿਆਂ ਬਾਅਦ ਨਹਿਰੀ ਪਾਣੀ ਮਿਲਿਆ। ਕਿਸਾਨੀ ਦੀ ਨਵੀਂ ਪੀੜੀ ਨੇ ਆਪਣੇ ਜੀਵਨ ਵਿੱਚ ਪਹਿਲੀ ਵਾਰ ਕੁਦਰਤ ਦੀ ਬਖਸ਼ਿਸ਼ ਨਹਿਰੀ ਪਾਣੀ ਨਾਲ ਆਪਣੇ ਖੇਤਾਂ ਨੂੰ ਸਿੰਜਦਿਆਂ ਵੇਖਿਆ। ਇਹ ਗੱਲ […]

ਸੂਬੇ ‘ਚ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਜਾਰੀ: CM ਭਗਵੰਤ ਮਾਨ

Election Results

ਚੰਡੀਗੜ੍ਹ, 22 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿਚ ਟੇਲਾਂ ਉਤੇ (ਆਖਰੀ ਖੇਤਾਂ ਤੱਕ) ਨਹਿਰੀ ਪਾਣੀ (Canal Water) ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਕਾਰਜ ਲਈ ਪ੍ਰਤੀਬੱਧ ਹੈ। ਉਨ੍ਹਾਂ ਕਿਹਾ ਕਿ […]

ਪੰਜਾਬ ਦੀ ਹੋਂਦ ਨੂੰ ਬਚਾਉਣ ਲਈ ਦਰਿਆਈ ਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ: ਕੁਲਤਾਰ ਸਿੰਘ ਸੰਧਵਾਂ

Kultar Singh Sandhawan

ਸੁਲਤਾਨਪੁਰ ਲੋਧੀ, 28 ਮਈ 2023: ਸ਼੍ਰੀਮਾਨ ਸੰਤ ਅਵਤਾਰ ਸਿੰਘ ਜੀ ਦੀ 35ਵੀਂ ਸਲਾਨਾ ਬਰਸੀ ਨਿਰਮਲ ਕੁਟੀਆ ਸੀਚੇਵਾਲ ਵਿਖੇ ਇਲਾਕੇ ਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਈ ਗਈ। ਬਰਸੀ ਮੌਕੇ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਸ਼ਰਧਾਂ ਦੇ ਫੁੱਲ ਭੇਂਟ ਕਰਦਿਆ ਕਿਹਾ ਕਿ ਪੰਜਾਬ ਦੀ ਹੋਂਦ ਨੂੰ ਬਚਾੳਣ ਲਈ […]

ਪਿੰਡ ਵੜਿੰਗ ਵਿਖੇ MLA ਜਗਦੀਪ ਸਿੰਘ ਕਾਕਾ ਬਰਾੜ ਨੇ ਲੰਮੇ ਸਮੇ ਤੋ ਬੰਦ ਪਏ ਲਿਫਟ ਪੰਪ ਦਾ ਕੀਤਾ ਉਦਘਾਟਨ

ਪਿੰਡ ਵੜਿੰਗ

ਸ੍ਰੀ ਮੁਕਤਸਰ ਸਾਹਿਬ, 26 ਮਈ 2023: ਸ੍ਰੀ ਮੁਕਤਸਰ ਸਾਹਿਬ ਦੇ ਨਜਦੀਕ ਪੈਦੇ ਪਿੰਡ ਵੜਿੰਗ ਵਿਖੇ ਨਹਿਰਾਂ ਤੇ ਲੰਮੇ ਸਮੇਂ ਤੋਂ ਬੰਦ ਪਏ ਪਿੰਡ ਖੋਖਰ ਅਤੇ ਸਰਾਏਨਾਗਾ ਦੇ ਲਿਫਟ ਪੰਪਾਂ ਦਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਉਦਘਾਟਨ ਕੀਤਾ ਅਤੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ […]

ਜਲ ਸਰੋਤ ਵਿਭਾਗ ਨੇ ਪਿਛਲੇ 9 ਮਹੀਨਿਆਂ ਵਿੱਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ: ਮੀਤ ਹੇਅਰ

Water Resources Department

ਚੰਡੀਗੜ੍ਹ, 23 ਮਈ 2023: ਕਿਸਾਨਾਂ ਦੀ ਸਹੂਲਤ ਲਈ ਉਨ੍ਹਾਂ ਨੂੰ ਆਪਣੇ ਹਿੱਸੇ ਦਾ ਪਾਣੀ ਦੇਣ ਲਈ ਜਲ ਸਰੋਤ ਵਿਭਾਗ (Water Resources Department)  ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਿਛਲੇ 9 ਮਹੀਨਿਆਂ ਵਿੱਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ ਗਏ ਹਨ। ਵਿਭਾਗ ਕੋਲ ਹੁਣ ਕੁੱਲ 5025 ਲੰਬਿਤ ਕੇਸਾਂ ਵਿੱਚੋਂ 1614 ਹੀ ਰਹਿ ਗਏ ਹਨ […]

ਮਾਲਵਿੰਦਰ ਸਿੰਘ ਕੰਗ ਨੇ ਨਹਿਰੀ ਪਾਣੀ ਨੂੰ ਲੈ ਕੇ ਅਕਾਲੀ ਦਲ ਤੇ ਕਾਂਗਰਸ ‘ਤੇ ਕੱਸਿਆ ਤੰਜ

Malwinder Singh Kang

ਚੰਡੀਗੜ੍ਹ, 17 ਮਈ 2023: ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ (Malwinder Singh Kang) ਨੇ ਟਵੀਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਤੰਜ ਕੱਸਿਆ | ਉਨ੍ਹਾਂ ਨੇ ਲਿਖਿਆ ਕਿ ਪੰਜਾਬ ਦੇ ਕਿਸਾਨਾਂ ਦੀ ਜੁਬਾਨੀ ਸਰਦਾਰ ਭਗਵੰਤ ਮਾਨ ਸਾਹਬ ਦੀ ਸਰਕਾਰ ਕਹਿਣੀ ਤੇ ਕਥਨੀ ਦੀ ਪੱਕੀ ਹੈ । ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ […]

ਨਰਮਾ ਪੱਟੀ ਵਾਲੇ ਕਿਸਾਨਾਂ ਨੂੰ 1 ਅਪ੍ਰੈਲ ਤੋਂ ਮਿਲੇਗਾ ਨਹਿਰੀ ਪਾਣੀ: CM ਭਗਵੰਤ ਮਾਨ

Canal Water

ਮੁੱਖ ਮੰਤਰੀ ਭਗਵੰਤ ਮਾਨ ਨੇ ਸਿੰਚਾਈ ਵਿਭਾਗ ਦੇ ਅਫਸਰਾਂ ਨਾਲ ਮੀਟਿੰਗ ਕਰ ਕੀਤੀ ਸਮੀਖਿਆ ਅਧਿਕਾਰੀਆਂ ਨੂੰ ਟੇਲਾਂ ਉਤੇ ਪੈਂਦੇ ਪਿੰਡਾਂ ਨੂੰ ਢੁਕਵੀਂ ਮਾਤਰਾ ਵਿੱਚ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ 31 ਮਾਰਚ ਤੱਕ ਨਹਿਰਾਂ ਦੀ ਸਫਾਈ ਦਾ ਕੰਮ ਮੁਕੰਮਲ ਕਰਨ ਦੇ ਦਿੱਤੇ ਹੁਕਮ ਚੰਡੀਗੜ੍ਹ, 28 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ […]